Manssa news Archives - Daily Post Punjabi

ਮਾਨਸਾ ‘ਚ ਦਿਨ-ਦਿਹਾੜੇ ਡਬਲ ਮਰਡਰ, ਵਪਾਰੀ ਤੇ ਉਸ ਦੇ ਮੁਲਾਜ਼ਮ ਨੂੰ ਮਾਰੀਆਂ ਅੰਨ੍ਹੇਵਾਹ ਗੋਲੀਆਂ
ਮਾਨਸਾ ਵਿਚ ਅੱਜ ਸਵੇਰੇ 10 ਵਜੇ ਇੱਕ ਵਪਾਰੀ ਤੇ ਉਸ ਦੇ ਮੁਲਾਜਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋਵੇਂ ਸਰਦੂਲਗੜ੍ਹ ਵਿਚ ਆਪਣੇ ਫਾਰਮ ਹਾਊਸ ‘ਤੇ ਸਨ, ਇਸੇ ਦੌਰਾਨ ਬਦਮਾਸ਼ਾਂ ਨੇ ਉਨ੍ਹਾਂ ‘ਤੇ ਹਮਲਾਕਰ ਦਿੱਤਾ। ਗੋਲੀਆਂ ਲੱਗਦੇ ਹੀ ਦੋਵਾਂ ਦੀ ਮੌਤ ਹੋ ਗਈ।

ਵਪਾਰੀ ਦੀ ਲਾਸ਼ ਕੁਰਸੀ ‘ਤੇ ਪਈ ਮਿਲੀ, ਜਦੋਂ ਕਿ ਕਰਮਚਾਰੀ ਦੀ ਲਾਸ਼ ਇੱਕ ਦਰੱਖਤ ਦੇ ਨੇੜੇ ਜ਼ਮੀਨ ‘ਤੇ ਪਈ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਵਪਾਰੀ ਜਸਵੀਰ ਕੁਮਾਰ ਉਰਫ਼ ਕਾਕਾ (47) ਅਤੇ ਉਸ ਦੇ ਮੁਲਾਜਮ ਬਲਦੇਵ ਸਿੰਘ (45) ਵਜੋਂ ਹੋਈ ਹੈ। ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਦੋ ਵਿਅਕਤੀਆਂ ਦਾ ਕਤਲ ਕੀਤਾ ਗਿਆ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇੱਕ ਫੋਰੈਂਸਿਕ ਟੀਮ ਵੀ ਘਟਨਾ ਸਥਾਨ ‘ਤੇ ਪਹੁੰਚ ਗਈ ਹੈ ਅਤੇ ਹਰ ਪਹਿਲੂ ਤੋਂ ਸਬੂਤ ਇਕੱਠੇ ਕਰ ਰਹੀ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਮਾਮਲੇ ‘ਚ ਦਿੱਲੀ ਹਾਈਕੋਰਟ ਪਹੁੰਚੀ CBI! ਹੇਠਲੀ ਅਦਾਲਤ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ

ਜਾਣਕਾਰੀ ਮੁਤਾਬਕ ਬਲਦੇਵ ਸਿੰਘ ਫਾਰਮ ਹਾਊਸ ਵਿੱਚ ਪਲਾਂਟ ਕੇਅਰਟੇਕਰ ਵਜੋਂ ਕੰਮ ਕਰਦਾ ਸੀ। ਆਮ ਵਾਂਗ, ਉਹ ਅੱਜ ਸਵੇਰੇ ਕਾਰੋਬਾਰੀ ਜਸਵੀਰ ਸਿੰਘ ਨਾਲ ਫਾਰਮ ਹਾਊਸ ਪਹੁੰਚਿਆ। ਅਣਪਛਾਤੇ ਹਮਲਾਵਰ ਮੌਕੇ ‘ਤੇ ਪਹੁੰਚੇ। ਫਿਰ ਉਨ੍ਹਾਂ ਨੇ ਦੋਵਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਤੁਰੰਤ ਮੌਤ ਹੋ ਗਈ। ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਕੌਣ ਸਨ ਜਾਂ ਉਨ੍ਹਾਂ ਨੇ ਉਨ੍ਹਾਂ ਨੂੰ ਕਿਉਂ ਮਾਰਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਨਸਾ ‘ਚ ਦਿਨ-ਦਿਹਾੜੇ ਡਬਲ ਮਰਡਰ, ਵਪਾਰੀ ਤੇ ਉਸ ਦੇ ਮੁਲਾਜ਼ਮ ਨੂੰ ਮਾਰੀਆਂ ਅੰਨ੍ਹੇਵਾਹ ਗੋਲੀਆਂ appeared first on Daily Post Punjabi.