manish sisodia corona positive Archives - Daily Post Punjabi

ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਕੋਰੋਨਾ ਪੌਜੇਟਿਵ, ਖ਼ੁਦ ਟਵੀਟ ਕਰ ਦਿੱਤੀ ਜਾਣਕਾਰੀ
manish sisodia corona positive: ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਲਕੇ ਬੁਖਾਰ ਤੋਂ ਬਾਅਦ ਅੱਜ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਸਕਾਰਾਤਮਕ ਆਈ ਹੈ। ਮੈਂ ਆਪਣੇ ਆਪ ਨੂੰ ਏਕਾਂਤਵਾਸ ਕਰ ਲਿਆ ਹੈ। ਸਿਸੋਦੀਆ ਨੇ ਕਿਹਾ, “ਇਸ ਵੇਲੇ ਕੋਈ ਬੁਖਾਰ ਜਾਂ ਕੋਈ ਹੋਰ ਸਮੱਸਿਆ ਨਹੀਂ ਹੈ, ਮੈਂ ਪੂਰੀ ਤਰ੍ਹਾਂ ਠੀਕ ਹਾਂ। ਜਲਦੀ ਹੀ ਮੈਂ ਤੁਹਾਡੇ ਸਾਰਿਆਂ ਦੀਆਂ ਪ੍ਰਾਰਥਨਾਵਾਂ ਨਾਲ ਪੂਰੀ ਤਰ੍ਹਾਂ ਤੰਦਰੁਸਤ ਹੋ ਕੇ ਕੰਮ ਤੇ ਵਾਪਿਸ ਆਵਾਂਗਾ।

हल्का बुख़ार होने के बाद आज कोरोना टेस्ट क़राया था जिसकी रिपोर्ट पोज़िटिव आई है. मैंने स्वयं को एकांतवास में रख लिया है.
फ़िलहाल बुख़ार या अन्य कोई परेशानी नहीं है मैं पूरी तरह ठीक हूँ. आप सब की दुआओं से जल्द ही पूर्ण स्वस्थ होकर काम पर लौटूँगा.
— Manish Sisodia (@msisodia) September 14, 2020

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕ ਗਿਰੀਸ਼ ਸੋਨੀ, ਪ੍ਰਮਿਲਾ ਟੋਕਾਸ ਅਤੇ ਵਿਸ਼ੇਸ਼ ਰਵੀ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ। ਦਿੱਲੀ ਵਿਧਾਨ ਸਭਾ ਦੇ ਤਿੰਨ ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਵੀ ਸਕਾਰਾਤਮਕ ਪਾਈ ਗਈ ਹੈ।

The post ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਕੋਰੋਨਾ ਪੌਜੇਟਿਵ, ਖ਼ੁਦ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.