Manisha gulati statement Archives - Daily Post Punjabi

ਅਹੁਦੇ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ‘ਤੇ ਮਨੀਸ਼ਾ ਗੁਲਾਟੀ ਨੇ ਤੋੜੀ ਚੁੱਪੀ, CM ਮਾਨ ਨੂੰ ਲੈ ਕੇ ਕਹੀ ਇਹ ਗੱਲ
ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਵੀਰਵਾਰ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਮੁੜ ਤੋਂ ਸੰਭਾਲ ਲਿਆ ਹੈ। ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਚੁੱਪੀ ਤੋੜੀ ਹੈ । ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪਰਮਾਤਮਾ ਦੀ ਕਿਰਪਾ ਕਰਕੇ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਦਾਲਤ ਜਾਣ ਦਾ ਕਾਰਨ ਸਿਰਫ ਇਹੀ ਸੀ ਕਿ ਜਦੋਂ ਦਾ ਕਮਿਸ਼ਨ ਬਣਿਆ ਹੈ, ਉਦੋਂ ਤੋਂ ਲਗਾਤਾਰ ਕਾਰਜਕਾਲ ਵਿੱਚ ਵਾਧਾ ਮਿਲਦਾ ਰਿਹਾ ਹੈ ।

Manisha gulati statement

ਇਸ ਤੋਂ ਅੱਗੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਸਰਕਾਰ ਨਾਲ ਉਨ੍ਹਾਂ ਦੇ ਕੋਈ ਵੀ ਮਤਭੇਦ ਨਹੀਂ ਹਨ ਅਤੇ ਉਹ ਪੰਜਾਬ ਸਰਕਾਰ ਦਾ ਪੂਰਾ ਸਤਿਕਾਰ ਕਰਦੇ ਹਨ। ਉਹ ਸਿਰਫ ਅਦਾਲਤ ਚ ਤਾਂ ਹੀ ਗਏ ਸੀ ਕਿਉਂਕਿ ਸਰਕਾਰ ਦਾ ਕਹਿਣਾ ਸੀ ਕਿ ਕਾਰਜਕਾਲ ਵਿੱਚ ਵਾਧਾ ਮਿਲਣ ਦਾ ਕੋਈ ਨਿਯਮ ਨਹੀਂ ਹੈ, ਜਦੋਂ ਕਿ ਮੇਰਾ ਮੰਨਣਾ ਸੀ ਕਿ ਕਮਿਸ਼ਨ ਦੇ ਬਣਨ ਤੋਂ ਲੈ ਕੇ ਹੁਣ ਤੱਕ ਇਹ ਸਹੂਲਤ ਮਿਲਦੀ ਰਹੀ ਹੈ । ਇਹ ਇੱਕ ਮਾਨ-ਸਨਮਾਨ ਦੀ ਲੜਾਈ ਸੀ। ਜਿਸ ਕਾਰਨ ਮੈਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਕਿਹਾ ਕਿ ਜਦੋਂ ਦੀ ਇਹ ਸਰਕਾਰ ਬਣੀ ਹੈ ਮੈਂ ਸਭ ਦੇ ਟੱਚ ਵਿੱਚ ਹਾਂ। ਮੈਂ ਕਿਸੇ ਵੀ ਸਰਕਾਰ ਦੇ ਖਿਲਾਫ਼ ਨਹੀਂ ਹਾਂ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ-‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਮਾਨ ਨੂੰ ਮਿਲਣ ਦਾ ਇੱਕ ਮੌਕਾ ਭਾਲ ਰਹੇ ਹਨ ਅਤੇ ਮੈਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਉਨ੍ਹਾਂ ਨੂੰ ਇਹ ਮੌਕਾ ਦੇਣਗੇ। ਜੇਕਰ ਮੁੱਖ ਮੰਤਰੀ ਨੂੰ ਮੇਰੇ ਕੰਮ ਤੋਂ ਕੋਈ ਗਿਲਾ-ਸ਼ਿਕਵਾ ਹੈ ਤਾਂ ਉਹ ਉਨ੍ਹਾਂ ਨਾਲ ਜ਼ਰੂਰ ਗੱਲ ਕਰਨਗੇ । ਉਨ੍ਹਾਂ ਕਿਹਾ ਕਿ ਉਹ ਆਪਣੇ ਅਹੁਦੇ ‘ਤੇ ਰਹਾਂ ਜਾਂ ਨਾ ਰਹਾਂ, ਮੇਰਾ ਹਰ ਕਤਰਾ ਪੰਜਾਬ ਲਈ ਸਮਰਪਿਤ ਰਹੇਗਾ । ਮੈਂ ਨੌਜਵਾਨਾਂ ਲਈ ਕੰਮ ਕਰਦੀ ਰਹਾਂਗੀ। ਮੈਂ ਇਸ ਕੁਰਸੀ ‘ਤੇ ਬੈਠ ਕੇ ਤੁਹਾਡੇ ਨਾਲ ਜੁੜੀ ਰਹਾਂਗੀ ਤੇ ਤੁਹਾਡੇ ਕੰਮ ਕਰਦੀ ਰਹਾਂਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਹੁਦੇ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ‘ਤੇ ਮਨੀਸ਼ਾ ਗੁਲਾਟੀ ਨੇ ਤੋੜੀ ਚੁੱਪੀ, CM ਮਾਨ ਨੂੰ ਲੈ ਕੇ ਕਹੀ ਇਹ ਗੱਲ appeared first on Daily Post Punjabi.