Many renowned companies invested Archives - Daily Post Punjabi

ਪੰਜਾਬ ਨੇ ਫੂਡ ਪ੍ਰੋਸੈਸਿੰਗ ਤੇ ਸਹਾਇਕ ਉਦਯੋਗਾਂ ’ਚ ਹਾਸਿਲ ਕੀਤਾ 1225 ਕਰੋੜ ਰੁ: ਦਾ ਨਿਵੇਸ਼: ਮੰਤਰੀ ਅਨਮੋਲ ਗਗਨ ਮਾਨ
ਸੂਬੇ ਵਿੱਚ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਲਈ ਚੁੱਕੇ ਅਹਿਮ ਕਦਮਾਂ ਵਿੱਚ ਪੰਜਾਬ ਨੇ ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ “ਵਰਲਡ ਫੂਡ ਇੰਡੀਆ 2023” ਸਮਾਗਮ ਦੌਰਾਨ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦਾ ਨਿਵੇਸ਼ ਹਾਸਿਲ ਕੀਤਾ । ਪ੍ਰਗਤੀ ਮੈਦਾਨ, ਨਵੀਂ ਦਿੱਲੀ ਵਿਖੇ 3 ਤੋਂ 5 ਨਵੰਬਰ ਤੱਕ “ਵਰਲਡ ਫੂਡ ਇੰਡੀਆ 2023” ਦੇ ਦੂਜੇ ਐਡੀਸ਼ਨ ਵਿਚ ਭਾਈਵਾਲ ਸੂਬੇ ਵਜੋਂ ਪੰਜਾਬ ਦੀ ਮੌਜੂਦਗੀ ਨੇ ਵਿਸ਼ਵ ਭਰ ਦਾ ਧਿਆਨ ਖਿੱਚਿਆ। ਇਸ ਈਵੈਂਟ ਦੇ ਉਦਘਾਟਨ ਮੌਕੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐਸ. ਖਰਬੰਦਾ ਨਾਲ ਐਚ.ਯੂ.ਐਲ., ਸੁਪਰ ਟੇਸਟੀ ਬੇਕਰਜ਼, ਨਵਾਰਾ (ਸਪੇਨ), ਐਲ.ਯੂ.ਐਲ.ਯੂ. ਗਰੁੱਪ (ਯੂ.ਏ.ਈ.), ਡੇਨੋਨ ਇੰਡੀਆ, ਮਾਰਸੇਲ ਅਗਸਤੇ (ਫ੍ਰਾਂਸ) ਵਰਗੀਆਂ ਪ੍ਰੋਸੈਸਿੰਗ ਕੰਪਨੀਆਂ ਦੇ ਸੀ.ਈ.ਓ. ਅਤੇ ਸੀਨੀਅਰ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।

Many renowned companies invested

ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਆਪਸੀ ਸਹਿਯੋਗ, ਵਿਕਾਸ ਅਤੇ ਲਗਾਤਾਰ ਵਿਕਸਿਤ ਹੋ ਰਹੇ ਫੂਡ ਪ੍ਰੋਸੈਸਿੰਗ ਖੇਤਰ ਵਿੱਚ ਮੁਹਾਰਤ ਦਾ ਆਦਾਨ-ਪ੍ਰਦਾਨ ਕਰਨਾ ਸੀ। ਉਦਯੋਗ ਜਗਤ ਦੇ ਦਿੱਗਜ਼ ਇਨ੍ਹਾਂ ਮੌਕਿਆਂ ਪ੍ਰਤੀ ਉਤਸ਼ਾਹੀ ਨਜ਼ਰ ਆਏ ਅਤੇ ਉਨ੍ਹਾਂ ਨੇ ਬਿਹਤਰੀਨ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮੰਤਰੀ ਅਨਮੋਲ ਗਗਨ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਵਾਲੇ ਸਾਰੇ ਨਿਵੇਸ਼ਕਾਂ ਨੂੰ ਪੂਰਨ ਸਹਿਯੋਗ ਅਤੇ ਸਹੂਲਤ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ: ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਦਾ ਵੱਡਾ ਫੈਸਲਾ, 10 ਨਵੰਬਰ ਤੱਕ ਸਾਰੇ ਪ੍ਰਾਇਮਰੀ ਸਕੂਲ ਰਹਿਣਗੇ ਬੰਦ

ਇਸ ਸਬੰਧੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸਮਾਗਮ ਦੇ ਪਹਿਲੇ ਦਿਨ ਪੰਜਾਬ ਨੂੰ ਫੂਡ ਪ੍ਰੋਸੈਸਿੰਗ ਅਤੇ ਸਹਾਇਕ ਉਦਯੋਗਾਂ ਵਿੱਚ ਲਗਭਗ 1225 ਕਰੋੜ ਰੁਪਏ ਦੇ ਨਵੇਂ ਨਿਵੇਸ਼ ਪ੍ਰਾਪਤ ਹੋਏ । ਇਸ ਅੰਤਰਰਾਸ਼ਟਰੀ ਮੈਗਾ ਫੂਡ ਈਵੈਂਟ ਦਾ ਆਯੋਜਨ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਵਿਚ ਸੀਨੀਅਰ ਸਰਕਾਰੀ ਨੁਮਾਇੰਦੇ, ਨਿਵੇਸ਼ਕਾਂ ਅਤੇ ਪ੍ਰਮੁੱਖ ਵਿਸ਼ਵ ਪੱਧਰੀ ਤੇ ਘਰੇਲੂ ਐਗਰੀ-ਫੂਡ ਕੰਪਨੀਆਂ ਦੇ ਦਿੱਗਜ਼ ਮੌਜੂਦ ਰਹੇ। ਦੱਸ ਦੇਈਏ ਕਿ CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਇਨਵੈਸਟ ਪੰਜਾਬ, ਸੈਰ ਸਪਾਟਾ ਸੰਮੇਲਨ ਅਤੇ ਸਰਕਾਰ-ਸਨਅਤਕਾਰ ਮਿਲਣੀ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਆਯੋਜਨ ਕਰਕੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਵੇਂ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਪੰਜਾਬ ਨੇ ਫੂਡ ਪ੍ਰੋਸੈਸਿੰਗ ਤੇ ਸਹਾਇਕ ਉਦਯੋਗਾਂ ’ਚ ਹਾਸਿਲ ਕੀਤਾ 1225 ਕਰੋੜ ਰੁ: ਦਾ ਨਿਵੇਸ਼: ਮੰਤਰੀ ਅਨਮੋਲ ਗਗਨ ਮਾਨ appeared first on Daily Post Punjabi.