mansa people download cova app Archives - Daily Post Punjabi

ਬੈਂਕ ਨੇ ਰੋਕੀ ਕਿਸਾਨ ਦੀ ਸਿੱਧੀ ਅਦਾਇਗੀ ਦੀ ਰਕਮ, ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ
Farmers direct Payment: ਮਾਨਸਾ ਦੇ ਪਿੰਡ ਭੈਣੀਬਾਘਾ ਦੇ ਕਿਸਾਨ ਵੱਲੋਂ ਖਰੀਦ ਏਜੰਸੀਆਂ ਨੂੰ ਵੇਚੀ ਗਈ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਸਰਕਾਰ ਵੱਲੋਂ ਉਸਦੇ ਖਾਤੇ ਵਿੱਚ ਕੀਤੀ ਗਈ ਸੀ, ਪਰ ਬੈਂਕ ਵੱਲੋਂ ਕਿਸਾਨ ਦੇ ਖਾਤੇ ਵਿੱਚ ਆਏ 95 ਹਜਾਰ 700 ਰੁਪਏ ਲਿਮਿਟ ਦੀ ਰਕਮ ਬਾਕੀ ਹੋਣ ਕਾਰਨ ਨਹੀਂ ਦਿੱਤੇ ਜਾ ਰਹੇ। ਜਿਸ ਕਾਰਨ ਕਿਸਾਨ ਪਰੇਸ਼ਾਨ ਹੈ ਅਤੇ ਕਿਸਾਨ ਨੂੰ ਇਨਸਾਫ ਦਵਾਉਣ ਲਈ ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ ਕੀਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਕਿਸਾਨ ਨੂੰ ਉਸਦੀ ਫਸਲ ਦੀ ਅਦਾਇਗੀ ਕੀਤੀ ਜਾਵੇ।

Farmers direct Payment

ਮਾਨਸਾ ਦੇ ਪਿੰਡ ਭੈਣੀਬਾਘਾ ਦੇ ਕਿਸਾਨ ਬਲਦੇਵ ਰਾਜ ਨੇ ਕਣਕ ਦੇ ਸੀਜਨ ਵਿੱਚ ਆਪਣੀ ਕਣਕ ਦੀ ਫਸਲ ਖਰੀਦ ਏਜੰਸੀਆਂ ਨੂੰ ਵੇਚੀ ਸੀ ਅਤੇ ਸਰਕਾਰ ਵੱਲੋਂ ਉਸਦੇ ਬੈਂਕ ਖਾਤੇ ਵਿੱਚ 95 ਹਜਾਰ 700 ਰੁਪਏ ਸਿੱਧੀ ਅਦਾਇਗੀ ਰਾਹੀਂ ਭੇਜ ਦਿੱਤੇ ਗਏ ਸਨ, ਪਰ ਪਿੰਡ ਵਿੱਚ ਸਥਿਤ ਭਾਰਤੀ ਸਟੇਟ ਬੈਂਕ ਨੇ ਕਿਸਾਨ ਨੂੰ ਕਣਕ ਵੇਚਣ ਬਦਲੇ ਆਏ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਜਿਸਦੇ ਵਿਰੋਧ ਵਿੱਚ ਅਤੇ ਕਿਸਾਨ ਨੂੰ ਰਕਮ ਦੀ ਅਦਾਇਗੀ ਕਰਾਉਣ ਲਈ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਬੈਂਕ ਦਾ ਘਿਰਾਓ ਕਰ ਦਿੱਤਾ। ਪੀਡ਼ਿਤ ਕਿਸਾਨ ਬਲਦੇਵ ਰਾਜ ਨੇ ਕਿਹਾ ਕਿ ਮੈਂ ਬੈਂਕ ਤੋਂ 3 ਲੱਖ ਰੁਪਏ ਦੀ ਲਿਮਿਟ ਕਰਵਾਈ ਹੋਈ ਹੈ ਜੋਕਿ ਨੋਟਬੰਦੀ ਅਤੇ ਕੋਰੋਨਾ ਦੇ ਕਾਰਨ ਪਿਛਲੇ 3 ਸਾਲ ਤੋਂ ਲਿਮਿਟ ਬੰਦ ਹੈ। ਉਨ੍ਹਾਂ ਕਿਹਾ ਕਿ ਮੇਰੇ ਖਾਤੇ ਵਿੱਚ ਕਣਕ ਦੇ 95 ਹਜਰ 700 ਰਪਏ ਆਏ ਸਨ, ਪਰ ਬੈਂਕ ਨੇ ਪੈਸੇ ਦੇਣ ਤੋਂ ਸਾਫ਼ ਮਨਾ ਕਰ ਦਿੱਤਾ ਅਤੇ ਕਿਹਾ ਕਿ ਜਾਂ ਤਾਂ ਲਿਮਿਟ ਘੁਮਾਓ ਨਹੀਂ ਤਾਂ ਅਸੀ ਪੈਸੇ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀ ਬੈਂਕ ਤੋਂ ਆਪਣੇ ਪੈਸੇ ਮੰਗ ਰਹੇ ਹਾਂ ਕਿਉਂਕਿ ਸਾਡੀ ਜ਼ਮੀਨ ਬੈਂਕ ਦੇ ਕੋਲ ਗਹਿਣੇ ਪਈ ਹੈ।

Farmers direct Payment

ਉਥੇ ਹੀ ਧਰਨਾਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂ ਮਹਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਕਿਸਾਨ ਬਲਦੇਵ ਰਾਜ ਵੱਲੋਂ ਕਣਕ ਦੀ ਫਸਲ ਵੇਚਣ ਤੋਂ ਬਾਅਦ ਉਸਦੇ ਖਾਤੇ ਵਿੱਚ ਆਏ ਪੈਸੇ ਬੈਂਕ ਨੇ ਇਹ ਕਹਿਕੇ ਕੱਟ ਲਏ ਹਨ ਕਿ ਕਿਸਾਨ ਨੇ ਲਿਮਿਟ ਨਹੀਂ ਭਰੀ ਹੈ ਜਿਸ ਕਾਰਨ ਉਹ ਡਿਫਾਲਟਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੈਂਕ ਨੇ ਗੈਰਕਾਨੂਨੀ ਢੰਗ ਨਾਲ ਕਿਸਾਨ ਦੇ ਪੈਸੇ ਕੱਟੇ ਹਨ ਤੇ ਅਸੀ ਮੰਗ ਕਰਦੇ ਹਾਂ ਕਿ ਕਿਸਾਨ ਨੂੰ ਉਸਦੀ ਫਸਲ ਦੇ ਪੈਸੇ ਦਿੱਤੇ ਜਾਣ ਤਾਂਕਿ ਕਿਸਾਨ ਅਗਲੀ ਫਸਲ ਦੀ ਬਿਜਾਈ ਕਰ ਸਕੇ ਕਿਉਂਕਿ ਅੱਜ ਤੱਕ ਉਸਦਾ ਖੇਤ ਖਾਲੀ ਪਿਆ ਹੈ ਅਤੇ ਕਿਸਾਨ ਪਰੇਸ਼ਾਨੀ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰੇਸ਼ਾਨੀ ਦੇ ਚੱਲਦੇ ਕਿਸਾਨ ਕਿਸੇ ਕਾਰਨ ਖੁਦਕੁਸ਼ੀ ਕਰਦਾ ਹੈ ਤਾਂ ਉਸਦੇ ਲਈ ਬੈਂਕ ਦੇ ਅਧਿਕਾਰੀ ਅਤੇ ਪ੍ਰਬੰਧਕ ਜਿੰਮੇਵਾਰ ਹੋਣਗੇ। ਜਦ ਇਸ ਮਾਮਲੇ ਸਬੰਧੀ ਸਬੰਧਤ ਬੈਂਕ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕੈਮਰੇ ਅੱਗੇ ਕੁਝ ਵੀ ਕਹਿਣ ਤੋਂ ਸਾਫ ਇੰਨਕਾਰ ਕਰ ਦਿੱਤਾ।

The post ਬੈਂਕ ਨੇ ਰੋਕੀ ਕਿਸਾਨ ਦੀ ਸਿੱਧੀ ਅਦਾਇਗੀ ਦੀ ਰਕਮ, ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ appeared first on Daily Post Punjabi.

ਮਾਨਸਾ ਦੇ ਪਿੰਡਾਂ ‘ਚ ਵੱਧਣ ਲੱਗਾ ਕੋਰੋਨਾ ਦਾ ਕਹਿਰ
Mansa Corona Cases: ਮਾਨਸਾ ਜਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ਲਈ ਕਹਿਰ ਬਣ ਰਹੀ ਕੋਰੋਨਾ ਮਹਾਂਮਾਰੀ ਨੇ ਹੁਣ ਪਿੰਡਾਂ ਵਿੱਚ ਵੀ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਨੰਗਲ ਕਲਾਂ ਤੋਂ ਬਾਅਦ ਹੁਣ ਪਿੰਡ ਬੁਰਜ ਰਾਠੀ ਅਤੇ ਮਲਕਪੁਰ ਖਿਆਲਾ ਨੂੰ ਮਾਈਕਰੋ ਕੰਟੇਨਮੇਂਟ ਜ਼ੋਨ ਅਤੇ ਪਿੰਡ ਖਿਆਲਾ ਕਲਾਂ ਨੂੰ ਕੰਟੇਨਮੇਂਟ ਜੋਨ ਘੋਸ਼ਿਤ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਪਿੰਡਾਂ ਦੇ ਨਾਲ ਲੱਗਦੇ ਏਰੀਏ ਨੂੰ ਬਫਰ ਜੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਉਧਰ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਨ੍ਹਾਂ ਪਿੰਡਾਂ ਵਿੱਚ ਆਉਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Mansa Corona Cases:

ਮਾਨਸਾ ਦੇ ਪਿੰਡ ਨੰਗਲ ਕਲਾਂ ਤੋਂ ਬਾਅਦ ਹੁਣ ਪਿੰਡ ਮਲਕਪੁਰ ਖਿਆਲਾ, ਖਿਆਲਾ ਕਲਾਂ ਅਤੇ ਬੁਰਜ ਰਾਠੀ ਵਿੱਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵੱਧਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬੁਰਜ ਰਾਠੀ ਅਤੇ ਮਲਕਪੁਰ ਖਿਆਲਾ ਨੂੰ ਮਾਈਕਰੋ ਕੰਟੇਨਮੇਂਟ ਜ਼ੋਨ ਅਤੇ ਪਿੰਡ ਖਿਆਲਾ ਕਲਾਂ ਨੂੰ ਕੰਟੇਨਮੇਂਟ ਜੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਸਤੋਂ ਬਾਅਦ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਕੋਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਕਮਿਊਨਟੀ ਹੈਲਥ ਸੈਂਟਰ ਖਿਆਲਾ ਕਲਾਂ ਦੇ ਬਲਾਕ ਐਜੂਕੇਟਰ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀ ਸੈਂਪਲਿੰਗ ਤੋਂ ਬਾਅਦ ਪਿਛਲੇ ਦਿਨਾਂ ਵਿੱਚ ਪਿੰਡ ਨੰਗਲ ਕਲਾਂ ਵਿੱਚ 50, ਮਲਕਪੁਰ ਖਿਆਲਾ ਵਿੱਚ 15, ਖਿਆਲਾ ਕਲਾਂ ਵਿੱਚ 30 ਅਤੇ ਪਿੰਡ ਬੁਰਜ ਰਾਠੀ ਵਿੱਚ 20 ਦੇ ਕਰੀਬ ਮਰੀਜ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਸਿਹਤ ਵਿਭਾਗ ਵੱਲੋਂ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Mansa Corona Cases:

ਪੁਲਿਸ ਵੱਲੋਂ ਇਨ੍ਹਾਂ ਪਿੰਡਾਂ ਦੀ ਨਾਕਾਬੰਦੀ ਕਰਕੇ ਪਿੰਡਾਂ ਵਿੱਚ ਆਉਣ ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਥਾਣਾ ਸਦਰ ਮਾਨਸਾ ਦੇ ਮੁੱਖ ਅਫਸਰ ਸੰਦੀਪ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਅਧੀਨ ਪੈਂਦੇ ਜਿਨ੍ਹਾਂ ਪਿੰਡਾਂ ਵਿੱਚ ਕੋਰੋਨਾ ਪਾਜਿਟਿਵ ਮਰੀਜ ਆਏ ਹਨ, ਉਨ੍ਹਾਂ ਪਿੰਡਾਂ ਦੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਪਿੰਡ ਦੇ ਰਸਤੇ ਸੀਲ ਕੀਤੇ ਗਏ ਹਨ ਤਾਂ ਕਿ ਕੋਈ ਵੀ ਕੋਰੋਨਾ ਪਾਜਿਟਿਵ ਵਿਅਕਤੀ ਪਿੰਡ ਤੋਂ ਬਾਹਰ ਨਾ ਜਾਵੇ ਅਤੇ ਕੋਈ ਵੀ ਬਾਹਰੀ ਵਿਅਕਤੀ ਪਿੰਡ ਵਿੱਚ ਦਾਖਲ ਨਾ ਹੋਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਵਾਜਾਹੀ ਬੰਦ ਕਰਕੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਕੋਰੋਨਾ ਮਹਾਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕੇ।

The post ਮਾਨਸਾ ਦੇ ਪਿੰਡਾਂ ‘ਚ ਵੱਧਣ ਲੱਗਾ ਕੋਰੋਨਾ ਦਾ ਕਹਿਰ appeared first on Daily Post Punjabi.

ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫਤਿਹ ਯੋਧੇ ਮੁਕਾਬਲੇ ‘ਚ ਕੀਤਾ ਸ਼ਾਮਲ
mansa people download cova app : ਮਾਨਸਾ: ਪੰਜਾਬ ਸਰਕਾਰ ਦੁਆਰਾ ਮਿਸ਼ਨ ਫਤਿਹ ਤਹਿਤ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਸੰਧੂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਸਰਪੰਚਾਂ, ਪੰਚਾਂ, ਸੰਮਤੀ ਮੈਂਬਰਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਹੋਰ ਫੀਲਡ ਸਟਾਫ ਨਾਲ ਮਿਲ ਕੇ ਡੋਰ ਟੂ ਡੋਰ ਮਿਸ਼ਨ ਫਤਿਹ ਦਾ ਸੁਨੇਹਾ ਪਹੁੰਚਾਉਂਦਿਆਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਸੰਧੂ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਵਾਰ ਵਾਰ ਸਾਬਣ ਨਾਲ ਹੱਥ ਧੋਣ, ਮਾਸਕ ਪਹਿਨਣਾਂ, ਦੋ ਗਜ਼ ਦੀ ਦੂਰੀ ਰੱਖਣਾਂ ਆਦਿ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਕੋਵਾ ਐਪ ਡਾਊਨਲੋਡ ਕਰਵਾ ਕੇ ਉਨ੍ਹਾਂ ਨੂੰ ‘ਮਿਸ਼ਨ ਫਤਿਹ ਯੋਧੇ’ ਮੁਕਾਬਲੇ ਵਿਚ ਸ਼ਾਮਲ ਕੀਤਾ ਗਿਆ।

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਤਾਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਅਤੇ ਮਿਸ਼ਨ ਫਤਿਹ ਨੂੰ ਸਫਲ ਬਣਾਉਣ ਲਈ ਹਰ ਤਰਾਂ ਦੇ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਆਧਾਰ ਤੇ ਜ਼ਿਲ੍ਹੇ ਅੰਦਰ ਪੈਂਦੀਆਂ 245 ਗ੍ਰਾਮ ਪੰਚਾਇਤਾਂ ਦੇ ਸਰਪੰਚ, ਪੰਚ, ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਮੁਨਿਆਦੀ ਕਰਵਾ ਕੇ, ਬੈਨਰ/ਪੈਂਫਲੈਟ ਆਦਿ ਲਗਵਾ ਕੇ ਵੀ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਸਬੰਧੀ ਜਰੂਰੀ ਹਦਾਇਤਾਂ ਦੀ ਪਾਲਣਾਂ ਕਰਨ ਹਿਤ ਜਾਗਰੂਕ ਕੀਤਾ ਜਾ ਰਿਹਾ ਹੈ।

The post ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਮਿਸ਼ਨ ਫਤਿਹ ਯੋਧੇ ਮੁਕਾਬਲੇ ‘ਚ ਕੀਤਾ ਸ਼ਾਮਲ appeared first on Daily Post Punjabi.