married woman ran away with lover Archives - Daily Post Punjabi

11 ਸਾਲਾ ਬੱਚੇ ਦੀ ਮਾਂ ਆਸ਼ਕ ਨਾਲ ਭੱਜੀ, ਕਰਵਾਇਆ ਦੂਜਾ ਵਿਆਹ, ਪੁਲਿਸ ਨੇ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਲੁਧਿਆਣਾ ਵਿੱਚ ਇੱਕ ਮਹਿਲਾ ਵੱਲੋਂ ਆਪਣੇ ਪ੍ਰੇਮੀ ਨਾਲ ਘਰੋਂ ਭੱਜ ਕੇ ਇੱਕ ਹੋਟਲ ਵਿੱਚ ਜਾ ਕੇ ਦੂਜਾ ਵਿਆਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਘਰੋਂ ਕਰੀਬ 2 ਲੱਖ ਰੁਪਏ ਦੀ ਨਕਦੀ ਅਤੇ ਗਹਿਣੇ ਲੈ ਕੇ ਫਰਾਰ ਹੋ ਗਈ ਸੀ। ਮਹਿਲਾ ਦੇ ਪਤੀ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਔਰਤ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਉਸ ਦਾ ਪ੍ਰੇਮੀ ਅਜੇ ਫਰਾਰ ਹੈ।

ਸੰਦੀਪ ਕੁਮਾਰ ਨਾਂ ਦੇ ਵਿਅਕਤੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਵਿਅਕਤੀ ਅਨੁਸਾਰ ਉਸਦਾ ਵਿਆਹ 12 ਸਾਲ ਪਹਿਲਾਂ ਹੋਇਆ ਸੀ ਅਤੇ ਉਸਦਾ ਇੱਕ 11 ਸਾਲ ਦਾ ਬੱਚਾ ਹੈ। ਸ਼ਿਕਾਇਤ ਵਿੱਚ ਵਿਅਕਤੀ ਨੇ ਦੱਸਿਆ ਕਿ ਉਸ ਦੀ ਪਤਨੀ ਜਸਪ੍ਰੀਤ ਕੌਰ ਮਨੀ ਨਾਂ ਦੇ ਵਿਅਕਤੀ ਨਾਲ ਫਰਾਰ ਹੋ ਗਈ। ਉਸ ਦੀ ਕਾਰ ਘਰ ਦੇ ਬਾਹਰ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਦਿਖਾਈ ਦੇ ਰਹੀ ਸੀ।

ਇਹ ਵੀ ਪੜ੍ਹੋ : ਊਨਾ ਤੋਂ ਦਿੱਲੀ ਲਈ ਜਨ ਸ਼ਤਾਬਦੀ ਟਰੇਨ ਸ਼ੁਰੂ, ਕਿਸਾਨ ਅੰਦੋਲਨ ਕਾਰਨ ਹਿਮਾਚਲ ਤੋਂ ਚੱਲਣ ਵਾਲੀਆਂ 3 ਟਰੇਨਾਂ ਰੱਦ

ਵਿਅਕਤੀ ਨੇ ਦੱਸਿਆ ਕਿ ਘਰੋਂ ਜਾਣ ਤੋਂ ਪਹਿਲਾਂ ਜਸਪ੍ਰੀਤ ਕੌਰ ਨੇ ਘਰ ਦੀ ਅਲਮਾਰੀ ਵਿੱਚ ਰੱਖੇ ਗਹਿਣੇ ਅਤੇ 2 ਲੱਖ ਰੁਪਏ ਵੀ ਚੋਰੀ ਕਰ ਲਏ ਸਨ। ਇਸ ਮਾਮਲੇ ‘ਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਸਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦਾ ਪ੍ਰੇਮੀ ਮਨੀ ਪੁਲਿਸ ਦੀ ਗ੍ਰਿਫਤ ਤੋਂ ਫ਼ਰਾਰ ਹੈ। ਪੀੜਤ ਸੰਦੀਪ ਨੇ ਹੋਟਲ ਮਾਲਕ ਖਿਲਾਫ ਮਾਮਲਾ ਦਰਜ ਕਰਨ ਦੀ ਸ਼ਿਕਾਇਤ ਵੀ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 11 ਸਾਲਾ ਬੱਚੇ ਦੀ ਮਾਂ ਆਸ਼ਕ ਨਾਲ ਭੱਜੀ, ਕਰਵਾਇਆ ਦੂਜਾ ਵਿਆਹ, ਪੁਲਿਸ ਨੇ ਮਹਿਲਾ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.