Manpreet Vohra appointed Archives - Daily Post Punjabi

ਮਨਪ੍ਰੀਤ ਵੋਹਰਾ ਨੂੰ ਆਸਟ੍ਰੇਲੀਆ ‘ਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਗਿਆ ਨਿਯੁਕਤ
Manpreet Vohra appointed: ਭਾਰਤ ਸਰਕਾਰ ਵੱਲੋਂ ਮੈਕਸੀਕੋ ਭਾਰਤ ਦੇ ਰਾਜਦੂਤ ਤੇ ਸੀਨੀਅਰ ਡਿਪਲੋਮੈਟ ਮਨਪ੍ਰੀਤ ਵੋਹਰਾ ਨੂੰ ਆਸਟ੍ਰੇਲੀਆ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ।  ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ । ਮਨਪ੍ਰੀਤ ਵੋਹਰਾ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਹਨ ਜੋ ਹਾਲ ਦੀ ਘੜੀ ਮੈਕਸਿਕੋ ਵਿੱਚ ਭਾਰਤ ਦੇ ਰਾਜਦੂਤ ਹਨ।

Manpreet Vohra appointed

ਦੱਸ ਦੇਈਏ ਕਿ ਮਨਪ੍ਰੀਤ ਵੋਹਰਾ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਭਾਰਤ-ਆਸਟ੍ਰੇਲੀਆ ਸਬੰਧਾਂ ਵਿੱਚ ਤੇਜ਼ੀ ਆ ਰਹੀ ਹੈ ਅਤੇ ਦੋਵੇਂ ਦੇਸ਼ ਇੰਡੋ-ਪ੍ਰਸ਼ਾਂਤ ਖੇਤਰ ਵਿੱਚ ਆਪਣਾ ਸਹਿਯੋਗ ਵਧਾ ਰਹੇ ਹਨ। ਨਿਯੁਕਤੀ ਤੋਂ ਬਾਅਦ ਉਨ੍ਹਾਂ ਦੇ ਛੇਤੀ ਕੰਮ-ਕਾਜ ਸੰਭਾਲਣ ਦੀ ਉਮੀਦ ਹੈ।

ਇਹ ਵੀ ਦੇਖੋ: ਕਾਂਗਰਸ ਯੂਥ ਪ੍ਰਧਾਨ ਬਰਿੰਦਰ ਢਿੱਲੋਂ ਨੇ ਚਲਾਇਆ ਖੱਚਰ ਰਿਹੜਾ, ਕਹਿੰਦੇ ਹੁਣ ਤਾਂ ਖੱਚਰ ਦੇ ਵਸ ਦੀ ਗੱਲ ਨੀ ਰਹੀ, ਦੇਖੋ

The post ਮਨਪ੍ਰੀਤ ਵੋਹਰਾ ਨੂੰ ਆਸਟ੍ਰੇਲੀਆ ‘ਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਕੀਤਾ ਗਿਆ ਨਿਯੁਕਤ appeared first on Daily Post Punjabi.