Manish Sisodia Bail rejects Archives - Daily Post Punjabi

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਦਿੱਲੀ ਹਾਈ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ।

Manish Sisodia Bail rejects

ਇਸ ਦੇ ਨਾਲ ਹੀ ਹੁਣ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰਨਗੇ।
ਦਿੱਲੀ ਹਾਈ ਕੋਰਟ ਨੇ ਇਹ ਫੈਸਲਾ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਦੇ ਕੇਸ ਚ ਸੁਣੀਆ ਹੈ। ਦਰਅਸਲ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ‘ਤੇ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਸਬੂਤਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦਾ ਵਤੀਰਾ ਠੀਕ ਨਹੀਂ ਹੈ। ਉਹ ਸਬੂਤ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

ਦਰਅਸਲ, ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਇੱਕ ਮੁਲਜ਼ਮ ਹਨ ਜੋ ਫਰਵਰੀ ਮਹੀਨੇ ਤੋਂ ਜੇਲ੍ਹ ਵਿੱਚ ਹਨ। ਜਸਟਿਸ ਦਿਨੇਸ਼ ਸ਼ਰਮਾ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਪ੍ਰਭਾਵਸ਼ਾਲੀ ਅਹੁਦੇ ‘ਤੇ ਹਨ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਦੇ ਨਾਲ ਹੀ ਪਿਛਲੀ ਸੁਣਵਾਈ ‘ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ 11 ਮਈ ਨੂੰ ਇਸ ਮਾਮਲੇ ‘ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

The post ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ appeared first on Daily Post Punjabi.