Mansa bar association big decision Archives - Daily Post Punjabi

ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ, ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਗਰੋਂ ਬਹੁਤ ਸਾਰੇ ਲੋਕਾਂ ਵੱਲੋਂ ਸੋਗ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਦੀ ਮੌਤ ਮਗਰੋਂ ਹਰ ਕਿਸੇ ਵੱਲੋਂ ਉਨ੍ਹਾਂ ਦੀ ਹਵੇਲੀ ਪਹੁੰਚ ਕੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਇਸ ਮਾਮਲੇ ਵਿੱਚ ਹੁਣ ਵਕੀਲਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੰਗਲਵਾਰ ਨੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਹੈ ਕਿ ਮੂਸੇਵਲਾ ਦੇ ਪਰਿਵਾਰ ਤੋਂ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਵਕੀਲਾਂ ਨੇ ਦੋਸ਼ੀਆਂ ਨੂੰ ਲੈ ਕੇ ਵੀ ਕੜੀ ਪ੍ਰਤੀਕਿਰਿਆ ਦਿੱਤੀ ਹੈ।

Mansa bar association big decision

ਇਸ ਸਬੰਧੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਕਿਹਾ ਕਿ ਅਸੀਂ ਪ੍ਰਸਤਾਵ ਪੇਸ਼ ਕੀਤਾ ਹੈ ਕਿ ਕੋਈ ਵੀ ਵਕੀਲ ਇਸ ਮਾਮਲੇ ਵਿੱਚ ਦੋਸ਼ੀਆਂ ਦੀ ਪੈਰਵਾਈ ਨਹੀਂ ਕਰੇਗਾ। ਵਕੀਲਾਂ ਦਾ ਇੱਕ ਪੈਨਲ ਸਿੱਧੂ ਦੇ ਪਰਿਵਾਰ ਦੀ ਮੁਫ਼ਤ ਵਿੱਚ ਕਾਨੂੰਨੀ ਮਦਦ ਕਰੇਗਾ। ਇਸ ਤੋਂ ਇਲਾਵਾ ਬਾਰ ਐਸੋਸੀਏਸ਼ਨ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਦਸਤਾਰ ਸਜਾ ਕੇ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੂੰ ਕਾਫੀ ਸਫਲਤਾ ਮਿਲੀ ਹੈ। ਮਾਨਸਾ ਪੁਲਿਸ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਨੇੜੇ ਪਹੁੰਚਦੀ ਜਾ ਰਹੀ ਹੈ। ਪੁਲਿਸ ਨੇ ਹੱਤਿਆ ਕਾਂਡ ਨਾਲ ਜੁੜੇ ਅੱਠ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜਿਹੜੇ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਇਨ੍ਹਾਂ ਸਾਰਿਆਂ ਦਾ ਸਬੰਧ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮਾਨਸਾ ਬਾਰ ਐਸੋਸੀਏਸ਼ਨ ਦਾ ਵੱਡਾ ਫੈਸਲਾ, ਮੂਸੇਵਾਲਾ ਦੇ ਕਾਤਲਾਂ ਦਾ ਕੇਸ ਨਹੀਂ ਲੜੇਗਾ ਕੋਈ ਵੀ ਵਕੀਲ appeared first on Daily Post Punjabi.