Mann government made big announcements Archives - Daily Post Punjabi

ਪੰਜਾਬ ਰਾਜਪਾਲ ਦੇ ਭਾਸ਼ਣ ਰਾਹੀਂ ਮਾਨ ਸਰਕਾਰ ਨੇ 300 ਯੂਨਿਟ ਬਿਜਲੀ ਫ੍ਰੀ ਦੇਣ ਸਣੇ ਕੀਤੇ ਵੱਡੇ ਐਲਾਨ
ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਿਤ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਨਿਸ਼ਚੇ ਨਾਲ ਕੰਮ ਕਰੇਗੀ। ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ ਅਤੇ ਹਰ ਵਾਅਦਾ ਨਿਭਾਇਆ ਜਾਵੇਗਾ। ਇਸਦੇ ਨਾਲ ਹੀ ਰਾਜਪਾਲ ਦੇ ਸੰਬੋਧਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਕਈ ਵੱਡੇ ਐਲਾਨ ਵੀ ਕੀਤੇ ਗਏ ਹਨ।

Mann government made big announcements

ਦੱਸ ਦੇਈਏ ਕਿ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਭਗਵੰਤ ਸਰਕਾਰ ਨੇ ਵੱਡੇ ਐਲਾਨ ਕਰਦਿਆਂ ਕਿਹਾ ਕਿ ਸੂਬੇ ਵਿੱਚੋਂ ਟਰਾਂਸਪੋਰਟ, ਸ਼ਰਾਬ, ਰੇਤ ਮਾਫੀਆ ਆਦਿ ਖਤਮ ਕੀਤੇ ਜਾਣਗੇ। ਵਿਸ਼ਵ ਪੱਧਰੀ ਕਫਾਇਤੀ ਸਿਹਤ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਤਹਿਤ ਹਰੇਕ ਨਾਗਰਿਕ ਦਾ ਇਲਾਜ ਮੁਫਤ ਹੋਵੇਗਾ। ਸੂਬੇ ਦੇ ਹਰੇਕ ਨਾਗਰਿਕ ਨੂੰ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ । ਇਸੇ ਦੇ ਤਹਿਤ ਸੂਬੇ ਦੇ 16000 ਪਿੰਡਾਂ ਵਿੱਚ ਵਾਰਡ ਕਲੀਨਿਕ ਸਥਾਪਿਤ ਕੀਤੇ ਜਾਣਗੇ ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਚੀਨ ਦਾ ‘ਬੋਇੰਗ 737’ ਜਹਾਜ਼ ਕ੍ਰੈਸ਼, 133 ਯਾਤਰੀ ਸਨ ਸਵਾਰ

ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਕਿ ਆਊਟਸੋਰਸ ਅਤੇ ਠੇਕਾ ਅਧਿਆਪਕ ਰੈਗੂਲਰ ਕੀਤੇ ਜਾਣਗੇ । ਅਧਿਆਪਕਾਂ ਦੀਆਂ ਖਾਲ੍ਹੀ ਅਸਾਮੀਆਂ ਰੈਗੂਲਰ ਅਧਾਰ ‘ਤੇ ਭਰੀਆਂ ਜਾਣਗੀਆਂ । ਅਧਿਆਪਕਾਂ ਕੋਲੋਂ ਗੈਰ-ਅਧਿਆਪਕੀ ਕੰਮ ਨਹੀਂ ਲਿਆ ਜਾਵੇਗਾ । ਅਧਿਆਪਕਾਂ ਦੀ ਪਾਰਦਰਸ਼ੀ ਬਦਲੀ ਨੀਤੀ ਬਣੇਗੀ। ਅਧਿਆਪਕਾਂ ਲ਼ਈ ਕੈਸ਼ਲੈਸ ਮੈਡੀਕਲ ਸਹੂਲਤ ਵੀ ਸ਼ੁਰੂ ਕੀਤੀ ਜਾਵੇਗੀ । ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ ਗਿਆ ਹੈ । ਘਰੇਲੂ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ ਕਰਕੇ ਕੱਟੇ ਕੁਨੈਕਸ਼ਨ ਬਹਾਲ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ ।

Mann government made big announcements

ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ । ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਡੇ ਸੁਧਾਰ ਕੀਤੇ ਜਾਣਗੇ। ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਰੁਜ਼ਗਾਰ ਅਤੇ ਕਾਰੋਬਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਦਾ ਵੀ ਐਲਾਨ ਕੀਤਾ ਗਿਆ । ਉਤਯੋਗਪਤੀਆਂ ਦੀ ਭਲਾਈ ਲਈ ਵਿਸ਼ੇਸ਼ ਕਮਿਸ਼ਨ ਬਣਾਇਆ ਜਾਵੇਗਾ । ਇੰਸਪੈਕਟਰੀ ਰਾਜ ਖਤਮ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ । ਜਲੰਧਰ ਵਿਖੇ ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਐਲਾਨ ਦੇ ਨਾਲ-ਨਾਲ ਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ । ਟਰਾਂਸਪੋਰਟ ਸੈਕਟਰ ਲਈ ਵੀ ਇੱਕ ਕਮਿਸ਼ਨ ਬਣਾਇਆ ਜਾਵੇਗਾ ਅਤੇ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਪੰਜਾਬ ਰਾਜਪਾਲ ਦੇ ਭਾਸ਼ਣ ਰਾਹੀਂ ਮਾਨ ਸਰਕਾਰ ਨੇ 300 ਯੂਨਿਟ ਬਿਜਲੀ ਫ੍ਰੀ ਦੇਣ ਸਣੇ ਕੀਤੇ ਵੱਡੇ ਐਲਾਨ appeared first on Daily Post Punjabi.