married loving couple Archives - Daily Post Punjabi

ਪਿਆਰੇ ਸਿਰੇ ਨਾ ਚੜ੍ਹਿਆ ਤਾਂ ਵਿਆਹੁਤਾ ਪ੍ਰੇਮੀ ਜੋੜੇ ਨੇ ਚੁੱਕਿਆ ਖੌਫਨਾਕ ਕਦਮ
married loving couple suicide:ਲੁਧਿਆਣਾ ‘ਚ ਇਕ ਵਿਆਹੁਤਾ ਪ੍ਰੇਮੀ ਜੋੜੇ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਥੇ ਖੰਨਾ ਜੀ.ਟੀ ਰੋਡ ‘ਤੇ ਇਕ ਵਿਆਹੁਤਾ ਪ੍ਰੇਮੀ ਜੋੜੇ ਨੇ ਇਸ ਲਈ ਖੁਦਕੁਸ਼ੀ ਕਰ ਲਈ ਹੈ ਕਿ ਉਨ੍ਹਾਂ ਦਾ ਪਿਆਰ ਸਿਰੇ ਨਹੀ ਚੜ੍ਹਿਆ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਖੁਦਕੁਸ਼ੀ ਤੋਂ ਪਹਿਲਾਂ ਉਕਤ ਨੌਜਵਾਨ ਨੇ ਆਪਣੀ ਪਤਨੀ ਨੂੰ ਫੋਨ ਕੀਤਾ ਅਤੇ ਸਾਰੀ ਗੱਲ ਦੱਸੀ ਪਰ ਜਦੋਂ ਪਤਨੀ ਆਪਣੇ ਪਰਿਵਾਰ ਸਮੇਤ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਦੋਵਾਂ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ।

married loving couple suicide

ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਖੰਨਾ ਦੇ ਗੁਰੂ ਹਰਿਕ੍ਰਿਸ਼ਨ ਨਗਰ ਮਲੇਰਕੋਟਲਾ ਦਾ ਰਹਿਣ ਵਾਲਾ ਸੀ ਅਤੇ ਲੜਕੀ ਖੰਨਾ ਦੇ ਖੁਰਦ ਦੀ ਰਹਿਣ ਵਾਲੀ ਸੀ। ਦੋਵੇਂ ਵਿਆਹ ਹੋਏ ਸਨ ਅਤੇ ਇਨ੍ਹਾਂ ਦੇ ਤਿੰਨ-ਤਿੰਨ ਬੱਚੇ ਸਨ। ਕਾਫੀ ਲੰਬੇ ਸਮੇਂ ਤੋਂ ਦੋਵਾਂ ਦੇ ਪ੍ਰੇਮ ਸਬੰਧ ਸੀ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਐੱਸ.ਐੱਚ. ਓ ਨੇ ਦੱਸਿਆ ਕਿ ਲਾਸ਼ਾਂ ਪੋਸਟ ਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ।

The post ਪਿਆਰੇ ਸਿਰੇ ਨਾ ਚੜ੍ਹਿਆ ਤਾਂ ਵਿਆਹੁਤਾ ਪ੍ਰੇਮੀ ਜੋੜੇ ਨੇ ਚੁੱਕਿਆ ਖੌਫਨਾਕ ਕਦਮ appeared first on Daily Post Punjabi.