married woman swallowed poison Archives - Daily Post Punjabi

ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਨੇ ਨਿਗਲਿਆ ਜ਼ਹਿਰ, ਸਹੁਰਿਆਂ ‘ਤੇ ਜ਼ਹਿਰ ਦੇਣ ਦਾ ਦੋਸ਼
ਫਾਜ਼ਿਲਕਾ ਦੇ ਪਿੰਡ ਆਸਫਵਾਲਾ ‘ਚ ਇਕ ਵਿਆਹੁਤਾ ਨੇ ਸ਼ੱਕੀ ਹਾਲਾਤ ‘ਚ ਜ਼ਹਿਰ ਨਿਗਲ ਲਿਆ। ਉਸ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ‘ਤੇ ਉਸ ਨੂੰ ਜ਼ਹਿਰ ਦੇ ਕੇ ਮਾਰਨ ਦਾ ਦੋਸ਼ ਲਾਇਆ ਹੈ। ਕੰਚਨ ਰਾਣੀ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਅੰਜਲੀ ਰਾਣੀ ਦਾ ਵਿਆਹ ਕਰੀਬ 2 ਸਾਲ ਪਹਿਲਾਂ ਪਿੰਡ ਆਸਫਵਾਲਾ ਦੇ ਇਕ ਨੌਜਵਾਨ ਨਾਲ ਕਰਵਾਇਆ ਸੀ ਅਤੇ ਵਿਆਹ ਸਮੇਂ ਆਪਣੀ ਯੋਗਤਾ ਅਨੁਸਾਰ ਦਾਜ ਵੀ ਦਿੱਤਾ ਸੀ।

married woman swallowed poison

ਵਿਆਹ ਤੋਂ ਪਹਿਲਾਂ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਲੜਕਾ ਵੈਸ਼ਨੋ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕਰਦਾ ਪਰ ਵਿਆਹ ਦੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਸ਼ਰਾਬ ਦਾ ਆਦੀ ਹੈ। ਜਿਸ ਕਾਰਨ ਉਹ ਆਪਸ ਵਿੱਚ ਝਗੜਾ ਕਰਨ ਲੱਗੇ। ਉਸ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕਰੀਬ 7 ਪੰਚਾਇਤਾਂ ਹੋਈਆਂ ਅਤੇ ਇੱਕ ਮਹੀਨਾ ਪਹਿਲਾਂ ਪੰਚਾਇਤ ਹੋਈ ਸੀ, ਜਿਸ ਵਿੱਚ ਉਸ ਦੀ ਲੜਕੀ ਨੂੰ ਉਸ ਵੱਲੋਂ ਰਾਜੀਨਾਮਾ ਦੇ ਕੇ ਉਸ ਦੇ ਸਹੁਰੇ ਘਰ ਭੇਜ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਜਿਸ ਤੋਂ ਬਾਅਦ ਉਸ ਦੇ ਪਤੀ ਵੱਲੋਂ ਦੁਬਾਰਾ ਕੁੱਟਮਾਰ ਕਾਰਨ ਜ਼ਹਿਰ ਖਾ ਲਿਆ ਗਿਆ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਹਾਲਤ ਵਿਗੜਨ ‘ਤੇ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਦਕਿ ਉਸ ਨੇ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ। ਸ਼ਾਮ ਨੂੰ ਅੰਜਲੀ ਦੇ ਗੁਆਂਢੀਆਂ ਨੇ ਉਸ ਨੂੰ ਸਾਰੀ ਗੱਲ ਦੱਸੀ। ਪੀੜਤ ਨੇ ਆਪਣੀ ਲੜਕੀ ਲਈ ਇਨਸਾਫ਼ ਅਤੇ ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

The post ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਨੇ ਨਿਗਲਿਆ ਜ਼ਹਿਰ, ਸਹੁਰਿਆਂ ‘ਤੇ ਜ਼ਹਿਰ ਦੇਣ ਦਾ ਦੋਸ਼ appeared first on Daily Post Punjabi.