Manjit Kaur passed away Archives - Daily Post Punjabi

ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ
ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਪਰ ਬੀਤੀ ਰਾਤ ਮਾਤਾ ਮਨਜੀਤ ਕੌਰ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਕਨਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਪਹਿਲਾਂ ਕੈਂਸਰ ਦੀ ਬਿਮਾਰੀ ਤੋਂ ਪੀੜਿਤ ਸੀ ਤੇ ਉਸ ਤੋਂ ਬਾਅਦ ਫਿਰ ਬਿਲਕੁਲ ਤੰਦਰੁਸਤ ਹੋ ਚੁੱਕੇ ਸੀ ਪਰ ਅਚਾਨਕ ਜਦੋਂ ਤਬੀਅਤ ਵਿਗੜੀ ਤਾਂ ਮੁਹਾਲੀ ਹਸਪਤਾਲ ਦੇ ਵਿੱਚ ਦਾਖਿਲ ਕਰਵਾਇਆ ਗਿਆ ਸੀ ਇਸ ਦੌਰਾਨ ਬੀਤੀ ਰਾਤ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ।

ਇਹ ਵੀ ਪੜ੍ਹੋ : ਪੰਕਜ ਅਡਵਾਨੀ ਨੇ ਰਚਿਆ ਇਤਿਹਾਸ, 26ਵੀਂ ਵਾਰ ਜਿੱਤਿਆ ਵਰਲਡ ਬਿਲੀਅਰਡਸ ਚੈਂਪੀਅਨਸ਼ਿਪ ਦਾ ਖ਼ਿਤਾਬ

ਦੱਸਿਆ ਜਾ ਰਿਹਾ ਹੈ ਕਨਵਰ ਗਰੇਵਾਲ ਆਸਟਰੇਲੀਆ ਅਤੇ ਨਿਊਜ਼ੀਲੈਂਡ ਦੇ ਵਿੱਚ ਚੱਲ ਰਹੇ ਆਪਣੇ ਪ੍ਰੋਗਰਾਮਾਂ ਦੇ ਵਿੱਚ ਸਨ, ਪਰ ਜਦੋਂ ਇਸ ਗੱਲ ਦਾ ਪਤਾ ਲੱਗਦਾ ਹੈ ਤਾਂ ਕਨਵਰ ਗਰੇਵਾਲ ਮੁੜ ਪੰਜਾਬ ਵਾਪਸ ਆਉਣ ਲਈ ਰਵਾਨਾ ਹੋ ਚੁੱਕੇ ਹਨ ਅਤੇ ਕੱਲ ਮਾਤਾ ਮਨਜੀਤ ਕੌਰ ਦਾ ਸੰਸਕਾਰ ਕੀਤਾ ਜਾ ਸਕਦਾ ਹੈ। ਮਨਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ  ਦੀ ਲਹਿਰ ਦੇ ਵਿੱਚ ਪਾ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ appeared first on Daily Post Punjabi.