marriage pics latest news updates Archives - Daily Post Punjabi

ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਤੁਸੀਂ ਵੀ ਦੇਖੋ ਜ਼ਰਾ
parmish verma marriage pics: ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਵਿਆਹ ਗੀਤ ਗਰੇਵਾਲ ਨਾਲ ਹੋ ਗਿਆ ਹੈ। ਦੋਵਾਂ ਦੇ ਵਿਆਹ ਸਮਾਰੋਹ ਦੀਆਂ ਤਸਵੀਰਾਂ ਪਰਮੀਸ਼ ਤੇ ਗੀਤ ਵਲੋਂ ਪਹਿਲਾਂ ਹੀ ਸਾਂਝੀਆਂ ਕੀਤੀਆਂ ਜਾ ਰਹੀਆਂ ਸਨ। ਪਰ ਹਰ ਕੋਈ ਨਵੀਂ ਵਿਆਹੀ ਜੋੜੀ ਨੂੰ ਦੇਖਣ ਲਈ ਬੇਤਾਬ ਸੀ।

parmish verma marriage pics

ਇਸੇ ਦੇ ਚਲਦਿਆਂ ਪਰਮੀਸ਼ ਵਰਮਾ ਨੇ ਹੁਣ ਵਿਆਹ ਦੇ ਜੋੜੇ ’ਚ ਆਪਣੀਆਂ ਤੇ ਗੀਤ ਗਰੇਵਾਲ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਪਰਮੀਸ਼ ਵਰਮਾ ਨੇ ਵਿਆਹ ਮੌਕੇ ਹਲਕੇ ਹਰੇ ਰੰਗ ਦੀ ਸ਼ੇਰਵਾਨੀ ਪਹਿਨੀ, ਜਿਸ ’ਚ ਹਲਕਾ ਗੁਲਾਬੀ ਰੰਗ ਵੀ ਨਜ਼ਰ ਆ ਰਿਹਾ ਹੈ। ਹੁਣ ਸੋਸ਼ਲ ਮੀਡੀਆ ਤੇ ਪਰਮੀਸ਼ ਵਰਮਾ ਦੇ ਵਿਆਹ ਦੀਆਂ ਫੋਟੋਆਂ ਕਾਫ਼ੀ ਵਾਇਰਲ ਹੋ ਰਹੀਆਂ ਨੇ, ਜੋ ਲੋਕਾਂ ਵੱਲੋਂ ਕਾਫੀ ਪਸੰਦ ਵੀ ਕੀਤੇ ਜਾ ਰਹੀਆਂ ਹਨ।

ਜਾਣਕਾਰੀ ਲਈ ਦੱਸ ਦੇਈਏ ਹਾਲ ਹੀ ਵਿੱਚ ਇਸ ਵਿਆਹ ਵਿੱਚ ਪੰਜਾਬੀ ਗਾਇਕ ਸ਼ੈਰੀ ਮਾਨ ਵੀ ਸ਼ਿਰਕਤ ਕਰਨ ਪਹੁੰਚੇ ਸਨ ਲੇਕਿਨ ਉਨ੍ਹਾਂ ਨੇ ਇਸ ਸਬੰਧੀ ਆਪਣੀ ਨਾਰਾਜ਼ਗੀ ਜਤਾਈ।

ਵੀਡੀਓ ਲਈ ਕਲਿੱਕ ਕਰੋ -:

ਆਹ ਏ ਉਹ ਸਿੰਗਰ ਜਿਹਦੇ ਰੌਲੇ ਹਾਈਕੋਰਟ ਤੱਕ ਨੇ ਤੇ ਫੁਕਰਿਆਂ ਤੋਂ ਮੰਗਵਾਉਂਦਾ ਫਿਰਦੈ ਮਾਫੀਆਂ.!

ਦਰਅਸਲ ਸ਼ੈਰੀ ਮਾਨ ਨੇ ਲਾਈਵ ਹੋ ਕੇ ਕਿਹਾ ਕਿ ਪਰਮੀਸ਼ ਵਰਮਾ ਨੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਹੈ ਜਿਸ ਨੂੰ ਲੈ ਕੇ ਉਹ ਕਾਫ਼ੀ ਨਿਰਾਸ਼ ਅਤੇ ਗੁੱਸੇ ਵਿੱਚ ਸਨ। ਸ਼ੈਰੀ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਜੰਗਲ ਦੀ ਅੱਗ ਦੀ ਤਰ੍ਹਾਂ ਵਾਇਰਲ ਹੋ ਗਈ ਅਤੇ ਲੋਕਾਂ ਵੱਲੋਂ ਖੂਬ ਪਰਮੀਸ਼ ਵਰਮਾ ਤੇ ਟਿੱਪਣੀਆਂ ਕੀਤੀਆਂ ਗਈਆਂ।

The post ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਤੁਸੀਂ ਵੀ ਦੇਖੋ ਜ਼ਰਾ appeared first on Daily Post Punjabi.