Mansukh Mandaviya Archives - Daily Post Punjabi

ਕੋਵਿਡ ਵੈਕਸੀਨ ਕਾਰਨ ਵਧੇ ਹਾਰਟ ਅਟੈਕ ਦੇ ਮਾਮਲੇ! ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਦਿੱਤਾ ਜਵਾਬ
ਕੋਵਿਡ-19 ਅੰਡੇਮਿਕ (ਸਥਾਨਕ ਬਿਮਾਰੀ) ਬਣਨ ਦੀ ਕਗਾਰ ‘ਤੇ ਹੈ, ਪਰ ਦੇਸ਼ ਦੇ ਵਿਗਿਆਨੀ ਇਸ ਦੇ ਹਰ ਨਵੇਂ ਰੂਪ ‘ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸ ਦੇ ਨਾਲ ਹੀ ਸਰਕਾਰ ਵੀ ਹਾਈ ਅਲਰਟ ਜਾਰੀ ਰਖੇਗੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਮੰਗਲਵਾਰ 20 ਜੂਨ ਨੂੰ ਇਹ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਲ ਹੀ ਵਿੱਚ ਕੋਵਿਡ ਵੈਕਸੀਨ ਕਾਰਨ ਕਾਰਡੀਅਕ ਅਰੇਸਟ ਦੇ ਮਾਮਲਿਆਂ ਵਿੱਚ ਵਾਧੇ ਦੀਆਂ ਖ਼ਬਰਾਂ ਨੂੰ ਵੀ ਰੱਦ ਕੀਤਾ ਹੈ।

ਮਨਸੁਖ ਮਾਂਡਵੀਆ ਨੇ ਕਿਹਾ ਕਿ ਕੋਵਿਡ ਵੈਕਸੀਨ ਨਾਲ ਸਬੰਧਤ ਖੋਜ ਤੋਂ ਲੈ ਕੇ ਇਸ ਦੀ ਵਰਤੋਂ ਤੱਕ ਸਾਰੀ ਪ੍ਰਕਿਰਿਆ ਵਿੱਚ ਸਾਰੇ ਸਥਾਪਿਤ ਅੰਤਰਰਾਸ਼ਟਰੀ ਮਾਪਦੰਡਾਂ ਦੀ ਪਾਲਣਾ ਕੀਤੀ ਗਈ ਸੀ। ਵੱਖ-ਵੱਖ ਭੌਤਿਕ ਅਤੇ ਆਮ ਪ੍ਰਕਿਰਿਆਵਾਂ ਕਾਰਨ ਪਹਿਲਾਂ ਵੈਕਸੀਨ ਨੂੰ ਬਣਾਉਣ ਅਤੇ ਮਨਜ਼ੂਰੀ ਦੇਣ ‘ਚ ਜ਼ਿਆਦਾ ਸਮਾਂ ਲੱਗਦਾ ਸੀ ਪਰ ਇਸ ਵਾਰ ਅਧਿਕਾਰੀਆਂ ਅਤੇ ਵਿਗਿਆਨੀਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਸਣੇ ਨਵੀਨਤਮ ਤਕਨੀਕ ਦੀ ਪੂਰੀ ਵਰਤੋਂ ਕੀਤੀ ਅਤੇ ਇਸ ਲਈ ਪੂਰੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕਿਆ।

ਦਰਅਸਲ, ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਸੀ ਕਿ ਵੈਕਸੀਨ ਲਈ ਦਿੱਤੀ ਗਈ ਮਨਜ਼ੂਰੀ ਲੰਬੇ ਸਮੇਂ ਦੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖੇ ਬਿਨਾਂ ਕਾਹਲੀ ਵਿੱਚ ਦਿੱਤੀ ਗਈ ਸੀ ਅਤੇ ਇਹੀ ਕਾਰਨ ਹੈ ਦਿਲ ਦੇ ਦੌਰੇ ਦੇ ਮਾਮਲਿਆਂ ਵਿੱਚ ਹਾਲ ਹੀ ਵਿੱਚ ਵਾਧਾ ਹੋਇਆ ਹੈ। ਸਿਹਤ ਮੰਤਰੀ ਨੇ ਇੱਕ ਨਿਊਜ਼ ਏਜੰਸੀ ਨੂੰ ਦੱਸਿਆ ਕਿ ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਵਿਡ ਮੈਨੇਜਮੈਂਟ ਤੋਂ ਲੈ ਕੇ ਵੈਕਸੀਨ ਖੋਜ ਅਤੇ ਟੀਕਾਕਰਨ ਮੁਹਿੰਮ ਲਈ ਮਨਜ਼ੂਰੀ ਤੱਕ ਸਾਰੀਆਂ ਪ੍ਰਕਿਰਿਆਵਾਂ ਲਈ ਸ਼ੁਰੂ ਤੋਂ ਹੀ ਵਿਗਿਆਨਕ ਤਰੀਕਿਆਂ ਦੀ ਪਾਲਣਾ ਕੀਤੀ।

ਮਨਸੁਖ ਮਾਂਡਵੀਆ ਨੇ ਕਿਹਾ ਕਿ ਅਸੀਂ ਮਹਾਂਮਾਰੀ ਨਾਲ ਲੜਨ ਲਈ ਵਿਗਿਆਨਕ ਤਰੀਕਿਆਂ ਦੀ ਪਾਲਣਾ ਕੀਤੀ। ਡਾਟਾ ਵਿਸ਼ਲੇਸ਼ਣ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਕੀਤਾ ਗਿਆ ਸੀ। ਭਾਰਤ ਨੇ ਉਹੀ ਅੰਤਰਰਾਸ਼ਟਰੀ ਮਾਪਦੰਡਾਂ ਦੀ ਪਾਲਣਾ ਕੀਤੀ ਜਿਸ ਦਾ ਪਾਲਣ ਗਲੋਬਲ ਕੰਪਨੀਆਂ ਕਰਦੀਆਂ ਹਨ। ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਹੋਣ ਦੇ ਨਾਤੇ, ਮਨਸੁਖ ਮਾਂਡਵੀਆ ਕੋਲ ਫਾਰਮਾਸਿਊਟੀਕਲ ਵਿਭਾਗ ਦਾ ਚਾਰਜ ਵੀ ਹੈ, ਜਿਸ ਨੂੰ ਉਹ ਲੰਬੇ ਸਮੇਂ ਤੋਂ ਸੰਭਾਲ ਰਹੇ ਹਨ।

ਇਹ ਵੀ ਪੜ੍ਹੋ : ਵਿਧਾਨ ਸਭਾ ‘ਚ CM ਮਾਨ ਨੇ ਘੇਰੇ ਗਵਰਨਰ, ਬੋਲੇ- ‘ਸਿਰਫ਼ ਚਿੱਠੀਆਂ ਲਿਖਣਾ ਰਾਜਪਾਲ ਦੀ ਜ਼ਿੰਮੇਵਾਰੀ ਨਹੀਂ…’

ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਹ ਸਭ ਕੁਝ ਸੱਚਮੁੱਚ ਬਹੁਤ ਤੇਜ਼ੀ ਨਾਲ ਹੋਇਆ, ਪਰ ਇਸ ਰਫਤਾਰ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਸਮਝਣਾ ਚਾਹੀਦਾ ਹੈ ਕਿ ਮਨਜ਼ੂਰੀ ਜਲਦੀ ਕਿਉਂ ਮਿਲੀ। ਉਨ੍ਹਾਂ ਕਿਹਾ ਕਿ ਪਹਿਲਾਂ ਡਾਟਾ ਇਕੱਠਾ ਕੀਤਾ ਜਾਂਦਾ ਸੀ, ਵਿਸ਼ਲੇਸ਼ਣ ਕੀਤਾ ਜਾਂਦਾ ਸੀ ਅਤੇ ਕਈ ਹੋਰ ਪ੍ਰਕਿਰਿਆਵਾਂ ਕੀਤੀਆਂ ਜਾਂਦੀਆਂ ਸਨ, ਜਿਸ ਵਿਚ ਕਾਫੀ ਸਮਾਂ ਲੱਗਦਾ ਸੀ, ਪਰ ਹੁਣ ਸਮਾਂ ਬਦਲ ਗਿਆ ਹੈ। ਅੱਜ ਸਾਡੇ ਕੋਲ ਆਰਟੀਫੀਸ਼ੀਅਲ ਇੰਟੈਲੀਜੈਂਸ, ਡਿਜੀਟਲ ਤਕਨੀਕ ਹੈ, ਜਿਸ ਨਾਲ ਅਸੀਂ ਕੰਮ ਨੂੰ ਤੇਜ਼ ਕਰ ਸਕਦੇ ਹਾਂ।

ਇਸ ਦੌਰਾਨ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਦਿਲ ਦਾ ਦੌਰਾ ਪੈਣ ਕਾਰਨ ਮੌਤਾਂ ਵਿੱਚ ਅਚਾਨਕ ਵਾਧੇ ਅਤੇ ਕੋਵਿਡ-19 ਵੈਕਸੀਨ ਦੇ ਵਿਚਕਾਰ ਸੰਭਾਵੀ ਸਬੰਧ ਬਾਰੇ ਇੱਕ ਅਧਿਐਨ ਕੀਤਾ ਹੈ, ਜੋ ਅਗਲੇ ਦੋ ਹਫ਼ਤਿਆਂ ਵਿੱਚ ਸਾਹਮਣੇ ਆ ਸਕਦਾ ਹੈ। ਮਨੀਕੰਟਰੋਲ ਨੇ ICMR ਦੇ ਡਾਇਰੈਕਟਰ ਜਨਰਲ ਰਾਜੀਵ ਬਹਿਲ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਖੋਜਕਰਤਾਵਾਂ ਨੇ ਹਾਰਟ ਅਟੈਕ ਅਤੇ ਕੋਵਿਡ ਵੈਕਸੀਨ ਵਿਚਕਾਰ ਸਬੰਧ ਦਾ ਪਤਾ ਲਗਾਉਣ ਲਈ ਚਾਰ ਵੱਖ-ਵੱਖ ਅਧਿਐਨ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਕੋਵਿਡ ਵੈਕਸੀਨ ਕਾਰਨ ਵਧੇ ਹਾਰਟ ਅਟੈਕ ਦੇ ਮਾਮਲੇ! ਕੇਂਦਰੀ ਸਿਹਤ ਮੰਤਰੀ ਮਾਂਡਵੀਆ ਨੇ ਦਿੱਤਾ ਜਵਾਬ appeared first on Daily Post Punjabi.

ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਕੇਂਦਰੀ ਸਿਹਤ ਮੰਤਰੀ, ਟਵੀਟ ਕਰ ਦਿੱਤੀ ਜਾਣਕਾਰੀ
ਸਾਬਕਾ ਪ੍ਰਧਾਨ ਮੰਤਰੀ ਨੂੰ ਬੁੱਧਵਾਰ ਨੂੰ ਤਬੀਅਤ ਵਿਗੜਨ ਤੋਂ ਬਾਅਦ ਦਿੱਲੀ ਦੇ AIIMS ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਮਨਮੋਹਨ ਸਿੰਘ ਦੀ ਹਾਲਤ ਸਥਿਤ ਦੱਸੀ ਜਾ ਰਹੀ ਹੈ। ਇਸੇ ਵਿਚਾਲੇ ਵੀਰਵਾਰ ਨੂੰ ਕੇਂਦਰੀ ਮੰਤਰੀ ਮਨਸੁਖ ਮਾਂਡਵਿਆ ਮਨਮੋਹਨ ਸਿੰਘ ਦਾ ਹਾਲ ਜਾਣਨ ਲਈ AIIMS ਹਸਪਤਾਲ ਪਹੁੰਚੇ।

Union Health Minister Mansukh Mandaviya

ਇਸ ਸਬੰਧੀ ਮਾਂਡਵਿਆ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨਾਲ AIIMS ਵਿੱਚ ਮੁਲਾਕਾਤ ਕੀਤੀ।  ਸਿਹਤ ਮੰਤਰੀ ਨੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

Union Health Minister Mansukh Mandaviya

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਮਨਮੋਹਨ ਸਿੰਘ ਦੀ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਂ ਡਾ. ਮਨਮੋਹਨ ਸਿੰਘ ਦੀ ਚੰਗੀ ਸਿਹਤ ਤੇ ਜਲਦ ਹੀ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ।

ਦੱਸ ਦੇਈਏ ਕਿ ਮਨਮੋਹਨ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਾਮ ਨੂੰ ਦਿੱਲੀ AIIMS ਦੇ ਕਾਰਡੀਓ ਨਿਊਰੋ ਟਾਵਰ ਵਿੱਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਵੱਡਾ ਘਮਾਸਾਨ, ਪ੍ਰਗਟ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੈਪਟਨ ‘ਤੇ ਲਾਏ ਸਾਜ਼ਿਸ਼ਾਂ ਦੇ ਇਲਜ਼ਾਮ

ਡਾਕਟਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 89 ਸਾਲਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਦੇ ਕਾਰਡੀਓ-ਨਿਊਰੋ ਕੇਂਦਰ ਦੇ ਨਿੱਜੀ ਵਾਰਡ ਵਿੱਚ ਦਾਖ਼ਲ ਹਨ ਅਤੇ ਉਹ ਡਾਕਟਰ ਨਿਤੀਸ਼ ਨਾਇਕ ਦੀ ਅਗਵਾਈ ਵਿੱਚ ਦਿਲ ਦੇ ਰੋਗ ਦੇ ਮਾਹਿਰਾਂ ਦੀ ਟੀਮ ਦੇ ਦੇਖ-ਰੇਖ ਵਿੱਚ ਹਨ।

ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਸਾਬਕਾ PM ਡਾ. ਮਨਮੋਹਨ ਸਿੰਘ ਦਾ ਹਾਲ ਜਾਣਨ AIIMS ਪਹੁੰਚੇ ਕੇਂਦਰੀ ਸਿਹਤ ਮੰਤਰੀ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.