Mansa girl won gold Archives - Daily Post Punjabi

ਮਾਨਸਾ ਦੀ ਧੀ ਨੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ, ਮੀਤ ਹੇਅਰ ਨੇ ਦਿੱਤੀ ਵਧਾਈ
ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਬਰਲਿਨ ਵਿਖੇ ਹੋਏ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਗੋਲਡ ਮੈਡਲ ਜਿੱਤਿਆ। ਪ੍ਰਨੀਤ ਕੌਰ ਭਾਰਤੀ ਮਹਿਲਾ ਕੰਪਾਊਂਡ ਟੀਮ ਵਿਚ ਸ਼ਾਮਲ ਸੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ।

Mansa daughter won gold

ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਸ਼ਾਮਲ ਪ੍ਰਨੀਤ ਕੌਰ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਵਸਨੀਕ ਹੈ। ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਵਿਖੇ ਪਦਮਸ਼੍ਰੀ ਰਜਿੰਦਰ ਗੁਪਤਾ ਦੀ ਮਾਤਾ ਮਾਇਆ ਦੇਵੀ ਦੀ ਆਤਮਿਕ ਸ਼ਾਂਤੀ ਲਈ ਹੋਈ ਪ੍ਰਾਰਥਨਾ ਸਭਾ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਾਨਸਾ ਦੀ ਧੀ ਨੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ‘ਚ ਜਿੱਤਿਆ ਗੋਲਡ, ਮੀਤ ਹੇਅਰ ਨੇ ਦਿੱਤੀ ਵਧਾਈ appeared first on Daily Post Punjabi.