MANSI SEHGAL Archives - Daily Post Punjabi

ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਿਲ
Miss India Delhi 2019 Mansi Sehgal: ਨਵੀਂ ਦਿੱਲੀ: ਮਿਸ ਇੰਡੀਆ ਦਿੱਲੀ 2019 ਰਹਿ ਚੁੱਕੀ ਮਾਨਸੀ ਸਹਿਗਲ ਨੇ ਮਾਡਲਿੰਗ ਤੋਂ ਬਾਅਦ ਆਪਣੀ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ ਹੈ। ਦਰਅਸਲ, ਮਾਨਸੀ ਅੱਜ ਯਾਨੀ ਕਿ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ। ਮਾਨਸੀ ਸਹਿਗਲ ਨੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਈ। ਦੱਸ ਦੇਈਏ ਕਿ ਦਿੱਲੀ ਦੀ ਰਹਿਣ ਵਾਲੀ ਮਾਨਸੀ ਇਕ ਸਿੱਖਿਅਤ ਇੰਜੀਨੀਅਰ, ਟੇਡਕਸ ਸਪੀਕਰ ਅਤੇ ਇਕ ਉੱਦਮੀ ਹੈ, ਜਿਨ੍ਹਾਂ ਦਾ ਆਪਣਾ ਸਟਾਰਟਅੱਪ ਖੁਦ ਸ਼ੁਰੂ ਕੀਤਾ ਹੈ।

Miss India Delhi 2019 Mansi Sehgal

ਮਾਨਸੀ ਦੇ AAP ਵਿੱਚ ਸ਼ਾਮਿਲ ਹੋਣ ਤੋਂ ਬਾਅਦ ਰਾਘਵ ਚੱਢਾ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੌਜਵਾਨਾਂ ਵਿੱਚ ਰਾਜਨੀਤੀ ਨਾਲ ਜੁੜਨ ਅਤੇ ਲੋਕਾਂ ਦੀ ਸੇਵਾ ਕਰਨ ਦਾ ਵਿਸ਼ਵਾਸ ਜਗਾਉਂਦੇ ਰਹੇ ਹਨ। ਆਮ ਆਦਮੀ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵੱਧ ਰਿਹਾ ਹੈ। ਰਾਘਵ ਚੱਢਾ ਨੇ ਅੱਗੇ ਕਿਹਾ ਕਿ ਮੈਂ ਮਾਨਸੀ ਦਾ AAP ਦੇ ਪਰਿਵਾਰ ਵਿੱਚ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੈਂਕੜੇ ਨਵੇਂ ਲੋਕਾਂ ਦੇ ਸ਼ਾਮਿਲ ਹੋਣ ਨਾਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।

ਉੱਥੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਹਿਗਲ ਨੇ ਕਿਹਾ ਕਿ ਮੈਂ ਸਮਾਜ ਲਈ ਬਹੁਤ ਘੱਟ ਉਮਰ ਤੋਂ ਕੁਝ ਚੰਗਾ ਕਰਨਾ ਚਾਹੁੰਦੀ ਸੀ। ਕਿਸੇ ਵੀ ਰਾਸ਼ਟਰ ਦੀ ਖ਼ੁਸ਼ਹਾਲੀ ਲਈ ਸਿਹਤ ਅਤੇ ਸਿੱਖਿਆ ਦੋ ਮੁੱਖ ਆਧਾਰ ਹਨ । ਮੈਂ ਪਿਛਲੇ ਕੁਝ ਸਾਲਾਂ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਇਨ੍ਹਾਂ ਖੇਤਰਾਂ ਵਿੱਚ ਜ਼ਬਰਦਸਤ ਬਦਲਾਅ ਵੇਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਜਰੀਵਾਲ ਦੀ ਰਾਜਨੀਤੀ ਅਤੇ ਰਾਘਵ ਚੱਢਾ ਦੇ ਕੰਮ ਨੇ ਉਨ੍ਹਾਂ ਨੂੰ AAP ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ । ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀ ਸਥਿਤੀ ਅਤੇ ਦਿਸ਼ਾ ਸਾਫ਼ ਰਾਜਨੀਤੀ ਨਾਲ ਬਦਲੀ ਜਾ ਸਕਦੀ ਹੈ । ਉਨ੍ਹਾਂ ਨੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਵੀ ਪਾਰਟੀ ਵਿੱਚ ਸ਼ਾਮਿਲ ਹੋ ਕੇ ਦੇਸ਼ ਲਈ ਕੁਝ ਕਰਨ ਦੀ ਅਪੀਲ ਕੀਤੀ।

ਇਹ ਵੀ ਦੇਖੋ: ਗਰਮੀਆਂ ‘ਚ ਅੰਦੋਲਨ ਬਾਰੇ ਅੰਦਾਜੇ ਲਾਉਣ ਵਾਲੇ ਦੇਖ ਲੈਣ Khalsa Aid ਨੇ ਕਿਵੇਂ ਕੀਤੇ ਠੰਡੀਆਂ ਹਵਾਵਾਂ ਦੇ ਇੰਤਜਾਮ

The post ਮਿਸ ਇੰਡੀਆ ਦਿੱਲੀ 2019 ਮਾਨਸੀ ਸਹਿਗਲ ਆਮ ਆਦਮੀ ਪਾਰਟੀ ‘ਚ ਹੋਈ ਸ਼ਾਮਿਲ appeared first on Daily Post Punjabi.