mariam nawaz Archives - Daily Post Punjabi

ਹੁਣ ਲਹਿੰਦੇ ਪੰਜਾਬ ਦੇ ਸਕੂਲਾਂ ਵੀ ਪੜ੍ਹਾਈ ਜਾਵੇਗੀ ਪੰਜਾਬੀ, ਨਵੀਂ ਬਣੀ CM ਮਰੀਅਮ ਨਵਾਜ਼ ਨੇ ਕੀਤਾ ਐਲਾਨ
ਪਾਕਿਸਤਾਨ ’ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਕੂਲਾਂ ’ਚ ਪੰਜਾਬੀ ਨੂੰ ਵਿਸ਼ੇ ਵਜੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਫ਼ੈਸਲੇ ਦਾ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਵਾਗਤ ਕੀਤਾ ਗਿਆ ਹੈ।

ਇਹ ਐਲਾਨ CM ਮਰੀਅਮ ਨਿਵਾਜ ਵੱਲੋਂ ਅਲ ਹਮਰਾ ਹਾਲ ਵਿਖੇ ਹੋਏ ਸਮਾਰੋਹ ਦੌਰਾਨ ਕੀਤਾ ਗਿਆ। ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿਖਾਉਣ ਲਈ ਉਤਸ਼ਾਹਤ ਕੀਤਾ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ’ਚ ਸਭਿਆਚਾਰਕ ਪਛਾਣ ਦੀ ਭਾਵਨਾ ਪੈਦਾ ਕਰਨ ਤਾਂ ਜੋ ਭਾਸ਼ਾ ਨੂੰ ਅਗਿਆਨਤਾ ’ਚ ਜਾਣ ਤੋਂ ਰੋਕਿਆ ਜਾ ਸਕੇ।

ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ’ਤੇ ਚਾਨਣਾ ਪਾਉਂਦਿਆਂ ਮਰੀਅਮ ਨਵਾਜ਼ ਨੇ ਪੰਜਾਬੀ ਭਾਸ਼ਾ ਨਾਲ ਜੁੜੇ ਮਾਣ ’ਚ ਆਈ ਗਿਰਾਵਟ ’ਤੇ ਅਫਸੋਸ ਜ਼ਾਹਰ ਕੀਤਾ। ਮਰੀਅਮ ਨੇ ਖ਼ੁਦ ਨੂੰ ਮੁੱਖ ਮੰਤਰੀ ਦਾ ਅਹੁਦਾ ਸੌਂਪਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਪਾਕਿਸਤਾਨ ’ਚ ਪੰਜਾਬੀ ਸਭਿਆਚਾਰ ਨੂੰ ਹੱਲਾਸ਼ੇਰੀ ਦੇਣ ਲਈ ਕਈ ਐਲਾਨ ਕੀਤੇ।

ਇਹ ਵੀ ਪੜ੍ਹੋ : ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਵਿਗੜੀ ਸਿਹਤ ! ਪੁਣੇ ਦੇ ਹਸਪਤਾਲ ‘ਚ ਭਰਤੀ

SGPC ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਲਹਿੰਦੇ ਪੰਜਾਬ ਵਿਚ ਪੰਜਾਬੀ ਪੜ੍ਹਾਉਣ ਦਾ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ, ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਲਹਿੰਦੇ ਪੰਜਾਬ ਅੰਦਰ ਪੰਜਾਬੀ ਨੌਵੀਂ ਅਤੇ ਦਸਵੀਂ ਜਮਾਤਾਂ ਤੋਂ ਪੜ੍ਹਾਉਣੀ ਸ਼ੁਰੂ ਕੀਤੀ ਜਾਂਦੀ ਹੈ ਪਰ ਹੁਣ ਉਨ੍ਹਾਂ ਨੇ ਮੁੱਢਲੀ ਜਮਾਤਾਂ ਤੋਂ ਹੀ ਵਿਸ਼ੇ ਵਜੋਂ ਪੰਜਾਬੀ ਪੜ੍ਹਾਉਣੀ ਲਾਜ਼ਮੀ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੁਣ ਲਹਿੰਦੇ ਪੰਜਾਬ ਦੇ ਸਕੂਲਾਂ ਵੀ ਪੜ੍ਹਾਈ ਜਾਵੇਗੀ ਪੰਜਾਬੀ, ਨਵੀਂ ਬਣੀ CM ਮਰੀਅਮ ਨਵਾਜ਼ ਨੇ ਕੀਤਾ ਐਲਾਨ appeared first on Daily Post Punjabi.