mann Archives - Daily Post Punjabi

ਫਿਰੋਜ਼ਪੁਰ ‘ਚ ਬਣੇਗਾ ਸਾਰਾਗੜ੍ਹੀ ਵਾਰ ਮੈਮੋਰੀਅਲ, CM ਮਾਨ ਭਲਕੇ ਰੱਖਣ ਦੇ ਨੀਂਹ ਪੱਥਰ
ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ 12 ਸਤੰਬਰ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣਗੇ। ਇਸ ਦੇ ਨਾਲ ਹੀ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਵਿਧਾਇਕ ਭੁੱਲਰ ਨੇ ਦੱਸਿਆ ਕਿ ਇਸ ਵਾਰ ਵੀ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਅਤੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਸ਼ਾਮਲ ਹੋਣਗੇ। ਸਮਾਗਮ ਲਈ ਸਟੇਜ ਗਰਾਊਂਡ ਵਿੱਚ ਸਜਾਈ ਜਾ ਰਹੀ ਹੈ। ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਾਰਾਗੜ੍ਹੀ ਵਾਰ ਮੈਮੋਰੀਅਲ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਡੀਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ 12 ਸਤੰਬਰ ਨੂੰ ਪਾਏ ਜਾਣਗੇ। ਐਸਐਸਪੀ ਦੀਪਕ ਹਿਲੌਰੀ ਨੇ ਦੱਸਿਆ ਕਿ ਸਮਾਗਮ ਲਈ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।

ਇਸ ਮੌਕੇ ਸਹਾਇਕ ਕਮਿਸ਼ਨਰ ਸੂਰਜ, ਤਹਿਸੀਲਦਾਰ ਪ੍ਰਦੀਪ ਕੁਮਾਰ, ਐਕਸੀਅਨ ਲੋਕ ਨਿਰਮਾਣ ਵਿਭਾਗ ਇੰਦਰਜੀਤ ਸਿੰਘ, ਕਰਨਲ ਸਚਿਨ ਕੁਮਾਰ, ਐਕਸੀਅਨ ਬੀ.ਐਸ.ਐਨ.ਐਲ ਵਿਜੇ ਕੁਮਾਰ ਜਿੰਦਲ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਐਮ.ਈ ਚਰਨਪਾਲ ਸਿੰਘ, ਸੁਰੱਖਿਆ ਸੇਵਾਵਾਂ ਭਲਾਈ ਦਫ਼ਤਰ ਤੋਂ ਅਮਰੀਕ ਸਿੰਘ ਆਦਿ ਹਾਜ਼ਰ ਸਨ।

ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਸਾਰਾਗੜ੍ਹੀ ਦਿਵਸ ’ਤੇ ਰਾਜ ਪੱਧਰੀ ਪ੍ਰੋਗਰਾਮ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਹਿਰ ਦੇ ਐਂਟਰੀ ਪੁਆਇੰਟਾਂ ’ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। 12 ਸਤੰਬਰ ਨੂੰ ਗੁਰਦੁਆਰਾ ਸਾਰਾਗੜ੍ਹੀ ਵੱਲ ਆਉਣ ਵਾਲੀ ਟਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਗੋਲਡ ਤਸਕਰ ਕਾਬੂ, ਲਾਇਆ ਸੀ ਤਕੜਾ ਜੁਗਾੜ, 50 ਵਾਰ ਦੁਬਈ ਤੋਂ ਸੋਨਾ ਲਿਆਂਦਾ, ਫੜੇ ਨਹੀਂ ਗਏ

ਉਨ੍ਹਾਂ ਕਿਹਾ ਕਿ ਚੁੰਗੀ ਨੰਬਰ 7, ਸ਼ੇਰਸ਼ਾਹ ਅਲੀ ਚੌਂਕ, ਕਿਲੇ ਵਾਲਾ ਚੌਂਕ, ਉਦਯਮ ਸਿੰਘ ਚੌਂਕ, ਰੇਲਵੇ ਓਵਰਬ੍ਰਿਜ, ਸ਼ਹੀਦ ਪਾਇਲਟ ਚੌਂਕ ਅਤੇ ਆਰੀਆ ਸਮਾਜ ਚੌਂਕ ਵਿਖੇ ਨਾਕੇ ਲਗਾ ਕੇ ਟ੍ਰੈਫਿਕ ਨੂੰ ਕੰਟਰੋਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਹਰ ਵਿਅਕਤੀ ਤੇ ਸਖਤ ਨਜ਼ਰ ਰੱਖੀ ਜਾਵੇਗੀ। ਸਮਾਗਮ ਵਿੱਚ 400 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਪੋਸਟਲ ਸਕੁਐਡ ਅਤੇ ਬੰਬ ਨਿਰੋਧਕ ਦਸਤਾ ਵੀ ਤਾਇਨਾਤ ਕੀਤਾ ਜਾਵੇਗਾ। ਪ੍ਰੋਗਰਾਮ ਨੂੰ ਲੈ ਕੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਪੁਲਿਸ ਵੱਲੋਂ ਲਗਾਤਾਰ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਫਿਰੋਜ਼ਪੁਰ ‘ਚ ਬਣੇਗਾ ਸਾਰਾਗੜ੍ਹੀ ਵਾਰ ਮੈਮੋਰੀਅਲ, CM ਮਾਨ ਭਲਕੇ ਰੱਖਣ ਦੇ ਨੀਂਹ ਪੱਥਰ appeared first on Daily Post Punjabi.

ਚੰਨੀ ਵੱਲੋਂ ਲੀਜ਼ ‘ਤੇ ਦਿੱਤੀ ਗੋਆ ਦੀ ਜ਼ਮੀਨ ਨੂੰ ਲੈ ਕੇ ਐਕਸ਼ਨ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਪੰਜਾਬ ਸਰਕਾਰ ਵੱਲੋਂ ਗੋਆ ਦੇ ਸਮੁੰਦਰੀ ਕੰਢੇ ‘ਤੇ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦਿੱਤੀ ਗਈ ਹੈ। ਅੱਠ ਏਕੜ ਜ਼ਮੀਨ ਠੇਕੇ ’ਤੇ ਦਿੱਤੀ ਗਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਰੱਦ ਕਰ ਦਿੱਤਾ ਹੈ। ਅੱਠ ਏਕੜ ਜ਼ਮੀਨ ਦਾ ਟੈਂਡਰ ਸਿਰਫ਼ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ 15 ਸਾਲਾਂ ਲਈ ਦਿੱਤਾ ਗਿਆ ਸੀ। ਸੈਰ-ਸਪਾਟਾ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਮੁਤਾਬਕ ਸਰਕਾਰ ਇਸ ਕੰਪਨੀ ਨੂੰ ਲੀਜ਼ ਰੱਦ ਕਰਨ ਲਈ ਨੋਟਿਸ ਦੇਣ ਜਾ ਰਹੀ ਹੈ।

ਦੱਸ ਦੇਈਏ ਕਿ ਇਹ ਜ਼ਮੀਨ ਪਿਛਲੀ ਸਰਕਾਰ ਵੇਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੀਜ਼ ‘ਤੇ ਦਿੱਤੀ ਸੀ। ਰਾਜ ਵਿਜੀਲੈਂਸ ਬਿਊਰੋ ਵੀ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਇਹ ਲੀਜ਼ ਕਥਿਤ ਤੌਰ ’ਤੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਬਹੁਤ ਘੱਟ ਕੀਮਤ ’ਤੇ ਦਿੱਤੀ ਗਈ ਸੀ। ਸੈਰ-ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਮੁਤਾਬਕ ਇਹ 8 ਏਕੜ ਜ਼ਮੀਨ ਜੇਕੇ ਸਟੋਰਜ਼ ਨਾਂ ਦੀ ਕੰਪਨੀ ਨੂੰ 15 ਸਾਲਾਂ ਲਈ ਸਿਰਫ਼ 13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਦਿੱਤੀ ਗਈ ਸੀ। ਪੰਜਾਬ ਸਰਕਾਰ ਨੇ ਇਹ ਜ਼ਮੀਨ ਪ੍ਰਾਈਵੇਟ ਕੰਪਨੀਆਂ ਤੋਂ ਲਈ ਸੀ। ਇਸ ਵਿੱਚ ਪੰਜਾਬ ਦੇ ਸੈਰ ਸਪਾਟਾ ਵਿਭਾਗ ਅਧੀਨ ਤਿੰਨ ਕੰਪਨੀਆਂ ਗੁਲਮੋਹਰ ਰਿਜ਼ੋਰਟ, ਸਤਕਾਰ ਹੋਲੀਡੇਜ਼ ਅਤੇ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਹਿੱਸਾ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਕਸ਼ਨ, ਪਰਲ ਕੰਪਨੀ ਦੀਆਂ ਪ੍ਰਾਪਰਟੀਆਂ ਜ਼ਬਤ ਕਰਨ ਦਾ ਕੰਮ ਸ਼ੁਰੂ

ਦੱਸ ਦੇਈਏ ਕਿ 2022 ਵਿੱਚ ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਨ ਤਾਂ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਇਹ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦਿੱਤੀ ਸੀ ਪਰ ਇਸ ਟੈਂਡਰ ਪ੍ਰਕਿਰਿਆ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਕੰਪਨੀਆਂ ਤੋਂ ਸਹਿਮਤੀ ਨਹੀਂ ਲਈ ਗਈ ਸੀ ਅਤੇ ਇਹ ਤੈਅ ਕੀਤਾ ਗਿਆ ਸੀ ਕਿ ਲੀਜ਼ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ ਦੀ ਸਹਿਮਤੀ ਲਈ ਜਾਵੇਗੀ। ਹਾਲਾਂਕਿ ਇਨ੍ਹਾਂ ‘ਚੋਂ ਇਕ ਕੰਪਨੀ ਨੇ ਇਸ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਨੀ ਵੱਲੋਂ ਲੀਜ਼ ‘ਤੇ ਦਿੱਤੀ ਗੋਆ ਦੀ ਜ਼ਮੀਨ ਨੂੰ ਲੈ ਕੇ ਐਕਸ਼ਨ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ appeared first on Daily Post Punjabi.