Manjinder sirsa on agnipath scheme Archives - Daily Post Punjabi

‘ਅਗਨੀਪਥ’ ਭਰਤੀ ਦੀ ਉਮਰ 23 ਸਾਲ ਕਰਨ ‘ਤੇ ਸਿਰਸਾ ਬੋਲੇ-‘ਨੌਜਵਾਨਾਂ ਦੇ ਭਵਿੱਖ ਦਾ PM ਮੋਦੀ ਨੇ ਰੱਖਿਆ ਧਿਆਨ’
ਅਗਨੀਪਥ ਯੋਜਨਾ ਤਹਿਤ ਇਸ ਸਾਲ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਭਰਤੀ ਲਈ 2 ਸਾਲ ਉਮਰ ਵਧਾ ਦਿੱਤੀ ਹੈ। ਇਸ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

Manjinder sirsa on agnipath scheme

ਟਵੀਟ ਕਰਦਿਆਂ ਸਿਰਸਾ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਿਰਦੇਸ਼ ‘ਤੇ ਸਰਕਾਰ ਨੇ ਅਗਨੀਵੀਰਾਂ ਨੂੰ ਭਰਤੀ ਦੀ ਉਮਰ ਸੀਮਾ ਨੂੰ ਇਸ ਵਾਰ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤਾ ਹੈ। ਇਹ one time relaxation ਨੌਜਵਾਨਾਂ ਦਾ ਅਗਨੀਵੀਰ ਬਣਨ ਦਾ ਸੁਪਨਾ ਪੂਰਾ ਕਰੇਗੀ ।

ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’

ਮੰਗਲਵਾਰ ਨੂੰ ਅਗਨੀਪਥ ਯੋਜਨਾ ਦਾ ਐਲਾਨ ਕਰਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਸਾਰੀਆਂ ਨਵੀਂਆਂ ਭਰਤੀਆਂ ਲਈ ਉਮਰ ਸੀਮਾ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਹੋ ਸਕੀ ਹੈ, ਸਰਕਾਰ ਨੇ ਫੈਸਲਾ ਕੀਤਾ ਹੈ ਕਿ 2022 ਲਈ ਪ੍ਰਸਤਾਵਿਤ ਭਰਤੀ ਪ੍ਰਕਿਰਿਆ ਲਈ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਪਰਲੀ ਉਮਰ ਸੀਮਾ ਅਗਨੀਪਥ ਸਕੀਮ ਤਹਿਤ 2022 ਦੀ ਭਰਤੀ ਪ੍ਰਕਿਰਿਆ ਨੂੰ ਵਧਾ ਕੇ 23 ਸਾਲ ਕਰ ਦਿੱਤਾ ਗਿਆ ਹੈ।

Manjinder sirsa on agnipath scheme

ਰੱਖਿਆ ਮੰਤਰਾਲੇ ਦੇ ਅਨੁਸਾਰ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਪਹਿਲੇ ਸਾਲ ਲਈ 4.76 ਲੱਖ ਦਾ ਸਾਲਾਨਾ ਪੈਕੇਜ ਮਿਲੇਗਾ। ਚੌਥੇ ਸਾਲ ਤੱਕ ਇਹ ਵਧ ਕੇ 6.92 ਲੱਖ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਜੋਖਿਮ ਅਤੇ ਤੰਗੀ ਭੱਤੇ ਵੀ ਮਿਲਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ ਨੌਜਵਾਨਾਂ ਨੂੰ 11.7 ਲੱਖ ਰੁਪਏ ਦਾ ਸਰਵਿਸ ਫੰਡ ਦਿੱਤਾ ਜਾਵੇਗਾ। ਇਸ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ‘ਅਗਨੀਪਥ’ ਭਰਤੀ ਦੀ ਉਮਰ 23 ਸਾਲ ਕਰਨ ‘ਤੇ ਸਿਰਸਾ ਬੋਲੇ-‘ਨੌਜਵਾਨਾਂ ਦੇ ਭਵਿੱਖ ਦਾ PM ਮੋਦੀ ਨੇ ਰੱਖਿਆ ਧਿਆਨ’ appeared first on Daily Post Punjabi.