married girlfriend Archives - Daily Post Punjabi

ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ
ਪੰਜਾਬ ਦੇ ਬਠਿੰਡਾ ਵਿੱਚ ਬੀਤੇ ਦੇਰ ਰਾਤ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਲੂਲਬਾਈ ਦੇ ਰਹਿਣ ਵਾਲੇ ਵਿੱਕੀ ਕੁਮਾਰ ਵਜੋਂ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਮੌਕੇ ‘ਤੋਂ ਫਰਾਰ ਹਨ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਨੰਦਗੜ੍ਹ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਟਿਆਲਾ ਦੇ ਨਿੱਜੀ ਕਾਲਜ ਦੀ ਵਿਦਿਆਰਥਣ ਨੇ ਦਿੱਤੀ ਜਾ.ਨ, ਹੋਸਟਲ ਦੇ ਕਮਰੇ ‘ਚੋਂ ਮਿਲੀ ਦੇ.ਹ

ਜਾਣਕਾਰੀ ਅਨੁਸਾਰ ਵਿੱਕੀ ਕੁਮਾਰ ਦੇ ਆਪਣੇ ਪਿੰਡ ਦੀ ਰਹਿਣ ਵਾਲੀ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ ਸਨ। ਸ਼ਨੀਵਾਰ ਦੇਰ ਰਾਤ ਉਹ ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ ਸੀ। ਇਸ ਦੌਰਾਨ ਮਹਿਲਾ ਦੇ ਪਤੀ ਅਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਫੜ੍ਹ ਲਿਆ ਅਤੇ ਕੁੱਟ-ਕੁੱਟ ਕੇ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਹਿਲਾ ਦੇ ਪਤੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਬਠਿੰਡਾ ‘ਚ ਵੱਡੀ ਵਾਰਦਾਤ, ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਗਏ ਪ੍ਰੇਮੀ ਦਾ ਬੇਰਹਿਮੀ ਨਾਲ ਕਤਲ appeared first on Daily Post Punjabi.