Mankirt aulakh clarification Archives - Daily Post Punjabi

ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ”
ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇੱਕ ਵਾਰ ਫਿਰ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੱਬ ਜਾਣਦਾ ਹੈ, ਮੈਂ ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ। ਔਲਖ ਨੇ ਕਿਹਾ ਕਿ ਮੈਨੂੰ ਵੀ ਇੱਕ ਸਾਲ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ । ਮਨਕੀਰਤ ਔਲਖ ਪਹਿਲਾਂ ਵੀ ਇਸ ਬਾਰੇ ਸਫ਼ਾਈ ਦੇ ਚੁੱਕੇ ਹਨ ਕਿ ਉਸ ਦਾ ਕੋਈ ਵੀ ਮੈਨੇਜਰ ਕਤਲ ਵਿੱਚ ਸ਼ਾਮਲ ਨਹੀਂ । ਇਸ ਤੋਂ ਬਾਅਦ ਮਨਕੀਰਤ ਔਲਖ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਗਈ । ਜਿਸ ਵਿੱਚ ਉਹ ਰੋਪੜ ਜੇਲ੍ਹ ਵਿੱਚ ਸ਼ੋਅ ਕਰ ਰਿਹਾ ਹੈ ਤੇ ਉਸ ਪੋਸਟ ਵਿਚ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਆਪਣਾ ਦੋਸਤ ਅਤੇ ਭਰਾ ਦੱਸਿਆ ਸੀ।

Mankirt aulakh clarification

ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ, “ਕੋਈ ਮੈਨੂੰ ਕਿੰਨਾ ਵੀ ਮਾੜਾ ਬਣਾ ਲਵੇ । ਕਿੰਨੀਆਂ ਹੀ ਝੂਠੀਆਂ ਖਬਰਾਂ ਫੈਲਾਈਆਂ ਜਾਣ। ਮੈਂ ਕਿਸੇ ਮਾਂ ਤੋਂ ਉਸਦਾ ਪੁੱਤ ਖੋਹਣ ਬਾਰੇ ਸੋਚ ਵੀ ਨਹੀਂ ਸਕਦਾ। ਮੈਨੂੰ ਇੱਕ ਸਾਲ ਤੋਂ ਧਮਕੀਆਂ ਮਿਲ ਰਹੀਆਂ ਹਨ । ਇਹ ਕੋਈ ਸਾਧਾਰਨ ਗੱਲ ਨਹੀਂ ਹੈ ਕਿ ਅਜਿਹੇ ਸੰਵੇਦਨਸ਼ੀਲ ਮਾਹੌਲ ਵਿੱਚ ਮਾਨਸਿਕ ਅਤੇ ਸਰੀਰਕ ਤੌਰ ‘ਤੇ ਹਰ ਦਿਨ ਗੁਜ਼ਾਰ ਰਹੇ ਹਨ । ਜੇਕਰ ਮੈਂ ਆਪਣੇ ਆਪ ਨੂੰ ਅਜਿਹੇ ਸੰਵੇਦਨਸ਼ੀਲ ਮਾਹੌਲ ਤੋਂ ਅਲੱਗ ਕਰ ਲਿਆ ਹੈ ਤਾਂ ਇਸ ਵਿੱਚ ਗਲਤ ਕੀ ਹੈ ? ਕਿਸੇ ਨੂੰ ਪੂਰੀ ਤਹਿ ਤੱਕ ਜਾਏ ਬਿਨ੍ਹਾਂ ਗੁਨਾਹਗਾਰ ਨਾ ਬਣਾਓ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਅੱਜ, ਨੌਜਵਾਨਾਂ ਨੂੰ ਪੱਗਾਂ ਬੰਨ੍ਹ ਕੇ ਆਉਣ ਦੀ ਕੀਤੀ ਗਈ ਅਪੀਲ

ਇਸ ਤੋਂ ਇਲਾਵਾ ਮਨਕੀਰਤ ਔਲਖ ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜੋ ਕਿਸੇ ਈਵੈਂਟ ਦੀ ਹੈ। ਜਿਸ ਵਿੱਚ ਉਹ ਕਹਿ ਰਹੇ ਹਨ ਕਿ ਸਿੱਧੂ ਮੂਸੇਵਾਲਾ ਨਹੀਂ ਆ ਸਕਿਆ । ਉਸ ਦੀ ਮਾਤਾ (ਸਰਪੰਚ ਚਰਨ ਕੌਰ) ਆਈ ਹੈ । ਮਨਕੀਰਤ ਉਨ੍ਹਾਂ ਨੂੰ ਸਤਿ ਸ਼੍ਰੀ ਅਕਾਲ ਬੁਲਾ ਕੇ ਉਨ੍ਹਾਂ ਦੇ ਗਲੇ ਲੱਗਦੇ ਹਨ । ਫਿਰ ਮਨਕੀਰਤ ਔਲਖ ਸਿੱਧੂ ਦਾ ਧੱਕਾ ਗਾਣਾ ਗਾਉਂਦੇ ਹਨ।

Mankirt aulakh clarification

ਦੱਸ ਦੇਈਏ ਕਿ ਦਵਿੰਦਰ ਬੰਬੀਹਾ ਗੈਂਗ ਵੱਲੋਂ ਔਲਖ ਦੇ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਹੈ । ਬੰਬੀਹਾ ਗੈਂਗ ਦਾ ਕਹਿਣਾ ਹੈ ਕਿ ਔਲਖ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਉਹ ਪੰਜਾਬੀ ਗਾਇਕਾਂ ਬਾਰੇ ਗੈਂਗਸਟਰਾਂ ਨੂੰ ਖ਼ਬਰਾਂ ਦਿੰਦਾ ਹੈ । ਇਸ ਕਤਲ ਵਿੱਚ ਮਨਕੀਰਤ ਦਾ ਹੱਥ ਹੈ। ਇਹੀ ਗੱਲ ਗੌਂਡਰ ਗੈਂਗ ਨੇ ਵੀ ਕਹੀ ਸੀ। ਜਿਸ ਤੋਂ ਬਾਅਦ ਮਨਕੀਰਤ ਔਲਖ ‘ਤੇ ਸਵਾਲ ਉੱਠ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਨਕੀਰਤ ਔਲਖ ਨੇ ਮੁੜ ਦਿੱਤੀ ਸਫਾਈ, ਕਿਹਾ-“ਕਿਸੇ ਮਾਂ ਤੋਂ ਉਸ ਦਾ ਪੁੱਤ ਖੋਹਣਾ ਤਾਂ ਦੂਰ, ਮੈਂ ਇਹ ਸਭ ਸੋਚ ਵੀ ਨਹੀਂ ਸਕਦਾ” appeared first on Daily Post Punjabi.