mansa police Archives - Daily Post Punjabi

ਪਾਸਟਰ ਬਜਿੰਦਰ ਤੋਂ ਕੈਸ਼ ਮਿਲਣ ਦਾ ਮਾਮਲਾ : ਹਵਲਦਾਰ ‘ਤੇ ਬਜਿੰਦਰ ਦੀ ਮਦਦ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਕੀਤਾ ਕਾਬੂ
ਪਾਸਟਰ ਬਜਿੰਦਰ ਕੋਲੋਂ ਮਿਲੇ ਕੈਸ਼ ਦੇ ਮਾਮਲੇ ਵਿੱਚ ਪੁਲਿਸ ਨੇ ਐਕਸ਼ਨ ਲੈਂਦਿਆਂ ਇੱਕ ਜੇਲ੍ਹ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਂਸਟੇਬਲ ‘ਤੇ ਪਾਸਟਰ ਬਜਿੰਦਰ ਦੀ ਮਦਦ ਕਰਨ ਦੇ ਇਲਜ਼ਾਮ ਲੱਗੇ ਹਨ। ਪੁਲਿਸ ਵੱਲੋਂ ਜੇਲ੍ਹ ਕਾਂਸਟੇਬਲ ਨਿਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਨਸਾ ਲਿਆਂਦਾ ਗਿਆ ਹੈ। ਉਹ ਹੁਣ ਬਰਨਾਲਾ ਜੇਲ੍ਹ ਵਿੱਚ ਤਾਇਨਾਤ ਹੈ।

ਜ਼ਿਕਰਯੋਗ ਹੈ ਕਿ 24 ਜੂਨ ਨੂੰ ਮਾਨਸਾ ਦੀ ਤਾਮ ਕੋਟ ਜੇਲ੍ਹ ਵਿੱਚ ਪਾਸਟਰ ਬਜਿੰਦਰ ਤੋਂ ਇੱਕ ਮੋਬਾਈਲ ਫ਼ੋਨ ਅਤੇ 2,500 ਰੁਪਏ ਨਕਦ ਬਰਾਮਦ ਕੀਤੇ ਗਏ ਸਨ। ਪੁਲਿਸ ਨੇ ਪਹਿਲਾਂ ਬਜਿੰਦਰ ਪਾਸਟਰ ਵਿਰੁੱਧ ਕੇਸ ਦਰਜ ਕੀਤਾ ਸੀ। ਹਾਲਾਂਕਿ, ਪੁਲਿਸ ਨੇ ਹੁਣ ਜੇਲ੍ਹ ਕਾਂਸਟੇਬਲ ਨਿਰਪਾਲ ਸਿੰਘ ਦੀ ਪਛਾਣ ਦੋਸ਼ੀ ਵਜੋਂ ਕੀਤੀ ਹੈ, ਜਿਸਨੇ ਇਸ ਮਾਮਲੇ ਵਿੱਚ ਪਾਦਰੀ ਦੀ ਸਹਾਇਤਾ ਕੀਤੀ ਸੀ, ਅਤੇ ਉਸਨੂੰ ਮਾਨਸਾ ਸਦਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪਾਸਟਰ ਬਜਿੰਦਰ ‘ਤੇ ਜ਼ਬਰ-ਜਨਾਹ ਅਤੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ ਮਾਨਸਾ ਜੇਲ੍ਹ ਵਿੱਚ ਬੰਦ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ CP ਨੂੰ ਸੰਮਨ ਕਰਨ ‘ਤੇ ਹਾਈਕੋਰਟ ਦੀ ਫਟਕਾਰ, ਜਲੰਧਰ ਅਦਾਲਤ ਦੇ ਹੁਕਮ ‘ਤੇ ਲਗਾਇਆ ਸਟੇਅ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪਾਸਟਰ ਬਜਿੰਦਰ ਤੋਂ ਕੈਸ਼ ਮਿਲਣ ਦਾ ਮਾਮਲਾ : ਹਵਲਦਾਰ ‘ਤੇ ਬਜਿੰਦਰ ਦੀ ਮਦਦ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਕੀਤਾ ਕਾਬੂ appeared first on Daily Post Punjabi.

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਚੈਕਿੰਗ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ਼ ਹਰ ਰੋਜ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਤੇ ਕਾਨੂੰਨ ਦਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੱਜ DSP ਬੂਟਾ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ‘ਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ।

DSP ਮਾਨਸਾ ਬੂਟਾ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਸਾ ਸਬਡਵੀਜ਼ਨ ਦੇ ਥਾਣਾ ਸਿਟੀ 1 ਮਾਨਸਾ ਅਤੇ ਥਾਣਾ ਸਿਟੀ ਟੂ ਮਾਨਸਾ ਅਤੇ ਥਾਣਾ ਸਦਰ ਅਤੇ ਥਾਣਾ ਜੋਗਾ ਅਤੇ ਭੀਖੀ ਦੇ ਏਰੀਏ ਵਿੱਚ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ। ਉਨ੍ਹਾਂ ਕਿਹਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਰ ਰੋਜ ਮਾਨਸਾ ਪੁਲਿਸ ਵੱਲੋ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾਂ ਰਹੀ ਹੈ ਅਤੇ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਏਜੰਟ ਦੇ ਧੋਖੇ ਕਾਰਨ ਮਲੇਸ਼ੀਆ ‘ਚ ਫਸਿਆ ਸੀ ਨੌਜਵਾਨ, ਸੰਤ ਸੀਚੇਵਾਲ ਦੇ ਯਤਨਾ ਸਦਕਾ ਹੋਈ ਘਰ ਵਾਪਸੀ

ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਨਸ਼ਾ ਤਸਕਰ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਨਹੀਂ ਤਾਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਹਰ ਇੱਕ ਨਸ਼ਾ ਤਸਕਰਾਂ ਖਿਲਾਫ਼ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਕਿਹਾ ਕਿ ਨਸ਼ਾ ਤਸਕਰਾਂ ਨਸ਼ਿਆਂ ਦਾ ਕਾਰੋਬਾਰ ਛੱਡ ਕੇ ਇੱਕ ਚੰਗੇ ਨਾਗਰਿਕ ਦੀ ਤਰ੍ਹਾਂ ਆਪਣੀ ਚੰਗੀ ਜ਼ਿੰਦਗੀ ਜਿਉਣ ਅਤੇ ਜੇਲ੍ਹ ਵਿੱਚ ਜਾਣ ਦੀ ਬਜਾਏ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਦੀ ਕਾਰਵਾਈ, ਨਸ਼ਾ ਤਸਕਰਾਂ ਦੇ ਘਰਾਂ ਦੀ ਕੀਤੀ ਚੈਕਿੰਗ appeared first on Daily Post Punjabi.

ਮੂਸੇਵਾਲਾ ਕਤਲ ਮਾਮਲਾ: ਵਿੱਕੀ ਮਿੱਡੂਖੇੜਾ ਦੇ ਭਰਾ ਨੇ ਮਾਨਸਾ ਪੁਲਿਸ ਨੂੰ ਸੌਂਪੇ ਮੋਬਾਈਲ ਤੇ ਹੋਰ ਦਸਤਾਵੇਜ਼
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਸਬੰਧੀ ਮਾਨਸਾ ਪੁਲਿਸ ਵੱਲੋਂ ਕੀਤੀ ਜਾ ਰਹੀ ਜਾਂਚ ਤਹਿਤ ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਸਿੰਘ ਮਿੱਡੂਖੇੜਾ ਤੋਂ ਉਸ ਦਾ ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਹਾਸਿਲ ਕੀਤੇ ਗਏ ਹਨ । ਅਜੈ ਪਾਲ ਬੀਤੇ ਦਿਨ ਇੱਥੇ ਉਕਤ ਸਾਮਾਨ ਪੁਲਿਸ ਹਵਾਲੇ ਕਰਕੇ ਵਾਪਸ ਚਲਾ ਗਿਆ ਹੈ। ਦੱਸ ਦੇਈਏ ਕਿ ਇੱਕ ਹਫ਼ਤੇ ਦੌਰਾਨ ਉਸ ਨੂੰ ਦੂਜੀ ਵਾਰ ਮਾਨਸਾ ਬੁਲਾਇਆ ਗਿਆ ਹੈ। ਪਹਿਲੇ ਗੇੜੇ ਦੌਰਾਨ ਪੁਲਿਸ ਵੱਲੋਂ ਅਜੈ ਪਾਲ ਸਿੰਘ ਮਿੱਡੂਖੇੜਾ ਤੋਂ ਲੰਬੀ ਪੁੱਛ-ਪੜਤਾਲ ਕੀਤੀ ਗਈ ਸੀ। ਇਸ ਤੋਂ ਪਹਿਲਾਂ ਮਾਨਸਾ ਪੁਲਿਸ ਨੇ ਬੀਤੇ ਦਿਨ ਸੀਆਈਏ ਥਾਣਾ ਮਾਨਸਾ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਵੀ ਪੁੱਛ-ਪੜਤਾਲ ਕੀਤੀ ਸੀ।

Sidhu Moosewala murder case

ਜਾਣਕਾਰੀ ਅਨੁਸਾਰ ਮਾਨਸਾ ਪੁਲਿਸ ਵੱਲੋਂ ਇਸ ਕੇਸ ਵਿੱਚ ਬਾਵਾ ਸੰਧੂ ਤੇ ਉਸ ਦੇ ਦੋ ਨੇੜਲੇ ਸਾਥੀਆਂ ਨੂੰ ਵੀ ਤਲਬ ਕੀਤਾ ਹੋਇਆ ਹੈ, ਬਾਵਾ ਸੰਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਨੇੜਲਾ ਸਾਥੀ ਦੱਸਿਆ ਜਾਂਦਾ ਹੈ। ਇਨ੍ਹਾਂ ਦੇ ਅਗਲੇ ਦਿਨਾਂ ਦੌਰਾਨ ਪੁੱਛ-ਪੜਤਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪਿਓ ਨੇ ਧੀ ਨੂੰ ਲਾੜਾ ਬਣਾ ਕੱਢੀ ਬਾਰਾਤ, 27 ਸਾਲ ਪਹਿਲਾਂ ਹੋਈ ਗਲਤੀ ਦਾ ਕੀਤਾ ਪਸ਼ਚਾਤਾਪ

ਦੱਸ ਦੇਈਏ ਕਿ ਗਾਇਕਾਂ ਤੋਂ ਇਲਾਵਾ ਪੁਲਿਸ ਨੇ ਸੰਗੀਤ ਨਿਰਦੇਸ਼ਕ ਨਿਸ਼ਾਨ ਸਿੰਘ ਨੂੰ ਵੀ ਤਫਤੀਸ਼ ਵਿੱਚ ਸ਼ਾਮਿਲ ਕੀਤਾ ਹੈ, ਜੋ ਇੱਕ ਸੀਨੀਅਰ ਪੁਲਿਸ ਅਧਿਕਾਰੀ ਦਾ ਪੁੱਤਰ ਹੈ। ਪੁਲਿਸ ਦੇ ਇੱਕ ਅਧਿਕਾਰੀ ਅਨੁਸਾਰ ਇਸ ਕੇਸ ਸਬੰਧੀ ਕਈ ਲੋਕਾਂ ਤੋਂ ਲੋੜੀਂਦੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੁਲਿਸ ਵੱਲੋਂ ਇਸ ਕੇਸ ਦੀ ਜਾਂਚ ਵਿੱਚ ਲਿਆਂਦੀ ਤੇਜ਼ੀ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੂਸੇਵਾਲਾ ਕਤਲ ਮਾਮਲਾ: ਵਿੱਕੀ ਮਿੱਡੂਖੇੜਾ ਦੇ ਭਰਾ ਨੇ ਮਾਨਸਾ ਪੁਲਿਸ ਨੂੰ ਸੌਂਪੇ ਮੋਬਾਈਲ ਤੇ ਹੋਰ ਦਸਤਾਵੇਜ਼ appeared first on Daily Post Punjabi.

ਪ੍ਰਿਤਪਾਲ ਸਿੰਘ ਦੀ ਬਰਖ਼ਾਸਤਗੀ ਮਗਰੋਂ ਇੰਸਪੈਕਟਰ ਜਗਦੀਸ਼ ਕੁਮਾਰ ਮਾਨਸਾ CIA ਸਟਾਫ ਦੇ ਨਵੇਂ ਇੰਚਾਰਜ ਨਿਯੁਕਤ
ਮਾਨਸਾ ਸੀਨੀਅਰ ਕਪਤਾਨ ਪੁਲਿਸ ਵੱਲੋਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦਰਅਸਲ, ਗੈਂਗਸਟਰ ਟੀਨੂੰ ਦੇ ਫਰਾਰ ਹੋਣ ਮਗਰੋਂ ਪੰਜਾਬ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪ੍ਰਿਤਪਾਲ ਦੀ ਜਗ੍ਹਾ ‘ਤੇ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ CIA ਸਟਾਫ ਦਾ ਇੰਚਾਰਜ ਨਿਯੁਕਤ ਕੀਤਾ ਗਿਆ।

Inspector jagdish kumar appointed

ਦੱਸ ਦੇਈਏ ਕਿ ਦੀਪਕ ਟੀਨੂੰ ਐਤਵਾਰ ਨੂੰ ਮਾਨਸਾ ਪੁਲਿਸ ਦੀ ਸੀਆਈਏ ਯੂਨਿਟ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ । ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਨਸਾ ਸੀਆਈਏ ਯੂਨਿਟ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਸੀ।

ਇਹ ਵੀ ਪੜ੍ਹੋ: ਮਾਨ ਸਰਕਾਰ ਦੀ ਵੱਡੀ ਪ੍ਰਾਪਤੀ, ਪਹਿਲੀ ਵਾਰ 6 ਮਹੀਨੇ ‘ਚ GST ਕੁਲੈਕਸ਼ਨ 10,000 ਕਰੋੜ ਤੋਂ ਪਾਰ

ਗੈਂਗਸਟਰ ਦੇ ਫਰਾਰ ਹੋਣ ਮਗਰੋਂ ਮਾਨਸਾ ਪੁਲਿਸ ਨੇ ਪ੍ਰਿਤਪਾਲ ਅਤੇ ਟੀਨੂੰ ਖ਼ਿਲਾਫ਼ ਆਈਪੀਸੀ ਦੀ ਧਾਰਾ 222, 224, 225ਏ ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ । ਇਸ ਦੇ ਨਾਲ ਹੀ SI ਪ੍ਰਿਤਪਾਲ ਸਿੰਘ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ ।ਇਸ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਐਸਆਈ ਪ੍ਰਿਤਪਾਲ ਸਿੰਘ ਇੱਕ ਕਤਲ ਕੇਸ ਵਿੱਚ ਗੈਂਗਸਟਰ ਟੀਨੂੰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਸੀਆਈਏ ਥਾਣੇ ਵਿੱਚੋਂ ਲੈ ਗਿਆ ਸੀ, ਜਿਸ ਦੌਰਾਨ ਗੈਂਗਸਟਰ ਉਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਪ੍ਰਿਤਪਾਲ ਸਿੰਘ ਦੀ ਬਰਖ਼ਾਸਤਗੀ ਮਗਰੋਂ ਇੰਸਪੈਕਟਰ ਜਗਦੀਸ਼ ਕੁਮਾਰ ਮਾਨਸਾ CIA ਸਟਾਫ ਦੇ ਨਵੇਂ ਇੰਚਾਰਜ ਨਿਯੁਕਤ appeared first on Daily Post Punjabi.

ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀਂ ਧਮਕੀ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ, ਰਾਜਸਥਾਨ ਤੋਂ ਟ੍ਰੇਸ ਕੀਤੇ 2 ਵਿਅਕਤੀ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਮੂਸੇਵਾਲਾ ਦੇ ਪਿਤਾ ਦੀ ਸ਼ਿਕਾਇਤ ‘ਤੇ ਮਾਨਸਾ ਸਦਰ ਥਾਣੇ ਵਿੱਚ ਧਾਰਾ 384 ਅਤੇ 506 IPC ਦੇ ਤਹਿਤ ਦਰਜ ਕੀਤਾ ਗਿਆ ਹੈ।

Sidhu moosewala father threat email

ਦੱਸਿਆ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਵੱਲੋਂ ਧਮਕੀ ਦੇਣ ਵਾਲੇ ਵਿਅਕਤੀ ਨੂੰ ਰਾਜਸਥਾਨ ਵਿੱਚੋਂ ਟਰੇਸ ਕੀਤਾ ਗਿਆ ਹੈ । ਜਿਸ ਤੋਂ ਬਾਅਦ ਮਾਨਸਾ ਪੁਲਿਸ ਟੀਮ ਰਾਜਸਥਾਨ ਲਈ ਰਵਾਨਾ ਹੋ ਗਈ ਹੈ । ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਪੁਲਿਸ ਵੱਲੋਂ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਸੀ ।

ਇਹ ਵੀ ਪੜ੍ਹੋ: ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ NMC ਨੇ ਦਿੱਤੀ ਰਾਹਤ, ਕਿਸੇ ਵੀ ਕਾਲਜ ਤੋਂ ਕੋਰਸ ਕਰ ਸਕਣਗੇ ਪੂਰਾ

ਇਸ ਵਾਰ ਗੈਂਗਸਟਰਾਂ ਨੇ ਬਲਕੌਰ ਸਿੰਘ ਨੂੰ ਫੇਸਬੁੱਕ ਪੋਸਟ ਰਾਹੀਂ ਨਹੀਂ, ਸਗੋਂ ਈਮੇਲ ਰਾਹੀਂ ਧਮਕੀ ਦਿੱਤੀ ਹੈ। ਇਹ ਈਮੇਲ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਮੇਲ ਆਈਡੀ ‘ਤੇ ਭੇਜੀ ਗਈ ਸੀ। ਏਜੇ ਬਿਸ਼ਨੋਈ ਨਾਂ ਦੇ ਗੈਂਗਸਟਰ ਨੇ ਸੋਪੂ ਗਰੁੱਪ ਵੱਲੋਂ ਮੇਲ ਭੇਜ ਕੇ ਚੁੱਪ ਰਹਿਣ ਦੀ ਧਮਕੀ ਦਿੱਤੀ ਸੀ । ਧਮਕੀ ਵਿੱਚ ਕਿਹਾ ਗਿਆ ਸੀ ਕਿ ਜੇਕਰ ਤੂੰ ਚੁੱਪ ਨਾ ਰਿਹਾ ਤਾਂ ਤੇਰਾ ਤੇਰੇ ਪੁੱਤ ਨਾਲੋਂ ਵੀ ਜ਼ਿਆਦਾ ਮਾੜਾ ਹਾਲ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਮੂਸੇਵਾਲਾ ਦੇ ਪਿਤਾ ਨੂੰ ਈਮੇਲ ਰਾਹੀਂ ਧਮਕੀ ਦੇਣ ਵਾਲਿਆਂ ਦੀ ਪੁਲਿਸ ਨੇ ਕੀਤੀ ਪਛਾਣ, ਰਾਜਸਥਾਨ ਤੋਂ ਟ੍ਰੇਸ ਕੀਤੇ 2 ਵਿਅਕਤੀ appeared first on Daily Post Punjabi.

ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਮਾਨਸਾ ਪੁਲਿਸ ਨੇ ਇੱਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲਕਾਂਡ ਵਿੱਚ ਪਿੰਡ ਭਾਮੇ ਕਲਾਂ ਦੇ ਗੋਰਾ ਸਿੰਘ ਨਾਮ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਰਾ ਸਿੰਘ ਸੰਦੀਪ ਉਰਫ਼ ਕੇਕੜਾ ਦੇ ਘਰ ਵੀ ਰੁਕਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਹੁਣ ਉਸਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੁੰਦਿਆਂ ਹੀ ਮਾਨਸਾ ਪੁਲਿਸ ਦੀ ਇਹ ਪਹਿਲੀ ਕਾਰਵਾਈ ਹੈ।

Sidhu Moosewala Murder Case

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦਿੱਲੀ ਕ੍ਰਾਈਮ ਬ੍ਰਾਂਚ ਪੁਲਿਸ ਨੇ ਫ਼ਤਿਹਾਬਾਦ ਤੋਂ ਪਵਨ ਅਤੇ ਪ੍ਰਦੀਪ ਨਾਮਕ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ । ਦੋਵਾਂ ਦੇ ਫ਼ਤਿਹਾਬਾਦ ਸ਼ਹਿਰ ਵਿੱਚ ਹੋਟਲ ਹੋਣ ਦੀ ਜਾਣਕਾਰੀ ਸਾਹਮਣੇ ਆਈ ਸੀ । ਇਨ੍ਹਾਂ ਦੋਵਾਂ ਵਿਚੋਂ ਇੱਕ ਆਰੋਪੀ ਪਵਨ ਦੇ ਕੋਲ ਮੂਸੇਵੇਲਾ ਦੇ ਕਾਤਲਾਂ ਦੀ ਰੁਕਣ ਦੀ ਜਾਣਕਾਰੀ ਮਿਲੀ ਸੀ । ਪੁਲਿਸ ਨੇ ਦੱਸਿਆ ਸੀ ਕਿ ਦੂਜੇ ਆਰੋਪੀ ਪ੍ਰਦੀਪ ‘ਤੇ ਅੱਧਾ ਦਰਜਨ ਤੋਂ ਜ਼ਿਆਦਾ ਕੇਸ ਦਰਜ ਹਨ। ਇਸ ਤੋਂ ਇਲਾਵਾ ਪਵਨ ‘ਤੇ ਵੀ ਫਿਰੌਤੀ ਮੰਗਣ ਅਤੇ ਹੋਰ ਲੜਾਈ ਝਗੜੇ ਅਧੀਨ ਕਈ ਦਰਜ ਹਨ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਮੂਸੇਵਾਲਾ ਕਤਲਕਾਂਡ ਮਾਮਲੇ ‘ਚ ਮਾਨਸਾ ਪੁਲਿਸ ਨੇ ਇੱਕ ਹੋਰ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਬੈਂਕ ਨੇ ਰੋਕੀ ਕਿਸਾਨ ਦੀ ਸਿੱਧੀ ਅਦਾਇਗੀ ਦੀ ਰਕਮ, ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ
Farmers direct Payment: ਮਾਨਸਾ ਦੇ ਪਿੰਡ ਭੈਣੀਬਾਘਾ ਦੇ ਕਿਸਾਨ ਵੱਲੋਂ ਖਰੀਦ ਏਜੰਸੀਆਂ ਨੂੰ ਵੇਚੀ ਗਈ ਕਣਕ ਦੀ ਫਸਲ ਦੀ ਸਿੱਧੀ ਅਦਾਇਗੀ ਸਰਕਾਰ ਵੱਲੋਂ ਉਸਦੇ ਖਾਤੇ ਵਿੱਚ ਕੀਤੀ ਗਈ ਸੀ, ਪਰ ਬੈਂਕ ਵੱਲੋਂ ਕਿਸਾਨ ਦੇ ਖਾਤੇ ਵਿੱਚ ਆਏ 95 ਹਜਾਰ 700 ਰੁਪਏ ਲਿਮਿਟ ਦੀ ਰਕਮ ਬਾਕੀ ਹੋਣ ਕਾਰਨ ਨਹੀਂ ਦਿੱਤੇ ਜਾ ਰਹੇ। ਜਿਸ ਕਾਰਨ ਕਿਸਾਨ ਪਰੇਸ਼ਾਨ ਹੈ ਅਤੇ ਕਿਸਾਨ ਨੂੰ ਇਨਸਾਫ ਦਵਾਉਣ ਲਈ ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ ਕੀਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਕਿਸਾਨ ਨੂੰ ਉਸਦੀ ਫਸਲ ਦੀ ਅਦਾਇਗੀ ਕੀਤੀ ਜਾਵੇ।

Farmers direct Payment

ਮਾਨਸਾ ਦੇ ਪਿੰਡ ਭੈਣੀਬਾਘਾ ਦੇ ਕਿਸਾਨ ਬਲਦੇਵ ਰਾਜ ਨੇ ਕਣਕ ਦੇ ਸੀਜਨ ਵਿੱਚ ਆਪਣੀ ਕਣਕ ਦੀ ਫਸਲ ਖਰੀਦ ਏਜੰਸੀਆਂ ਨੂੰ ਵੇਚੀ ਸੀ ਅਤੇ ਸਰਕਾਰ ਵੱਲੋਂ ਉਸਦੇ ਬੈਂਕ ਖਾਤੇ ਵਿੱਚ 95 ਹਜਾਰ 700 ਰੁਪਏ ਸਿੱਧੀ ਅਦਾਇਗੀ ਰਾਹੀਂ ਭੇਜ ਦਿੱਤੇ ਗਏ ਸਨ, ਪਰ ਪਿੰਡ ਵਿੱਚ ਸਥਿਤ ਭਾਰਤੀ ਸਟੇਟ ਬੈਂਕ ਨੇ ਕਿਸਾਨ ਨੂੰ ਕਣਕ ਵੇਚਣ ਬਦਲੇ ਆਏ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਜਿਸਦੇ ਵਿਰੋਧ ਵਿੱਚ ਅਤੇ ਕਿਸਾਨ ਨੂੰ ਰਕਮ ਦੀ ਅਦਾਇਗੀ ਕਰਾਉਣ ਲਈ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਵਿੱਚ ਬੈਂਕ ਦਾ ਘਿਰਾਓ ਕਰ ਦਿੱਤਾ। ਪੀਡ਼ਿਤ ਕਿਸਾਨ ਬਲਦੇਵ ਰਾਜ ਨੇ ਕਿਹਾ ਕਿ ਮੈਂ ਬੈਂਕ ਤੋਂ 3 ਲੱਖ ਰੁਪਏ ਦੀ ਲਿਮਿਟ ਕਰਵਾਈ ਹੋਈ ਹੈ ਜੋਕਿ ਨੋਟਬੰਦੀ ਅਤੇ ਕੋਰੋਨਾ ਦੇ ਕਾਰਨ ਪਿਛਲੇ 3 ਸਾਲ ਤੋਂ ਲਿਮਿਟ ਬੰਦ ਹੈ। ਉਨ੍ਹਾਂ ਕਿਹਾ ਕਿ ਮੇਰੇ ਖਾਤੇ ਵਿੱਚ ਕਣਕ ਦੇ 95 ਹਜਰ 700 ਰਪਏ ਆਏ ਸਨ, ਪਰ ਬੈਂਕ ਨੇ ਪੈਸੇ ਦੇਣ ਤੋਂ ਸਾਫ਼ ਮਨਾ ਕਰ ਦਿੱਤਾ ਅਤੇ ਕਿਹਾ ਕਿ ਜਾਂ ਤਾਂ ਲਿਮਿਟ ਘੁਮਾਓ ਨਹੀਂ ਤਾਂ ਅਸੀ ਪੈਸੇ ਨਹੀਂ ਦੇਵਾਂਗੇ। ਉਨ੍ਹਾਂ ਕਿਹਾ ਕਿ ਅਸੀ ਬੈਂਕ ਤੋਂ ਆਪਣੇ ਪੈਸੇ ਮੰਗ ਰਹੇ ਹਾਂ ਕਿਉਂਕਿ ਸਾਡੀ ਜ਼ਮੀਨ ਬੈਂਕ ਦੇ ਕੋਲ ਗਹਿਣੇ ਪਈ ਹੈ।

Farmers direct Payment

ਉਥੇ ਹੀ ਧਰਨਾਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਸਾਨ ਆਗੂ ਮਹਿੰਦਰ ਸਿੰਘ ਅਤੇ ਮਨਜੀਤ ਸਿੰਘ ਨੇ ਕਿਹਾ ਕਿ ਕਿਸਾਨ ਬਲਦੇਵ ਰਾਜ ਵੱਲੋਂ ਕਣਕ ਦੀ ਫਸਲ ਵੇਚਣ ਤੋਂ ਬਾਅਦ ਉਸਦੇ ਖਾਤੇ ਵਿੱਚ ਆਏ ਪੈਸੇ ਬੈਂਕ ਨੇ ਇਹ ਕਹਿਕੇ ਕੱਟ ਲਏ ਹਨ ਕਿ ਕਿਸਾਨ ਨੇ ਲਿਮਿਟ ਨਹੀਂ ਭਰੀ ਹੈ ਜਿਸ ਕਾਰਨ ਉਹ ਡਿਫਾਲਟਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੈਂਕ ਨੇ ਗੈਰਕਾਨੂਨੀ ਢੰਗ ਨਾਲ ਕਿਸਾਨ ਦੇ ਪੈਸੇ ਕੱਟੇ ਹਨ ਤੇ ਅਸੀ ਮੰਗ ਕਰਦੇ ਹਾਂ ਕਿ ਕਿਸਾਨ ਨੂੰ ਉਸਦੀ ਫਸਲ ਦੇ ਪੈਸੇ ਦਿੱਤੇ ਜਾਣ ਤਾਂਕਿ ਕਿਸਾਨ ਅਗਲੀ ਫਸਲ ਦੀ ਬਿਜਾਈ ਕਰ ਸਕੇ ਕਿਉਂਕਿ ਅੱਜ ਤੱਕ ਉਸਦਾ ਖੇਤ ਖਾਲੀ ਪਿਆ ਹੈ ਅਤੇ ਕਿਸਾਨ ਪਰੇਸ਼ਾਨੀ ਵਿੱਚ ਹੈ। ਉਨ੍ਹਾਂ ਕਿਹਾ ਕਿ ਜੇਕਰ ਪਰੇਸ਼ਾਨੀ ਦੇ ਚੱਲਦੇ ਕਿਸਾਨ ਕਿਸੇ ਕਾਰਨ ਖੁਦਕੁਸ਼ੀ ਕਰਦਾ ਹੈ ਤਾਂ ਉਸਦੇ ਲਈ ਬੈਂਕ ਦੇ ਅਧਿਕਾਰੀ ਅਤੇ ਪ੍ਰਬੰਧਕ ਜਿੰਮੇਵਾਰ ਹੋਣਗੇ। ਜਦ ਇਸ ਮਾਮਲੇ ਸਬੰਧੀ ਸਬੰਧਤ ਬੈਂਕ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਕੈਮਰੇ ਅੱਗੇ ਕੁਝ ਵੀ ਕਹਿਣ ਤੋਂ ਸਾਫ ਇੰਨਕਾਰ ਕਰ ਦਿੱਤਾ।

The post ਬੈਂਕ ਨੇ ਰੋਕੀ ਕਿਸਾਨ ਦੀ ਸਿੱਧੀ ਅਦਾਇਗੀ ਦੀ ਰਕਮ, ਕਿਸਾਨ ਜਥੇਬੰਦੀ ਵੱਲੋਂ ਬੈਂਕ ਦਾ ਘਿਰਾਓ appeared first on Daily Post Punjabi.

ਮਾਨਸਾ ਦੇ ਪਿੰਡਾਂ ‘ਚ ਵੱਧਣ ਲੱਗਾ ਕੋਰੋਨਾ ਦਾ ਕਹਿਰ
Mansa Corona Cases: ਮਾਨਸਾ ਜਿਲ੍ਹੇ ਦੇ ਸ਼ਹਿਰਾਂ ਅਤੇ ਕਸਬਿਆਂ ਲਈ ਕਹਿਰ ਬਣ ਰਹੀ ਕੋਰੋਨਾ ਮਹਾਂਮਾਰੀ ਨੇ ਹੁਣ ਪਿੰਡਾਂ ਵਿੱਚ ਵੀ ਪੈਰ ਪਸਾਰਨਾ ਸ਼ੁਰੂ ਕਰ ਦਿੱਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਨੰਗਲ ਕਲਾਂ ਤੋਂ ਬਾਅਦ ਹੁਣ ਪਿੰਡ ਬੁਰਜ ਰਾਠੀ ਅਤੇ ਮਲਕਪੁਰ ਖਿਆਲਾ ਨੂੰ ਮਾਈਕਰੋ ਕੰਟੇਨਮੇਂਟ ਜ਼ੋਨ ਅਤੇ ਪਿੰਡ ਖਿਆਲਾ ਕਲਾਂ ਨੂੰ ਕੰਟੇਨਮੇਂਟ ਜੋਨ ਘੋਸ਼ਿਤ ਕੀਤਾ ਗਿਆ ਹੈ। ਉਥੇ ਹੀ ਇਨ੍ਹਾਂ ਪਿੰਡਾਂ ਦੇ ਨਾਲ ਲੱਗਦੇ ਏਰੀਏ ਨੂੰ ਬਫਰ ਜੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਉਧਰ ਸਿਹਤ ਵਿਭਾਗ ਵੱਲੋਂ ਕੋਰੋਨਾ ਟੈਸਟਿੰਗ ਅਤੇ ਵੈਕਸੀਨੇਸ਼ਨ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਹੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਇਨ੍ਹਾਂ ਪਿੰਡਾਂ ਵਿੱਚ ਆਉਣ ਵਾਲੇ ਲੋਕਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Mansa Corona Cases:

ਮਾਨਸਾ ਦੇ ਪਿੰਡ ਨੰਗਲ ਕਲਾਂ ਤੋਂ ਬਾਅਦ ਹੁਣ ਪਿੰਡ ਮਲਕਪੁਰ ਖਿਆਲਾ, ਖਿਆਲਾ ਕਲਾਂ ਅਤੇ ਬੁਰਜ ਰਾਠੀ ਵਿੱਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵੱਧਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਬੁਰਜ ਰਾਠੀ ਅਤੇ ਮਲਕਪੁਰ ਖਿਆਲਾ ਨੂੰ ਮਾਈਕਰੋ ਕੰਟੇਨਮੇਂਟ ਜ਼ੋਨ ਅਤੇ ਪਿੰਡ ਖਿਆਲਾ ਕਲਾਂ ਨੂੰ ਕੰਟੇਨਮੇਂਟ ਜੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਜਿਸਤੋਂ ਬਾਅਦ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਕੋਰੋਨਾ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਕਮਿਊਨਟੀ ਹੈਲਥ ਸੈਂਟਰ ਖਿਆਲਾ ਕਲਾਂ ਦੇ ਬਲਾਕ ਐਜੂਕੇਟਰ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀ ਸੈਂਪਲਿੰਗ ਤੋਂ ਬਾਅਦ ਪਿਛਲੇ ਦਿਨਾਂ ਵਿੱਚ ਪਿੰਡ ਨੰਗਲ ਕਲਾਂ ਵਿੱਚ 50, ਮਲਕਪੁਰ ਖਿਆਲਾ ਵਿੱਚ 15, ਖਿਆਲਾ ਕਲਾਂ ਵਿੱਚ 30 ਅਤੇ ਪਿੰਡ ਬੁਰਜ ਰਾਠੀ ਵਿੱਚ 20 ਦੇ ਕਰੀਬ ਮਰੀਜ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਹੁਣ ਸਿਹਤ ਵਿਭਾਗ ਵੱਲੋਂ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

Mansa Corona Cases:

ਪੁਲਿਸ ਵੱਲੋਂ ਇਨ੍ਹਾਂ ਪਿੰਡਾਂ ਦੀ ਨਾਕਾਬੰਦੀ ਕਰਕੇ ਪਿੰਡਾਂ ਵਿੱਚ ਆਉਣ ਜਾਣ ਵਾਲਿਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਥਾਣਾ ਸਦਰ ਮਾਨਸਾ ਦੇ ਮੁੱਖ ਅਫਸਰ ਸੰਦੀਪ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਦੇ ਅਧੀਨ ਪੈਂਦੇ ਜਿਨ੍ਹਾਂ ਪਿੰਡਾਂ ਵਿੱਚ ਕੋਰੋਨਾ ਪਾਜਿਟਿਵ ਮਰੀਜ ਆਏ ਹਨ, ਉਨ੍ਹਾਂ ਪਿੰਡਾਂ ਦੀ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਪਿੰਡ ਦੇ ਰਸਤੇ ਸੀਲ ਕੀਤੇ ਗਏ ਹਨ ਤਾਂ ਕਿ ਕੋਈ ਵੀ ਕੋਰੋਨਾ ਪਾਜਿਟਿਵ ਵਿਅਕਤੀ ਪਿੰਡ ਤੋਂ ਬਾਹਰ ਨਾ ਜਾਵੇ ਅਤੇ ਕੋਈ ਵੀ ਬਾਹਰੀ ਵਿਅਕਤੀ ਪਿੰਡ ਵਿੱਚ ਦਾਖਲ ਨਾ ਹੋਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਵਾਜਾਹੀ ਬੰਦ ਕਰਕੇ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਕੋਰੋਨਾ ਮਹਾਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕੇ।

The post ਮਾਨਸਾ ਦੇ ਪਿੰਡਾਂ ‘ਚ ਵੱਧਣ ਲੱਗਾ ਕੋਰੋਨਾ ਦਾ ਕਹਿਰ appeared first on Daily Post Punjabi.

ਪੁਲਿਸ ਦੇ ਹੱਥੀ ਚੜਿਆ ਇਸ ਪੰਜਾਬੀ ਫਿਲਮ ਦਾ ਪ੍ਰੋਡਿਊਸਰ,ਨਾਜਾਇਜ ਹਥਿਆਰ, ਜਾਅਲੀ ਦਸਤਾਵੇਜ ਕੀਤੇ ਬਰਾਮਦ
Police arrested nikka zaildar producer drugs case:ਅੰਤਰਰਾਸ਼ਟਰੀ ਡਰੱਗ ਸਮੱਗਲਰਾਂ ਦੇ ਸਾਥੀ ਅਤੇ ਸਾਲ 2014 ਤੋਂ ਐਨ.ਡੀ.ਪੀ.ਐਸ. ਐਕਟ ਵਿੱਚ ਭਗੋੜੇ ਪਟਿਆਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਮਾਨਸਾ ਪੁਲਿਸ ਨੇ ਉਸਦੇ ਇੱਕ ਹੋਰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਜੀ ਹਾਂ ਉਸ ਦਾ ਨਾਮ ਹਰਪ੍ਰੀਤ ਸਿੰਘ ਹੈ ਜੋ ਪਟਿਆਲਾ ਦਾ ਰਹਿਣ ਵਾਲਾ ਹੈ। ਇਸਦੇ ਨਾਲ ਪੰਜਾਬੀ ਫਿਲਮ ਨਿੱਕਾ ਜੈਲਦਾਰ ਦੇ ਪ੍ਰੋਡਿੂਸਰ ਅਮਨੀਤ ਸ਼ੇਰ ਸਿੰਘ ਦਾ ਸਾਹਮਣੇ ਆ ਰਿਹਾ ਹੈ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਇਨ੍ਹਾਂ ਦੇ ਕੋਲੋਂ 32 ਬੋਰ ਦਾ ਇੱਕ ਪਿਸਟਲ ਅਤੇ 14 ਜਿੰਦਾ ਕਾਰਤੂਸ, 30 ਬੋਰ ਦੀ ਇੱਕ ਰਾਇਫਲ ਅਤੇ 12 ਜਿੰਦਾ ਕਾਰਤੂਸ, ਪੰਜ ਕਾਰਤੂਸ ਜਿੰਦਾ 12 ਬੋਰ ਬੰਦੂਕ ਦੇ ਅਤੇ ਜਾਅਲੀ ਪਾਸਪੋਰਟ ਤੇ ਆਧਾਰ ਕਾਰਡ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਦੇ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਨਸਾ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਿਸ ਦੀ ਟੀਮ ਨੇ ਹਾਈ ਪ੍ਰੋਫਾਇਲ ਡਰੱਗ ਕੇਸ ਦਾ ਭਗੌੜਾ ਕਾਬੂ ਕੀਤਾ ਹੈ ਜਿਸਦਾ ਨਾਮ ਹਰਪ੍ਰੀਤ ਸਿੰਘ ਹੈ। ਉਨ੍ਹਾਂ ਦੱਸਿਆ ਕਿ ਇਹ ਆਪਣੀ ਜਾਅਲੀ ਪਛਾਣ ਰਾਕੀ ਉਰਫ਼ ਰੁਪਿੰਦਰ ਦੇ ਨਾਮ ਤੇ ਬਣਾ ਕੇ ਰਹਿ ਰਿਹਾ ਸੀ ਅਤੇ ਇਹ ਫ਼ਤਹਿਗੜ੍ਹ ਸਾਹਿਬ ਤੋਂ 2013 ਦੇ ਮਾਮਲੇ ਵਿੱਚ 6 ਸਾਲ ਤੋਂ ਭਗੌੜਾ ਸੀ। ਉਨ੍ਹਾਂ ਦੱਸਿਆ ਕਿ 2014 ਵਿੱਚ ਜਦੋਂ ਇਹ ਪੈਰੋਲ ਜੰਪ ਕਰ ਗਿਆ ਤਾਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਇਸ ਉੱਤੇ ਇੱਕ ਹੋਰ ਮੁਕੱਦਮਾ ਦਰਜ ਕੀਤਾ ਅਤੇ ਦੋਹਾਂ ਮਾਮਲਿਆਂ ਵਿੱਚ ਇਹ ਵਾਂਟੇਡ ਹੈ। ਉਨ੍ਹਾਂ ਕਿਹਾ ਕਿ ਇਸ ਕੋਲੋਂ 10 ਕਿੱਲੋ ਇੰਟੋਕਸੀਕੇਟਿਡ ਪਾਊਡਰ ਬਰਾਮਦ ਹੋਇਆ ਸੀ ਅਤੇ ਇਸ ਉੱਤੇ ਭਾਰੀ ਮਾਤਰਾ ਵਿੱਚ ਡਰੱਗ ਰਿਕਵਰੀ ਦੇ ਦੋਸ਼ ਲੱਗੇ ਸਨ ਅਤੇ ਇਸਦੇ ਸਾਥੀਆਂ ਨੂੰ 10-10 ਸਾਲ ਦੀ ਸਜਾ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਹਾਈ ਪ੍ਰੋਫਾਇਲ ਜਗਦੀਸ਼ ਭੋਲਾ ਡਰੱਗ ਕੇਸ ਨਾਲ ਸੰਬੰਧਿਤ ਹੈ ਅਤੇ 2014 ਤੋਂ ਇਹ ਆਪਣੀ ਪਹਿਚਾਣ ਛੁਪਾ ਕੇ ਚੰਡੀਗੜ ਅਤੇ ਉਸਦੇ ਆਸ-ਪਾਸ ਦੇ ਏਰੀਏ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਇਹ ਵਿਅਕਤੀ ਝਗੜੇ ਵਾਲੀਆਂ ਜਮੀਨਾਂ ਅਤੇ ਹੋਰ ਸ਼ੱਕੀ ਕੰਮ-ਕਾਜ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿਛ ਜਾਰੀ ਹੈ ਜਿਸ ਵਿੱਚ ਡਰੱਗ ਅਤੇ ਗ਼ੈਰਕਾਨੂੰਨੀ ਹਥਿਆਰਾਂ ਦਾ ਕੰਮ ਸਾਹਮਣੇ ਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਲੋਕਾਂ ਕੋਲੋਂ 2 ਗ਼ੈਰਕਾਨੂੰਨੀ ਹਥਿਆਰ, 32 ਬੋਰ-30 ਬੋਰ ਅਤੇ 12 ਬੋਰ ਦੇ ਕਾਰਤੂਸ, ਜਾਅਲੀ ਪਾਸਪੋਰਟ ਤੇ ਆਧਾਰ ਕਾਰਡ ਬਰਾਮਦ ਕੀਤੇ ਹਨ।

The post ਪੁਲਿਸ ਦੇ ਹੱਥੀ ਚੜਿਆ ਇਸ ਪੰਜਾਬੀ ਫਿਲਮ ਦਾ ਪ੍ਰੋਡਿਊਸਰ,ਨਾਜਾਇਜ ਹਥਿਆਰ, ਜਾਅਲੀ ਦਸਤਾਵੇਜ ਕੀਤੇ ਬਰਾਮਦ appeared first on Daily Post Punjabi.