manish tewari Archives - Daily Post Punjabi

ਮੁੰਬਈ ਹਮਲੇ ਤੋਂ ਬਾਅਦ PAK ‘ਤੇ ਕਾਰਵਾਈ ਨਾ ਕਰਨਾ ਕਮਜ਼ੋਰੀ ਦੀ ਨਿਸ਼ਾਨੀ, ਮਨੀਸ਼ ਤਿਵਾੜੀ ਦਾ ਮਨਮੋਹਨ ਸਰਕਾਰ ‘ਤੇ ਹਮਲਾ
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ 2008 ਦੇ ਮੁੰਬਈ ਹਮਲਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਤਤਕਾਲੀ ਮਨਮੋਹਨ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਇਸ ਹਮਲੇ ਤੋਂ ਬਾਅਦ ਸਰਕਾਰ ਨੂੰ ਪਾਕਿਸਤਾਨ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਸੀ।

manish tewari on 26-11

ਮਨੀਸ਼ ਤਿਵਾਰੀ ਨੇ ਇਹ ਬਿਆਨ 26/11 ਨੂੰ ਲੈ ਕੇ ਆਪਣੀ ਆਉਣ ਵਾਲੀ ਕਿਤਾਬ ਵਿੱਚ ਦਿੱਤਾ ਹੈ। ਮਨੀਸ਼ ਤਿਵਾੜੀ ਨੇ ਆਪਣੀ ਆਉਣ ਵਾਲੀ ਕਿਤਾਬ 10 ਫਲੈਸ਼ ਪੁਆਇੰਟਸ, 20 Years ਵਿੱਚ ਲਿਖਿਆ ਹੈ ਕਿ 26/11 ਦੇ ਹਮਲੇ ਵੇਲੇ ਦੇਸ਼ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਨੇ ਲਿਖਿਆ, ”ਇੱਕ ਸਮਾਂ ਅਜਿਹਾ ਆਉਂਦਾ ਹੈ ਜਦੋਂ ਕਿਰਿਆ ਸ਼ਬਦਾਂ ਨਾਲੋਂ ਜ਼ਿਆਦਾ ਬੋਲਦੀ ਹੈ। 26/11 ਉਹ ਸਮਾਂ ਸੀ ਜਦੋਂ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ।”

manish tewari on 26-11

ਇੰਨਾ ਹੀ ਨਹੀਂ ਆਪਣੀ ਕਿਤਾਬ ‘ਚ ਮਨੀਸ਼ ਤਿਵਾੜੀ ਨੇ ਮੁੰਬਈ ਹਮਲੇ ਦੀ ਤੁਲਨਾ ਅਮਰੀਕਾ ਦੇ 9/11 ਨਾਲ ਕਰਦੇ ਹੋਏ ਕਿਹਾ ਕਿ ਭਾਰਤ ਨੂੰ ਉਸ ਸਮੇਂ ਅਮਰੀਕਾ ਵਾਂਗ ਜਵਾਬੀ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਇਹ ਵੀ ਲਿਖਿਆ ਕਿ ਕਾਰਵਾਈ ਨਾ ਕਰਨਾ ਕਮਜ਼ੋਰੀ ਦੀ ਨਿਸ਼ਾਨੀ ਹੈ।

ਇਹ ਵੀ ਪੜ੍ਹੋ : ਟਿਕੈਤ ਨੇ ਖੋਲ੍ਹਿਆ ਅਜੈ ਮਿਸ਼ਰਾ ਖਿਲਾਫ਼ ਮੋਰਚਾ, ਕਿਹਾ- ਗੰਨਾ ਮਿੱਲ ਦੇ ਉਦਘਾਟਨ ‘ਚ ਪਹੁੰਚਣਗੇ ਤਾਂ ਕਰਾਂਗੇ ਅੰਦੋਲਨ

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਨੀਸ਼ ਤਿਵਾੜੀ ਨੇ ਆਪਣੀ ਹੀ ਪਾਰਟੀ ਨੂੰ ਘੇਰਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਅਸਥਿਰਤਾ ਬਾਰੇ ਉਨ੍ਹਾਂ ਕਿਹਾ ਸੀ ਕਿ ਜਿਨ੍ਹਾਂ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨ੍ਹਾਂ ਨੂੰ ਇਸ ਦੀ ਸਮਝ ਨਹੀਂ ਹੈ। ਇਸ ਤੋਂ ਇਲਾਵਾ ਤਿਵਾੜੀ ਨੇ ਕਨ੍ਹਈਆ ਕੁਮਾਰ ਦੀ ਕਾਂਗਰਸ ‘ਚ ਐਂਟਰੀ ‘ਤੇ ਵੀ ਸਵਾਲ ਚੁੱਕੇ ਸੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਮੁੰਬਈ ਹਮਲੇ ਤੋਂ ਬਾਅਦ PAK ‘ਤੇ ਕਾਰਵਾਈ ਨਾ ਕਰਨਾ ਕਮਜ਼ੋਰੀ ਦੀ ਨਿਸ਼ਾਨੀ, ਮਨੀਸ਼ ਤਿਵਾੜੀ ਦਾ ਮਨਮੋਹਨ ਸਰਕਾਰ ‘ਤੇ ਹਮਲਾ appeared first on Daily Post Punjabi.

BSF ਦੇ ਮੁੱਦੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਘੇਰੀ ਆਪਣੀ ਹੀ ਸਰਕਾਰ, ਪੁੱਛਿਆ – ਹੁਣ ਤੱਕ ਕਿਉਂ ਨੀ ਗਏ ਸੁਪਰੀਮ ਕੋਰਟ, ਕੀ ਵਿਰੋਧ ਸਿਰਫ ਖਾਨਾਪੂਰਤੀ ?
ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਅਧਿਕਾਰ ਖੇਤਰ ਵਧਾਉਣ ਦੇ ਮੁੱਦੇ ‘ਤੇ ਆਪਣੀ ਹੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਤਿਵਾੜੀ ਨੇ ਸਵਾਲ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਨ ਦੇ ਨੋਟੀਫਿਕੇਸ਼ਨ ਨੂੰ ਕਰੀਬ ਇੱਕ ਮਹੀਨਾ ਹੋਣ ਵਾਲਾ ਹੈ।

It has been close to a month now  Central Govt by notification has extended @BSF_India operational remit in Punjab to 50 Kilometres.Why till now notification has not been challenged by @PunjabGovtIndia under Article 131 in Supreme Court of India
Is opposition to it mere tokenism? pic.twitter.com/aYbwmgujii
— Manish Tewari (@ManishTewari) November 8, 2021

ਪਰ ਪੰਜਾਬ ਸਰਕਾਰ ਨੇ ਧਾਰਾ 131 ਤਹਿਤ ਇਸ ਨੂੰ ਸੁਪਰੀਮ ਕੋਰਟ ਵਿੱਚ ਅਜੇ ਤੱਕ ਚੁਣੌਤੀ ਕਿਉਂ ਨਹੀਂ ਦਿੱਤੀ? ਕੀ ਇਹ ਵਿਰੋਧ ਸਿਰਫ਼ ਇੱਕ ਖਾਨਾਪੂਰਤੀ ਹੈ? ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇਹ ਸਵਾਲ ਅਜਿਹੇ ਸਮੇਂ ਚੁੱਕਿਆ ਹੈ ਜਦੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੱਲ ਰਿਹਾ ਹੈ। ਇਸ ਵਿੱਚ ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੇ ਖ਼ਿਲਾਫ਼ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਮੁੱਦੇ ‘ਤੇ ਸਰਬ ਪਾਰਟੀ ਮੀਟਿੰਗ ਕੀਤੀ ਸੀ।

ਇਸ ਮਾਮਲੇ ਵਿੱਚ ਦਿਲਚਸਪ ਗੱਲ ਇਹ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਗਏ ਸਨ। ਉੱਥੇ ਉਨ੍ਹਾਂ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ‘ਤੇ ਸਖ਼ਤੀ ਕਰਨ ਦੀ ਮੰਗ ਕੀਤੀ ਸੀ। ਉਨ੍ਹਾਂ ਦੇ ਆਉਣ ਤੋਂ ਬਾਅਦ ਅਚਾਨਕ ਕੇਂਦਰ ਸਰਕਾਰ ਨੇ ਬੀ.ਐੱਸ.ਐੱਫ. ਦਾ ਦਾਇਰਾ ਵਧਾ ਦਿੱਤਾ। ਜਿਸ ਨੂੰ ਲੈ ਕੇ ਸੀਐਮ ਚੰਨੀ ਵੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹਨ।

ਇਹ ਵੀ ਪੜ੍ਹੋ : ਸਿੱਧੂ ਦਾ CM ਚੰਨੀ ‘ਤੇ ਵੱਡਾ ਹਮਲਾ, ਪ੍ਰੈੱਸ ਕਾਨਫਰੰਸ ਕਰ ਕਾਂਗਰਸ ‘ਚ ਹੀ ਮਚਾ ਦਿੱਤਾ ਗਦਰ

ਦੱਸ ਦੇਈਏ ਕਿ ਪੰਜਾਬ ਵਿੱਚ ਪਾਕਿਸਤਾਨੀ ਸਰਹੱਦ ਨਾਲ ਲੱਗਦੀ 600 ਕਿਲੋਮੀਟਰ ਲੰਬੀ ਸਰਹੱਦ ਦੀ ਸੁਰੱਖਿਆ ਬੀ.ਐਸ.ਐਫ ਦੇਖਦੀ ਹੈ। ਹੁਣ ਤੱਕ BSF ਸਰਹੱਦ ਦੇ ਅੰਦਰ 15 ਕਿਲੋਮੀਟਰ ਤੱਕ ਕਾਰਵਾਈ ਕਰਦੀ ਸੀ। ਪਰ ਕੇਂਦਰ ਸਰਕਾਰ ਨੇ ਪਾਕਿਸਤਾਨ ਤੋਂ ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰ, ਨਕਦੀ ਅਤੇ ਨਸ਼ੀਲੇ ਪਦਾਰਥ ਭੇਜਣ ਤੋਂ ਬਾਅਦ ਇਹ ਸੀਮਾ ਵਧਾ ਦਿੱਤੀ ਹੈ। ਬੀਐਸਐਫ ਨੂੰ ਹੁਣ ਪੰਜਾਬ ਦੇ ਅੰਦਰ 50 ਕਿਲੋਮੀਟਰ ਤੱਕ ਤਲਾਸ਼ੀ ਲੈਣ ਅਤੇ ਗ੍ਰਿਫ਼ਤਾਰ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਜਿਸ ਦਾ ਪੰਜਾਬ ਸਰਕਾਰ ਨੇ ਵਿਰੋਧ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post BSF ਦੇ ਮੁੱਦੇ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਘੇਰੀ ਆਪਣੀ ਹੀ ਸਰਕਾਰ, ਪੁੱਛਿਆ – ਹੁਣ ਤੱਕ ਕਿਉਂ ਨੀ ਗਏ ਸੁਪਰੀਮ ਕੋਰਟ, ਕੀ ਵਿਰੋਧ ਸਿਰਫ ਖਾਨਾਪੂਰਤੀ ? appeared first on Daily Post Punjabi.

‘ਪੰਜਾਬ ‘ਚ ਛਿੜੇ ਵਿਵਾਦ ਤੋਂ ਪਾਕਿਸਤਾਨ ਹੋਵੇਗਾ ਖੁਸ਼’, ਮਨੀਸ਼ ਤਿਵਾੜੀ ਦਾ ਇਸ਼ਾਰਿਆਂ ਰਾਹੀਂ ਸਿੱਧੂ ‘ਤੇ ਵਾਰ
ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਲੇਸ਼ ਹੁਣ ਖਤਮ ਹੋਣ ਦੀ ਬਜਾਏ ਹੋਰ ਵੱਧਦਾ ਜਾ ਰਿਹਾ ਹੈ। ਉੱਥੇ ਹੀ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀ ਹੁਣ ਆਪਣੀ ਹੀ ਪਾਰਟੀ ਦੇ ਆਗੂਆਂ ਦੇ ਨਿਸ਼ਾਨੇ ਤੇ ਆ ਗਏ ਹਨ।

manish tewari targeted on sidhu

ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਇਸ਼ਾਰਿਆਂ ‘ਚ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਤਿਵਾੜੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਸ਼ੁਰੂ ਹੋਏ ਵਿਵਾਦ ਨਾਲ ਸਭ ਤੋਂ ਵੱਧ ਪਾਕਿਸਤਾਨ ਖੁਸ਼ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਸੱਚ ਸਾਬਿਤ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਤਿਵਾੜੀ ਨੂੰ ਕੈਪਟਨ ਧੜੇ ਦਾ ਲੀਡਰ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ : ਅਸਤੀਫ਼ੇ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਬਿਆਨ, ਖ਼ੁਦ ਦੱਸਿਆ ਕਿਉਂ ਦਿੱਤਾ ਅਸਤੀਫ਼ਾ, ਕਹਿ ਦਿੱਤੀਆਂ ਇਹ ਵੱਡੀਆਂ ਗੱਲਾਂ

ਸਿੱਧੂ ‘ਤੇ ਨਿਸ਼ਾਨਾ ਸਾਧਦੇ ਹੋਏ ਮਨੀਸ਼ ਤਿਵਾੜੀ ਨੇ ਕਿਹਾ, “ਪਿਛਲੇ ਕੁੱਝ ਦਿਨਾਂ ਵਿੱਚ ਪੰਜਾਬ ਵਿੱਚ ਜੋ ਵੀ ਹੋਇਆ, ਉਹ ਮੰਦਭਾਗਾ ਸੀ। ਜੇ ਕੋਈ ਪੰਜਾਬ ਦੀ ਅਸਥਿਰਤਾ ਤੋਂ ਖੁਸ਼ ਹੈ, ਤਾਂ ਉਹ ਪਾਕਿਸਤਾਨ ਹੈ। ਉਹ ਮਹਿਸੂਸ ਕਰਦੇ ਹਨ ਕਿ ਜੇਕਰ ਪੰਜਾਬ ਵਿੱਚ ਰਾਜਨੀਤਕ ਅਸਥਿਰਤਾ ਵੱਧਦੀ ਹੈ, ਤਾਂ ਉਨ੍ਹਾਂ ਨੂੰ ਆਪਣੀਆਂ ਕਾਲੀਆਂ ਯੋਜਨਾਵਾਂ ਨੂੰ ਪੂਰਾ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।”

ਇਹ ਵੀ ਦੇਖੋ : ਸਿੱਧੂ ਦੇ ਅਸਤੀਫ਼ੇ ਨੂੰ ਚਲਦੇ ਰੌਲੇ ਵਿਚਾਲੇ, ਸਿੱਧੂ ਦਾ ਵੱਡਾ ਬਿਆਨ ਆਇਆ ਸਾਹਮਣੇ, ਫਿਰ ਕਰ’ਤਾ ਧਮਾਕਾ ਦੇਖੋ…

The post ‘ਪੰਜਾਬ ‘ਚ ਛਿੜੇ ਵਿਵਾਦ ਤੋਂ ਪਾਕਿਸਤਾਨ ਹੋਵੇਗਾ ਖੁਸ਼’, ਮਨੀਸ਼ ਤਿਵਾੜੀ ਦਾ ਇਸ਼ਾਰਿਆਂ ਰਾਹੀਂ ਸਿੱਧੂ ‘ਤੇ ਵਾਰ appeared first on Daily Post Punjabi.

ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ, ਕਿਹਾ – ‘ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ…ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ !’
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ।

The immortal Kuldeep Manak:

चढ़दे मिरजे खान नूं वड्डी भाबी दिंदी मत्त। भठ रनां दी दोस्ती, खुरी जिन्हां दी मट्ठ।हस-हस लाउण यारियां ते रो-रो देण छड्ड।

ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।
— Manish Tewari (@ManishTewari) September 28, 2021

ਪਰ ਹੁਣ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਟਵੀਟ ਕਰ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਮਨੀਸ਼ ਤਿਵਾੜੀ ਨੇ ਟਵੀਟ ‘ਚ ਮਿਰਜ਼ੇ ਗੀਤ ਦੀਆ ਲਾਈਨਾਂ ਲਿਖ ਕੇ ਇਸ਼ਾਰਿਆਂ ਰਹੀ ਸਿੱਧੂ ‘ਤੇ ਵਾਰ ਕੀਤਾ ਹੈ। ਤਿਵਾੜੀ ਨੇ ਟਵੀਟ ਕਰ ਲਿਖਿਆ, “ਅਮਰ ਕੁਲਦੀਪ ਮਾਣਕ, ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।”

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫੇ ‘ਤੇ CM ਚੰਨੀ ਨੇ ਦਿੱਤਾ ਇਹ ਵੱਡਾ ਬਿਆਨ, ਜਾਣੋ ਕੀ ਕਿਹਾ…

ਜ਼ਿਕਰਯੋਗ ਹੈ ਕਿ ਤਿਵਾੜੀ ਦਾ ਇਹ ਟਵੀਟ ਸਿੱਧੂ ਦੇ ਅਸਤੀਫੇ ਤੋਂ ਬਾਅਦ ਆਇਆ ਹੈ। ਜਿਸ ਕਾਰਨ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਤਿਵਾੜੀ ਨੇ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।

ਇਹ ਵੀ ਦੇਖੋ : Big Breaking: ਸਿੱਧੂ ਨੇ ਛੱਡੀ ਪ੍ਰਧਾਨਗੀ ਦਿੱਤਾ ਅਸਤੀਫਾ, ਹੁਣ ਕੈਪਟਨ ਨੂੰ ਲਗਾਇਆ ਜਾਵੇਗਾ ਪ੍ਰਧਾਨ ?

The post ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ, ਕਿਹਾ – ‘ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ…ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ !’ appeared first on Daily Post Punjabi.

‘ਉਹ ਕਤਲ ਵੀ ਕਰਦੇ ਨੇ ਤਾਂ ਕੋਈ ਚਰਚਾ ਨਹੀਂ ਹੁੰਦੀ’, ਨਵਜੋਤ ਸਿੱਧੂ ਦੀ ਵੀਡੀਓ ਸਾਂਝੀ ਕਰ ਮਨੀਸ਼ ਤਿਵਾੜੀ ਨੇ ਲਿਖੀ ਸਿਆਸੀ ਸ਼ਾਇਰੀ
ਪੰਜਾਬ ਕਾਂਗਰਸ ਦੇ ਕਲੇਸ਼ ਵਿਚਕਾਰ, ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਵੀ ਐਂਟਰੀ ਹੋ ਗਈ ਹੈ। ਮਨੀਸ਼ ਤਿਵਾੜੀ ਨੇ ਟਵਿੱਟਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਇੱਕ ਵੀਡੀਓ ਸਾਂਝਾ ਕਰਦਿਆਂ ਸਿਆਸੀ ਸ਼ਾਇਰੀ ਕੀਤੀ ਹੈ।

हम आह भी भरते हैं तो हो जाते हैं बदनाम, वो क़त्ल भी करते हैं तो चर्चा नहीं होती pic.twitter.com/Vln8sTrEoz
— Manish Tewari (@ManishTewari) August 28, 2021

ਸਿੱਧੂ ਦਾ ਇਹ ਵੀਡੀਓ ਅੰਮ੍ਰਿਤਸਰ ਵਿੱਚ ਆਯੋਜਿਤ ਪ੍ਰੋਗਰਾਮ ਦੇ ਦੌਰਾਨ ਦਾ ਹੈ। ਇਸ ਪ੍ਰੋਗਰਾਮ ਦੇ ਸੰਬੋਧਨ ਵਿੱਚ ਸਿੱਧੂ ਨੇ ਸਖਤ ਰਵੱਈਆ ਦਿਖਾਇਆ ਸੀ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮਨੀਸ਼ ਤਿਵਾੜੀ ਨੇ ਲਿਖਿਆ ਹੈ, ”ਜੇਕਰ ਅਸੀਂ ਹਾਮੀ ਵੀ ਭਰਦੇ ਹਾਂ ਤਾਂ ਹੋ ਜਾਂਦੇ ਆ ਬਦਨਾਮ, ਉਹ ਕਤਲ ਵੀ ਕਰਦੇ ਹਨ, ਤਾਂ ਕੋਈ ਚਰਚਾ ਨਹੀਂ ਹੁੰਦੀ।” ਇਸ ਟਵੀਟ ਤੋਂ ਬਾਅਦ ਕਈ ਰਾਜਨੀਤਕ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਦਰਅਸਲ, ਅੰਮ੍ਰਿਤਸਰ ਵਿੱਚ, ਸਿੱਧੂ ਨੇ ਕਿਹਾ ਸੀ ਕਿ ਮੈਂ ਪਾਰਟੀ ਹਾਈਕਮਾਂਡ ਨੂੰ ਕਿਹਾ ਹੈ ਕਿ ਜੇ ਮੈਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਮਾਡਲ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿੱਚ ਸਫਲ ਰਿਹਾ, ਤਾਂ ਮੈਂ ਕਾਂਗਰਸ ਨੂੰ ਦੋ ਦਹਾਕਿਆਂ ਲਈ ਪਿਕਚਰ ਤੋਂ ਬਾਹਰ ਨਹੀਂ ਹੋਣ ਦੇਵਾਂਗਾ।

ਇਹ ਵੀ ਪੜ੍ਹੋ : ‘ਜੇ ਰੁਜ਼ਗਾਰ ਹੀ ਨਹੀਂ ਰਹੇਗਾ ਤਾਂ ਰਾਖਵੇਂਕਰਨ ਦਾ ਕੀ ਮਤਲਬ’ : ਰਾਹੁਲ ਗਾਂਧੀ

ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਉਨ੍ਹਾਂ ਨੂੰ ਫੈਸਲਾ ਲੈਣ ਦੀ ਖੁੱਲ੍ਹ ਨਾ ਦਿੱਤੀ ਗਈ ਤਾਂ ਉਹ ਇੱਟ ਨਾਲ ਇੱਟ ਖੜਕਾਂ ਦੇਣਗੇ। ਪੰਜਾਬ ਕਾਂਗਰਸ ਪ੍ਰਧਾਨ ਨੇ ਇਹ ਵੀ ਸਪਸ਼ਟ ਕਿਹਾ ਕਿ ਦਰਸ਼ਨੀ ਘੋੜੇ ਹੋਣ ਦਾ ਕੋਈ ਲਾਭ ਨਹੀਂ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਚੰਡੀਗੜ੍ਹ ਤੋਂ ਦਿੱਲੀ ਤੱਕ ਸਿਆਸੀ ਹਲਚਲ ਵੱਧ ਗਈ ਹੈ। ਇੱਟ ਨਾਲ ਇੱਟ ਵਜਾਉਣ ਵਾਲੇ ਸਿੱਧੂ ਦੇ ਬਿਆਨ ‘ਤੇ ਸਿਆਸਤ ਵੀ ਬਹੁਤ ਗਰਮਾ ਗਈ ਹੈ। ਭਾਜਪਾ ਵੀ ਇਸ ਬਿਆਨ ‘ਤੇ ਤੰਜ ਕਸ ਰਹੀ ਹੈ। ਇਸ ਦੌਰਾਨ ਮਨੀਸ਼ ਤਿਵਾੜੀ ਨੇ ਜੋ ਵੀ ਕਵਿਤਾ ਰਾਹੀਂ ਕਹਿਣ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਇੱਕ ਤੀਰ ਨਾਲ ਦੋ ਨਿਸ਼ਾਨੇ ਸਮਝਿਆ ਜਾ ਰਿਹਾ ਹੈ। ਦਰਅਸਲ, ਮਨੀਸ਼ ਤਿਵਾੜੀ ਉਨ੍ਹਾਂ ਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਦੇ ਧੜੇ ਵਿੱਚ ਵੇਖਿਆ ਜਾਂਦਾ ਹੈ, ਨਾਲ ਹੀ ਉਹ ਜੀ -23 ਨੇਤਾਵਾਂ ਦੀ ਸੂਚੀ ਵਿੱਚ ਵੀ ਸ਼ਾਮਿਲ ਹਨ ਜਿਨ੍ਹਾਂ ਨੇ ਕਾਂਗਰਸ ਹਾਈਕਮਾਨ ਦੇ ਖਿਲਾਫ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਦੇਖੋ : ਦੇਖੋ ਦਿਨਾਂ ‘ਚ ਬਰਬਾਦ ਹੋਏ ਕਰੋੜਾਂ ਰੁਪਏ, ਆਹ ਕਦੇ ਰਾਜਪੁਰੇ ਦਾ ਬੱਸ ਅੱਡਾ ਸੀ, ਹੁਣ ਖੰਡਰ… | Rajpura Bus Stand

The post ‘ਉਹ ਕਤਲ ਵੀ ਕਰਦੇ ਨੇ ਤਾਂ ਕੋਈ ਚਰਚਾ ਨਹੀਂ ਹੁੰਦੀ’, ਨਵਜੋਤ ਸਿੱਧੂ ਦੀ ਵੀਡੀਓ ਸਾਂਝੀ ਕਰ ਮਨੀਸ਼ ਤਿਵਾੜੀ ਨੇ ਲਿਖੀ ਸਿਆਸੀ ਸ਼ਾਇਰੀ appeared first on Daily Post Punjabi.

ਮਨੀਸ਼ ਤਿਵਾਰੀ ਦਾ ਵੱਡਾ ਦਾਅਵਾ, ਕਿਹਾ – ‘ਲੋਕ ਸਭਾ ‘ਚ ਸੀਟਾਂ ਦੀ ਗਿਣਤੀ ਵਧਾ ਕੇ 1000 ਤੱਕ ਕਰ ਸਕਦੀ ਹੈ ਮੋਦੀ ਸਰਕਾਰ’
ਸੀਨੀਅਰ ਕਾਂਗਰਸੀ ਨੇਤਾ ਮਨੀਸ਼ ਤਿਵਾਰੀ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਭਾਜਪਾ ਸਰਕਾਰ ਲੋਕ ਸਭਾ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਦਾ ਪ੍ਰਸਤਾਵ ਲਿਆਉਣ ਜਾ ਰਹੀ ਹੈ।

I am reliably informed by Parlimentary colleagues in  @BJP4India that there is a proposal to increase strength of Lok Sabha to 1000 or more before 2024. New Parliament Chamber being constructed as a 1000 seater.
Before this is done there should be a serious public consultation.
— Manish Tewari (@ManishTewari) July 25, 2021

ਉਨ੍ਹਾਂ ਨੇ ਕਿਹਾ ਹੈ ਕਿ ਜੇ ਇਸ ਤਰ੍ਹਾਂ ਦਾ ਪ੍ਰਸਤਾਵ ਲਿਆਂਦਾ ਜਾਂਦਾ ਹੈ ਤਾਂ ਆਮ ਲੋਕਾਂ ਦੀ ਰਾਏ ਵੀ ਇਸ ‘ਤੇ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਲਈ ਸੰਸਦ ਦਾ ਨਵਾਂ ਚੈਂਬਰ ਵੀ ਤਿਆਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਹਿਰ ਕਹਿੰਦੇ ਹਨ ਕਿ ਨਵੀਂ ਸੰਸਦ ਵਿੱਚ ਸੰਸਦ ਮੈਂਬਰਾਂ ਲਈ ਵਧੇਰੇ ਸੀਟਾਂ ਹੋਣਗੀਆਂ ਅਤੇ ਜੇ ਨੇਤਾਵਾਂ ਦੀ ਗਿਣਤੀ ਵੀ ਵੱਧ ਜਾਂਦੀ ਹੈ ਤਾਂ ਵੀ ਜਗ੍ਹਾ ਦੀ ਘਾਟ ਨਹੀਂ ਹੋਵੇਗੀ। ਮਨੀਸ਼ ਤਿਵਾਰੀ ਨੇ ਟਵੀਟ ਕੀਤਾ, “ਮੈਨੂੰ ਭਾਜਪਾ ਦੇ ਸੰਸਦੀ ਸਾਥੀ ਦੁਆਰਾ ਭਰੋਸੇਯੋਗ ਜਾਣਕਾਰੀ ਦਿੱਤੀ ਗਈ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੇਠਲੇ ਸਦਨ ਦੀ ਸਟਰੈਨਥ ਨੂੰ ਵਧਾ ਕੇ 1000 ਜਾਂ ਉਸ ਤੋਂ ਵੱਧ ਦੀ ਤਜਵੀਜ਼ ਰੱਖੀ ਗਈ ਹੈ। ਇਹ ਫੈਸਲਾ ਲੈਣ ਤੋਂ ਪਹਿਲਾਂ, ਸਰਕਾਰ ਨੂੰ ਇਸ ਮੁੱਦੇ ‘ਤੇ ਗੰਭੀਰਤਾ ਨਾਲ ਜਨਤਕ ਤੌਰ ‘ਤੇ ਵਿਚਾਰ ਕਰਨਾ ਚਾਹੀਦਾ ਹੈ।

ਕਾਂਗਰਸ ਨੇਤਾ ਕਾਰਤੀ ਚਿਦੰਬਰਮ ਨੇ ਵੀ ਮਨੀਸ਼ ਤਿਵਾੜੀ ਦੇ ਟਵੀਟ ‘ਤੇ ਟਵੀਟ ਕੀਤਾ। ਉਨ੍ਹਾਂ ਕਿਹਾ ਹੈ ਕਿ ਇਸ ਮਾਮਲੇ ‘ਤੇ ਜਨਤਕ ਬਹਿਸ ਦੀ ਜ਼ਰੂਰਤ ਹੈ। ਉਨ੍ਹਾਂ ਨੇ ਟਵੀਟ ਕੀਤਾ, “ਇਸ ਮਾਮਲੇ ‘ਤੇ ਜਨਤਕ ਬਹਿਸ ਦੀ ਜ਼ਰੂਰਤ ਹੈ। ਸਾਡੇ ਵਰਗੇ ਵੱਡੇ ਦੇਸ਼ ਨੂੰ ਵਧੇਰੇ ਚੁਣੇ ਹੋਏ ਨੁਮਾਇੰਦਿਆਂ ਦੀ ਲੋੜ ਹੈ। ਪਰ ਜੇ ਇਹ ਵਾਧਾ ਅਬਾਦੀ ਦੇ ਅਧਾਰ ‘ਤੇ ਕੀਤਾ ਜਾਂਦਾ ਹੈ ਤਾਂ ਇਹ ਦੱਖਣੀ ਰਾਜਾਂ ਦੀ ਨੁਮਾਇੰਦਗੀ ਨੂੰ ਹੋਰ ਘਟਾ ਦੇਵੇਗਾ ਜੋ ਕਿਤੇ ਵੀ ਸਵੀਕਾਰ ਨਹੀਂ ਹੋਵੇਗਾ।”

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ‘ਚ ਟਰੈਕਟਰ ਚਲਾ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ, ਕਿਹਾ- “ਤੁਰੰਤ ਵਾਪਸ ਹੋਣ ਕਾਲੇ ਕਾਨੂੰਨ”

ਇਸ ਪ੍ਰਸ਼ਨ ਦਾ ਕੋਈ ਸਿੱਧਾ ਜਵਾਬ ਨਹੀਂ ਹੈ। ਹੁਣ ਤੱਕ ਲੋਕ ਸਭਾ ਅਤੇ ਰਾਜ ਸਭਾ ਦੀਆਂ ਸੀਟਾਂ ਦੀ ਗਿਣਤੀ ਵਿੱਚ ਤਿੰਨ ਵਾਰ ਵਾਧਾ ਕੀਤਾ ਗਿਆ ਹੈ। ਡੈਲੀਮਿਟੇਸ਼ਨ ਕਮਿਸ਼ਨ ਦਾ ਗਠਨ ਸੰਸਦ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਲਈ ਕੀਤਾ ਗਿਆ ਹੈ। ਹੁਣ ਤੱਕ ਦੇਸ਼ ਵਿੱਚ ਡੈਲੀਮਿਟੇਸ਼ਨ ਕਮਿਸ਼ਨ ਦਾ ਗਠਨ ਚਾਰ ਵਾਰ ਕੀਤਾ ਗਿਆ ਹੈ, ਪਰ ਡੈਲੀਮਿਟੇਸ਼ਨ ਕਮਿਸ਼ਨ ਨੇ ਸੀਟਾਂ ਦੀ ਗਿਣਤੀ ਵਿੱਚ ਸਿਰਫ ਤਿੰਨ ਵਾਰ ਹੀ ਵਾਧਾ ਕੀਤਾ ਹੈ।

ਇਹ ਵੀ ਦੇਖੋ : ‘AAP ਦਾ CM ਚਿਹਰਾ Sidhu ਨਾਲੋਂ ਹਜਾਰ ਗੁਣਾ ਚੰਗਾ ਹੋਏਗਾ ਜੋ Punjab ਦੀ ਅਵਾਜ਼ ਬਣੇਗਾ’’ ਬਲਜਿੰਦਰ ਕੌਰ ਦੀ ਇੰਟਰਵਿਯੂ

The post ਮਨੀਸ਼ ਤਿਵਾਰੀ ਦਾ ਵੱਡਾ ਦਾਅਵਾ, ਕਿਹਾ – ‘ਲੋਕ ਸਭਾ ‘ਚ ਸੀਟਾਂ ਦੀ ਗਿਣਤੀ ਵਧਾ ਕੇ 1000 ਤੱਕ ਕਰ ਸਕਦੀ ਹੈ ਮੋਦੀ ਸਰਕਾਰ’ appeared first on Daily Post Punjabi.