Mann govt big action Archives - Daily Post Punjabi

ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ, ਦੋ ਸਾਬਕਾ ਸਰਪੰਚਾਂ ਤੇ ਦੋ ਜੂਨੀਅਰ ਇੰਜਨੀਅਰਾਂ ਖ਼ਿਲਾਫ਼ ਕੇਸ ਦਰਜ
ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਦਮ ਚੁੱਕੇ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਭ੍ਰਿਸ਼ਟਾਚਾਰ ਸਬੰਧੀ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਬਿਊਰੋ ਵੱਲੋਂ ਫਤਿਹਗੜ੍ਹ ਸਾਹਿਬ ਵਿੱਚ ਦੋ ਸਾਬਕਾ ਸਰਪੰਚਾਂ ਤੇ ਦੋ ਜੂਨੀਅਰ ਇੰਜਨੀਅਰਾਂ ਖ਼ਿਲਾਫ਼ 21 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

Mann govt big action

ਦੱਸ ਦੇਈਏ ਕਿ ਬੀਤੇ ਦਿਨ ਪਹਿਲਾਂ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਸਬੰਧੀ ਆਪਣੇ ਹੀ ਮੰਤਰੀ ਨੂੰ ਬਰਖਾਸਤ ਕਰ ਦਿੱਤਾ ਗਿਆ। CM ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦੇ ਪੁਖਤਾ ਸਬੂਤ ਮਿਲਣ ਤੋਂ ਬਾਅਦ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਕੈਬਨਿਟ ਵਿੱਚੋਂ ਛੁੱਟੀ ਕਰ ਦਿੱਤੀ ਸੀ। ਵਿਜੇ ਸਿੰਗਲਾ ‘ਤੇ 1% ਕਮਿਸ਼ਨ ਮੰਗਣ ਦੇ ਤਹਿਤ ਇਹ ਕਾਰਵਾਈ ਕੀਤੀ ਗਈ। ਵਿਜੇ ਸਿੰਗਲਾ ਵਿਰੁੱਧ ਕਾਰਵਾਈ ਕਰਨ ਮਗਰੋਂ CM ਮਾਨ ਨੇ ਕਿਹਾ ਸੀ ਕਿ ਸੂਬੇ ਵਿੱਚ ਇੱਕ ਫ਼ੀਸਦੀ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਭ੍ਰਿਸ਼ਟਾਚਾਰ ਖਿਲਾਫ਼ ਮਾਨ ਸਰਕਾਰ ਦੀ ਵੱਡੀ ਕਾਰਵਾਈ, ਦੋ ਸਾਬਕਾ ਸਰਪੰਚਾਂ ਤੇ ਦੋ ਜੂਨੀਅਰ ਇੰਜਨੀਅਰਾਂ ਖ਼ਿਲਾਫ਼ ਕੇਸ ਦਰਜ appeared first on Daily Post Punjabi.