Manmohanpreet Kaur Archives - Daily Post Punjabi

ਬਟਾਲਾ ਦੇ ਪਿੰਡ ਰਸੂਲਪੁਰ ਦੇ ਕਿਸਾਨ ਦੀ ਧੀ ਬਣੀ ਜੱਜ, ਮਨਮੋਹਨਪ੍ਰੀਤ ਕੌਰ ਦਾ ਪਿੰਡ ਵਾਸੀਆਂ ਨੇ ਕੀਤਾ ਨਿੱਘਾ ਸੁਆਗਤ
ਬਟਾਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਦੇ ਕਿਸਾਨ ਸਤਨਾਮ ਸਿੰਘ ਮੱਲੀ ਦੀ ਧੀ ਮਨਮੋਹਨਪ੍ਰੀਤ ਕੌਰ ਜੱਜ ਬਣੀ ਹੈ। ਮਨਮੋਹਨਪ੍ਰੀਤ ਕੌਰ ਨੇ ਜੱਜ ਬਣ ਕੇ ਪਿੰਡ ਤੇ ਪਰਿਵਾਰ ਦਾ ਨਾਂ ਰੋਸ਼ਨ ਕੀਤਾ ਹੈ। ਮਨਮੋਹਨ ਪ੍ਰੀਤ ਕੌਰ ਦਾ ਪਿੰਡ ਪਹੁੰਚਣ ਤੇ ਪਰਿਵਾਰਿਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਖੀਵਾ ਕਲਾਂ ਦੀ ਪ੍ਰਿੰਯਕਾ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ

ਜੱਜ ਬਣ ਕੇ ਪਿੰਡ ਪਹੁੰਚੀ ਮਨਮੋਹਨਪ੍ਰੀਤ ਕੌਰ ਨੇ ਕਿਹਾ ਕਿ ਮਿਹਨਤ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ। ਇਸ ਮੌਕੇ ਦਾਦਾ ਅਜੀਤ ਸਿੰਘ ਮੱਲੀ, ਮਾਤਾ ਗੁਰਵਿੰਦਰ ਕੌਰ, ਭਰਾ ਇੰਜੀਨੀਅਰ ਜੋਬਨ ਪ੍ਰੀਤ ਸਿੰਘ ਮੱਲੀ, ਮਾਮਾ ਲਖਵਿੰਦਰ ਸਿੰਘ, ਨਾਨੀ ਜਸਬੀਰ ਕੌਰ, ਦਾਦੀ ਭਜਨ ਕੌਰ ਆਦਿ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਬਟਾਲਾ ਦੇ ਪਿੰਡ ਰਸੂਲਪੁਰ ਦੇ ਕਿਸਾਨ ਦੀ ਧੀ ਬਣੀ ਜੱਜ, ਮਨਮੋਹਨਪ੍ਰੀਤ ਕੌਰ ਦਾ ਪਿੰਡ ਵਾਸੀਆਂ ਨੇ ਕੀਤਾ ਨਿੱਘਾ ਸੁਆਗਤ appeared first on Daily Post Punjabi.