Married Woman Death Archives - Daily Post Punjabi

ਫਾਜ਼ਿਲਕਾ ‘ਚ ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਦੀ ਮੌ.ਤ, ਮਾਪਿਆਂ ਦਾ ਦੋਸ਼ ਬਾਈਕ ਨਾ ਦੇਣ ‘ਤੇ ਧੀ ਦਾ ਕੀਤਾ ਕ.ਤਲ
ਪੰਜਾਬ ਦੇ ਫਾਜ਼ਿਲਕਾ ‘ਚ ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਤੀ ਅਨੁਸਾਰ ਉਸ ਦੀ ਪਤਨੀ ਨੇ ਖੁਦਕੁਸ਼ੀ ਕੀਤੀ ਹੈ। ਦੂਜੇ ਪਾਸੇ ਮ੍ਰਿਤਕਾ ਦੇ ਮਾਪਿਆਂ ਨੇ ਸਹੁਰੇ ਪਰਿਵਾਰ ‘ਤੇ ਦਾਜ ਲਈ ਕਤਲ ਕਰਨ ਦਾ ਦੋਸ਼ ਲਾਇਆ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Married Woman Death

ਜਾਣਕਾਰੀ ਅਨੁਸਾਰ ਪਿੰਡ ਖਾਟਵਾਂ ਦੇ ਮੰਗੀ ਰਾਮ ਦੀ 22 ਸਾਲਾ ਪੁੱਤਰੀ ਸੰਧਿਆ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਢਾਣੀ ਸ਼ਫੀ ਵਾਸੀ ਸਤਪਾਲ ਨਾਲ ਹੋਇਆ ਸੀ। ਮ੍ਰਿਤਕਾ ਦੇ ਪਤੀ ਸਤਪਾਲ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਾਢੇ ਤਿੰਨ ਵਜੇ ਜਾਗਿਆ ਤਾਂ ਉਸ ਨੇ ਦੇਖਿਆ ਕਿ ਪਤਨੀ ਦੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਇਸ ਦੌਰਾਨ ਸੰਧਵਾਂ ਨੇੜਿਓਂ ਇੱਕ ਸ਼ੀਸ਼ੀ ਵੀ ਮਿਲੀ ਹੈ। ਇਸ ਮਗਰੋਂ ਪਤੀ ਸਤਪਾਲ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਲੈ ਕੇ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਸੰਧਿਆ ਦੇ ਮਾਪਿਆਂ ਨੂੰ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ : ਅਮਰੀਕਾ ਦੇ ਫਲੋਰੀਡਾ ‘ਚ ਪੱਤਰਕਾਰ ‘ਤੇ ਫਾਇਰਿੰਗ, 9 ਸਾਲ ਦੀ ਬੱਚੀ ਸਣੇ 3 ਦੀ ਮੌ.ਤ, ਦੋਸ਼ੀ ਗ੍ਰਿਫਤਾਰ

ਘਟਨਾ ਦੀ ਸੂਚਨਾ ਮਿਲਦਿਆਂ ਹੀ ਹਸਪਤਾਲ ਪਹੁੰਚੇ ਮ੍ਰਿਤਕਾ ਦੇ ਪਿਤਾ ਮੰਗੀ ਰਾਮ ਅਤੇ ਭਰਾ ਹਰਮਨ ਨੇ ਦੱਸਿਆ ਕਿ ਵਿਆਹ ਦੇ ਬਾਅਦ ਤੋਂ ਹੀ ਉਸ ਦਾ ਪਤੀ ਉਸ ਨੂੰ ਦਾਜ ਵਿੱਚ ਬਾਈਕ ਦੇਣ ਦੀ ਲਗਾਤਾਰ ਮੰਗ ਕਰ ਰਿਹਾ ਸੀ। ਇਸ ਕਾਰਨ ਉਹ ਅਕਸਰ ਸੰਧਿਆ ਦੀ ਕੁੱਟਮਾਰ ਕਰਦਾ ਸੀ। ਬੀਤੀ ਰਾਤ ਵੀ ਧੀ ਨੇ ਕਰੀਬ 10 ਵਜੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸ ਦੇ ਪਤੀ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਗੱਲ ਨਹੀਂ ਹੋਈ ਅਤੇ ਸਵੇਰੇ 5 ਵਜੇ ਸੰਧਿਆ ਦੇ ਪਤੀ ਨੇ ਉਸ ਨੂੰ ਫੋਨ ‘ਤੇ ਸੂਚਨਾ ਦਿੱਤੀ ਕਿ ਉਸ ਦੀ ਲੜਕੀ ਨੇ ਸਪਰੇਅ ਪੀ ਕੇ ਖੁਦਕੁਸ਼ੀ ਕਰ ਲਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਮ੍ਰਿਤਕ ਸੰਧਿਆ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਹੈ ਕਿ ਸੰਧਿਆ ਦੇ ਪਤੀ, ਸੱਸ ਅਤੇ ਸਹੁਰੇ ਨੇ ਦਾਜ ਲਈ ਉਨ੍ਹਾਂ ਦੀ ਧੀ ਦਾ ਕਤਲ ਕੀਤਾ ਹੈ। ਇਸ ਲਈ ਉਨ੍ਹਾਂ ਪੁਲਿਸ ਨੂੰ ਸਾਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਲਈ ਕਿਹਾ ਹੈ। ਇਸ ਮਾਮਲੇ ਨੂੰ ਲੈ ਕੇ ਥਾਣਾ ਇੰਚਾਰਜ ਪਰਮਜੀਤ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

The post ਫਾਜ਼ਿਲਕਾ ‘ਚ ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਦੀ ਮੌ.ਤ, ਮਾਪਿਆਂ ਦਾ ਦੋਸ਼ ਬਾਈਕ ਨਾ ਦੇਣ ‘ਤੇ ਧੀ ਦਾ ਕੀਤਾ ਕ.ਤਲ appeared first on Daily Post Punjabi.