marriage palace Archives - Daily Post Punjabi

ਕੁਰਾਲੀ ‘ਚ ਮੈਰਿਜ ਪੈਲੇਸ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
ਕੁਰਾਲੀ ਵਿੱਚ ਅੱਜ ਇੱਕ ਮੈਰਿਜ ਪੈਲੇਸ ਦੇ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਹ ਘਟਨਾ ਕਲਸੀ ਫਾਰਮ ਕੁਰਾਲੀ ਦੀ ਹੈ।

ਦਮਕਲ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸ਼ਰਕਟ ਹੈ। ਬਿਜਲੀ ਦੀਆਂ ਕੁਝ ਤਾਰਾਂ ਉਥੋਂ ਲੰਘ ਰਹੀਆਂ ਸਨ ਅਤੇ ਉਸ ਦੇ ਵਿੱਚ ਸ਼ਾਰਟ ਸਰਕਟ ਹੋਇਆ। ਕਲਸੀ ਫਾਰਮ ਦੇ ਹਾਲ ਦੇ ਬਾਹਰ ਜਿਹੜਾ ਟੈਂਟ ਵਾਲਾ ਸੈਡ ਸੀ, ਉਸ ਨੂੰ ਇਕਦਮ ਅੱਗ ਲੱਗ ਗਈ। ਅੱਗ ਲੱਗਣ ਕਾਰਨ ਮੈਰਿਜ ਪੈਲੇਸ ਦਾ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ।

ਇਹ ਵੀ ਪੜ੍ਹੋ : ਵ੍ਰਿੰਦਾਵਨ ਕਿਸ਼ਤੀ ਹਾ/ਦਸਾ : 6 ਦਿਨਾਂ ਬਾਅਦ ਮਿਲੀ ਇੱਕ ਨੌਜਵਾਨ ਦੀ ਦੇ/ਹ, ਜਲਾਲਾਬਾਦ ਨਾਲ ਸਬੰਧਤ ਹੈ ਪੰਕਜ

ਮਾਲਕਾਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਤੁਰੰਤ ਦਮਕਲ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ। ਫਾਇਰ ਬ੍ਰਿਗੇਡ ਦੀਆਂ ਲਗਭਗ ਚਾਰ ਗੱਡੀਆਂ ਨੇ ਪੈਲਿਸ ਵਿੱਚ ਲੱਗੀ ਅੱਗ ‘ਤੇ ਕਾਬੂ ਪਾਇਆ। ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਵੱਡੀ ਪੱਧਰ ‘ਤੇ ਹੋਇਆ ਹੈ। ਉਹਨਾਂ ਆਖਿਆ ਕਿ ਪੈਲੇਸ ਥੋੜੀ ਦੇਰ ਪਹਿਲਾਂ ਹੀ ਰੈਨੋਵੇਟ ਕੀਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੁਰਾਲੀ ‘ਚ ਮੈਰਿਜ ਪੈਲੇਸ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ appeared first on Daily Post Punjabi.