Mankirt Aulakh Archives - Daily Post Punjabi

ਮਨਕੀਰਤ ਔਲਖ ਨੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਕੀਤੀ ਸੇਵਾ, ਰਾਜਵੀਰ ਦੀ ਸਿਹਤਯਾਬੀ ਲਈ ਵੀ ਕੀਤੀ ਅਰਦਾਸ
ਪੰਜਾਬੀ ਗਾਇਕ ਮਨਕੀਰਤ ਔਲਖ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅੱਜ ਉਹ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਜਿੱਥੇ ਉਹਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦੇ ਲਈ ਆਪਣਾ ਯੋਗਦਾਤ ਦਿੱਤਾ। ਉਨ੍ਹਾਂ ਨੇ ਸੰਤ ਮਹਾਂਪੁਰਸ਼ਾਂ ਨੂੰ 21 ਟ੍ਰੈਕਟਰ ਸੌਂਪੇ। ਇਸ ਦੌਰਾਨ ਉਨ੍ਹਾਂ ਨੇ ਗਾਇਕ ਰਾਜਵੀਰ ਜਵੰਦਾ ਦੀ ਸਹਿਤਯਾਵੀ ਦੀ ਅਰਦਾਸ ਕੀਤੀ ਅਤੇ ਲੋਕਾਂ ਨੂੰ ਵੀ ਵੀਰ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ।

ਮਾਨਕਿਰਤ ਔਲਖ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ ਅਤੇ ਫਿਰ ਹਾਲ ਹੀ ਵਿੱਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਰਾਜਵੀਰ ਲਈ ਘਰ-ਘਰ ਅਰਦਾਸ ਕਰੋ ਕਿ ਵੀਰ ਜਲਦੀ ਠੀਕ ਹੋਣ। ਲੋਕਾਂ ਦੀਆਂ ਅਰਦਾਸਾਂ ਲੱਗ ਵੀ ਰਹੀਆਂ ਹਨ ਅਤੇ ਉਹ ਪਹਿਲਾਂ ਨਾਲੋਂ ਸਟੇਬਲ ਵੀ। ਸਭ ਨੂੰ ਇੱਕੋ ਬੇਨਤੀ ਹੈ ਕਿ ਤੁਸੀਂ ਜਿੱਥੇ ਵੀ ਹੋ ਅਰਦਾਸ ਕਰੋ ਕਿ ਰਾਜਵੀਰ ਛੇਤੀ ਤੋਂ ਛੇਤੀ ਠੀਕ ਹੋਵੇ।

ਇੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਇਸ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ 21 ਟ੍ਰੈਕਟਰ ਸੰਤ ਮਹਾਂਪੁਰਸ਼ਾਂ ਨੂੰ ਦੇ ਕੇ ਚੱਲੇ ਹਾਂ ਅਤੇ ਲੋੜ ਅਨੁਸਾਰ ਇੰਨਾ ਟਰੈਕਟਰਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਟੀਮ ਵੱਲੋਂ 11 ਅਤੇ ਐਂਡੀ ਧੁੱਗਾ ਵੱਲੋਂ 10 ਟ੍ਰੈਕਟਰ ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਨੂੰ ਸੌਂਪੇ।

ਇਹ ਵੀ ਪੜ੍ਹੋ : ਦੁਸਹਿਰੇ ਵਾਲੇ ਦਿਨ ਮੰਦਭਾਗੀ ਖਬਰ! ਕਪੂਰਥਲਾ ਵਿਖੇ ਗਟਰ ‘ਚ ਕੰਮ ਕਰ ਰਹੇ ਮਜ਼ਦੂਰ ਦੀ ਭੇ.ਦਭ/ਰੇ ਹਾਲਾਤਾਂ ‘ਚ ਮੌ/ਤ

ਦੱਸ ਦੇਈਏ ਕਿ ਗਾਇਕ ਮਨਕੀਰਤ ਔਲਖ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੀੜਤਾਂ ਦੀ ਮਦਦ ਲਈ ਦਿਨ-ਰਾਤ ਇਕ ਕਰਕੇ ਸੇਵਾ ਕੀਤੀ। ਪਹਿਲਾਂ ਵੀ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਸੇਵਾ ਦਿੱਤੀ ਗਈ ਸੀ ਤੇ ਅੱਜ ਇਕ ਵਾਰ ਫਿਰ ਤੋਂ ਮਨਕੀਰਤ ਔਲਖ ਟ੍ਰੈਕਟਰ ਲੈ ਕੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹੀ ਟਾਈਮ ਹੈ ਪੰਜਾਬ ਦੇ ਨਾਲ ਖੜਨ ਦਾ ਅਤੇ ਅਸੀਂ ਹਮੇਸ਼ਾਂ ਪੰਜਾਬ ਦੇ ਨਾਲ ਖੜ੍ਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨਕੀਰਤ ਔਲਖ ਨੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਕੀਤੀ ਸੇਵਾ, ਰਾਜਵੀਰ ਦੀ ਸਿਹਤਯਾਬੀ ਲਈ ਵੀ ਕੀਤੀ ਅਰਦਾਸ appeared first on Daily Post Punjabi.

ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਵਿਦੇਸ਼ ਤੋਂ ਭਾਰਤ ਪਰਤੇ ਗਾਇਕ ਮਨਕੀਰਤ ਔਲਖ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ ਕਈ ਤਰ੍ਹਾਂ ਦੇ ਵਿਵਾਦਾਂ ‘ਚ ਘਿਰੇ ਹੋਏ ਹਨ। ਇਸ ਦੌਰਾਨ ਮਨਕੀਰਤ ਨੇ ਆਪਣੀ ਤਰਫੋਂ ਸਪੱਸ਼ਟੀਕਰਨ ਵੀ ਦਿੱਤਾ ਪਰ ਬੰਬੀਹਾ ਗੈਂਗ ਨੇ ਮਨਕੀਰਤ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

mankirt aulakh return india

ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਜਿੱਥੇ ਪੰਜਾਬ ਸਰਕਾਰ ਨੇ ਮਨਕੀਰਤ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ, ਉੱਥੇ ਹੀ ਮਨਕੀਰਤ ਵੀ ਕਰੀਬ 3 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ। ਹੁਣ ਗਾਇਕ ਮਨਕੀਰਤ ਔਲਖ ਵਿਦੇਸ਼ ਤੋਂ ਵਾਪਸ ਪੰਜਾਬ ਆ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਮਨਕੀਰਤ ਨੇ ਲਾਈਵ ਸ਼ੋਅ ‘ਚ ਪਰਫਾਰਮ ਕਰਨਾ ਸੀ, ਜਿਸ ਕਾਰਨ ਉਨ੍ਹਾਂ ਨੂੰ ਦਿੱਲੀ ਜਾਣਾ ਪਿਆ। ਸ਼ਨੀਵਾਰ ਨੂੰ ਮਨਕੀਰਤ ਸਖਤ ਸੁਰੱਖਿਆ ਦੇ ਨਾਲ ਲਾਈਵ ਸ਼ੋਅ ਕਰਨ ਲਈ ਦਿੱਲੀ ਲਈ ਰਵਾਨਾ ਹੋਏ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੰਜਾਬ ਪਹੁੰਚਣ ਦੀ ਵੀਡੀਓ ਰੀਲ ਵੀ ਬਣਾਈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ। ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਕਲੀਨ ਚਿੱਟ ਮਿਲ ਗਈ ਹੈ। ਪੰਜਾਬ ਪੁਲਿਸ ਦੀ ਜਾਂਚ ਵਿੱਚ ਮਨਕੀਰਤ ਔਲਖ ਦੀ ਇਸ ਕਤਲ ਵਿੱਚ ਕੋਈ ਭੂਮਿਕਾ ਸਾਹਮਣੇ ਨਹੀਂ ਆਈ। ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਨੇ ਇਸ ਨੂੰ ਔਲਖ ਦੀ ਸਾਜ਼ਿਸ਼ ਦੱਸਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਬੰਬੀਹਾ ਗੈਂਗ ਨੇ ਕਿਹਾ ਸੀ ਕਿ ਮਨਕੀਰਤ ਔਲਖ ਸਾਰੇ ਪੰਜਾਬੀ ਗਾਇਕਾਂ ਦੀ ਜਾਣਕਾਰੀ ਲਾਰੈਂਸ ਗੈਂਗ ਨੂੰ ਦਿੰਦਾ ਹੈ। ਉਹ ਗਾਇਕਾਂ ਤੋਂ ਪੈਸੇ ਇਕੱਠੇ ਕਰਕੇ ਲਾਰੈਂਸ ਗੈਂਗ ਨੂੰ ਵੀ ਦਿੰਦਾ ਹੈ। ਮਨਕੀਰਤ ਔਲਖ ਵਿੱਕੀ ਮਿੱਡੂਖੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ, ਜਿਸ ਦਾ ਪਿਛਲੇ ਸਾਲ ਮਈ ‘ਚ ਮੋਹਾਲੀ ‘ਚ ਕਤਲ ਹੋ ਗਿਆ ਸੀ। ਗੈਂਗਸਟਰ ਲਾਰੈਂਸ ਨਾਲ ਉਸ ਦੀਆਂ ਕਈ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਔਲਖ ਦੀ ਪੁਰਾਣੀ ਫੋਟੋ ਪੋਸਟ ਵਾਇਰਲ ਹੋਈ ਸੀ। ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਬਾਅਦ ਔਲਖ ਨੇ ਵੀ ਸੋਸ਼ਲ ਮੀਡੀਆ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੂਸੇਵਾਲਾ ਕਤਲ ਕੇਸ ਨਾਲ ਜੁੜੇ ਹੋਣ ‘ਤੇ ਔਲਖ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਬਿਨਾਂ ਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਖੁਦ ਧਮਕੀਆਂ ਮਿਲ ਰਹੀਆਂ ਹਨ।

The post ਬੰਬੀਹਾ ਗੈਂਗ ਦੀ ਧਮਕੀ ਤੋਂ ਬਾਅਦ ਵਿਦੇਸ਼ ਤੋਂ ਭਾਰਤ ਪਰਤੇ ਗਾਇਕ ਮਨਕੀਰਤ ਔਲਖ appeared first on Daily Post Punjabi.

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਕਲੀਨ ਚਿੱਟ ਮਿਲਣ ਤੋਂ ਬਾਅਦ ਗਾਇਕ ਮਨਕੀਰਤ ਔਲਖ ਨੇ ਦੇਖੋ ਕੀ ਕਿਹਾ
Mankirt statement after cleanchit: ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਬੀਤੇ ਦਿਨੀਂ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਦੇ ਚੀਫ ਪ੍ਰਮੋਦ ਬਾਨ ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਹੈ।

Mankirt statement after cleanchit

ਕਲੀਨ ਚਿੱਟ ਮਿਲਣ ਮਗਰੋਂ ਮਨਕੀਰਤ ਦਾ ਪਹਿਲਾ ਬਿਆਨ ਸਾਹਮਣੇ ਆ ਗਿਆ ਹੈ। ਮਨਕੀਰਤ ਔਲਖ ਨੇ ਇੰਸਟਾਗ੍ਰਾਮ ‘ਤੇ ਵੀਡੀਓ ਸਾਂਝੀ ਕਰਦਿਆਂ ਕੈਪਸ਼ਨ ‘ਚ ਲਿਖਿਆ, “ਹੁਣ ਮੈਨੂੰ ਮੀਡੀਆ ਵਾਲੇ ਚੰਗਾ ਕਹਿਣ ਲੱਗ ਪਏ। ਕਿਰਪਾ ਕਰਕੇ ਬੇਨਤੀ ਹੈ ਕਿ ਕਿਸੇ ਨੂੰ ਕਿਸੇ ਵੀ ਗੱਲ ਦੀ ਤਹਿ ਤਕ ਜਾਏ ਬਿਨਾਂ ਐਵੇਂ ਹੀ ਸ਼ਾਮਲ ਨਾ ਕਰ ਦਿਆ ਕਰੋ ਕਿਉਂਕਿ ਤੁਹਾਡੇ ਲਈ ਉਹ ਇਕ ਖ਼ਬਰ ਹੁੰਦੀ ਹੈ ਤੇ ਅਗਲੇ ਦੀ ਸਾਰੀ ਉਮਰ ਦੀ ਕੀਤੀ ਕਮਾਈ ਖੂਹ ‘ਚ ਪੈ ਜਾਂਦੀ ਹੈ। ਮਨਕੀਰਤ ਨੇ ਅੱਗੇ ਲਿਖਿਆ, “ਪਤਾ ਨਹੀਂ ਮੈਂ ਵੀ ਕਿੰਨੇ ਹੋਰ ਦਿਨਾਂ ਦਾ ਮਹਿਮਾਨ ਹਾਂ ਇਸ ਦੁਨੀਆ ‘ਤੇ। ਜਿਵੇਂ ਗੈਂਗਸਟਰ ਧਮਕੀਆਂ ਦੇ ਰਹੇ ਨੇ ਮੈਨੂੰ ਪਿਛਲੇ 1 ਸਾਲ ਤੋਂ, ਇਕ ਦਿਨ ਆਏ ਹਾਂ ਤੇ ਇਕ ਦਿਨ ਸਾਰਿਆਂ ਨੇ ਜਾਣਾ ਇਸ ਸੰਸਾਰ ਤੋਂ। ਜਿਊਂਦੇ ਜੀਅ ਕਿਸੇ ‘ਤੇ ਇੰਨੇ ਇਲਜ਼ਾਮ ਨਾ ਲਗਾਓ ਕਿ ਉਸ ਦੇ ਜਾਣ ਮਗਰੋਂ ਸਫਾਈਆਂ ਦੇਣੀਆਂ ਔਖੀਆਂ ਹੋਣ।”

ਮਨਕੀਰਤ ਨੇ ਅਖੀਰ ‘ਚ ਲਿਖਿਆ, ਪਹਿਲਾਂ ਹੀ ਕਿੰਨੀਆਂ ਮਾਵਾਂ ਦੇ ਪੁੱਤ ਬਿਨਾਂ ਕਾਰਨ ਤੋਂ ਚਲੇ ਗਏ। ਕਿਰਪਾ ਕਰਕੇ ਸਾਰਿਆਂ ਨੂੰ ਬੇਨਤੀ ਹੈ ਇਸ ਕੰਮ ਨੂੰ ਇਥੇ ਹੀ ਬੰਦ ਕਰੋ ਤਾਂ ਕਿ ਕਿਸੇ ਹੋਰ ਮਾਂ ਨੂੰ ਇਸ ਦੁੱਖ ‘ਚੋਂ ਨਾ ਲੰਘਣਾ ਪਵੇ। ਵਾਹਿਗੁਰੂ ਮਿਹਰ ਕਰਿਓ। ਸਿੱਧੂ ਮੂਸੇ ਵਾਲਾ ਦੇ ਕਤਲ ਮਾਮਲੇ ‘ਚ ਕੀਤੀ ਜਾਂਚ ਦੌਰਾਨ ਮਨਕੀਰਤ ਔਲਖ ਦੀ ਕੋਈ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ।” ਤੁਹਾਨੂੰ ਦਸ ਦਈਏ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

The post ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਕਲੀਨ ਚਿੱਟ ਮਿਲਣ ਤੋਂ ਬਾਅਦ ਗਾਇਕ ਮਨਕੀਰਤ ਔਲਖ ਨੇ ਦੇਖੋ ਕੀ ਕਿਹਾ appeared first on Daily Post Punjabi.

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ
Mankirt Aulakh gets Cleanchit: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਕਤਲ ਮਾਮਲੇ ‘ਚ ਵਿਵਾਦਾਂ ‘ਚ ਘਿਰੇ ਗਾਇਕ ਮਨਕੀਰਤ ਔਲਖ ਨੂੰ ਕਲੀਨ ਚਿੱਟ ਮਿਲ ਗਈ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ AGTF ਦੇ ਮੁਖੀ ਪਰਮੋਦ ਬਾਨ ਨੇ ਮਨਕੀਰਤ ਔਲਖ ਨੂੰ ਕਲੀਨ ਚਿੱਟ ਦਿੱਤੀ ਹੈ।

Mankirt Aulakh gets Cleanchit

ਪ੍ਰਮੋਦ ਬਾਨ ਨੇ ਦੱਸਿਆ ਕਿ ਜਾਂਚ ਦੌਰਾਨ ਮਨਕੀਰਤ ਔਲਖ ਦਾ ਨਾਂ ਸਾਹਮਣੇ ਨਹੀਂ ਆਇਆ ਹੈ। ਉਸਨੇ ਕਿਹਾ ਕਿ ਮਨਕੀਰਤ ਔਲਖ ਨੂੰ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਫਸਾਇਆ ਗਿਆ ਸੀ। ਖਬਰਾਂ ਮੁਤਾਬਕ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਗੈਂਗਸਟਰਾਂ ਦੇ ਸਮਰਥਕਾਂ ਵਲੋਂ ਪੋਸਟਾਂ ਪਾ ਕੇ ਮਨਕੀਰਤ ਔਲਖ ਨੂੰ ਮੂਸੇ ਵਾਲਾ ਦੇ ਕਤਲ ‘ਚ ਸ਼ਾਮਲ ਦੱਸਿਆ ਗਿਆ ਸੀ। ਜਾਨ ਨੂੰ ਖ਼ਤਰਾ ਹੋਣ ਦੇ ਚਲਦਿਆਂ ਮਨਕੀਰਤ ਕੁਝ ਦਿਨ ਪਹਿਲਾਂ ਹੀ ਵਿਦੇਸ਼ ਚਲੇ ਗਏ ਸਨ। ਉਸ ‘ਤੇ ਇੰਨੇ ਸਾਰੇ ਦੋਸ਼ ਲੱਗਣ ਤੋਂ ਤੁਰੰਤ ਬਾਅਦ, ਮਨਕੀਰਤ ਔਲਖ ਨੇ ਇੰਸਟਾਗ੍ਰਾਮ ‘ਤੇ ਕਈ ਪੋਸਟਾਂ ਸਾਂਝੀਆਂ ਕੀਤੀਆਂ, ਜਿਸ ਵਿੱਚ ਉਸਨੇ ਕਿਹਾ ਕਿ ਉਸਨੂੰ ਜਾਣਬੁੱਝ ਕੇ ਸਿੱਧੂ ਮੂਸੇ ਵਾਲਾ ਦੇ ਕਤਲ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ ਮਨਕੀਰਤ ਨੇ ਸਿੱਧੂ ਮੂਸੇ ਵਾਲਾ ਦੀ ਮਾਂ ਨਾਲ ਇੱਕ ਵੀਡੀਓ ਵੀ ਸ਼ੇਅਰ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਕਦੇ ਵੀ ਕਿਸੇ ਦੇ ਬੇਟੇ ਦੀ ਜਾਨ ਲੈਣ ਬਾਰੇ ਸੋਚ ਵੀ ਨਹੀਂ ਸਕਦੇ। ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਬੀਤੀ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਪੂਰੇ  ਅਤੇ ਦੁਨੀਆਂ ਭਰ ਦੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਸੀ। ਉਨ੍ਹਾਂ ਦੇ ਦਿਹਾਂਤ ਤੋਂ ਤੁਰੰਤ ਬਾਅਦ, ਪੰਜਾਬ ਅਤੇ ਵਿਦੇਸ਼ਾਂ ਤੋਂ ਬਹੁਤ ਸਾਰੇ ਲੋਕਾਂ ਨੇ ਮੂਸੇਵਾਲਾ ਨੂੰ ਸ਼ਰਧਾਂਜ਼ਲੀ ਦਿੱਤੀ। ਉਦੋਂ ਤੋਂ ਹਰ ਕੋਈ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਿਹਾ ਹੈ।

The post ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗਾਇਕ ਮਨਕੀਰਤ ਔਲਖ ਨੂੰ ਮਿਲੀ ਕਲੀਨ ਚਿੱਟ appeared first on Daily Post Punjabi.

ਮੂਸੇਵਾਲਾ ਦੇ ਕਤਲ ‘ਚ ਨਾਂ ਆਉਣ ‘ਤੇ ਮਨਕੀਰਤ ਔਲਖ ਦਾ ਵੱਡਾ ਬਿਆਨ, ਕਿਹਾ- ਕੋਈ ਮੈਨੂੰ…
mankirt aulakh sidhu moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਗੈਂਗਸ ਸਾਹਮਣੇ ਆ ਰਹੇ ਹਨ। ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਤਾਂ ਕਈ ਗੈਂਗਸਟਰਾਂ ਨੇ ਇਸ ਕਤਲ ਦਾ ਬਦਲਾ ਲੈਣ ਦਾ ਐਲਾਨ ਕਰ ਦਿੱਤਾ। ਇਸ ਕਤਲ ਕਾਂਡ ਨਾਲ ਲਾਰੈਂਸ ਬਿਸ਼ਨੋਈ ਦੇ ਜੁੜੇ ਹੋਣ ਤੋਂ ਬਾਅਦ ਗਾਇਕ ਮਨਕੀਰਤ ਔਲਖ ਵੀ ਸੁਰਖੀਆਂ ਵਿੱਚ ਆ ਗਏ ਸਨ। ਕਈ ਗੈਂਗਸਟਰਾਂ ਨੇ ਇਸ ਕਤਲ ਲਈ ਔਲਖ ਨੂੰ ਜ਼ਿੰਮੇਵਾਰ ਠਹਿਰਾਇਆ। ਉਦੋਂ ਤੋਂ ਔਲਖ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਸਨ।

mankirt aulakh sidhu moosewala

ਸੋਸ਼ਲ ਮੀਡੀਆ ‘ਤੇ ਬਿਸ਼ਨੋਈ ਅਤੇ ਔਲਖ ਦੀਆਂ ਤਸਵੀਰਾਂ ਪੋਸਟ ਕਰਕੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਵੇਂ ਖਾਸ ਦੋਸਤ ਹਨ। ਇਕ ਤਸਵੀਰ ‘ਚ ਦੋਵੇਂ ਇਕ-ਦੂਜੇ ਦੇ ਮੋਢਿਆਂ ‘ਤੇ ਹੱਥ ਰੱਖ ਕੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਤੋਂ ਬਾਅਦ ਸ਼ਨੀਵਾਰ ਨੂੰ ਔਲਖ ਦੀ ਕਾਲਜ ਦੀ ਦੋਸਤ ਵਕੀਲ ਸਿਮਰਨਜੀਤ ਕੌਰ ਗਿੱਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਕਿਹਾ ਕਿ ਜੇਕਰ ਮਨਕੀਰਤ ਨੇ ਇਕ ਪੋਸਟ ‘ਚ ਲਾਰੈਂਸ ਨੂੰ ਭਰਾ ਲਿਖਿਆ ਸੀ ਤਾਂ ਫਿਰ ਗੁਨਾਹ ਕੀ ਸੀ। ਉਦੋਂ ਵੀ ਉਸ ਨੂੰ ਨਹੀਂ ਪਤਾ ਸੀ ਕਿ ਲਾਰੈਂਸ ਬਾਅਦ ਵਿਚ ਗੈਂਗਸਟਰ ਬਣ ਜਾਵੇਗਾ। ਕਿਸੇ ਦਾ ਪੁਰਾਣਾ ਜਾਣਕਾਰ ਹੋਣਾ ਤੁਹਾਨੂੰ ਉਸਦੇ ਕਰਮਾਂ ਦਾ ਦੋਸ਼ੀ ਨਹੀਂ ਬਣਾ ਸਕਦਾ। ਉਨ੍ਹਾਂ ਅੱਗੇ ਕਿਹਾ ਹੈ ਕਿ ਪੰਜਾਬ ਨੂੰ ਪੰਜਾਬ ਹੀ ਰਹਿਣ ਦਿਓ, ਮਿਰਜ਼ਾਪੁਰ ਨਾ ਬਣਾਓ। ਹੁਣ ਅਜਿਹੇ ‘ਚ ਔਲਖ ਨੇ ਵੀ ਇਸ ਮੁੱਦੇ ‘ਤੇ ਚੁੱਪੀ ਤੋੜੀ ਹੈ।

ਗਾਇਕ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕਿਹਾ ਉਹ ਸਾਡੇ ਨਾਲ ਨਹੀਂ, ਬਹੁਤ ਮਾੜਾ ਹੋਇਆ। ਇੱਕ ਨੌਜਵਾਨ ਪੁੱਤਰ ਦਾ ਆਪਣੇ ਮਾਪਿਆਂ ਤੋਂ ਵਿਛੋੜਾ ਬਹੁਤ ਦੁਖਦਾਈ ਹੈ। ਸਿੱਧੂ ਸੰਗੀਤ ਦੇ ਖੇਤਰ ਦਾ ਬੰਦਾ ਸੀ।

The post ਮੂਸੇਵਾਲਾ ਦੇ ਕਤਲ ‘ਚ ਨਾਂ ਆਉਣ ‘ਤੇ ਮਨਕੀਰਤ ਔਲਖ ਦਾ ਵੱਡਾ ਬਿਆਨ, ਕਿਹਾ- ਕੋਈ ਮੈਨੂੰ… appeared first on Daily Post Punjabi.

ਮਸ਼ਹੂਰ ਗਾਇਕ ਮਨਕਿਰਤ ਔਲਖ ਨੇ ਆਪਣੇ ਨਵੇਂ ਘਰ ਦੀਆਂ ਕੁੱਝ ਤਸਵੀਰਾਂ ਕੀਤੀਆਂ ਸਾਂਝੀਆਂ , ਦੇਖੋ
mankirt aulakh shared photos : ਪੰਜਾਬੀਇੰਡਸਟਰੀ ਦੇ ਮਸ਼ਹੂਰ ਗਾਇਕ ਮਨਕਿਰਤ ਔਲਖ ਇੱਕ ਤੋਂ ਬਾਅਦ ਇੱਕ ਹਿੱਟ ਗਾਣੇ ਦੇ ਰਹੇ ਹਨ । ਉਹਨਾਂ ਨੂੰ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ ਤੇ ਕੁੱਝ ਫਿਲਮਾਂ ਦੇ ਵਿੱਚ ਵੀ ਕੰਮ ਕੀਤਾ ਹੋਇਆ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿੱਚ ਉਹਨਾਂ ਨੇ ਇੱਕ ਤਸਵੀਰ ਸ਼ੇਅਰ ਕੀਤੀ ਹੈ । ਇਹ ਤਸਵੀਰ ਉਹਨਾਂ ਦੇ ਨਵੇਂ ਘਰ ਦੀ ਹੈ ਜਿਸ ਦੀ ਕਿ ਉਸਾਰੀ ਚੱਲ ਰਹੀ ਹੈ ।

mankirt aulakh shared photos

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਹਨਾਂ ਨੇ ਲਿਖਿਆ ਹੈ । ਫਤਿਹਾਬਾਦ ਵਿੱਚ ਮੇਰਾ ਨਵਾਂ ਘਰ, ਇਸ ਦੇ ਨਾਲ ਹੀ ਉਹਨਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਹੈ । ਮਨਕਿਰਤ ਔਲਖ ਅਕਸਰ ਆਪਣੇ ਸੋਸ਼ਲ ਮੀਡੀਆ ਤੋਂ ਕੁੱਝ ਨਾ ਕੁੱਝ ਸਾਂਝਾ ਕਰਦੇ ਰਹਿੰਦੇ ਹਨ। ਚਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਮਨਕਿਰਤ ਔਲਖ ਦੇ ਵਲੋਂ ਕਾਫੀ ਸਪੋਰਟ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਉਹਨਾਂ ਦਾ ਇੱਕ ਗੀਤ ‘8 Raflaan’ ਰਿਲੀਜ਼ ਹੋਇਆ ਸੀ ਜੋ ਕਿ ਗੁਰਲੇਜ਼ ਅਖਤਰ ਦੇ ਨਾਲ ਸੀ ਉਹ ਗੀਤ ਕੁੱਝ ਵਿਵਾਦਾਂ ਦੇ ਵਿੱਚ ਘਿਰਿਆ ਹੋਇਆ ਹੈ। ਇਸ ਗੀਤ ਕਰਕੇ ਉਹਨਾਂ ਨੂੰ ਇੱਕ legal ਨੋਟਿਸ ਵੀ ਭੇਜਿਆ ਗਿਆ ਸੀ।

mankirt aulakh shared photos

ਹੁਣ ਦੇਖਣਾ ਇਹ ਹੋਵੇਗਾ ਕਿ ਇਸ ਤੇ ਉਹਨਾਂ ਦੀ ਕੀ ਪ੍ਰਤੀਕਿਰਿਆ ਹੋਵੇਗੀ। ਪਰ ਇਸ ਗੀਤ ਨੂੰ ਕਾਫੀ ਪਿਆਰ ਮਿਲ ਰਿਹਾ ਹੈ । ਇਸ ਗਾਣੇ ਦੇ ਵੀਵਰਜ਼ ਦੀ ਗਿਣਤੀ ਲੱਖਾਂ ਵਿੱਚ ਪਹੁੰਚ ਗਈ ਹੈ । ਮਨਕਿਰਤ ਔਲਖ ਦੀ ਸੋਸ਼ਲ ਮੀਡੀਆ ਤੇ ਵੀ ਚੰਗੀ ਫੈਨ ਫਾਲੋਵਿੰਗ ਹੈ । ਉਹ ਆਪਣੇ ਨਾਲ ਜੁੜੀ ਹਰ ਚੀਜ਼ ਨੂੰ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਮਨਕਿਰਤ ਔਲਖ ਨੇ ਆਪਣੇ ਸੱਤ ਸਾਲਾਂ ਦੇ ਕਰੀਅਰ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਚੰਗਾ ਨਾਂਅ ਬਣਾਇਆ ਹੈ ।

ਇਹ ਵੀ ਦੇਖੋ : ਹੁਣ ਲੋਕ ਘਰ ਬੈਠੇ ਕਰ ਸਕਣਗੇ ਆਪਣੇ ‘CoronaTest ‘ ! Government ਨੇ ਜਾਰੀ ਕੀਤੇ ਨਵੇਂ ਆਦੇਸ਼, LIVE ਅਪਡੇਟ !

The post ਮਸ਼ਹੂਰ ਗਾਇਕ ਮਨਕਿਰਤ ਔਲਖ ਨੇ ਆਪਣੇ ਨਵੇਂ ਘਰ ਦੀਆਂ ਕੁੱਝ ਤਸਵੀਰਾਂ ਕੀਤੀਆਂ ਸਾਂਝੀਆਂ , ਦੇਖੋ appeared first on Daily Post Punjabi.

ਪੰਜਾਬੀ ਗਾਇਕ ਮਨਕਿਰਤ ਔਲਖ ਤੇ ਗੁਰਲੇਜ਼ ਅਖ਼ਤਰ ਖਿਲਾਫ ਜਾਰੀ ਹੋਇਆ Legal Notice , ਪੜੋ ਪੂਰੀ ਖ਼ਬਰ
Legal Notice against ‘8 Raflaan’ team : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਮਨਕਿਰਤ ਔਲਖ ਜਿਹਨਾਂ ਦਾ ਹਾਲ ਹੀ ਵਿੱਚ ਮਸ਼ਹੂਰ ਗਾਇਕਾ ਗੁਰਲੇਜ਼ ਅਖ਼ਤਰ ਦੇ ਨਾਲ ਇੱਕ ਗੀਤ ‘8 Raflaan’ ਆਇਆ ਹੈ। ਜਾਣਕਾਰੀ ਅਨੁਸਾਰ ਇਸ ਗੀਤ ਦੇ ਵਿੱਚ ਵਕੀਲਾਂ ਬਾਰੇ ਕੁੱਝ ਗੱਲਾਂ ਕਹੀਆਂ ਗਈਆਂ ਸਨ। ਜਿਸ ਕਰਕੇ ਹੁਣ ਇਹਨਾਂ ਮਸ਼ਹੂਰ ਗਾਇਕਾ ਦੇ ਖਿਲਾਫ legal notice ਜਾਰੀ ਕਰ ਦਿੱਤਾ ਗਿਆ ਹੈ। ਵਕੀਲਾਂ ਦਾ ਕਹਿਣਾ ਹੈ ਕਿ ਇਸ ਗੀਤ ਵਿੱਚ ਮੰਦਭਾਗੇ ਸ਼ਬਦ ਵਰਤੇ ਗਏ ਹਨ।

ਜਿਸ ਵਕੀਲ ਨੇ ਕਾਨੂੰਨੀ ਨੋਟਿਸ ਭੇਜਿਆ ਹੈ ਉਹਨਾਂ ਦਾ ਕਹਿਣਾ ਹੈ ਕਿ ਇਸ ਗੀਤ ਵਿੱਚ ਵਕੀਲਾਂ ਬਾਰੇ ਮਾੜੇ ਸ਼ਬਦ ਵਰਤੇ ਗਏ ਹਨ । ਗੁਰਲੇਜ਼ ਅਖ਼ਤਰ ਵਲੋਂ ਇਕ ਲਾਈਨ ਬੋਲੀ ਗਈ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ – ਉਹ ਤਾ ਵਕੀਲ ਚੱਕੀ ਫਿਰਦੇ , ‘ਵਕੀਲ ਕੋਈ ਗਾਜ਼ਰ , ਮੂਲੀ ਤਾ ਨਹੀਂ ਜਿਹਨਾਂ ਨੂੰ ਚਕੀ ਫਿਰਦੇ’ , ਤੇ ਦੂਜ਼ੇ ਪਾਸੇ ਪਾਸੇ ਮਨਕਿਰਤ ਔਲਖ ਵਲੋਂ ਕਿਹਾ ਗਿਆ ਹੈ ਕਿ – ‘ਉਹ ਤਾਂ ਰਫਲ ਦੇ ਖੋਖੇ’ । ਉਹਨਾਂ ਨੇ ਕਿਹਾ ਕਿ ਇਹ ਕਹਿਣਾ ਕੀ ਚਹੁੰਦੇ ਹਨ। ਅਸੀਂ ਕਾਨੂੰਨ ਬਣਾਉਂਦੇ ਹਾਂ। ਉਹਨਾਂ ਕਿਹਾ ਇਸ ਗੀਤ ਵਿੱਚ ਜਿੰਨ੍ਹੇ ਵੀ ਬੰਦੇ ਸ਼ਾਮਿਲ ਹਨ ਸਭ ਤੇ ਅਸੀਂ ਦੇਸ਼ਧ੍ਰੋਹ ਦਾ ਮਾਮਲਾ ਦਰਜ਼ ਕੀਤਾ ਜਾਵੇਗਾ ।

Legal Notice against ‘8 Raflaan’ team

ਅਸੀਂ ਮਾਲਹਾਨੀ ਦਾ ਦਾਅਵਾ ਕਰਦੇ ਹਾਂ। ਉਹਨਾਂ ਕਿਹਾ ਕਿ ਜੇਕਰ ਇਹ ਸਾਡੇ legal ਨੋਟਿਸ ਦਾ ਜਵਾਬ ਨਹੀਂ ਦਿੰਦੇ ਤਾਂ ਇਹਨਾਂ ਖਿਲਾਫ FIR ਦਰਜ਼ ਹੋਵੇਗੀ। ਇਹਨਾਂ ਨੂੰ written ‘ਚ ਮੁਆਫੀ ਮੰਗਣੀ ਪਵੇਗੀ ਤੇ ਜਿਨ੍ਹਾਂ ਪੈਸਾ ਹਨ ਨੇ ਕਮਾਇਆ ਹੈ ਉਹ ਸਭ advocate welfare ਫੰਡ ‘ਚ ਜਮਾਂ ਕਰਵਾਉਣ। ਉਹਨਾਂ ਦਾ ਕਹਿਣਾ ਹੈ ਕਿ ਜਿਸ ਕਾਲੇ ਕੋਰਟ ਵਾਲੇ ਨੂੰ ਸਭ ਸਲਾਮ ਕਰਦੇ ਹਨ। ਇਹ ਉਹਨਾਂ ਨੂੰ ਮੰਦਾ ਬੋਲ ਰਹੇ ਹਨ। ਵਕੀਲਾਂ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਚਲਦਾ। ਉਹ ਕਾਨੂੰਨ ਬਣਾਉਣ ਵਾਲੇ ਹਨ ਇਹ ਨਾ ਭੁੱਲੋ। ਹੁਣ ਦੇਖਣਾ ਇਹ ਹੋਵੇਗਾ ਕਿ ਮਨਕਿਰਤ ਔਲਖ , ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਦੀ ਇਸ ਪ੍ਰਤੀ ਕੀ ਪ੍ਰਤੀਕਿਰਿਆ ਹੋਵੇਗੀ।

ਇਹ ਵੀ ਦੇਖੋ : ਪੰਜਾਬ ‘ਚ ਵਧਿਆ ਮਿੰਨੀ ਲਾਕਡਾਊਨ, ਸੁਣੋ ਕੀ ਨੇ ਨਵੀਆਂ ਗਾਈਡਲਾਈਨਜ਼ , ਇਸ ਤਰੀਕ ਤੱਕ ਜਾਰੀ ਰਹਿਣਗੀਆਂ ਪਾਬੰਧੀਆ

The post ਪੰਜਾਬੀ ਗਾਇਕ ਮਨਕਿਰਤ ਔਲਖ ਤੇ ਗੁਰਲੇਜ਼ ਅਖ਼ਤਰ ਖਿਲਾਫ ਜਾਰੀ ਹੋਇਆ Legal Notice , ਪੜੋ ਪੂਰੀ ਖ਼ਬਰ appeared first on Daily Post Punjabi.

ਮਨਕਿਰਤ ਔਲਖ ਆਪਣੇ ਨਵੇ ਗੀਤ ‘ਪਿਆਰ ਦਾ ਸਬੂਤ’ ਨਾਲ ਹੋਏ ਦਰਸ਼ਕਾ ਦੇ ਸਨਮੁਖ (ਵੀਡਿੳ)
Mankirt Aulakh New Song: ਮਨਕੀਰਤ ਔਲਖ ਪਾਲੀਵੁਡ ਇੰਡਸਟਰੀ ਦੇ ਬਹੁਤ ਹੀ ਵਧੀਆ ਗਾਇਕ ਹੋਣ ਦੇ ਨਾਲ – ਨਾਲ ਬਹੁਤ ਹੀ ਵਧੀਆ ਅਦਾਕਾਰ ਵੀ ਹਨ। ਮਨਕੀਰਤ ਔਲਖ ਨੇ ਥੋੜੇ ਹੀ ਸਮੇਂ ਪਾਲੀਵੁਡ ਇੰਡਸਟਰੀ ‘ਚ ਖਾਸੀ ਪ੍ਰਸਿੱਧੀ ਹਾਸਿਲ ਕੀਤੀ ਹੈ। ਦਰਸ਼ਕ ਉਹਨਾਂ ਦੀ ਗਾਇਕੀ ਨੂੰ ਬਹੁਤ ਪਸੰਦ ਕਰਦੇ ਹਨ। ਮਨਕਿਰਤ ਔਲਖ ਨਵੇਂ ਗੀਤ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋ ਚੁੱਕੇ ਨੇ ।ਜੀ ਹਾਂ ‘ਪਿਆਰ ਦਾ ਸਬੂਤ’ ਟਾਈਟਲ ਹੇਠ ਮਨਕਿਰਤ ਆਪਣਾ ਨਵਾਂ ਗੀਤ ਲੈ ਕੇ ਆਏ ਹਨ। ਫ਼ਿਲਹਾਲ ਇਸ ਗੀਤ ਦਾ ਲਿਰਿਕਲ ਵੀਡੀਓ ਹੀ ਸਾਹਮਣੇ ਆਇਆ। ਇਸ ਤੋ ਇਲਾਵਾ ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ ਦੀਪ ਸਟਾਰ ਵੱਲੋਂ ਲਿਖੇ ਗਏ ਨੇ ਜਦੋਂਕਿ ਮਿਊਜ਼ਿਕ ਦਿੱਤਾ ਹੈ ਐਵੀ ਸਰਾਂ ਨੇ ।

Mankirt Aulakh New Song

ਇਸ ਗੀਤ ਨੂੰ ਸਾਗਾ ਲੇਬਲ ਦੇ ਹੇਠ ਰਿਲੀਜ਼ ਕੀਤਾ ਗਿਆ ਹੈ ।ਮਨਕਿਰਤ ਔਲਖ ਇਸ ਤੋਂ ਪਹਿਲਾਂ ਵੀ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ । ਮਨਕਿਰਤ ਔਲਖ ਦੇ ਗੀਤਾਂ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਜਿੰਨ੍ਹਾਂ ‘ਚ ਬਦਨਾਮ, ਕਮਲੀ, ਕਦਰ, ਖਿਆਲ, ਡਾਂਗ ਜੁਗਾੜੀ ਜੱਟ ਵਰਗੇ ਕਈ ਵਰਗੇ ਕਈ ਹਿੱਟ ਗਾਣੇ ਸਰੋਤਿਆਂ ਦੀ ਝੋਲੀ ਪਾ ਚੁੱਕੇ ਹਨ ਜੋ ਸਰੋਤਿਆਂ ਦੀ ਪਹਿਲੀ ਪਸੰਦ ਹਨ ।ਮਨਕੀਰਤ ਔਲਖ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

Kudi Pyar Da Saboot Mangdi !! Je Vdia Lageya !! COMMENTS KAR KE JARUUR DASEO !! @mankirtaulakh @avvysra #DeepStar @sumeetsinghm @garrynawaab #Sunny @sagamusicofficial

A post shared by  Mankirt Aulakh (ਔਲਖ) (@mankirtaulakh) on <time style=" font-family:Arial,sans-serif; font-size:14px; line-height:17px;" datetime="2020-05-01T12:30:08+00:00">May 1, 2020 at 5:30am PDT</time>

ਮਨਕੀਰਤ ਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ ਉਹ ਸਭ ਸੁਪਰਹਿੱਟ ਸਾਬਿਤ ਹੋਏ ਹਨ। ਉਹਨਾਂ ਦੇ ਗਾਣਿਆਂ ਨੂੰ ਦਰਸ਼ਕਾਂ ਵੱਲੋਂ ਹਮੇਸ਼ਾ ਹੀ ਪਿਆਰ ਮਿਲਦਾ ਹੈ। ਦੱਸ ਦਈਏ ਕਿ ਮਨਕਿਰਤ ਔਲਖ ਪੰਜਾਬੀ ਫਿਲਮ ‘ਮੈਂ ਤੇਰੀ ਤੂੰ ਮੇਰਾ’ ‘ਚ ਬਤੌਰ ਅਦਾਕਾਰ ਵੀ ਕੰਮ ਕਰ ਚੁੱਕੇ ਹਨ। ਰੋਸ਼ਨ ਪ੍ਰਿੰਸ ਦੀ ਇਸ ਫ਼ਿਲਮ ਨੂੰ ਦਰਸ਼ਕਾਂ ਨੇ ਪਸੰਦ ਕੀਤਾ ਸੀ। ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਬਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਲਗਾਤਾਰ ਦਿੰਦੇ ਰਹਿੰਦੇ ਹਨ।

The post ਮਨਕਿਰਤ ਔਲਖ ਆਪਣੇ ਨਵੇ ਗੀਤ ‘ਪਿਆਰ ਦਾ ਸਬੂਤ’ ਨਾਲ ਹੋਏ ਦਰਸ਼ਕਾ ਦੇ ਸਨਮੁਖ (ਵੀਡਿੳ) appeared first on Daily Post Punjabi.