Mansa player parneet kaur Archives - Daily Post Punjabi

ਮਾਨਸਾ ਦੀ ਖਿਡਾਰਨ ਨੇ ਕੀਤਾ ਕਮਾਲ, ਏਸ਼ੀਆ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਜਿੱਤਿਆ ਸੋਨ ਤਗਮਾ
ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਪਿੰਡ ਮੰਢਾਲੀ ਦੀ ਖਿਡਾਰਨ ਪ੍ਰਨੀਤ ਕੌਰ ਤੀਰਅੰਦਾਜ਼ੀ ਖੇਡ ‘ਚ ਏਸ਼ੀਅਨ ਖੇਡਾਂ-2023 ਦੀ ਗੋਡਲ ਮੈਡਲਿਸਟ ਅਤੇ ਵਿਸ਼ਵ ਚੈਪੀਂਅਨ ਬਣਨ ਸਮੇਤ ਲਗਾਤਾਰ ਪ੍ਰਾਪਤੀਆਂ ਹਾਸਿਲ ਕਰ ਰਹੀ ਹੈ। ਖਿਡਾਰਨ ਨੇ ਇੱਕ ਵਾਰ ਫਿਰ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ। ਪ੍ਰਨੀਤ ਕੌਰ ਨੇ ਇਰਾਕ ਦੇ ਬਗਦਾਦ ਵਿਖੇ ਚੱਲ ਰਹੇ ਏਸ਼ੀਆ ਕੱਪ ਤੀਰਅੰਦਾਜੀ ਸਟੇਜ-1 ਵੂਮੈਨ ਦੇ ਵਿਅਕਤੀਗਤ ਮੁਕਾਬਲਿਆਂ ‘ਚ ਸੋਨ ਤਗ਼ਮਾ ਜਿੱਤਿਆ ਹੈ।

ਭਾਰਤ ਵੱਲੋਂ ਖੇਡਦਿਆਂ ਪ੍ਰਨੀਤ ਕੌਰ ਨੇ ਮਹਿਲਾ ਕੰਪਾਊਂਡ ਤੀਰਅੰਦਾਜ਼ੀ ਦੇ ਸੋਨ ਤਗਮੇ ਦੇ ਮੁਕਾਬਲੇ ਲਈ ਈਰਾਨ ਦੀ ਫਾਤੇਮੇਹ ਹੇਮਤੀ ਨੂੰ ਮਾਤ ਦਿੱਤੀ। ਪ੍ਰਨੀਤ ਕੌਰ ਨੇ ਫਾਤੇਮੇਹ ਨੂੰ 138-135 ਨਾਲ ਹਰਾਇਆ ਜਦਕਿ ਪੁਰਸ਼ਾਂ ਦੇ ਖਿਤਾਬ ਲਈ ਪ੍ਰਥਮੇਸ਼ ਜੌਕਰ ਨੇ ਹਮਵਤਨ ਕੁਸ਼ਲ ਦਲਾਲ ਨੂੰ 146-144 ਨਾਲ ਹਰਾਇਆ।

ਇਹ ਵੀ ਪੜ੍ਹੋ : PM ਮੋਦੀ ਅੱਜ ਜਲੰਧਰ ‘ਚ ਰੇਲਵੇ ਸਟੇਸ਼ਨ ਦੇ ਪੁਨਰ ਵਿਕਾਸ ਪ੍ਰੋਜੈਕਟ ਦਾ ਵਰਚੁਅਲੀ ਕਰਨਗੇ ਉਦਘਾਟਨ, ਰਾਜਪਾਲ ਪੁਰੋਹਿਤ ਹੋਣਗੇ ਸ਼ਾਮਲ

ਇਹ ਖੁਸ਼ੀ ਸਾਂਝੀ ਕਰਦਿਆਂ ਖਿਡਾਰਣ ਦੇ ਪਿਤਾ ਮਾ: ਅਵਤਾਰ ਸਿੰਘ ਮੰਢਾਲੀ ਨੇ ਦੱਸਿਆ ਕਿ ਬੇਟੀ ਪ੍ਰਨੀਤ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੋਚ ਸੁਰਿੰਦਰ ਸਿੰਘ ਰੰਧਾਵਾਂ ਦੀ ਅਗਵਾਈ ਹੇਠ ਅਨੇਕਾਂ ਪ੍ਰਾਪਤੀਆਂ ਕੀਤੀਆਂ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮਾਨਸਾ ਦੀ ਖਿਡਾਰਨ ਨੇ ਕੀਤਾ ਕਮਾਲ, ਏਸ਼ੀਆ ਕੱਪ ਤੀਰਅੰਦਾਜ਼ੀ ਮੁਕਾਬਲਿਆ ‘ਚ ਜਿੱਤਿਆ ਸੋਨ ਤਗਮਾ appeared first on Daily Post Punjabi.