manish tewaris tweet after sidhus resignation Archives - Daily Post Punjabi

ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ, ਕਿਹਾ – ‘ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ…ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ !’
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਜਾਪ ਰਿਹਾ ਹੈ ਕਿ ਕਾਂਗਰਸ ‘ਚ ਅਜੇ ਵੀ ਸਭ ਕੁੱਝ ਠੀਕ ਨਹੀਂ ਹੈ।

The immortal Kuldeep Manak:

चढ़दे मिरजे खान नूं वड्डी भाबी दिंदी मत्त। भठ रनां दी दोस्ती, खुरी जिन्हां दी मट्ठ।हस-हस लाउण यारियां ते रो-रो देण छड्ड।

ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।
— Manish Tewari (@ManishTewari) September 28, 2021

ਪਰ ਹੁਣ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਟਵੀਟ ਕਰ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਮਨੀਸ਼ ਤਿਵਾੜੀ ਨੇ ਟਵੀਟ ‘ਚ ਮਿਰਜ਼ੇ ਗੀਤ ਦੀਆ ਲਾਈਨਾਂ ਲਿਖ ਕੇ ਇਸ਼ਾਰਿਆਂ ਰਹੀ ਸਿੱਧੂ ‘ਤੇ ਵਾਰ ਕੀਤਾ ਹੈ। ਤਿਵਾੜੀ ਨੇ ਟਵੀਟ ਕਰ ਲਿਖਿਆ, “ਅਮਰ ਕੁਲਦੀਪ ਮਾਣਕ, ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ। ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ। ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ।”

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫੇ ‘ਤੇ CM ਚੰਨੀ ਨੇ ਦਿੱਤਾ ਇਹ ਵੱਡਾ ਬਿਆਨ, ਜਾਣੋ ਕੀ ਕਿਹਾ…

ਜ਼ਿਕਰਯੋਗ ਹੈ ਕਿ ਤਿਵਾੜੀ ਦਾ ਇਹ ਟਵੀਟ ਸਿੱਧੂ ਦੇ ਅਸਤੀਫੇ ਤੋਂ ਬਾਅਦ ਆਇਆ ਹੈ। ਜਿਸ ਕਾਰਨ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਤਿਵਾੜੀ ਨੇ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।

ਇਹ ਵੀ ਦੇਖੋ : Big Breaking: ਸਿੱਧੂ ਨੇ ਛੱਡੀ ਪ੍ਰਧਾਨਗੀ ਦਿੱਤਾ ਅਸਤੀਫਾ, ਹੁਣ ਕੈਪਟਨ ਨੂੰ ਲਗਾਇਆ ਜਾਵੇਗਾ ਪ੍ਰਧਾਨ ?

The post ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ, ਕਿਹਾ – ‘ਚੜ੍ਹਦੇ ਮਿਰਜੇ ਖਾਨ ਨੂੰ ਵੱਡੀ ਭਾਬੀ ਦਿੰਦੀ ਮੱਤ…ਹੱਸ-ਹੱਸ ਲਾਉਣ ਯਾਰੀਆਂ ਤੇ ਰੋ-ਰੋ ਦੇਣ ਛੱਡ !’ appeared first on Daily Post Punjabi.