manpreet badal news Archives - Daily Post Punjabi

ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਖਰਾਬ ਸਿਹਤ ਦਾ ਦਿੱਤਾ ਹਵਾਲਾ
ਬਠਿੰਡਾ ਦੇ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮਨਪ੍ਰੀਤ ਬਾਦਲ ਅੱਜ ਵਿਜੀਲੈਂਸ ਦੇ ਸਾਹਮਣੇ ਪੇਸ਼ ਨਹੀਂ ਹੋਏ। ਮਨਪ੍ਰੀਤ ਦੇ ਵਕੀਲ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ। ਇਥੇ ਉਨ੍ਹਾਂ ਨੇ ਮਨਪ੍ਰੀਤ ਬਾਦਲ ਦਾ ਪਾਸਪੋਰਟ ਦਫਤਰ ਵਿਚ ਜਮ੍ਹਾ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਦਾ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਪਿੱਠ ਵਿਚ ਦਰਦ ਹੈ। ਵਕੀਲ ਨੇ ਕਿਹਾ ਕਿ ਵਿਜੀਲੈਂਸ ਤੋਂ ਪੇਸ਼ ਹੋਣ ਲਈ 10 ਤੋਂ 12 ਦਿਨ ਦਾ ਸਮਾਂ ਮੰਗਿਆ ਹੈ।

ਮਨਪ੍ਰੀਤ ਬਾਦਲ ਨੂੰ ਕੁਝ ਸਮੇਂ ਪਹਿਲਾਂ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ ਸੀਜਿਸ ਦੇ ਬਾਅਦ ਵਿਜੀਲੈਂਸ ਨੇ ਸੰਮਨ ਭੇਜ ਕੇ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ। ਦੱਸ ਦੇਈਏ ਕਿ ਮਨਪ੍ਰੀਤ ਬਾਦਲ ‘ਤੇ ਬਠਿੰਡਾ ਵਿਚ ਸਾਜਿਸ਼ ਤਹਿਤ ਘੱਟ ਰੇਟ ‘ਤੇ ਸਰਕਾਰੀ ਪਲਾਟ ਖਰੀਦਣ ਦਾ ਦੋਸ਼ ਹੈ। ਮਾਡਲ ਟਾਊਨ ਦੇ ਫੇਜ਼ ਵਨ ਵਿਚ ਉਨ੍ਹਾਂ ‘ਤੇ 1560 ਗਜ਼ ਦੇ 2 ਪਲਾਟਾਂ ਦੀ ਖਰੀਦ ਵਿਚ ਸਰਕਾਰ ਨੂੰ 65 ਲੱਖ ਦਾ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਹਾਲਾਂਕਿ ਮਨਪ੍ਰੀਤ ਨੇ ਤਰਕ ਦਿੱਤਾ ਸੀ ਕਿ ਬਠਿੰਡਾ ਡਿਵੈਲਪਮੈਂਟ ਅਥਾਰਟੀ ਨੇ ਇਹ ਰਿਜ਼ਰਵ ਰੇਟ ਤੈਅਕੀਤੇ ਸਨ। ਉਨ੍ਹਾਂ ਨੇ ਕੋਈ ਨੁਕਸਾਨ ਨਹੀਂ ਪਹੁੰਚਾਇਆ।

ਇਹ ਵੀ ਪੜ੍ਹੋ : ਇਹ ਚੀਜ਼ ਧੁੰਨੀ ‘ਚ ਲਗਾਉਣ ਨਾਲ ਉਤਰ ਸਕਦੀਆਂ ਹਨ ਨਜ਼ਰ ਦੀਆਂ ਐਨਕਾਂ, ਜਾਣੋ ਮਾਹਰ ਕੀ ਕਹਿੰਦੇ

ਮਨਪ੍ਰੀਤ ਬਾਦਲ ਦੇ ਇਲਾਵਾ ਉਨ੍ਹਾਂ ਦੇ ਕਰੀਬੀ ਰਾਜੀਵ ਕੁਮਾਰ, ਵਿਕਾਸ ਅਰੋੜਾ, ਅਮਨਦਪ ਸਿੰਘ ਤੇ ਬਠਿੰਡਾ ਡਿਵੈਲਪਮੈਂਟ ਅਥਾਰਟੀ, ਸੁਪਰੀਡੈਂਟ ਪੰਕਜ ਕਾਲੀਆ ਤੇ ਏਡੀਸੀ ਡਿਵੈਲਪਮੈਂਟ ਬਿਕਰਮਜੀਤ ਸਿੰਘ ਸ਼ੇਰਗਿਲ ‘ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਕਾਰੋਬਾਰੀ ਵਿਕਾਸ ਅਰੋੜਾ ਤੇ ਰਾਜੀਵ ਤੋਂ ਇਲਾਵਾ ਸ਼ਰਾਬ ਠੇਕੇ ‘ਤੇ ਕੰਮ ਕਰਨ ਵਾਲੇ ਅਮਨਦੀਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਵਿਜੀਲੈਂਸ ਅੱਗੇ ਪੇਸ਼ ਨਹੀਂ ਹੋਏ ਮਨਪ੍ਰੀਤ ਬਾਦਲ, ਵਕੀਲ ਨੇ ਖਰਾਬ ਸਿਹਤ ਦਾ ਦਿੱਤਾ ਹਵਾਲਾ appeared first on Daily Post Punjabi.

ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਸਾਰੇ ਏਅਰਪੋਰਟਾਂ ‘ਤੇ ਲੁੱਕਆਊਟ ਨੋਟਿਸ ਜਾਰੀ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦੇ ਹਨ। ਇਸ ਲਈ ਸਾਰੇ ਏਅਰਪੋਰਟਾਂ ‘ਤੇ ਲੁਕਆਊਟ ਸਰਕੂਲਰ ਜਾਰੀ ਕਰ ਦਿਤਾ ਗਿਆ ਹੈ।

ਦੱਸ ਦੇਈਏ ਕਿ ਮਨਪ੍ਰੀਤ ਬਾਦਲ ਸਣੇ 6 ਖਿਲਾਫ 24 ਸਤੰਬਰ ਨੂੰ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਬਠਿੰਡਾ ‘ਚ FIR ਦਰਜ ਕੀਤੀ ਗਈ ਹੈ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਮਾਡਲ ਟਾਊਨ ਵਿਚ ਮਹਿੰਗੇ ਪਲਾਟ ਘੱਟ ਰੇਟ ਵਿਚ ਖਰੀਦਣ ਸਬੰਧੀ ਮਨਪ੍ਰੀਤ ਬਾਦਲ ਖਿਲਾਫ ਸਾਬਕਾ ਭਾਜਪਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਨੂੰ ਲੈ ਕੇ ਵਿਜੀਲੈਂਸ ਜਾਂਚ ਕਰ ਰਹੀ ਹੈ। ਸਿੰਗਲਾ ਵੱਲੋਂ ਲੋਕਪਾਲ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਨੂੰ ਖਾਰਜ ਕਰ ਦਿੱਤਾ। ਮਨਪ੍ਰੀਤ ਬਾਦਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਤੇ ਗ੍ਰਿਫਤਾਰੀ ਤੋਂ ਪਹਿਲਾਂ ਨੋਟਿਸ ਜਾਰੀ ਕਰਨ ਦੀ ਵੀ ਮੰਗ ਕੀਤੀ ਸੀ ਜਿਸ ‘ਤੇ ਕੋਰਟ ਨੇ ਵਿਜੀਲੈਂਸ ਨੂੰ ਨੋਟਿਸ ਜਾਰੀ ਕੀਤਾ ਸੀ। ਮਾਮਲੇ ‘ਤੇ ਸੁਣਵਾਈ ਅੱਜ ਹੋਣੀ ਹੈ।

ਇਹ ਵੀ ਪੜ੍ਹੋ : PM ਮੋਦੀ ਅੱਜ ਰੋਜ਼ਗਾਰ ਮੇਲੇ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਵੰਡਣਗੇ ਕਰੀਬ 51,000 ਨਿਯੁਕਤੀ ਪੱਤਰ

ਜ਼ਿਕਰਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਇਕ ਕਰੀਬੀ ਤੇ ਹੋਰ ਕਿਸੇ ਵਿਅਕਤੀ ਦੇ ਨਾਂ ‘ਤੇ ਮਾਡਲ ਟਾਊਨ ਫੇਜ਼-1 ਵਿਚ ਮਹਿੰਗੇ ਪਲਾਟ ਸਸਤੇ ਰੇਟ ਵਿਚ ਖਰੀਦਿਆ ਸੀ ਜਿਸ ਨਾਲ ਸਰਕਾਰੀ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਿਆ। ਵਿਜੀਲੈਂਸ ਨੇ ਸ਼ਿਕਾਇਤ ਮਿਲਣ ਦੇ ਬਾਅਦ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕਰਕੇ ਪੁੱਛਗਿਛ ਲਈ ਬੁਲਾਇਆ ਸੀ ਜਿਸ ਦੇ ਬਾਅਦ ਉਹ ਆਪਣੇ ਵਕੀਲ ਦੇ ਨਾਲ ਵਿਜੀਲੈਂਸ ਦਫਤਰ ਪਹੁੰਚੇ ਜਿਥੇ ਉਨ੍ਹਾਂ ਨੇ ਸਾਰੇ ਸਵਾਲਾਂ ਦਾ ਜਵਾਬ ਦਿੱਤਾ। ਦੂਜੇ ਪਾਸੇ ਮਨਪ੍ਰੀਤ ਬਾਦਲ ਵੱਲੋਂ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਤੇ ਕਿਹਾ ਗਿਆ ਕਿ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ! ਵਿਜੀਲੈਂਸ ਵੱਲੋਂ ਸਾਰੇ ਏਅਰਪੋਰਟਾਂ ‘ਤੇ ਲੁੱਕਆਊਟ ਨੋਟਿਸ ਜਾਰੀ appeared first on Daily Post Punjabi.

ਮਨਪ੍ਰੀਤ ਬਾਦਲ ਨੇ ਖੜਕਾਇਆ ਅਦਾਲਤ ਦਾ ਬੂਹਾ, ਗ੍ਰਿਫਤਾਰੀ ਤੋਂ ਬਚਣ ਲਈ ਕੀਤੀ ਅਗਾਊਂ ਜ਼ਮਾਨਤ ਦੀ ਕੀਤੀ ਮੰਗ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਿਫਤਾਰੀ ਦੇ ਡਰ ਤੋਂ ਬਚਣ ਲਈ ਮਨਪ੍ਰੀਤ ਬਾਦਲ ਨੇ ਅਦਾਲਤ ਦਾ ਬੂਹਾ ਖੜਕਾਇਆ ਹੈ। ਉਨ੍ਹਾਂ ਨੇ ਗ੍ਰਿਫਤਾਰੀ ਦੇ ਡਰ ਤੋਂ ਬਚਣ ਲਈ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਮਨਪ੍ਰੀਤ ਬਾਦਲ ਨੇ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੇਰੇ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ ਤੇ ਮੈਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ।

CM ਭਗਵੰਤ ਮਾਨ ਮਨਪ੍ਰੀਤ ਬਾਦਲ ਵਿਰੁੱਧ ਪਰਚਾ ਦਰਜ ਕਰਨ ਦਾ ਦਾਅਵਾ ਕਰ ਰਹੇ ਹਨ। ਮਨਪ੍ਰੀਤ ਬਾਦਲ ਦੀ ਅਰਜ਼ੀ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਮ ਕੁਮਾਰ ਗੋਇਲ ਦੀ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤੀ ਹੈ, ਜਿਸ ਲਈ ਵਿਜੀਲੈਂਸ ਨੂੰ 26 ਸਤੰਬਰ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ਖਿਲਾਫ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਮਨਪ੍ਰੀਤ ਵੱਲੋਂ ਖਜ਼ਾਨਾ ਮੰਤਰੀ ਹੁੰਦਿਆਂ ਆਪਣੀ ਕੋਠੀ ਬਣਾਉਣ ਲਈ ਬਠਿੰਡਾ ਸ਼ਹਿਰ ਦੇ ਪੌਸ਼ ਇਲਾਕੇ ਮਾਡਲ ਟਾਊਨ ’ਚ 1500 ਗਜ਼ ਦੇ ਪਲਾਟ ਖਰੀਦਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਤੇ ਸੈਸਨ ਜੱਜ ਦੀ ਅਦਾਲਤ ਵਿਚ ਦਾਇਰ ਕੀਤੀ ਇਸ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਸ਼ਿਕਾਇਤਕਰਤਾ ਸਰੂਪ ਸਿੰਗਲਾ ਨੇ ਪਲਾਟ ਖਰੀਦਣ ਵਿਚ ਘਪਲਾ ਕਰਨ ਦੀ ਸ਼ਿਕਾਇਤ ਲੋਕਪਾਲ ਪੰਜਾਬ ਨੂੰ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ ਜਦਕਿ ਸਾਬਕਾ ਵਿੱਤ ਮੰਤਰੀ ਦਾ ਕਹਿਣਾ ਹੈ ਕਿ ਇਸ ਪਲਾਟ ਦੀ ਨਿਲਾਮੀ ਲਈ ਬੀਡੀਏ ਵੱਲੋਂ ਚਾਰ ਪ੍ਰਮੁੱਖ ਅਖ਼ਬਾਰਾਂ ਵਿਚ ਇਸ਼ਤਿਹਾਰ ਦਿੱਤਾ ਗਿਆ ਸੀ ਤੇ ਇੰਟਰਨੈਟ ਰਾਹੀਂ ਇਨ੍ਹਾਂ ਪਲਾਟਾਂ ਦੀ ਬੋਲੀ ਕਰਵਾਈ ਸੀ, ਜਿਸ ਵਿਚ ਕੋਈ ਵੀ ਸ਼ਾਮਲ ਹੋ ਸਕਦਾ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮਨਪ੍ਰੀਤ ਬਾਦਲ ਨੇ ਖੜਕਾਇਆ ਅਦਾਲਤ ਦਾ ਬੂਹਾ, ਗ੍ਰਿਫਤਾਰੀ ਤੋਂ ਬਚਣ ਲਈ ਕੀਤੀ ਅਗਾਊਂ ਜ਼ਮਾਨਤ ਦੀ ਕੀਤੀ ਮੰਗ appeared first on Daily Post Punjabi.