Manjit singh rai Archives - Daily Post Punjabi

ਮੋਦੀ ਸਰਕਾਰ ਨੂੰ ਕਿਸਾਨਾਂ ਦੀ 2 ਟੁੱਕ, ਕਿਹਾ- ‘ਪਹਿਲਾਂ ਦਰਜ ਮਾਮਲੇ ਲਵੋ ਵਾਪਿਸ ਇੰਟਰਨੈੱਟ ਕਰੋ ਬਹਾਲ ਫਿਰ ਹੋਵੇਗੀ ਗੱਲਬਾਤ’
Repeal fir restore internet : ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ।ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨੂੰ ਸਾਫ ਸ਼ਬਦਾਂ ‘ਚ ਕਹਿ ਦਿੱਤਾ ਕਿ ਮਜੂਦਾ ਮਾਹੌਲ ਵਿੱਚ ਗੱਲਬਾਤ ਕਰਨਾ ਔਖਾ ਹੈ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਨਿਰਦੋਸ਼ ਕਿਸਾਨਾਂ ‘ਤੇ ਕੀਤੀ ਐਫਆਈਆਰ ਵਾਪਿਸ ਨਹੀਂ ਲੈਂਦੀ ਅਤੇ ਇੰਟਰਨੈਟ ਸਰਵਿਸ ਬਹਾਲ ਨਹੀਂ ਕਰਦੀ , ਉਦੋਂ ਤੱਕ ਕੋਈ ਗੱਲਬਾਤ ਨਹੀਂ ਹੋ ਸਕਦੀ। ਮਨਜੀਤ ਸਿੰਘ ਰਾਏ ਨੇ ਕਿਹਾ, “ਦਿੱਲੀ ਸਰਕਾਰ ਤੋਂ ਸਾਨੂੰ 115 ਲੋਕਾਂ ਦੀ ਲਿਸਟ ਮਿਲੀ ਹੈ, ਜਦਕਿ ਅਜੇ ਵੀ ਸਾਡੇ 6 ਲੋਕਾਂ ਦਾ ਪਤਾ ਨਹੀਂ ਚੱਲ ਰਿਹਾ ਹੈ।”

Repeal fir restore internet

ਉਨ੍ਹਾਂ ਨੇ ਕਿਹਾ ਕਿ ਅਸੀਂ ਹੈਲਪਲਾਈਨ ਦਿੱਤੀ ਹੋਈ ਹੈ ਉੱਥੇ ਫੋਨ ਕਰਕੇ ਲੋਕ ਦੱਸ ਰਹੇ ਹਨ ਕਿ ਉਨ੍ਹਾਂ ਦੇ ਘਰਵਾਲੇ ਹਾਲੇ ਵੀ ਲਾਪਤਾ ਹਨ। ਰਾਏ ਨੇ ਕਿਹਾ ਕਿ ਸਰਕਾਰ ਦੇ ਨਾਲ ਅਜੇ ਗੱਲ ਬਾਤ ਸੰਭਵ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੇ ਖਿਲਾਫ਼ ਦਿੱਲੀ ਦੇ ਬਾਰਡਰ ‘ਤੇ ਲੋਹੇ ਦੇ ਕਿੱਲ ਲਗਾਏ ਗਏ ਹਨ ਅਤੇ ਦੀਵਾਰਾਂ ਬਣਾਈਆਂ ਗਈਆਂ ਹਨ ਇਸ ਲਈ ਇਸ ਤਰਾਂ ਦੇ ਮਾਹੌਲ ‘ਚ ਗੱਲਬਾਤ ਕਰਨਾ ਔਖਾ ਹੈ। ਦੱਸ ਦੇਈਏ ਕਿ ਦਿੱਲੀ ਦੇ ਬਾਰਡਰਾ ‘ਤੇ ਕਿਸਾਨਾਂ ਨੂੰ ਅੱਜ 71 ਦਿਨ ਹੋ ਗਏ ਹਨ ਤੇ ਕਿਸਾਨਾਂ ਦਾ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਨਿਰੰਤਰ ਜਾਰੀ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਨਵੇਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ ਪਰ ਹੱਲੇ ਤੱਕ ਕੇਂਦਰ ਸਰਕਾਰ ਦੇ ਨਾਲ ਕਾਫੀ ਬੈਠਕਾਂ ਤੋਂ ਬਾਅਦ ਵੀ ਇਸਦਾ ਕੋਈ ਹੱਲ ਨਹੀਂ ਨਿਕਲਿਆ ਹੈ।

ਇਹ ਵੀ ਦੇਖੋ : ਕਿਸਾਨਾਂ ਲਈ ਦਿੱਲੀ ਚੱਲੇ ਵਿਰੋਧੀ ਧਿਰ ਦੇ ਸਾਂਸਦ ਗਾਜ਼ੀਪੁਰ ‘ਚ ਰੋਕੇ ਪੁਲਿਸ ਨੇ,ਭੜਕੀ ਹਰਸਿਮਰਤ ਬਾਦਲ LIVE !…

The post ਮੋਦੀ ਸਰਕਾਰ ਨੂੰ ਕਿਸਾਨਾਂ ਦੀ 2 ਟੁੱਕ, ਕਿਹਾ- ‘ਪਹਿਲਾਂ ਦਰਜ ਮਾਮਲੇ ਲਵੋ ਵਾਪਿਸ ਇੰਟਰਨੈੱਟ ਕਰੋ ਬਹਾਲ ਫਿਰ ਹੋਵੇਗੀ ਗੱਲਬਾਤ’ appeared first on Daily Post Punjabi.

6 ਫਰਵਰੀ ਨੂੰ ਚੱਕਾ ਜਾਮ ਕਰ ਫਿਰ ਕਰਾਂਗੇ ਦੇਸ਼ ਨੂੰ ਇੱਕ, ਸਰਕਾਰ ਨੂੰ ਦਿਖਾਵਾਂਗੇ ਤਾਕਤ : BKU ਆਗੂ ਮਨਜੀਤ ਸਿੰਘ ਰਾਏ
Manjit singh rai says: ਖੇਤੀਬਾੜੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ 26 ਜਨਵਰੀ ਦੀ ਘਟਨਾ ਤੋਂ ਬਾਅਦ ਇੱਕ ਵੱਖਰੀ ਰਫ਼ਤਾਰ ਹਾਸਿਲ ਕੀਤੀ ਹੈ। ਦਿੱਲੀ ਅਤੇ ਉੱਤਰ ਪ੍ਰਦੇਸ਼ ਦਰਮਿਆਨ ਗਾਜੀਪੁਰ ਸਰਹੱਦ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਲਾਮਬੰਦ ਹੋ ਰਹੇ ਹਨ ਅਤੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਸੱਦੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਕਈ ਰਾਜਾਂ ਤੋਂ ਇਕੱਠੇ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਕਿਸਾਨ ਸੰਗਠਨਾਂ ਨੇ 6 ਫਰਵਰੀ ਨੂੰ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਦੀ ਕੋਸ਼ਿਸ਼ ਇਸ ਲਹਿਰ ਨੂੰ ਹੋਰ ਵੀ ਮਜਬੂਤ ਕਰਨ ਦੀ ਹੈ। ਦੱਸ ਦੇਈਏ ਕਿ ਇਸ ਕੋਸ਼ਿਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਨੇ 6 ਫਰਵਰੀ ਨੂੰ ਚੱਕਾ ਜਾਮ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ ਕਿ “ਅਸੀਂ 6 ਨੂੰ ਚੱਕਾ ਜਾਮ ਦਾ ਐਲਾਨ ਕੀਤਾ ਹੈ। ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਟ੍ਰੈਫਿਕ ਜਾਮ ਰਹੇਗਾ। ਅਸੀਂ ਇਸ ਚੱਕਾ ਜਾਮ ਤੋਂ ਦਿਖਾਉਣਾ ਚਾਹੁੰਦੇ ਹਾਂ ਕਿ ਪੂਰੇ ਦੇਸ਼ ਦੇ ਕਿਸਾਨ ਇੱਕ ਹਨ। ਸਾਰਾ ਦੇਸ਼ ਕਿਸਾਨਾਂ ਦੇ ਨਾਲ ਹੈ। ਸਾਨੂੰ ਸਰਕਾਰ ਨੂੰ ਆਪਣੀ ਤਾਕਤ ਦਿਖਾਉਣੀ ਪਏਗੀ।”

Manjit singh rai says

ਕਿਸਾਨਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਕਿਸਾਨਾਂ ਦੇ ਪ੍ਰਦਰਸ਼ਨ ਵਾਲਿਆਂ ਥਾਵਾਂ ‘ਤੇ ਬੈਰੀਕੇਡਿੰਗ ਦੇ ਨਵੇਂ ਤਰੀਕਿਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਇੱਥੇ ਕਿਸਾਨਾਂ ਦੇ ਟਰੱਕਾਂ ਦੀ ਆਮਦ ਨੂੰ ਰੋਕਣ ਲਈ ਰਸਤੇ ਵਿੱਚ ਕਿੱਲ ਲਗਾਉਣ ਅਤੇ ਸੀਮਿੰਟ ਦੀ ਬੈਰੀਕੇਡਿੰਗ ਸ਼ੁਰੂ ਕਰ ਦਿੱਤੀ ਹੈ। ਇਸਦੇ ਨਾਲ ਹੀ ਕਿਸਾਨਾਂ ਦੇ ਪ੍ਰਦਰਸ਼ਨ ਵਾਲਿਆਂ ਥਾਵਾਂ ‘ਤੇ ਬਿਜਲੀ ਅਤੇ ਪਾਣੀ ਦੀ ਸਪਲਾਈ ਵੀ ਬੰਦ ਕਰ ਦਿੱਤੀ ਗਈ ਸੀ, ਜਦਕਿ ਜਨਤਕ ਪਖਾਨਿਆਂ ਦਾ ਸਿਸਟਮ ਵੀ ਬੰਦ ਕਰ ਦਿੱਤਾ ਗਿਆ ਸੀ, ਅਤੇ ਬਾਅਦ ਵਿੱਚ ਫਿਰ ਸਪਲਾਈ ਬਹਾਲ ਕਰ ਦਿੱਤੀ ਗਈ ਸੀ। ਇਸ ‘ਤੇ ਮਨਜੀਤ ਸਿੰਘ ਰਾਏ ਨੇ ਪੁੱਛਿਆ ਕਿ ਕਿਸਾਨਾਂ ਨਾਲ ਅਜਿਹਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ, ਕੀ ਉਹ ਦੂਜੇ ਦੇਸ਼ਾਂ ਤੋਂ ਆਏ ਹਨ ? ਉਨ੍ਹਾਂ ਨੇ ਕਿਹਾ, ‘ਕੀ ਅਸੀਂ ਕਿਸੇ ਹੋਰ ਦੇਸ਼ ਤੋਂ ਆਏ ਹਾਂ? ਕੀ ਅਸੀਂ ਚੀਨ ਤੋਂ ਆਏ ਹਾਂ, ਕੀ ਅਸੀਂ ਪਾਕਿਸਤਾਨ ਤੋਂ ਆਏ ਹਾਂ, ਜੋ ਸਾਨੂੰ ਦਿੱਲੀ ਤੋਂ ਵੱਖ ਕੀਤਾ ਜਾ ਰਿਹਾ ਹੈ ? ਇੱਥੇ ਬਿਜਲੀ ਕੱਟੀ ਜਾ ਰਹੀ ਹੈ। ਪਾਣੀ ਦੀ ਸਮੱਸਿਆ ਹੋ ਰਹੀ ਹੈ,ਸਰਕਾਰ ਗਲਤ ਕੰਮ ਕਰ ਰਹੀ ਹੈ।”

ਇਹ ਵੀ ਦੇਖੋ : ਕਿਸਾਨਾਂ ਲਈ ਰੱਖਤਾ ਕਰੋੜਾਂ ਦਾ ਘਰ ਗਹਿਣੇ!ਸ਼ੋਅਰੂਮ ਤੋੜ ਬਣ ਰਹੇ ਕਮਰੇ ! ਤੁਹਾਡਾ Share ਹੋਵੇਗਾ ਗੋਦੀ ਮੀਡੀਆ ਲਈ ਚਪੇੜ

The post 6 ਫਰਵਰੀ ਨੂੰ ਚੱਕਾ ਜਾਮ ਕਰ ਫਿਰ ਕਰਾਂਗੇ ਦੇਸ਼ ਨੂੰ ਇੱਕ, ਸਰਕਾਰ ਨੂੰ ਦਿਖਾਵਾਂਗੇ ਤਾਕਤ : BKU ਆਗੂ ਮਨਜੀਤ ਸਿੰਘ ਰਾਏ appeared first on Daily Post Punjabi.