manpreet badal and vigilance Archives - Daily Post Punjabi

ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼, ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਸਬੰਧੀ ਹੋਵੇਗੀ ਪੁੱਛਗਿੱਛ
ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋ ਸਕਦੇ ਹਨ। ਵਿਜੀਲੈਂਸ ਨੇ ਉਸ ਨੂੰ ਨੋਟਿਸ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਹ ਬਠਿੰਡਾ ਵਿਜੀਲੈਂਸ ਦਫ਼ਤਰ ਪੁੱਜਣਗੇ। ਉਥੇ ਉਸ ਦੇ ਅਧਿਕਾਰੀ ਉਸ ਤੋਂ ਪੁੱਛਗਿੱਛ ਕਰਨਗੇ।

Manpreet Badal Appear Vigilance

ਦੱਸ ਦੇਈਏ ਕਿ ਇਸੇ ਕੇਸ ਵਿੱਚ ਨਾਮਜ਼ਦ ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਉਰਫ ਜੁਗਨੂੰ ਅਤੇ ਸੀਏ ਸੰਜੀਵ ਕੁਮਾਰ ਨੂੰ ਪਹਿਲਾਂ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ ਪਰ ਫਿਰ ਉਨ੍ਹਾਂ ਨੂੰ ਵੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਸਥਾਨਕ ਅਦਾਲਤ ‘ਚ ਸਿਰਫ ਜੁਗਨੂੰ ਅਤੇ ਸੰਜੀਵ ਨੂੰ ਜ਼ਮਾਨਤ ਮਿਲੀ, ਬਾਕੀ ਸਾਰਿਆਂ ਨੂੰ ਹਾਈਕੋਰਟ ਦਾ ਰੁਖ ਕਰਨਾ ਪਿਆ। ਦੂਜੇ ਪਾਸੇ ਵਿਜੀਲੈਂਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਨਪ੍ਰੀਤ ਬਾਦਲ ਦੇ ਪਲਾਟ ਦੀ ਬੋਲੀ ਜੁਗਨੂੰ ਦੇ ਦਫ਼ਤਰ ਤੋਂ ਸੰਜੀਵ ਕੁਮਾਰ ਨੇ ਦਿੱਤੀ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਕਾਸ, ਰਾਜੀਵ ਅਤੇ ਅਮਨਦੀਪ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਉਕਤ ਠੇਕੇਦਾਰ ਦੇ ਕਹਿਣ ’ਤੇ ਹੀ ਤਤਕਾਲੀ ਮੰਤਰੀ ਦੇ ਪਲਾਟ ਦੀ ਬੋਲੀ ਕਰਵਾਈ ਸੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਸੀਏ ਸੰਜੀਵ ਕੁਮਾਰ ਦੀ ਵੀ ਸ਼ਮੂਲੀਅਤ ਦਾ ਦਾਅਵਾ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੀ ਸੁਣਵਾਈ ਅਤੇ ਜਾਂਚ ਲਈ ਮਨਪ੍ਰੀਤ ਸਿੰਘ ਬਾਦਲ ਨੂੰ 20 ਨਵੰਬਰ ਅਤੇ ਪੁੱਡਾ ਦੇ ਤਤਕਾਲੀ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ ਨੂੰ 22 ਨਵੰਬਰ ਨੂੰ ਦੁਬਾਰਾ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਮਨਪ੍ਰੀਤ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ ਪਰ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਹੁਣ ਤੱਕ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਜਿਸ ਵਿੱਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਤਤਕਾਲੀ ਪੁੱਡਾ ਪ੍ਰਸ਼ਾਸਕ ਵਿਕਰਮਜੀਤ ਸਿੰਘ ਸ਼ੇਰਗਿੱਲ, ਤਤਕਾਲੀ ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦੀਪ, ਸ਼ਰਾਬ ਕਾਰੋਬਾਰੀ ਜਸਵਿੰਦਰ ਸਿੰਘ ਜੁਗਨੂੰ ਅਤੇ ਐਡਵੋਕੇਟ ਸੰਜੀਵ ਕੁਮਾਰ ਸ਼ਾਮਲ ਹਨ।

The post ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਸਾਹਮਣੇ ਹੋਣਗੇ ਪੇਸ਼, ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਸਬੰਧੀ ਹੋਵੇਗੀ ਪੁੱਛਗਿੱਛ appeared first on Daily Post Punjabi.

ਪਲਾਟ ਖਰੀਦ ਮਾਮਲੇ ‘ਚ PCS ਅਧਿਕਾਰੀ ਬਿਕਰਮਜੀਤ ਸਿੰਘ ਨੇ ਅਗਾਊਂ ਜ਼ਮਾਨਤ ਲਈ ਦਾਇਰ ਕਰਨਗੇ ਪਟੀਸ਼ਨ
ਮਾਡਲ ਟਾਊਨ ਫੇਸ-1 ਵਿਚ ਪਲਾਟ ਖਰੀਦ ਕੇ ਪੰਜਾਬ ਸਰਕਾਰ ਨੂੰ ਲਗਭਗ 65 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਣੇ ਪੀਸੀਐੱਸ ਅਧਿਕਾਰੀ ਬਿਕਰਮਜੀਤ ਸ਼ੇਰਗਿੱਲ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰਨਗੇ।

ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਮਨਪ੍ਰੀਤ ਬਾਦਲ 1-2 ਦਿਨ ਵਿਚ ਹਾਈਕੋਰਟ ਵਿਚ ਆਪਣੀ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕਰਣਗੇ। ਵਿਜੀਲੈਂਸ ਟੀਮ ਨੇ ਮਨਪ੍ਰੀਤ ਬਾਦਲ ਸਣੇ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਬੀਡੀਏ ਦੇ ਅਸਟੇਟ ਅਧਿਕਾਰੀ ਪੰਕਜ ਕਾਲੀਆ ਦੀ ਗ੍ਰਿਫਤਾਰੀ ਲਈ ਪੁਲਿਸ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ ਤੇ ਟੀਮਾਂ ਉਨ੍ਹਾਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਵੀ ਕਰ ਰਹੀ ਹੈ ਪਰ 14 ਦਿਨ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।

ਇਹ ਵੀ ਪੜ੍ਹੋ : ਪਲਾਸਟਿਕ ਸਰਜਰੀ ਨੇ ਲਈ ਐਕਟ੍ਰੈਸ ਜੈਕਲਿਨ ਕੈਰੀਰੀ ਦੀ ਜਾਨ, 48 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਦੂਜੇ ਪਾਸੇ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਕਰਨ ਲਈ ਵਿਜੀਲੈਂਸ ਟੀਮ ਉਨ੍ਹਾਂ ਦੇ ਨਜ਼ਦੀਕੀ ਲੋਕਾਂ ‘ਤੇ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ। ਬੀਤੇ ਦਿਨੀਂ ਵਿਜੀਲੈਂਸ ਟੀਮ ਨੇ ਮਨਪ੍ਰੀਤ ਬਾਦਲ ਦੇ ਗੰਨਮੈਨ ਰਹੇ ਗੁਰਤੇਜ ਸਿੰਘ ‘ਤੇ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੀ ਸਭ ਤੋਂ ਮਹਿੰਗੀ ਕਾਲੋਨੀ ਗ੍ਰੀਮ ਸਿਟੀ ਵਿਚ 3 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਕੋਠੀ ‘ਤੇ ਦਬਿਸ਼ ਵੀ ਦਿੱਤੀ ਸੀ ਪਰ ਉਹ ਪਹਿਲਾਂ ਕੋਠੀ ਨੂੰ ਤਾਲਾ ਲਗਾ ਕੇ ਫਰਾਰ ਹੋ ਚੁੱਕਾ ਸੀ। ਇਸ ਦੇ ਚੱਲਦੇ ਉਹ ਵੀ ਅਜੇ ਫਰਾਰ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪਲਾਟ ਖਰੀਦ ਮਾਮਲੇ ‘ਚ PCS ਅਧਿਕਾਰੀ ਬਿਕਰਮਜੀਤ ਸਿੰਘ ਨੇ ਅਗਾਊਂ ਜ਼ਮਾਨਤ ਲਈ ਦਾਇਰ ਕਰਨਗੇ ਪਟੀਸ਼ਨ appeared first on Daily Post Punjabi.

ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਬਠਿੰਡਾ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬਠਿੰਡਾ ਦੀ ਅਦਾਲਤ ਨੇ ਮਾਡਲ ਟਾਊਨ ਵਿਚ ਦੋ ਪਲਾਟਾਂ ਦੀ ਖਰੀਦ ਨਾਲ ਸਬੰਧਤ ਮਾਮਲੇ ‘ਚ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਜਾਣਕਾਰੀ ਦਿੰਦਿਆਂ ਮਨਪ੍ਰੀਤ ਦੇ ਕਾਨੂੰਨੀ ਵਕੀਲ ਐਡਵੋਕੇਟ ਐਸਐਸ ਭਿੰਡਰ ਨੇ ਕਿਹਾ ਕਿ ਅਸੀਂ ਮਨਪ੍ਰੀਤ ਬਾਦਲ ਨੂੰ ਜ਼ਮਾਨਤ ਦੇਣ ਦੇ ਹੱਕ ਵਿੱਚ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਪਰ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਨਾ ਹੋਣ ਕਾਰਨ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਅਸੀਂ ਜ਼ਮਾਨਤ ਲਈ ਹਾਈ ਕੋਰਟ ਜਾਵਾਂਗੇ।

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜਾਇਦਾਦ ਦੀ ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ਹੇਠ ਭਾਜਪਾ ਆਗੂ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ।

2021 ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਬਿਊਰੋ ਨੇ ਜਾਂਚ ਸ਼ੁਰੂ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਬਠਿੰਡਾ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ appeared first on Daily Post Punjabi.

ਪਲਾਟ ਘਪਲੇ ‘ਚ ਫਰਾਰ ਮਨਪ੍ਰੀਤ ਬਾਦਲ ਦੇ ਕਰੀਬੀ ਸ਼ਰਾਬ ਕਾਰੋਬਾਰੀ ‘ਤੇ ਵਿਜੀਲੈਂਸ ਦਾ ਛਾਪਾ
ਪਲਾਟ ਘਪਲੇ ਵਿਚ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਖਿਲਾਫ ਪੰਜਾਬ ਵਿਜੀਲੈਂਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਵਿਜੀਲੈਂਸ ਵਿਚ ਬਠਿੰਡਾ ਵਿਚ ਬਾਦਲ ਦੇ ਨਜ਼ਦੀਕੀ ਸ਼ਰਾਬ ਕਾਰੋਬਾਰੀ ਜਸਵਿੰਦਰ ਜੁਗਨੂੰ ਦੇ ਘਰ ਛਾਪਾ ਮਾਰਿਆ। ਹਾਲਾਂਕਿ ਵਿਜੀਲੈਂਸ ਦੀ ਟੀਮ ਦੇ ਹੱਥ ਕੁਝ ਨਹੀਂ ਲੱਗਾ ਕਿਉਂਕਿ ਜੁਗਨੂ ਦੇ ਘਰ ‘ਤੇ ਕੋਈ ਨਹੀਂ ਸੀ।

ਜੁਗਨੂ ਦੇ ਘਰ ਛਾਪਾ ਮਾਰਨ ਪਹੁੰਚੇ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਪਲਾਟ ਘਪਲੇ ਵਿਚ ਜੁਗਨੂ ਤੋਂ ਰੁਟੀਨ ਦੀ ਪੁੱਛਗਿਛ ਕਰਨੀ ਸੀ। ਇਸੇ ਦੇ ਚੱਲਦਿਆਂ ਵਿਜੀਲੈਂਸ ਟੀਮ ਅੱਜ ਉਨ੍ਹਾਂ ਦੇ ਘਰ ਪਹੁੰਚੀ। ਪਰ ਪਤਾ ਲੱਗਾ ਕਿ ਜੁਗਨੂੰ ਦੇ ਘਰ ‘ਤੇ ਕੋਈ ਨਹੀਂ ਹੈ। ਮਨਪ੍ਰੀਤ ਦੀ ਗ੍ਰਿਫਤਾਰੀ ਬਾਰੇ ਵਿਜੀਲੈਂਸ ਅਧਿਕਾਰੀ ਨੇ ਕਿਹਾ ਕਿ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਜਾਰੀ ਹਨ।ਇਸ ਮਾਮਲੇ ਵਿਚ ਹੁਣ ਤੱਕ ਵਿਜੀਲੈਂਸ ਨੇ ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਮੁੱਖ ਮੁਲਜ਼ਮ ਮਨਪ੍ਰੀਤ ਬਾਦਲ, ਪੀਸੀਐੱਸ ਅਧਿਕਾਰੀ ਬਿਕਰਮਜੀਤ ਸ਼ੇਰਗਿੱਲ ਤੇ ਸੁਪਰਡੈਂਟ ਪੰਕਜ ਦੀ ਗ੍ਰਿਫਤਾਰੀ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਪਲਾਟ ਘਪਲੇ ‘ਚ ਫਰਾਰ ਮਨਪ੍ਰੀਤ ਬਾਦਲ ਦੇ ਕਰੀਬੀ ਸ਼ਰਾਬ ਕਾਰੋਬਾਰੀ ‘ਤੇ ਵਿਜੀਲੈਂਸ ਦਾ ਛਾਪਾ appeared first on Daily Post Punjabi.

ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ
ਪੰਜਾਬ ਵਿਜੀਲੈਂਸ ਦੀ ਟੀਮ ਵੱਲੋਂ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਮਨਪ੍ਰੀਤ ਬਾਦਲ ਦੀ ਭਾਲ ਵਿਚ 6 ਸੂਬਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਤੇ ਰਾਜਸਥਾਨ ਵਿਚ ਛਾਪੇਮਾਰੀ ਲਈ ਟੀਮ ਪਹੁੰਚੀ ਹੋਈ ਹੈ।

ਦੱਸ ਦੇਈਏ ਕਿ ਬਠਿੰਡਾ ਜ਼ਿਲ੍ਹੇ ਵਿਚ ਇਕ ਜਾਇਦਾਦ ਦੀ ਖਰੀਦ ਵਿਚ ਬੇਨਿਯਮੀਆਂ ਦੇ ਮਾਮਲੇ ਵਿਚ ਅਦਾਲਤ ਨੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਅਦਾਲਤ ਦੇ ਹੁਕਮ ‘ਤੇ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਦੇਸ਼ ਛੱਡ ਕੇ ਵਿਦੇਸ਼ ਜਾ ਸਕਦੇ ਹਨ। ਦੂਜੇ ਪਾਸੇ ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ।

ਦੱਸ ਦੇਈਏ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵੱਲੋਂ 2021 ਵਿਚ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਜਾਂਚ ਸ਼ੁਰੂ ਕੀਤੀ ਸੀ। ਮਾਡਲ ਟਾਊਨ ਵਿਚ ਪਲਾਟ ਖਰੀਦਣ ਦੇ ਮਾਮਲੇ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਵਿਜੀਲੈਂਸ ਦੀ ਟੀਮ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ : ਨਿਤਿਨ ਗਡਕਰੀ ਦਾ ਵੱਡਾ ਐਲਾਨ-‘ਸਾਲ ਦੇ ਅਖੀਰ ਤੱਕ ਟੋਏ ਮੁਕਤ ਹੋ ਜਾਣਗੇ ਦੇਸ਼ ਦੇ ਸਾਰੇ ਰਾਜਮਾਰਗ’

FIR ਦਰਜ ਹੋਣ ਦੇ ਬਾਅਦ ਵਿਜੀਲੈਂਸ ਟੀਮ ਮਨਪ੍ਰੀਤ ਬਾਦਲ ਦੀ ਭਾਲ ਵਿਚ ਲੱਗੀ ਹੋਈ ਹੈ। ਵਿਜੀਲੈਂਸ ਦੇ ਅਧਿਕਾਰੀ ਉਨ੍ਹਾਂ ਦੀ ਰਿਹਾਇਸ਼ ਸਣੇ ਕਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ ਪਰ ਉਨ੍ਹਾਂ ਹੱਥ ਕੁਝ ਨਹੀਂ ਲੱਗਾ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਵਿਜੀਲੈਂਸ ਦੀ ਕਾਰਵਾਈ, BJP ਨੇਤਾ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ appeared first on Daily Post Punjabi.