Mann Ki Baat 82th edition Archives - Daily Post Punjabi

PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 82ਵੇਂ ਸੰਸਕਰਣ ਨੂੰ ਸੰਬੋਧਿਤ ਕਰਨਗੇ । ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਦਾ ਸੱਦਾ ਦਿੱਤਾ ਹੈ। ਆਮ ਤੌਰ ‘ਤੇ ਇਹ ਪ੍ਰੋਗਰਾਮ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਂਦਾ ਹੈ ਪਰ ਇਸ ਵਾਰ ਇਹ ਚੌਥੇ ਐਤਵਾਰ ਨੂੰ ਹੋਵੇਗਾ ।

Mann Ki Baat 82th edition

ਮਨ ਕੀ ਬਾਤ ਪ੍ਰੋਗਰਾਮ ਦਾ ਪ੍ਰਸਾਰਣ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੇ ਸਾਰੇ ਨੈਟਵਰਕਾਂ ਅਤੇ ਆਲ ਇੰਡੀਆ ਰੇਡੀਓ ਨਿਊਜ਼ ਅਤੇ ਮੋਬਾਈਲ ਐਪ ‘ਤੇ ਵੀ ਪ੍ਰਸਾਰਿਤ ਕੀਤਾ ਜਾਵੇਗਾ। ਪੀਐੱਮ ਮੋਦੀ ਨੇ ਸ਼ਨੀਵਾਰ ਨੂੰ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੰਦੇ ਹੋਏ ਲੋਕਾਂ ਤੋਂ ਪ੍ਰੋਗਰਾਮ ਲਈ ਉਨ੍ਹਾਂ ਦੇ ਸੁਝਾਅ ਅਤੇ ਵਿਚਾਰ ਮੰਗੇ ਸਨ।

ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਆਏ ਕੈਪਟਨ, ਪੰਜਾਬ ‘ਚ ਗਠਜੋੜ ਦਾ ਸੁਪਨਾ ਦੇਖ ਰਹੀ BJP ਨੂੰ ਦਿੱਤਾ ਕਰਾਰਾ ਜਵਾਬ

ਦੱਸ ਦੇਈਏ ਕਿ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਮਨ ਕੀ ਬਾਤ ਪ੍ਰੋਗਰਾਮ 24 ਅਕਤੂਬਰ ਨੂੰ ਹੋਵੇਗਾ। ਮੈਂ ਤੁਹਾਨੂੰ ਸਾਰਿਆਂ ਨੂੰ ਇਸ ਮਹੀਨੇ ਦੇ ਐਪੀਸੋਡ ਲਈ ਵਿਚਾਰ ਸਾਂਝੇ ਕਰਨ ਲਈ ਸੱਦਾ ਦਿੰਦਾ ਹਾਂ।

Mann Ki Baat 82th edition

ਜ਼ਿਕਰਯੋਗ ਹੈ ਕਿ ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਵੈਕਸੀਨ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਦੇਸ਼ ਵਿੱਚ 100 ਕਰੋੜ ਤੋਂ ਜ਼ਿਆਦਾ ਡੋਜ਼ ਲੱਗ ਚੁੱਕੀ ਹੈ। ਇਸ ਟੀਚੇ ਨੂੰ ਹਾਸਿਲ ਕਰ ਕੇ ਦੇਸ਼ ਨੇ ਇਤਿਹਾਸ ਰਚ ਦਿੱਤਾ ਹੈ। ਜਿਸਦੇ ਮੱਦੇਨਜ਼ਰ ਪੀਐੱਮ ਮੋਦੀ ਟੀਕਾਕਰਨ ਪ੍ਰੋਗਰਾਮ ‘ਤੇ ਵੀ ਗੱਲਬਾਤ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post PM ਮੋਦੀ ਅੱਜ ਦੇਸ਼ ਵਾਸੀਆਂ ਨਾਲ ਕਰਨਗੇ ‘ਮਨ ਕੀ ਬਾਤ’, ਇਨ੍ਹਾਂ ਮੁੱਦਿਆਂ ‘ਤੇ ਕਰ ਸਕਦੇ ਹਨ ਗੱਲਬਾਤ appeared first on Daily Post Punjabi.