Manisha Gulati Meets Capt Amarinder Singh Archives - Daily Post Punjabi

ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਕੀਤਾ ਵਿਚਾਰ-ਵਟਾਂਦਰਾ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਯਾਨੀ ਕਿ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

Manisha Gulati Meets Capt Amarinder Singh

ਇਸ ਸਬੰਧੀ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰ ਕੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: UK ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦਗਾਰ ਹੋਈ ਤਿਆਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਉਦਘਾਟਨ

Manisha Gulati Meets Capt Amarinder Singh

ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਲਿਖਿਆ ਕਿ ਮੈਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕੀਤੀ ਤੇ ਪੰਜਾਬ ਅੰਦਰ ਕਾਨੂੰਨ ਵਿਵਸਥਾ ਤੇ ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ।

ਉਨ੍ਹਾਂ ਲਿਖਿਆ ਕਿ ਅਸੀਂ ਪੰਜਾਬ ਦੀਆਂ ਮਹਿਲਾਵਾਂ ਲਈ ਹੋਰ ਕੀ-ਕੀ ਕਰ ਸਕਦੇ ਹਾਂ, ਇਸ ਸਬੰਧੀ ਵੀ ਮੈਂ ਮੁੱਖ ਮੰਤਰੀ ਜੀ ਅੱਗੇ ਆਪਣੇ ਕੁਝ ਸੁਝਾਅ ਪੇਸ਼ ਕੀਤੇ। ਉਨ੍ਹਾਂ ਲਿਖਿਆ ਕਿ ਮੈਨੂੰ ਖੁਸ਼ੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਮੇਰੀ ਗੱਲ ਨੂੰ ਬਹੁਤ ਸੰਜੀਦਗੀ ਨਾਲ ਸੁਣਿਆ ਤੇ ਭਰੋਸਾ ਦਿੱਤਾ ਕਿ ਉਹ ਮਹਿਲਾਵਾਂ ਦੀ ਭਲਾਈ ਲਈ ਸਾਨੂੰ ਆਪਣੀ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹਨ।

ਇਹ ਵੀ ਦੇਖੋ :ਕਿੱਥੇ ਦੱਬਦੇ ਨੇ ਪੰਜਾਬੀ। ਮੋਟਰਸਾਈਕਲ ‘ਤੇ ਸਟੰਟ ਕਰਦੇ ਇਸ ਬਾਪੂ ਨੂੰ ਦੇਖ ਤੁਹਾਡੀਆਂ ਵੀ ਅੱਖਾਂ ਰਹਿ ਜਾਣਗੀਆਂ ਖੁੱਲੀਆਂ

The post ਮਨੀਸ਼ਾ ਗੁਲਾਟੀ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਮਹਿਲਾਵਾਂ ਸਬੰਧੀ ਸਮੱਸਿਆਵਾਂ ਬਾਰੇ ਕੀਤਾ ਵਿਚਾਰ-ਵਟਾਂਦਰਾ appeared first on Daily Post Punjabi.