Manish Sisodia claims Archives - Daily Post Punjabi

ਮਨੀਸ਼ ਸਿਸੋਦੀਆ ਨੂੰ ਅੱਜ ਫਿਰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, CBI ਹੋਰ ਹਿਰਾਸਤ ਦੀ ਨਹੀਂ ਕਰ ਸਕਦੀ ਮੰਗ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਅਦਾਲਤ ਤੋਂ ਸਿਸੋਦੀਆ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਮੰਗ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਹੁਣ ਸਿਸੋਦੀਆ ਦੀ ਪੁਲਿਸ ਹਿਰਾਸਤ ਵਧਾਉਣ ਦੀ ਮੰਗ ਨਹੀਂ ਕਰੇਗੀ।

manish sisodia court today

ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ 5 ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੀਐਮ ਮੋਦੀ ਨੇ ਰਾਜਾਂ ਵਿੱਚ ਗੈਰ-ਭਾਜਪਾ ਸਰਕਾਰ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਦੇਸ਼ ਦਾ ਪਿਤਾ ਮੰਨਿਆ ਜਾਂਦਾ ਹੈ, ਪਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਗੈਰ-ਭਾਜਪਾ ਪਾਰਟੀਆਂ ਵਿੱਚ ਫੁੱਟ ਪੈਦਾ ਕਰਨਾ ਅਤੇ ਰਾਜਾਂ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਨੂੰ ਡੇਗਣਾ ਪ੍ਰਧਾਨ ਮੰਤਰੀ ਮੋਦੀ ਦੀ ਕਾਰਜਸ਼ੈਲੀ ਬਣ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਕੇਜਰੀਵਾਲ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਮਮਤਾ ਬੈਨਰਜੀ, ਕੇ ਚੰਦਰਸ਼ੇਖਰ ਰਾਓ ਸਮੇਤ 8 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਵਿਰੋਧੀ ਨੇਤਾਵਾਂ ‘ਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਹੈ। ਤੇਲੰਗਾਨਾ ਦੇ ਸੀਐਮ ਰਾਓ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਜੰਮੂ ਕਸ਼ਮੀਰ ਨੈਸ਼ਨਲ ਕਾਨਫਰੰਸ ਦੇ ਫਾਰੂਕ ਅਬਦੁੱਲਾ, ਸ਼ਿਵ ਸੈਨਾ ਮੁਖੀ ਊਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਦੇ ਵੀ ਦਸਤਖਤ ਹਨ।

The post ਮਨੀਸ਼ ਸਿਸੋਦੀਆ ਨੂੰ ਅੱਜ ਫਿਰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, CBI ਹੋਰ ਹਿਰਾਸਤ ਦੀ ਨਹੀਂ ਕਰ ਸਕਦੀ ਮੰਗ appeared first on Daily Post Punjabi.

BJP ਰਚ ਰਹੀ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜ਼ਿਸ਼, ਮਨੋਜ ਤਿਵਾਰੀ ਇਸ ‘ਚ ਸ਼ਾਮਿਲ: ਸਿਸੋਦੀਆ
MCD ਚੋਣਾਂ ਵਿਚਾਲੇ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਿਚਾਲੇ ਲਗਾਤਾਰ ਦੋਸ਼ ਲਗਾਉਣ ਦੀ ਪ੍ਰਕਿਰਿਆ ਜਾਰੀ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਕਿ ਭਾਜਪਾ ਨੇ ਗੁਜਰਾਤ ਅਤੇ MCD ਚੋਣਾਂ ਵਿੱਚ ਹਾਰ ਦੇ ਡਰੋਂ CM ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸਾਂਸਦ ਮਨੋਜ ਤਿਵਾਰੀ ਇਸ ਵਿੱਚ ਸ਼ਾਮਿਲ ਹਨ। ਸਿਸੋਦੀਆ ਨੇ ਕਿਹਾ ਕਿ ਪਰ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੀ ਰਾਜਨੀਤੀ ਤੋਂ ਨਹੀਂ ਡਰਦੀ।

Manish Sisodia claims

ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਲਿਖਿਆ, “ਗੁਜਰਾਤ ਤੇ MCD ਚੋਣਾਂ ਵਿੱਚ ਹਾਰ ਦੇ ਡਰੋਂ ਬੌਖਲਾਈ ਭਾਜਪਾ ਅਰਵਿੰਦ ਕੇਜਰੀਵਾਲ ਦੀ ਹੱਤਿਆ ਦੀ ਸਾਜ਼ਿਸ਼ ਰਚ ਰਹੀ ਹੈ। ਇਨ੍ਹਾਂ ਦੇ ਸਾਂਸਦ ਮਨੋਜ ਤਿਵਾਰੀ ਸ਼ਰੇਆਮ ਆਪਣੇ ਗੁੰਡਿਆਂ ਨੂੰ ਅਰਵਿੰਦ ਜੀ ‘ਤੇ ਹਮਲਾ ਕਰਨ ਦੇ ਲਈ ਕਹਿ ਰਹੇ ਹਨ ਤੇ ਇਸਦੀ ਪੂਰੀ ਯੋਜਨਾ ਕਰ ਲਈ ਹੈ। ‘ਆਪ’ ਇਨ੍ਹਾਂ ਦੀ ਗੰਦੀ ਰਾਜਨੀਤੀ ਤੋਂ ਨਹੀਂ ਡਰਦੀ , ਇਨ੍ਹਾਂ ਦੀ ਗੁੰਡਾਗਰਦੀ ਦਾ ਜਵਾਬ ਹੁਣ ਜਨਤਾ ਦੇਵੇਗੀ।’

ਇਹ ਵੀ ਪੜ੍ਹੋ: ਸਰਕਾਰ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਖੇਤੀ ਮੰਤਰੀ ਨੇ ਜੂਸ ਪਿਲਾ ਖਤਮ ਕਰਵਾਇਆ ਡੱਲੇਵਾਲ ਦਾ ਮਰਨ ਵਰਤ

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ MCD ਵਿੱਚ ਆਪਣੇ 15 ਸਾਲ ਦੇ ਕਾਰਜਕਾਲ ਦੇ ਦੌਰਾਨ ਆਪਣੀ ਮੁੱਢਲੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫ਼ਲ ਰਹੀ ਭਾਰਤੀ ਜਨਤਾ ਪਾਰਟੀ ਨੂੰ ਦਿੱਲੀ ਦੀ ਜਨਤਾ ਮੂੰਹਤੋੜ ਜਵਾਬ ਦੇਵੇਗੀ। ਭਾਜਪਾ ਪਿਛਲੇ 15 ਸਾਲਾਂ ਤੋਂ ਦਿੱਲੀ ਨਗਰ ਮਿਗਮ ‘ਤੇ ਰਾਜ ਕਰ ਰਹੀ ਹੈ।

Manish Sisodia claims

ਸਿਸੋਦੀਆ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੇ ਵਾਸੀ ਨਗਰ ਨਿਗਮ ਤੋਂ ਤੰਗ ਆ ਚੁੱਕੇ ਹਨ ਤੇ ਇਸ ਵਾਰ ਉਹ ਵਿਕਾਸ ਦੇ ਲਈ ਕੰਮ ਕਰਨ ਵਾਲੀ ਪਾਰਟੀ ਨੂੰ ਚੁਣਨਗੇ। ਉਨ੍ਹਾਂ ਕਹਿ ਕਿ ਲੋਕ ਕਹਿ ਰਹੇ ਹਨ ਕਿ ਭਾਜਪਾ ਪਿਛਲੇ 15 ਸਾਲਾਂ ਤੋਂ MCD ਵਿੱਚ ਜਨਤਾ ਨੂੰ ਧੋਖਾ ਦੇ ਰਹੀ ਹੈ। ਲੋਕ ਵੀ ਉਨ੍ਹਾਂ ਦੇ ਕੂੜੇ ਦੇ ਪ੍ਰਬੰਧਾਂ ਤੋਂ ਤੰਗ ਆ ਚੁੱਕੇ ਹਨ। ਇਸ ਵਾਰ ਲੋਕ ਉਸ ਪਾਰਟੀ ਨੂੰ ਚੁਣਨਗੇ ਜੋ ਵਿਕਾਸ ਦੇ ਲਈ ਕੰਮ ਕਰਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post BJP ਰਚ ਰਹੀ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜ਼ਿਸ਼, ਮਨੋਜ ਤਿਵਾਰੀ ਇਸ ‘ਚ ਸ਼ਾਮਿਲ: ਸਿਸੋਦੀਆ appeared first on Daily Post Punjabi.