Manpreet Kaur Archives - Daily Post Punjabi

ਮਾਨਸਾ ਦੇ ਪਿੰਡ ਧਲੇਵਾਂ ਦੀ ਮਨਪ੍ਰੀਤ ਕੌਰ ਨੇ ਮਾਰੀਆਂ ਮੱਲ੍ਹਾਂ, UPSC ‘ਚ 136ਵਾਂ ਸਥਾਨ ਕੀਤਾ ਹਾਸਿਲ
ਕਿਸਾਨ ਪਰਿਵਾਰ ਦੀ ਇਕਲੌਤੀ ਧੀ ਮਨਪ੍ਰੀਤ ਕੌਰ ਵੱਲੋਂ IPS ਬਣਨ ਦਾ ਸੁਪਨਾ ਦੇਖਿਆ ਗਿਆ। ਪਿਛਲੇ ਦਿਨੀ ਯੂਪੀਐਸਸੀ ਦੇ ਆਏ ਨਤੀਜਿਆਂ ਦੇ ਵਿੱਚ ਮਨਪ੍ਰੀਤ ਕੌਰ ਵੱਲੋਂ ਦੇਸ਼ ਦੇ ਵਿੱਚ 136ਵਾਂ ਸਥਾਨ ਹਾਸਿਲ ਕਰਕੇ ਆਪਣੇ ਸੁਪਨੇ ਨੂੰ ਸਾਕਾਰ ਕਰ ਲਿਆ ਹੈ। ਮਨਪ੍ਰੀਤ ਕੌਰ ਅਤੇ ਉਸਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ। ਉੱਥੇ ਹੀ ਮਨਪ੍ਰੀਤ ਕੌਰ ਨੇ ਪਰਮਾਤਮਾ ਅਤੇ ਪਰਿਵਾਰ ਦਾ ਸ਼ੁਕਰ ਗੁਜ਼ਾਰ ਕਰਦੇ ਹੋਏ ਕਿਹਾ ਕਿ ਇਸ ਮੁਕਾਮ ਨੂੰ ਹਾਸਲ ਕਰਨ ਦੇ ਲਈ ਪਰਿਵਾਰ ਵੱਲੋਂ ਉਸ ਦੀ ਹਰ ਤਰ੍ਹਾਂ ਦੀ ਸਪੋਰਟ ਕੀਤੀ ਗਈ।

ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਮੁੱਢਲੀ ਪੜ੍ਹਾਈ ਮਾਡਰਨ ਸੈਕੂਲਰ ਸਕੂਲ ਭੀਖੀ ਤੋਂ ਕੀਤੀ ਅਤੇ ਲਾਅ ਦੀ ਪੜ੍ਹਾਈ ਨੈਸ਼ਨਲ ਕਾਲਜ ਪਟਿਆਲਾ ਤੋਂ ਕੀਤੀ। ਇਸ ਦੌਰਾਨ ਉਹਨਾਂ ਯੂਪੀਐਸਸੀ ਦੀ ਤਿਆਰੀ ਦਿੱਲੀ ਕੋਚਿੰਗ ਸੈਂਟਰ ਤੋਂ ਕੀਤੀ। ਮਨਪ੍ਰੀਤ ਨੇ ਕਿਹਾ ਕਿ ਜਿੱਥੇ ਮੇਰੇ ਮਾਤਾ-ਪਿਤਾ ਨੇ ਪੁਲਿਸ ਦੀ ਯੂਨੀਫਾਰਮ ਦੇ ਵਿੱਚ ਦੇਖਣ ਦਾ ਸੁਪਨਾ ਲਿਆ ਸੀ। ਉੱਥੇ ਹੀ ਹੁਣ ਇਸ ਸੁਪਨੇ ਨੂੰ ਪੂਰਾ ਕਰਕੇ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨੀ ਅਤੇ ਪੁਲਿਸ ਦੀ ਇਮੇਜ ਨੂੰ ਉੱਚਾ ਚੁੱਕਣਾ ਹੈ।

ਇਹ ਵੀ ਪੜ੍ਹੋ : ਪੰਜਾਬੀ ਅਦਾਕਾਰਾ Nisha Bano ‘ਤੇ ਡਿੱ/ਗਿਆ ਦੁੱਖਾਂ ਦਾ ਪਹਾੜ, ਮਾਂ Majida Begam ਦਾ ਹੋਇਆ ਦਿ/ਹਾਂਤ

ਮਨਪ੍ਰੀਤ ਕੌਰ ਦੇ ਪਿਤਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਦੀ ਬੇਟੀ ਨੇ ਯੂਪੀਐਸਸੀ ਕਲੀਅਰ ਕਰਕੇ ਉਹਨਾਂ ਦਾ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਉਹ ਕਿਸਾਨ ਹਨ ਅਤੇ ਅੱਠ ਕਿੱਲਿਆਂ ਦੀ ਖੇਤੀ ਕਰਦੇ ਨੇ ਅਤੇ ਆਪਣੀ ਬੇਟੀ ਦੇ ਸੁਪਨੇ ਨੂੰ ਪੂਰਾ ਕਰਨ ਦੇ ਲਈ ਉਹਨਾਂ ਵੱਲੋਂ ਦਿਨ ਰਾਤ ਮਿਹਨਤ ਕਰਕੇ ਉਸ ਦੇ ਸੁਪਨੇ ਨੂੰ ਪੂਰਾ ਕੀਤਾ ਹੈ। ਉੱਥੇ ਹੀ ਉਹਨਾਂ ਹੋਰ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੀਆਂ ਬੇਟੀਆਂ ਨੂੰ ਪੜ੍ਹਨ ਦਾ ਮੌਕਾ ਦਿਓ ਤਾਂ ਕਿ ਉਹ ਤੁਹਾਡੇ ਸੁਪਨਿਆਂ ਨੂੰ ਪੂਰਾ ਕਰ ਸਕਣ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ਦੇ ਪਿੰਡ ਧਲੇਵਾਂ ਦੀ ਮਨਪ੍ਰੀਤ ਕੌਰ ਨੇ ਮਾਰੀਆਂ ਮੱਲ੍ਹਾਂ, UPSC ‘ਚ 136ਵਾਂ ਸਥਾਨ ਕੀਤਾ ਹਾਸਿਲ appeared first on Daily Post Punjabi.

ਪੰਜਾਬ ਦੇ ਖਿਡਾਰੀਆਂ ਨੇ ਵਧਾਇਆ ਮਾਣ, ਦਿਸ਼ਾਂਤ ਠਾਕੁਰ ਤੇ ਮਨਪ੍ਰੀਤ ਕੌਰ ਨੇ ਜਿੱਤਿਆ ਗੋਲਡ ਮੈਡਲ
ਪੰਜਾਬ ਦੇ 2 ਖਿਡਾਰੀਆਂ ਨੇ ਖੇਡਾਂ ਵਿੱਚ ਆਪਣੇ ਚੰਗੇ ਪ੍ਰਦਰਸ਼ਨ ਨਾਲ ਸੂਬੇ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਹੁਸ਼ਿਆਰਪੁਰ ਦਸੂਹਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਦਿਸ਼ਾਂਤ ਅਤੇ 11ਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਰਾਈਫਲ ਸ਼ੂਟਿੰਗ ਅਤੇ ਪਿਸਟਲ ਸ਼ੂਟਿੰਗ ਮੁਕਾਬਲਿਆਂ ‘ਚ ਸੋਨ ਤਗਮਾ ਜਿੱਤਿਆ ਹੈ। ਦੋਵੇਂ ਬੱਚੇ ਕਈ ਵਾਰ ਨੈਸ਼ਨਲ ਖੇਡਾਂ ਵਿੱਚ ਮੈਡਲ ਜਿੱਤ ਚੁੱਕੇ ਹਨ।

Dishant Thakur and Manpreet

ਜਾਣਕਾਰੀ ਦਿੰਦਿਆਂ ਰਾਈਫਲ ਸ਼ੂਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਹਾਲ ਹੀ ‘ਚ ਹੋਏ ‘ਖੇਡਾ ਵਤਨ ਪੰਜਾਬ ਦੀਆਂ’ ਮੁਕਾਬਲੇ ‘ਚ ਮੈਂ 15 ਮੀਟਰ ਰਾਈਫਲ ਸ਼ੂਟਿੰਗ ‘ਚ ਚਾਂਦੀ ਦਾ ਤਗਮਾ ਅਤੇ 10 ਮੀਟਰ ‘ਚ ਗੋਲਡ ਮੈਡਲ ਜਿੱਤਿਆ ਹੈ। ਇਸ ਤੋਂ ਇਲਾਵਾ ਮੈਂ ਕਈ ਵਾਰ ਨੈਸ਼ਨਲ ਖੇਡਾਂ ਵਿੱਚ ਵੀ ਮੈਡਲ ਜਿੱਤ ਚੁੱਕੀ ਹਾਂ। ਮਨਪ੍ਰੀਤ ਦਾ ਕਹਿਣਾ ਹੈ ਕਿ ਮੈਨੂੰ ਇਸ ਦੀ ਪ੍ਰੇਰਨਾ ਆਪਣੇ ਪਿਤਾ ਤੋਂ ਮਿਲੀ ਕਿਉਂਕਿ ਮੇਰੇ ਪਿਤਾ ਵੀ ਅਥਲੀਟ ਹਨ।

Dishant Thakur and Manpreet

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਰੇਲਵੇ ਟ੍ਰੈਕ ਜਾਮ ਨਹੀਂ ਕਰਨਗੇ ਕਿਸਾਨ, ਪ੍ਰਸ਼ਾਸਨ ਨਾਲ ਮੀਟਿੰਗ ਮਗਰੋਂ ਬਣੀ ਸਹਿਮਤੀ

ਵਿਦਿਆਰਥੀ ਦਿਸ਼ਾਂਤ ਨੇ ਦੱਸਿਆ ਕਿ ਉਹ ਰਾਜ ਪੱਧਰ ‘ਤੇ 10 ਮੀਟਰ ਅਤੇ 15 ਮੀਟਰ ਪਿਸਟਲ ਸ਼ੂਟਿੰਗ ‘ਚ ਸੋਨ ਤਮਗਾ ਜਿੱਤ ਚੁੱਕਾ ਹੈ। ਦਿਸ਼ਾ ਠਾਕੁਰ ਨੇ ਦੱਸਿਆ ਕਿ ਮੈਨੂੰ ਆਪਣੇ ਪਰਿਵਾਰ ਤੋਂ ਪ੍ਰੇਰਨਾ ਮਿਲੀ ਕਿਉਂਕਿ ਉਹ ਮੈਨੂੰ ਇਸ ਖੇਡ ਲਈ ਬਹੁਤ ਉਤਸ਼ਾਹਿਤ ਕਰਦੇ ਹਨ। ਦਿਸ਼ਾਂਤ ਠਾਕੁਰ ਅਤੇ ਮਨਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ‘ਚ ਵੀ ਪੂਰੀ ਇਕਾਗਰਤਾ ਨਾਲ ਮਿਹਨਤ ਕਰਾਂਗੇ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰਤ ਲਈ ਉਲੰਪਿਕ ਖੇਡਾਂ ‘ਚ ਤਗਮੇ ਜਿੱਤ ਕੇ ਪੂਰੀ ਦੁਨੀਆ ‘ਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕੀਏ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਦੇ ਖਿਡਾਰੀਆਂ ਨੇ ਵਧਾਇਆ ਮਾਣ, ਦਿਸ਼ਾਂਤ ਠਾਕੁਰ ਤੇ ਮਨਪ੍ਰੀਤ ਕੌਰ ਨੇ ਜਿੱਤਿਆ ਗੋਲਡ ਮੈਡਲ appeared first on Daily Post Punjabi.