mankirat aulakh Archives - Daily Post Punjabi

ਮਨਕੀਰਤ ਔਲਖ ਦੇ ਨਾਂਅ ‘ਤੇ ਹੋ ਰਿਹਾ Fraud, ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਕੀਤੀ ਅਪੀਲ
ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਾਂਅ ‘ਤੇ ਫਰਾਡ ਹੋ ਰਿਹਾ ਹੈ। ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਠੱਗ ਲੋਕਾਂ ਤੋਂ ਬਚੋ ਜੋ ਕਿ ਮੇਰਾ ਤੇ ਮੇਰੀ ਟੀਮ ਦਾ ਨਾਂ ਵਰਤ ਕੇ ਤੁਹਾਡੇ ਤੋਂ ਪੈਸੇ ਮੰਗ ਰਹੇ ਹਨ। ਜੇ ਕਿਸੇ ਨਾਲ ਰਾਬਤਾ ਕਰਨਾ ਹੋਵੇਗਾ ਤਾਂ ਮੈਂ ਖੁਦ ਕਰਾਂਗਾ। ਠੱਗਾਂ ਤੋਂ ਬਚੋ ਤੇ ਕਿਸੇ ਨੂੰ ਵੀ OTP ਨਾ ਦਿਓ।ਗਾਇਕ ਔਲਖ ਨੇ ਇਹ ਵੀ ਕਿਹਾ ਕਿ ਅਸੀਂ ਕਾਨੂੰਨੀ ਤੌਰ ‘ਤੇ ਆਪਣੇ ਵੱਲੋਂ ਵੀ ਕਾਰਵਾਈ ਕਰ ਰਹੇ ਹਾਂ।

ਹੋਰ ਦੱਸਦਿਆਂ ਗਾਇਕ ਨੇ ਕਿਹਾ ਕਿ ਇਹ ਕਾਲਾਂ ਪਾਕਿਸਤਾਨ ਦੇ ਨੰਬਰਾਂ ਤੋਂ ਆ ਰਹੀਆਂ ਹਨ ਜੋ ਮੇਰੇ ਨਾਂ ‘ਤੇ ਫਰਾਡ ਕਰ ਰਹੇ ਹਨ ਤੇ ਲੋਕ ਵੀ 2-2 ਹਜ਼ਾਰ ਰੁਪਏ ਕਰਕੇ ਇਨ੍ਹਾਂ ਫਰਾਡੀਆਂ ਨੂੰ ਪਾ ਰਹੇ ਹਨ। ਉਹ ਲੋਕਾਂ ਨਾਲ ਧੱਕਾ ਕਰ ਰਹੇ ਹਨ। ਇਸ ਲਈ ਮੇਰੀ ਅਪੀਲ ਹੈ ਕਿ ਅਜਿਹੇ ਠੱਗ ਲੋਕਾਂ ਤੋਂ ਬਚੋ। ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਆਪਣਾ ਓਟੀਪੀ ਨਾ ਦਿਓ। ਨਾਲ ਹੀ ਮਨਕੀਰਤ ਨੇ ਕਿਹਾ ਕਿ ਮੇਰੀ ਇਸ ਵੀਡੀਓ ਨੂੰ ਵਧ ਤੋਂ ਵਧ ਸ਼ੇਅਰ ਕਰੋ ਤਾਂ ਜੋ ਭੋਲੇ-ਭਾਲੇ ਲੋਕ ਇਨ੍ਹਾਂ ਫਰਾਡਾਂ ਤੋਂ ਬਚ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨਕੀਰਤ ਔਲਖ ਦੇ ਨਾਂਅ ‘ਤੇ ਹੋ ਰਿਹਾ Fraud, ਗਾਇਕ ਨੇ ਲਾਈਵ ਆ ਕੇ ਲੋਕਾਂ ਨੂੰ ਕੀਤੀ ਅਪੀਲ appeared first on Daily Post Punjabi.

ਕਸੂਤੇ ਫਸੇ ਮਨਕੀਰਤ ਔਲਖ, ਨਵੇਂ ਗੀਤ ‘ਅਸਲਾ’ ਨੂੰ ਲੈ ਕੇ BJP ਆਗੂ ਨੇ DGP ਨੂੰ ਚਿੱਠੀ ਲਿਖ ਦਰਜ ਕਰਵਾਈ ਸ਼ਿਕਾਇਤ
ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਔਲਖ ਦੇ ਨਵੇਂ ਗੀਤ ‘ਅਸਲਾ’ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਭਾਜਪਾ ਆਗੂ ਅਰਵਿੰਦ ਸ਼ਰਮਾ ਵੱਲੋਂ ਇਸ ਗਾਣੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਹਿੰਸਾ ਨੂੰ ਉਕਸਾਉਣ ਵਾਲਾ ਦੱਸਦਿਆਂ ਇਸ ਗੀਤ ‘ਤੇ ਇਤਰਾਜ਼ ਜਤਾਇਆ ਗਿਆ ਹੈ।

ਭਾਜਪਾ ਆਗੂ ਵੱਲੋਂ ਮਨਕੀਰਤ ਔਲਖ ਦੇ ਅਸਲਾ ਗਾਣੇ ਨੂੰ ਲੈ ਕੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਤੇ ਇਸ ਗਾਣੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਗਾਣੇ ਨੂੰ you tube ਸਣੇ ਹੋਰ ਪਲੇਟਫਾਰਮਾਂ ਸਣੇ ਗੀਤ ਨੂੰ ਹਟਾਉਣਾ ਚਾਹੀਦਾ ਹੈ। 6 ਫਰਵਰੀ ਨੂੰ ਇਹ ਗੀਤ ਰਿਲੀਜ਼ ਹੋਇਆ ਸੀ ਜਿਸ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਮੌਸਮ ਰਹੇਗਾ ਡਰਾਈ, ਦਿਨ ‘ਚ ਤੇਜ਼ ਹਵਾਵਾਂ ਦਾ ਅਲਰਟ

ਸ਼ਿਕਾਇਤ ਵਿਚ ਕਿਹਾ ਹੈ ਕਿ ਪੰਜਾਬ ਪਹਿਲਾਂ ਹੀ ਨਸ਼ਾ, ਗੈਂਗਵਾਰ ਤੇ ਗੈਰ-ਕਾਨੂੰਨੀ ਹਥਿਆਰਾਂ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਤੇ ਅਜਿਹੇ ਵਿਚ ਮਨਕੀਰਤ ਔਲਖ ਦਾ ਨਵਾਂ ਗੀਤ ‘ਅਸਲਾ’ ਨੌਜਵਾਨਾਂ ਨੂੰ ਹਿੰਸਾ ਵੱਲ ਪ੍ਰੇਰਿਤ ਕਰੇਗਾ ਜਿਸ ਕਰਕੇ ਗੀਤ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ। ਅਜਿਹੇ ਗੀਤਾਂ ‘ਤੇ ਬੈਨ ਵੀ ਲਗਾਇਆ ਗਿਆ ਹੈ ਪਰ ਅਜੇ ਵੀ ਕੁਝ ਗਾਇਕਾਂ ਵੱਲੋਂ ਅਜਿਹੇ ਗੀਤ ਗਾਏ ਜਾਂਦੇ ਹਨ ਜਿਨ੍ਹਾਂ ਵਿਚ ਹਿੰਸਾ, ਗੈਰ-ਕਾਨੂੰਨੀ ਹਥਿਆਰਾਂ ਦਾ ਜ਼ਿਕਰ ਹੁੰਦਾ ਹੈ। ਪੰਜਾਬ ਵਿਚ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਬੈਨ ਲੱਗਾ ਹੋਇਆ ਹੈ ਪਰ ਹੁਣ ਜਦੋਂ ਔਲਖ ਦਾ ਨਵਾਂ ਗੀਤ ‘ਅਸਲਾ’ ਆਇਆ ਹੈ ਉਸ ‘ਤੇ ਭਾਜਪਾ ਆਗੂ ਅਰਵਿੰਦ ਸ਼ਰਮਾ ਵੱਲੋਂ ਇਤਰਾਜ਼ ਪ੍ਰਗਟਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਸੂਤੇ ਫਸੇ ਮਨਕੀਰਤ ਔਲਖ, ਨਵੇਂ ਗੀਤ ‘ਅਸਲਾ’ ਨੂੰ ਲੈ ਕੇ BJP ਆਗੂ ਨੇ DGP ਨੂੰ ਚਿੱਠੀ ਲਿਖ ਦਰਜ ਕਰਵਾਈ ਸ਼ਿਕਾਇਤ appeared first on Daily Post Punjabi.

ਗਾਇਕ ਮਨਕੀਰਤ ਔਲਖ ਨੂੰ ਧਮਕਾਉਣ ਦੇ ਦੋਸ਼ ‘ਚ ਫੜੇ ਬੰਦੇ ਨੂੰ ਲੈ ਕੇ ਆਈ ਵੱਡੀ Update!
ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਧਮਕੀਆਂ ਦੇਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀ ਹਰਜਿੰਦਰ ਸਿੰਘ ਨੂੰ ਮੋਹਾਲੀ ਕੋਰਟ ਵੱਲੋਂ ਜਮਾਨਤ ਦੇ ਦਿੱਤੀ ਗਈ ਹੈ। ਹਰਜਿੰਦਰ ਸਿੰਘ ਖਿਲਾਫ਼ ਹੁਣ ਤੱਕ ਕੋਈ ਵੀ ਸਬੂਤ ਨਹੀਂ ਮਿਲਿਆ ਹੈ, ਜਿਸ ਕਰਕੇ ਅਦਾਲਤ ਨੇ ਉਸ ਦੀ ਜਮਾਨਤ ਨੂੰ ਮਨਜੂਰੀ ਦੇ ਦਿੱਤੀ, ਇਸ ਦੇ ਨਾਲ ਹੀ ਅਦਾਲਤ ਵੱਲੋਂ ਕੁਝ ਸ਼ਰਤਾਂ ਲਾਈਆਂ ਗਈਆਂ ਹਨ।

ਦੱਸ ਦੇਈਏ ਕਿ ਬੀਤੇ ਅਗਸਤ ਮਹੀਨੇ ਵਿਚ ਮਨਕੀਰਤ ਔਲਖ ਦੀ ਮੈਨੇਜਮੈਂਟ ਦੇ ਨੰਬਰ ‘ਤੇ ਇੱਕ ਵਿਦੇਸ਼ੀ ਨੰਬਰ ਤੋਂ ਮੈਸੇਜ ਆਇਆ ਸੀ, ਜਿਸ ਵਿਚ ਗਾਇਕ ਅਤੇ ਉਸ ਦੇ ਪਰਿਵਾਰ ਨੂੰ ਧਮਕੀ ਦਿੱਤੀ ਗਈ ਹੈ। ਗਾਇਕ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਗਰੋਂ ਹਰਜਿੰਦਰ ਸਿੰਘ ਜੋਕਿ ਪਿੰਡ ਖੁੱਡਾ ਜੱਸੂ, ਥਾਣਾ ਸਾਰੰਗਪੁਰ, ਚੰਡੀਗੜ੍ਹ ਦਾ ਰਹਿਣ ਵਾਲਾ ਹੈ, ਨੂੰ ਦਿੱਲੀ ਹਵਾਈ ਅੱਡੇ ਤੋਂ ਫੜਿਆ ਗਿਆ ਸੀ। ਉਹ ਇਟਲੀ ਜਾਣ ਲਈ ਉਥੇ ਪਹੁੰਚਿਆ ਸੀ।

ਇਹ ਵੀ ਪੜ੍ਹੋ : ਫਗਵਾੜਾ ‘ਚ ਵੱਡੇ ਸਾਈਬਰ ਫਰਾਡ ਰੈਕੇਟ ਦਾ ਪਰਦਾਫਾਸ਼, ਹੋਟਲ ‘ਚ ਪੁਲਿਸ ਵੱਲੋਂ ਰੇਡ, 39 ਗ੍ਰਿਫਤਾਰ

ਹਰਜਿੰਦਰ ਸਿੰਘ ਦੇ ਵਕੀਲ ਨੇ ਕਿਹਾ ਕਿ 24 ਅਗਸਤ ਤੋਂ ਉਹ ਪੁਲਿਸ ਹਿਰਾਸਤ ਵਿਚ ਹੈ ਪਰ ਉਸ ਖਿਲਾਫ ਕੋਈ ਵੀ ਗੈਂਗਸਟਰ ਸਰਗਰਮੀ ਦਾ ਸਬੂਤ ਨਹੀਂ ਮਿਲਿਆ। ਦੂਜਾ ਗਾਇਕ ਨੂੰ ਧਮਕੀ ਵਾਲਾ ਮੈਸੇਜ ਆਉਣ ਤੋਂ ਬਾਅਦ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਪਰ ਫਿਰ ਹਰਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਇਸ ‘ਤੇ ਅਦਾਲਤ ਨੇ ਸ਼ਰਤਾਂ ਨਾਲ ਉਸ ਨੂੰ ਜਮਾਨਤ ਦੇਣ ਦੀ ਸਹਿਮਤੀ ਦੇ ਦਿੱਤੀ।

ਸ਼ਰਤਾਂ ਮੁਤਾਬਕ ਹਰਜਿੰਦਰ ਸਿੰਘ ਹਰ ਪੇਸ਼ੀ ‘ਤੇ ਅਦਾਲਤ ਵਿਚ ਹਾਜਰ ਹੋਵੇਗਾ। ਉਹ ਸਬੂਤਾਂ ਨਾਲ ਕੋਈ ਛੇੜਛਾੜ ਨਹੀਂ ਕਰੇਗਾ ਅਤੇ ਅਦਾਲਤ ਦੀ ਇਜਾਜਤ ਤੋਂ ਬਿਨਾਂ ਦੇਸ਼ ਤੋਂ ਬਾਹਰ ਨਹੀਂ ਜਾ ਸਕਦਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗਾਇਕ ਮਨਕੀਰਤ ਔਲਖ ਨੂੰ ਧਮਕਾਉਣ ਦੇ ਦੋਸ਼ ‘ਚ ਫੜੇ ਬੰਦੇ ਨੂੰ ਲੈ ਕੇ ਆਈ ਵੱਡੀ Update! appeared first on Daily Post Punjabi.

ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ”
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇੱਕ ਵਾਰ ਫਿਰ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੱਬ ਜਾਣਦਾ ਹੈ, ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ। ਔਲਖ ਨੇ ਕਿਹਾ ਕਿ ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ । ਮਨਕੀਰਤ ਔਲਖ ਪਹਿਲਾਂ ਵੀ ਇਸ ਬਾਰੇ ਸਫ਼ਾਈ ਦੇ ਚੁੱਕੇ ਹਨ ਕਿ ਉਸ ਦਾ ਕੋਈ ਵੀ ਮੈਨੇਜਰ ਕਤਲ ਵਿੱਚ ਸ਼ਾਮਲ ਨਹੀਂ । ਇਸ ਤੋਂ ਬਾਅਦ ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਗਈ । ਜਿਸ ਵਿੱਚ ਉਹ ਰੋਪੜ ਜੇਲ੍ਹ ਵਿੱਚ ਸ਼ੋਅ ਕਰ ਰਿਹਾ ਹੈ ਤੇ ਉਸ ਪੋਸਟ ਵਿਚ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਆਪਣਾ ਦੋਸਤ ਅਤੇ ਭਰਾ ਦੱਸਿਆ ਸੀ।

Mankirt aulakh clarification

ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ, “ਕੋਈ ਮੈਨੂੰ ਕਿੰਨਾ ਵੀ ਮਾੜਾ ਬਣਾ ਲਵੇ । ਕਿੰਨੀਆਂ ਹੀ ਝੂਠੀਆਂ ਖਬਰਾਂ ਫੈਲਾਈਆਂ ਜਾਣ। ਮੈਂ ਕਿਸੇ ਮਾਂ ਤੋਂ ਉਸਦਾ ਪੁੱਤ ਖੋਹਣ ਬਾਰੇ ਸੋਚ ਵੀ ਨਹੀਂ ਸਕਦਾ। ਮੈਨੂੰ ਇੱਕ ਸਾਲ ਤੋਂ ਧਮਕੀਆਂ ਮਿਲ ਰਹੀਆਂ ਹਨ । ਇਹ ਕੋਈ ਸਾਧਾਰਨ ਗੱਲ ਨਹੀਂ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਹੌਲ ਵਿੱਚ ਮਾਨਸਿਕ ਅਤੇ ਸਰੀਰਕ ਤੌਰ ‘ਤੇ ਹਰ ਦਿਨ ਗੁਜ਼ਾਰ ਰਹੇ ਹਨ । ਜੇਕਰ ਮੈਂ ਆਪਣੇ ਆਪ ਨੂੰ ਅਜਿਹੇ ਸੰਵੇਦਨਸ਼ੀਲ ਮਾਹੌਲ ਤੋਂ ਅਲੱਗ ਕਰ ਲਿਆ ਹੈ ਤਾਂ ਇਸ ਵਿੱਚ ਗਲਤ ਕੀ ਹੈ ? ਕਿਸੇ ਨੂੰ ਪੂਰੀ ਤਹਿ ਤੱਕ ਜਾਏ ਬਿਨ੍ਹਾਂ ਗੁਨਾਹਗਾਰ ਨਾ ਬਣਾਓ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਇਸ ਤੋਂ ਇਲਾਵਾ ਮਨਕੀਰਤ ਔਲਖ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜੋ ਕਿਸੇ ਈਵੈਂਟ ਦੀ ਹੈ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਸਿੱਧੂ ਮੂਸੇਵਾਲਾ ਨਹੀਂ ਆ ਸਕਿਆ । ਉਸ ਦੀ ਮਾਤਾ (ਸਰਪੰਚ ਚਰਨ ਕੌਰ) ਆਈ ਹੈ । ਮਨਕੀਰਤ ਉਨ੍ਹਾਂ ਨੂੰ ਸਤਿ ਸ਼੍ਰੀ ਅਕਾਲ ਬੁਲਾ ਕੇ ਉਨ੍ਹਾਂ ਦੇ ਗਲੇ ਲੱਗਦੇ ਹਨ । ਫਿਰ ਮਨਕੀਰਤ ਔਲਖ ਸਿੱਧੂ ਦਾ ਧੱਕਾ ਗਾਣਾ ਗਾਉਂਦੇ ਹਨ।

Mankirt aulakh clarification

ਦੱਸ ਦੇਈਏ ਕਿ ਦਵਿੰਦਰ ਬੰਬੀਹਾ ਗੈਂਗ ਵੱਲੋਂ ਔਲਖ ਦੇ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਹੈ । ਬੰਬੀਹਾ ਗੈਂਗ ਦਾ ਕਹਿਣਾ ਹੈ ਕਿ ਔਲਖ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਹ ਪੰਜਾਬੀ ਗਾਇਕਾਂ ਬਾਰੇ ਗੈਂਗਸਟਰਾਂ ਨੂੰ ਖ਼ਬਰਾਂ ਦਿੰਦਾ ਹੈ । ਇਸ ਕਤਲ ਵਿੱਚ ਮਨਕੀਰਤ ਦਾ ਹੱਥ ਹੈ। ਇਹੀ ਗੱਲ ਗੌਂਡਰ ਗੈਂਗ ਨੇ ਵੀ ਕਹੀ ਸੀ। ਜਿਸ ਤੋਂ ਬਾਅਦ ਮਨਕੀਰਤ ਔਲਖ ‘ਤੇ ਸਵਾਲ ਉੱਠ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ” appeared first on Daily Post Punjabi.

ਮਨਕਿਰਤ ਔਲਖ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ ਇਕੱਠੇ ਇਸ ਗੀਤ ‘ਚ, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ
mankirat nimrat upcoming vail:ਪੰਜਾਬੀ ਗਾਇਕ ਮਨਕਿਰਤ ਔਲਖ ਬਹੁਤ ਜਲਦ ਆਪਣਾ ਨਵਾਂ ਗੀਤ ਵੈਲ (VAIL) ਲੈ ਕੇ ਆ ਰਹੇ ਨੇ । ਇਸ ਗੀਤ ‘ਚ ਮਨਕਿਰਤ ਔਲਖ ਦੇ ਨਾਲ ਫੀਚਰਿੰਗ ਕਰਦੇ ਹੋਏ ਨਜ਼ਰ ਆਉਣਗੇ ਪੰਜਾਬੀ ਗਾਇਕਾ ਨਿਮਰਤ ਖਹਿਰਾ । ਇਸ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ । ਦਰਸ਼ਕ ਬੜੀ ਬੇਸਬਰੀ ਦੇ ਨਾਲ ਇਸ ਗੀਤ ਦਾ ਇੰਤਜ਼ਾਰ ਕਰ ਰਹੇ ਨੇ ।

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ Shree Brar ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਇਸ ਗੀਤ ਨੂੰ ਅਰਵਿੰਦਰ ਖਹਿਰਾ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਮਨਕਿਰਤ ਔਲਖ ਤੇ ਨਿਮਰਤ ਖਹਿਰਾ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਵਾਲਾ ਹੈ ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Nimrat Khaira (@nimratkhairaofficial) on <time style=" font-family:Arial,sans-serif; font-size:14px; line-height:17px;" datetime="2020-06-22T12:32:12+00:00">Jun 22, 2020 at 5:32am PDT</time>

ਮਨਕਿਰਤ ਔਲਖ ਤੇ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਦੋਵੇਂ ਹੀ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਨਿਮਰਤ ਖਹਿਰਾ ਪੰਜਾਬੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੇ ਨੇ ।  ਤੁਹਾਨੂੰ ਦੱਸ ਦੇਈਏ ਕਿ ਨਿਮਰਤ ਖਹਿਰਾ ਦਾ ਹਾਲ ਹੀ ਵਿੱਚ ਇੱਕ ਗੀਤ ਵੀ ਆਇਆ ਸੀ ਜਿਸ ਦਾ ਨਾਮ ਸੀ ਅੱਜ ਕੱਲ ਅੱਜ ਕੱਲ  ਜੋ ਕਿ ਕਾਫੀ ਹਿੱਟ ਹੋਇਆ ਅਤੇ ਉਨ੍ਹਾਂ ਦੇ ਫੈਨਜ਼ ਵੀ ਕਾਫੀ ਪਸੰਦ ਆਇਆ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Nimrat Khaira (@nimratkhairaofficial) on <time style=" font-family:Arial,sans-serif; font-size:14px; line-height:17px;" datetime="2020-06-21T13:38:28+00:00">Jun 21, 2020 at 6:38am PDT</time>

ਇਹ ਹੀ ਨਹੀਂ ਇਸ ਗੀਤ ਵਿੱਚ ਨਿਮਰਤ ਖਹਿਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ  ਅਤੇ ਇਸ ਦੇ ਨਾਲ ਹੀ ਨਿਮਰਤ ਨੇ ਇਸ ਗੀਤ ਦੇ ਸ਼ੂਟਿੰਗ ਸੀਨਜ਼ ਵੀ ਸ਼ੇਅਰ ਕੀਤੇ ਸਨ ਜੋ ਕਿ ਉਨ੍ਹਾਂ ਦੇ ਫੈਨਜ਼ ਵਲੋਂ ਕਾਫੀ ਪਸੰਦ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਨਿਮਰਤ ਖਹਿਰਾ ਨੇ ਇਸ ਗੀਤ ਦੀ ਕਾਫੀ ਜਿਆਦਾ ਪ੍ਰਮੋਸ਼ਨ ਨਹੀਂ ਕੀਤੀ ਅਤੇ ਫਿਰ ਵੀ ਇਹ ਗੀਤ ਕਾਫੀ ਹਿੱਟ ਗਿਆ ਅਤੇ ਉਨ੍ਹਾਂ ਦੇ ਫੈਨਜ਼ ਨੇ ਵੀ ਇਸ ਗੀਤ ਤੇ ਕਈ ਟਿੱਕ ਟੌਕ ਵੀਡੀਓ ਬਣਾਏ ਸਨ ਅਤੇ ਜਿਸ ਵਿੱਚ ਇੱਕ ਪ੍ਰੇਮਿਕਾ ਆਪਣੇ ਪ੍ਰੇਮੀ ਨੂੰ ਕਹਿੰਦੀ ਹੈ ਕਿ ਉਹ ਉਸ ਨੂੰ ਲਾਰੇ ਨਾ ਲਾਵੇ ਨਹੀਂ ਤਾਂ ਉਸ ਦੇ ਪਿਓ ਨੇ ਉਸ ਦਾ ਵਿਆਹ ਕਿੱਥੇ ਹੋਰ ਕਰ ਦੇਣਾ ਅਤੇ ਅੱਜ ਦੀ ਨੌਜਵਾਨ ਪੀੜੀ ਨੇ ਇਸ ਗੀਤ ਤੇ ਕਈ ਟਿੱਕ ਟੌਕ ਵੀਡੀਓ ਵੀ ਬਣਾਏ।

https://www.instagram.com/p/CBqY3UPnr1L/

The post ਮਨਕਿਰਤ ਔਲਖ ਤੇ ਨਿਮਰਤ ਖਹਿਰਾ ਨਜ਼ਰ ਆਉਣਗੇ ਇਕੱਠੇ ਇਸ ਗੀਤ ‘ਚ, ਸੋਸ਼ਲ ਮੀਡੀਆ ‘ਤੇ ਛਾਇਆ ਪੋਸਟਰ appeared first on Daily Post Punjabi.