mansa court Archives - Daily Post Punjabi

ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਸਕਦੈ ਨਾਮੀ ਗੈਂਗਸਟਰ ਅਨਮੋਲ ! ਪੰਜਾਬ ਪੁਲਿਸ ਨੇ ਮਾਨਸਾ ਕੋਰਟ ‘ਚ ਪਾਈ ਪਟੀਸ਼ਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ੁੱਕਰਵਾਰ ਨੂੰ ਮਾਨਸਾ ਅਦਾਲਤ ਵਿੱਚ ਸੁਣਵਾਈ ਦੌਰਾਨ ਇੱਕ ਨਵਾਂ ਘਟਨਾਕ੍ਰਮ ਸਾਹਮਣੇ ਆਇਆ। ਇੱਕ ਵਕੀਲ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਤਿਹਾੜ ਜੇਲ੍ਹ ਵਿੱਚ ਬੰਦ ਮੁਲਜ਼ਮ ਅਨਮੋਲ ਬਿਸ਼ਨੋਈ ਲਈ ਪੰਜਾਬ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ।

ਸਿੱਧੂ ਮੂਸੇਵਾਲਾ ਨੂੰ 29 ਮਈ, 2022 ਨੂੰ ਜਵਾਹਰਕੇ ਪਿੰਡ ਵਿੱਚ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਬਾਰੀ ਵਿੱਚ ਮਾਰ ਦਿੱਤਾ ਸੀ। ਨਾਮੀ ਗੈਂਗਸਟਰ ਅਤੇ ਨਾਮੀ ਗੈਂਗ ਨੂੰ ਇਸ ਘਟਨਾ ਵਿੱਚ ਸ਼ਾਮਲ ਕੀਤਾ ਗਿਆ ਸੀ। ਜਾਂਚ ਦੌਰਾਨ, ਮਾਨਸਾ ਪੁਲਿਸ ਨੇ ਦੋ ਦਰਜਨ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਅਤੇ ਕਈ ਗ੍ਰਿਫ਼ਤਾਰੀਆਂ ਕੀਤੀਆਂ। ਕੇਸ ਇਸ ਸਮੇਂ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਸ਼ੁੱਕਰਵਾਰ ਨੂੰ ਸੁਣਵਾਈ ਦੌਰਾਨ, ਅਨਮੋਲ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸਦੇ ਮੁਵੱਕਿਲ ਦਾ ਨਾਮ ਕਤਲ ਵਿੱਚ ਸ਼ਾਮਲ ਹੈ, ਪਰ ਮਾਨਸਾ ਪੁਲਿਸ ਨੇ ਨਾ ਤਾਂ ਉਸਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਹੈ ਅਤੇ ਨਾ ਹੀ ਉਸਦੇ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਉਸਨੇ ਕਿਹਾ ਕਿ ਉਸਦਾ ਮੁਵੱਕਿਲ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਲਈ ਤਿਆਰ ਹੈ।

ਇਹ ਵੀ ਪੜ੍ਹੋ : ਦੁਬਈ ਏਅਰਪੋਰਟ ‘ਤੇ ਫਸੀ ਪੀਵੀ ਸਿੰਧੂ, ਭਾਰਤੀ ਬਾਸਕਟਬਾਲ ਟੀਮ ਤੇ ਸੋਨਲ ਚੌਹਾਨ, ਅਦਾਕਾਰਾ ਨੇ PM ਮੋਦੀ ਤੋਂ ਮਦਦ ਦੀ ਲਾਈ ਗੁਹਾਰ

ਪਟੀਸ਼ਨ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਹੁਣ ਤੱਕ ਅਨਮੋਲ ਨੂੰ ਮਾਮਲੇ ਵਿੱਚ ਲਿਆਉਣ ਅਤੇ ਉਸ ਤੋਂ ਪੁੱਛਗਿੱਛ ਕਰਨ ਵਿੱਚ ਅਸਫਲ ਰਹੀ ਹੈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਅਗਲੀ ਸੁਣਵਾਈ ਦੀ ਤਾਰੀਖ਼ ਤੈਅ ਕੀਤੀ। ਹੁਣ ਸਾਰਿਆਂ ਦੀਆਂ ਨਜ਼ਰਾਂ ਨਿਆਂਇਕ ਪ੍ਰਕਿਰਿਆ ‘ਤੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਜਾ ਸਕਦੈ ਨਾਮੀ ਗੈਂਗਸਟਰ ਅਨਮੋਲ ! ਪੰਜਾਬ ਪੁਲਿਸ ਨੇ ਮਾਨਸਾ ਕੋਰਟ ‘ਚ ਪਾਈ ਪਟੀਸ਼ਨ appeared first on Daily Post Punjabi.

ਮੂਸੇਵਾਲਾ ਦੇ ‘ਸਾਥੀ’ ਕੋਰਟ ‘ਚ ਨਹੀਂ ਹੋਏ ਪੇਸ਼, ਕਤਲ ਸਮੇਂ ਥਾਰ ‘ਚ ਮੌਜੂਦ ਸਨ ਦੋਵੇਂ ਨੌਜਵਾਨ
ਪੰਜਾਬ ਦੇ ਮਾਨਸਾ ਦੀ ਅਦਾਲਤ ਵਿੱਚ ਅੱਜ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਦੀ ਤਰੀਕ ਤੈਅ ਹੋ ਗਈ ਹੈ। ਅਦਾਲਤ ਵਿੱਚ ਗਵਾਹ ਨਾ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਪੇਸ਼ੀ 26 ਜੁਲਾਈ 2024 ਨਿਸ਼ਚਿਤ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅਗਲੀ ਤਰੀਕ ‘ਤੇ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੋ ਦੇ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਪੇਸ਼ ਹੋਣਾ ਸੀ ਪਰ ਉਹ ਕਿਸੇ ਕਾਰਨ ਅਦਾਲਤ ’ਚ ਪੇਸ਼ ਨਹੀਂ ਹੋ ਸਕੇ। ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਥਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ। ਅਦਾਲਤ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਦੋਵਾਂ ਦੇ ਬਿਆਨ ਦਰਜ ਕਰਨ ਦੀ ਤਰੀਕ ਤੈਅ ਕੀਤੀ ਸੀ।

ਇਹ ਵੀ ਪੜ੍ਹੋ : ਫਤਿਹਗੜ ਚੂੜੀਆਂ ਵਿਖੇ ਦਿਨ-ਦਿਹਾੜੇ ਵੱਡੀ ਵਾ.ਰਦਾ.ਤ, ਅਣਪਛਾਤਿਆਂ ਨੇ ਬਜ਼ੁਰਗ ‘ਤੇ ਕੀਤਾ ਜਾ.ਨਲੇ.ਵਾ ਹ.ਮਲਾ

ਦੱਸ ਦੇਈਏ ਕਿ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੂਸੇਵਾਲਾ ਦੇ ‘ਸਾਥੀ’ ਕੋਰਟ ‘ਚ ਨਹੀਂ ਹੋਏ ਪੇਸ਼, ਕਤਲ ਸਮੇਂ ਥਾਰ ‘ਚ ਮੌਜੂਦ ਸਨ ਦੋਵੇਂ ਨੌਜਵਾਨ appeared first on Daily Post Punjabi.

ਮਾਣਹਾਨੀ ਮਾਮਲੇ ‘ਚ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ‘ਚ ਹੋਣਗੇ ਪੇਸ਼
ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਜਾਣਕਾਰੀ ਲਈ ਦੱਸ ਦੇਈਏ ਕਿ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਪੰਜਾਬ ਦੇ ਸੀਐਮ ਭਗਵੰਤ ਮਾਨ ਸਮੇਤ 9 ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਸਨ।

bhagwant mann mansa court

ਭਗਵੰਤ ਮਾਨ ਨੇ ਅਪ੍ਰੈਲ 2019 ‘ਚ ਦੋਸ਼ ਲਾਇਆ ਸੀ ਕਿ ਵਿਧਾਇਕ ਮਾਨਸ਼ਾਹੀਆ ਨੇ ਕਾਂਗਰਸ ਤੋਂ 10 ਕਰੋੜ ਰੁਪਏ ਲੈ ਕੇ ਆਮ ਆਦਮੀ ਪਾਰਟੀ ਛੱਡ ਕੇ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਬਣਾਇਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਸ ਮਗਰੋਂ ਮਾਨਸ਼ਾਹੀਆ ਨੇ ਮਾਨਸਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ। ਦੋਸ਼ ਸੀ ਕਿ ਭਗਵੰਤ ਮਾਨ ਨੇ ਉਨ੍ਹਾਂ ‘ਤੇ ਬੇਬੁਨਿਆਦ ਦੋਸ਼ ਲਾਏ ਹਨ। ਉਸ ਦੇ ਬਿਆਨ ਦਾ ਕੋਈ ਆਧਾਰ ਨਹੀਂ ਸੀ। ਉਸ ਨੇ ਨਾ ਤਾਂ ਕੋਈ ਪੈਸਾ ਲਿਆ ਅਤੇ ਨਾ ਹੀ ਚੇਅਰਮੈਨ ਦਾ ਅਹੁਦਾ ਲਿਆ। ਮਾਨਸਾ ਦੇ ਵਿਕਾਸ ਲਈ ਉਹ ਵਿਧਾਇਕ ਬਣੇ ਹਨ। ਇਸੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਗੇ।

The post ਮਾਣਹਾਨੀ ਮਾਮਲੇ ‘ਚ ਪੰਜਾਬ ਦੇ ਸੀਐਮ ਭਗਵੰਤ ਮਾਨ ਅੱਜ ਮਾਨਸਾ ਦੀ ਅਦਾਲਤ ‘ਚ ਹੋਣਗੇ ਪੇਸ਼ appeared first on Daily Post Punjabi.

ਮੂਸੇਵਾਲਾ ਕਤਲਕਾਂਡ: ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਲਿਆਂਦਾ ਗਿਆ ਪੰਜਾਬ, ਅੱਜ ਮਾਨਸਾ ਅਦਾਲਤ ‘ਚ ਪੇਸ਼ੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਲਿਸ ਨੇ 19 ਸਾਲਾ ਸ਼ਾਰਪ ਸ਼ੂਟਰ ਅੰਕਿਤ ਸੇਰਸਾ ਅਤੇ ਉਸਦੇ ਸਾਥੀ ਸਚਿਨ ਭਿਵਾਨੀ ਨੂੰ ਪੁਲਿਸ ਪੰਜਾਬ ਲੈ ਆਈ ਹੈ। ਇਹ ਦੋਵੇਂ ਸ਼ੂਟਰ ਹਰਿਆਣਾ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਸ਼ੁੱਕਰਵਾਰ ਨੂੰ ਮਾਨਸਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ । ਅੰਕਿਤ ਸੇਰਸਾ ਨੇ ਮੂਸੇਵਾਲਾ ਨੂੰ ਗੋਲੀਆਂ ਮਾਰੀਆਂ ਸਨ । ਇਸ ਦੇ ਨਾਲ ਹੀ ਸਚਿਨ ਚੌਧਰੀ ਉਰਫ ਸਚਿਨ ਭਿਵਾਨੀ ਨੇ ਉਨ੍ਹਾਂ ਦੇ ਭੱਜਣ ਵਿੱਚ ਮਦਦ ਕੀਤੀ ਸੀ । ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ । ਜਿਸ ਤੋਂ ਬਾਅਦ ਤਿਹਾੜ ਜੇਲ੍ਹ ਭੇਜਿਆ ਗਿਆ ਤਾਂ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਲਿਆ।

Sidhu Moosewala murder

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਵਿੱਚ ਦੋਵਾਂ ਹੱਥਾਂ ਨਾਲ 6 ਗੋਲੀਆਂ ਚਲਾਉਣ ਵਾਲੇ ਅੰਕਿਤ ਸੇਰਸਾ ਨੇ ਛੋਟੀ ਉਮਰ ਵਿੱਚ ਹੀ ਜੁਰਮ ਦੀ ਦਲਦਲ ਵਿੱਚ ਫਸ ਗਿਆ । ਉਹ 6 ਮਹੀਨੇ ਪਹਿਲਾਂ ਹੀ ਲਾਰੈਂਸ ਗੈਂਗ ਵਿੱਚ ਸ਼ਾਮਿਲ ਹੋਇਆ ਸੀ। ਜਿਸ ਤੋਂ ਬਾਅਦ ਉਹ ਮੋਨੂੰ ਡਾਗਰ ਨਾਲ ਮਿਲਿਆ। ਜਿਸ ਤੋਂ ਬੜਾ ਉਹ ਲਾਰੈਂਸ ਗੈਂਗ ਦਾ ਗੁਰਗਾ ਬਣ ਗਿਆ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਗ੍ਰਿਫ਼ਤਾਰ, 19 ਸਾਲ ਪੁਰਾਣੇ ਕਬੂਰਤਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਰਪ ਸ਼ੂਟਰਾਂ ਪ੍ਰਿਅਵਰਤ ਫੌਜੀ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਚੁੱਕੀ ਹੈ । ਉਨ੍ਹਾਂ ਦਾ ਦੂਜੀ ਵਾਰ ਰਿਮਾਂਡ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਿਸ ਨੂੰ ਯਕੀਨਨ ਪਤਾ ਲੱਗਾ ਕਿ ਮੂਸੇਵਾਲਾ ਨੂੰ ਮਾਰਨ ਲਈ 1 ਕਰੋੜ ਰੁਪਏ ਖਰਚ ਕੀਤੇ ਗਏ ਹਨ । ਜਿਸ ਵਿੱਚੋਂ 5-5 ਲੱਖ ਰੁਪਏ ਸ਼ਾਰਪ ਸ਼ੂਟਰਾਂ ਅਤੇ ਬਾਕੀ ਮਦਦਗਾਰਾਂ ਨੂੰ ਮਿਲੇ । ਪੁਲਿਸ ਹੁਣ ਸ਼ਾਰਪ ਸ਼ੂਟਰਾਂ ਜਗਰੂਪ ਰੂਪਾ, ਮੰਨੂ ਕੁੱਸਾ ਅਤੇ ਦੀਪਕ ਮੁੰਡੀ ਦੀ ਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਮੂਸੇਵਾਲਾ ਕਤਲਕਾਂਡ: ਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਲਿਆਂਦਾ ਗਿਆ ਪੰਜਾਬ, ਅੱਜ ਮਾਨਸਾ ਅਦਾਲਤ ‘ਚ ਪੇਸ਼ੀ appeared first on Daily Post Punjabi.