Manjinder sirs writes to President kovind Archives - Daily Post Punjabi

ਬੁਰੀ ਘਿਰੀ ਕੰਗਨਾ ਰਣੌਤ, ਸਿਰਸਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਕਿਹਾ-‘ਵਾਪਸ ਲਿਆ ਜਾਵੇ ਪਦਮਸ਼੍ਰੀ’
ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਤੋਂ ਵੱਧ ਗਈਆਂ ਹਨ। ਕੰਗਨਾ ਦੇ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਵਿਚਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਕੰਗਨਾ ਤੋਂ ਪਦਮ ਸ਼੍ਰੀ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ।

Manjinder sirsa writes to President kovind

ਉਨ੍ਹਾਂ ਨੇ ਆਪਣੀ ਇਸ ਚਿੱਠੀ ਵਿੱਚ ਕਿਹਾ ਕਿ ਅਸੀਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਤੱਕ ਪਹੁੰਚ ਕਰਾਂਗੇ ਅਤੇ ਨਫਰਤ ਫੈਲਾਉਣ ਦੇ ਮਾਮਲੇ ਵਿੱਚ ਕੱਲ੍ਹ ਮੁੰਬਈ ਪੁਲਿਸ ਕੋਲ FIR ਵੀ ਦਰਜ ਕਰਵਾਵਾਂਗੇ।

ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ‘ਤੇ BJP ਸਾਂਸਦ ਸਾਕਸ਼ੀ ਮਹਾਰਾਜ ਦਾ ਵੱਡਾ ਬਿਆਨ, ਕਿਹਾ-“ਬਿੱਲ ਬਣਦੇ ਤੇ ਵਿਗੜਦੇ ਰਹਿੰਦੇ ਹਨ, ਵਾਪਸ ਆ ਜਾਣਗੇ”

ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਣਾ ਖਿਲਾਫ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਕੰਗਣਾ ਖਿਲਾਫ ਇਹ ਸ਼ਿਕਾਇਤ ਮੰਦਰ ਮਾਰਗ ਪੁਲਿਸ ਸਟੇਸ਼ਨ ਦੇ ਸਾਈਬਰ ਸੈੱਲ ਵਿੱਚ ਦਰਜ ਕਰਵਾਈ ਗਈ ਹੈ। ਕਮੇਟੀ ਦੇ ਲੋਕਾਂ ਦਾ ਕਹਿਣਾ ਹੈ ਕਿ ਕੰਗਣਾ ਨੇ ਪਹਿਲਾਂ ਜਾਣਬੁੱਝ ਕੇ ਕਿਸਾਨ ਅੰਦੋਲਨ ਨੂੰ ਖਾਲਿਸਤਾਨੀ ਅੰਦੋਲਨ ਦੱਸਿਆ ਅਤੇ ਉਸ ਤੋਂ ਬਾਅਦ ਸਿੱਖ ਭਾਈਚਾਰੇ ਖਿਲਾਫ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।

Manjinder sirsa writes to President kovind

ਇਸ ਤੋਂ ਅੱਗੇ DSGMC ਨੇ ਕਿਹਾ ਕਿ ਇਹ ਪੋਸਟ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਅਪਰਾਧਿਕ ਇਰਾਦੇ ਨਾਲ ਜਾਣਬੁੱਝ ਪੋਸਟ ਕੀਤੀ ਗਈ ਸੀ। ਇਸ ਲਈ, ਅਸੀਂ ਤੁਹਾਨੂੰ ਪਹਿਲ ਦੇ ਆਧਾਰ ‘ਤੇ ਇਸ ਸ਼ਿਕਾਇਤ ਦਾ ਨੋਟਿਸ ਲੈਣ ਅਤੇ ਐਫਆਈਆਰ ਦਰਜ ਕਰਨ ਤੋਂ ਬਾਅਦ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਬੇਨਤੀ ਕਰਦੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਬੁਰੀ ਘਿਰੀ ਕੰਗਨਾ ਰਣੌਤ, ਸਿਰਸਾ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ, ਕਿਹਾ-‘ਵਾਪਸ ਲਿਆ ਜਾਵੇ ਪਦਮਸ਼੍ਰੀ’ appeared first on Daily Post Punjabi.