Mansa Pirnigah Archives - Daily Post Punjabi

ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ ਪਲਟੀ, ਮੱਥਾ ਟੇਕ ਕੇ ਪਰਤਦੇ ਸਮੇਂ ਵਾਪਰਿਆ ਹਾਦਸਾ
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਪੀਰਨਿਗਾਹ ਵਿਖੇ ਸ਼ਰਧਾਲੂਆਂ ਨਾਲ ਭਰੀ ਇੱਕ ਟ੍ਰੈਕਟਰ-ਟਰਾਲੀ ਸੜਕ ‘ਤੇ ਪਲਟ ਗਈ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ ਕਰੀਬ 25 ਸ਼ਰਧਾਲੂ ਜ਼ਖ਼ਮੀ ਹੋਏ ਹਨ। ਸਾਰੇ ਜ਼ਖਮੀਆਂ ਦਾ ਊਨਾ ਦੇ ਖੇਤਰੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਵਿੱਚ 4 ਤੋਂ 11 ਸਾਲ ਦੇ ਚਾਰ ਬੱਚੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਮਿਲੀ ਜਾਣਕਾਰੀ ਅਨੁਸਾਰ ਸਾਰੇ ਸ਼ਰਧਾਲੂ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਪੋਹਾ ਦੇ ਰਹਿਣ ਵਾਲੇ ਹਨ। ਉਹ ਧਾਰਮਿਕ ਸਥਾਨ ਪੀਰਨਿਗਾਹ ਵਿਖੇ ਮੱਥਾ ਟੇਕਣ ਗਏ ਸਨ। ਉਹ ਮੱਥਾ ਟੇਕ ਕੇ ਪੰਜਾਬ ਪਰਤ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟ੍ਰੈਕਟਰ ਟਰਾਲੀ ਪਲਟ ਗਈ। ਭਿਆਨਕ ਹਾਦਸੇ ਤੋਂ ਬਾਅਦ ਮੌਕੇ ‘ਤੇ ਰੌਲਾ ਪੈ ਗਿਆ।

ਇਹ ਵੀ ਪੜ੍ਹੋ : ਪੰਜਾਬ ‘ਚ STF ਦਾ ਵੱਡਾ ਐਕਸ਼ਨ, ਡਰੱਗ ਇੰਸਪੈਕਟਰ ਦੇ ਘਰ ‘ਚ ਮਾਰੀ ਰੇਡ, ਕਈ ਦਸਤਾਵੇਜ਼ ਕੀਤੇ ਜ਼ਬਤ

ਦੱਸਿਆ ਜਾ ਰਿਹਾ ਹੈ ਟਰਾਲੀ ਵਿੱਚ ਕਰੀਬ 35 ਸ਼ਰਧਾਲੂ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ASP ਸੁਰਿੰਦਰ ਸ਼ਰਮਾ ਨੇ ਦੱਸਿਆ ਕਿ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟਰਾਲੀ ਪਲਟੀ, ਮੱਥਾ ਟੇਕ ਕੇ ਪਰਤਦੇ ਸਮੇਂ ਵਾਪਰਿਆ ਹਾਦਸਾ appeared first on Daily Post Punjabi.