Married woman Archives - Daily Post Punjabi

ਪੱਟੀ : ਨੌਜਵਾਨ ਨੇ ਵਿਆਹੁਤਾ ਦੇ ਸਿਰ ‘ਚ ਮਾਰੀ ਗੋਲੀ, ਮਹਿਲਾ ਹਸਪਤਾਲ ‘ਚ ਦਾਖਲ, ਹਮਲਾਵਰ ਫਰਾਰ
ਪੰਜਾਬ ਦੇ ਤਰਨਤਾਰਨ ਦੇ ਪੱਟੀ ਵਿੱਚ ਇੱਕ ਭਿਆਨਕ ਘਟਨਾ ਵਾਪਰੀ ਹੈ, ਜਿੱਥੇ ਗਾਰਡਨ ਕਲੋਨੀ ਦੀ ਰਹਿਣ ਵਾਲੀ ਰੂਬੀ ਮਹਿਰਾ ਨਾਮ ਦੀ ਇੱਕ ਵਿਆਹੁਤਾ ਔਰਤ ਨੂੰ ਦਿਨ-ਦਿਹਾੜੇ ਗੋਲੀ ਮਾਰ ਦਿੱਤੀ ਗਈ। ਘਟਨਾ ਦੀ ਭਿਆਨਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਨੇ ਮਹਿਲਾ ਦੇ ਸਿਰ ਵਿੱਚ ਗੋਲੀ ਚਲਾਉਂਦਾ ਦਿਖਾਈ ਦੇ ਰਿਹਾ ਹੈ। ਹਮਲੇ ਤੋਂ ਤੁਰੰਤ ਬਾਅਦ ਦੋਸ਼ੀ ਮੌਕੇ ਤੋਂ ਭੱਜ ਗਿਆ।

ਮਿਲੀ ਜਾਣਕਾਰੀ ਅਨੁਸਾਰ ਪੀੜਤਾ, ਰੂਬੀ, ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਗੋਲੀ ਲੱਗਣ ਤੋਂ ਬਾਅਦ, ਉਸਨੂੰ ਤੁਰੰਤ ਗੰਭੀਰ ਹਾਲਤ ਵਿੱਚ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਕਾਰਨ ਉਸਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਹਮਲਾਵਰ ਦੀ ਪਛਾਣ ਪੱਟੀ ਦੇ ਰਹਿਣ ਵਾਲੇ ਕਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 2 ਪੁਲਿਸ ਮੁਲਾਜ਼ਮਾਂ ਦੀ ਮੌ/ਤ, ਗੋ/ਲੀ ਲੱਗਣ ਕਾਰਨ ਗਈ ਜਾ.ਨ; ਜਾਂਚ ‘ਚ ਜੁਟੀ ਪੁਲਿਸ

ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮ ਨੂੰ ਲੱਭਣ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ, ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ, ਅਤੇ ਪੀੜਤ ਪਰਿਵਾਰ ਇਸ ਸਮੇਂ ਹਸਪਤਾਲ ਵਿੱਚ ਰੂਬੀ ਦੀ ਜ਼ਿੰਦਗੀ ਲਈ ਪ੍ਰਾਰਥਨਾ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੱਟੀ : ਨੌਜਵਾਨ ਨੇ ਵਿਆਹੁਤਾ ਦੇ ਸਿਰ ‘ਚ ਮਾਰੀ ਗੋਲੀ, ਮਹਿਲਾ ਹਸਪਤਾਲ ‘ਚ ਦਾਖਲ, ਹਮਲਾਵਰ ਫਰਾਰ appeared first on Daily Post Punjabi.

ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਨੇ ਨਿਗਲਿਆ ਜ਼ਹਿਰ, ਸਹੁਰਿਆਂ ‘ਤੇ ਜ਼ਹਿਰ ਦੇਣ ਦਾ ਦੋਸ਼
ਫਾਜ਼ਿਲਕਾ ਦੇ ਪਿੰਡ ਆਸਫਵਾਲਾ ‘ਚ ਇਕ ਵਿਆਹੁਤਾ ਨੇ ਸ਼ੱਕੀ ਹਾਲਾਤ ‘ਚ ਜ਼ਹਿਰ ਨਿਗਲ ਲਿਆ। ਉਸ ਦਾ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ ‘ਤੇ ਉਸ ਨੂੰ ਜ਼ਹਿਰ ਦੇ ਕੇ ਮਾਰਨ ਦਾ ਦੋਸ਼ ਲਾਇਆ ਹੈ। ਕੰਚਨ ਰਾਣੀ ਵਾਸੀ ਫਾਜ਼ਿਲਕਾ ਨੇ ਦੱਸਿਆ ਕਿ ਉਸ ਨੇ ਆਪਣੀ ਲੜਕੀ ਅੰਜਲੀ ਰਾਣੀ ਦਾ ਵਿਆਹ ਕਰੀਬ 2 ਸਾਲ ਪਹਿਲਾਂ ਪਿੰਡ ਆਸਫਵਾਲਾ ਦੇ ਇਕ ਨੌਜਵਾਨ ਨਾਲ ਕਰਵਾਇਆ ਸੀ ਅਤੇ ਵਿਆਹ ਸਮੇਂ ਆਪਣੀ ਯੋਗਤਾ ਅਨੁਸਾਰ ਦਾਜ ਵੀ ਦਿੱਤਾ ਸੀ।

married woman swallowed poison

ਵਿਆਹ ਤੋਂ ਪਹਿਲਾਂ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਲੜਕਾ ਵੈਸ਼ਨੋ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕਰਦਾ ਪਰ ਵਿਆਹ ਦੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਉਸ ਦਾ ਪਤੀ ਸ਼ਰਾਬ ਦਾ ਆਦੀ ਹੈ। ਜਿਸ ਕਾਰਨ ਉਹ ਆਪਸ ਵਿੱਚ ਝਗੜਾ ਕਰਨ ਲੱਗੇ। ਉਸ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਕਰੀਬ 7 ਪੰਚਾਇਤਾਂ ਹੋਈਆਂ ਅਤੇ ਇੱਕ ਮਹੀਨਾ ਪਹਿਲਾਂ ਪੰਚਾਇਤ ਹੋਈ ਸੀ, ਜਿਸ ਵਿੱਚ ਉਸ ਦੀ ਲੜਕੀ ਨੂੰ ਉਸ ਵੱਲੋਂ ਰਾਜੀਨਾਮਾ ਦੇ ਕੇ ਉਸ ਦੇ ਸਹੁਰੇ ਘਰ ਭੇਜ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

ਜਿਸ ਤੋਂ ਬਾਅਦ ਉਸ ਦੇ ਪਤੀ ਵੱਲੋਂ ਦੁਬਾਰਾ ਕੁੱਟਮਾਰ ਕਾਰਨ ਜ਼ਹਿਰ ਖਾ ਲਿਆ ਗਿਆ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਹਾਲਤ ਵਿਗੜਨ ‘ਤੇ ਉਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਦਕਿ ਉਸ ਨੇ ਇਸ ਬਾਰੇ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ। ਸ਼ਾਮ ਨੂੰ ਅੰਜਲੀ ਦੇ ਗੁਆਂਢੀਆਂ ਨੇ ਉਸ ਨੂੰ ਸਾਰੀ ਗੱਲ ਦੱਸੀ। ਪੀੜਤ ਨੇ ਆਪਣੀ ਲੜਕੀ ਲਈ ਇਨਸਾਫ਼ ਅਤੇ ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

The post ਸ਼ੱਕੀ ਹਾਲਾਤਾਂ ‘ਚ ਵਿਆਹੁਤਾ ਨੇ ਨਿਗਲਿਆ ਜ਼ਹਿਰ, ਸਹੁਰਿਆਂ ‘ਤੇ ਜ਼ਹਿਰ ਦੇਣ ਦਾ ਦੋਸ਼ appeared first on Daily Post Punjabi.

ਦਿਨਦਿਹਾੜੇ ਵਿਆਹੁਤਾ ਔਰਤ ਤੇ ਉਸ ਦੀ 3 ਸਾਲਾਂ ਧੀ ਲਾਪਤਾ, ਫੈਲੀ ਸਨਸਨੀ
Married woman daughter missing: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਉਸ ਸਮੇਂ ਵੱਡੀ ਵਾਰਦਾਤ ਵਾਪਰ ਗਈ ਜਦੋਂ ਇੱਥੇ ਵਿਆਹੁਤਾ ਔਰਤ ਅਤੇ ਉਸ ਦੀ 3 ਸਾਲਾਂ ਧੀ ਨੂੰ ਦਿਨ ਦਿਹਾੜੇ ਅਗਵਾ ਕਰ ਲਿਆ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਤੇ ਲਾਪਤਾ ਔਰਤ ਦੇ ਪਤੀ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

Married woman daughter missing

ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਪਿੰਡ ਕਟਾਣੀ ਕਲਾਂ ਦੇ ਰਹਿਣ ਵਾਲੇ ਵਿਅਕਤੀ ਨੇ ਦੱਸਿਆ ਕਿ ਉਹ ਘਰੋਂ ਕੰਮ ’ਤੇ ਗਿਆ ਸੀ।ਜਦੋਂ ਘਰ ਵਾਪਸ ਪਰਤਿਆ ਤਾਂ ਦੇਖਿਆ ਕਿ ਉਸ ਦੀ 27 ਸਾਲਾ ਪਤਨੀ ਅਤੇ 3 ਸਾਲਾ ਬੇਟੀ ਘਰ ’ਚ ਨਹੀਂ ਸੀ, ਜਿਨ੍ਹਾਂ ਦੀ ਤਲਾਸ਼ ਦੌਰਾਨ ਪਤਾ ਲੱਗਾ ਕਿ ਉਸ ਦੀ ਪਤਨੀ ਅਤੇ ਧੀ ਨੂੰ ਰਾਹੁਲ ਚੋਪੜਾ ਪੁੱਤਰ ਨੱਥੂ ਰਾਮ ਵਾਸੀ ਤਹਰੀਆ, ਫਤਿਆਬਾਦ (ਹਰਿਆਣਾ) ਨੇ ਜ਼ਬਰਦਸਤੀ ਆਪਣੀ ਹਿਰਾਸਤ ’ਚ ਰੱਖਿਆ ਹੋਇਆ ਹੈ। ਇਸ ਤੋਂ ਬਾਅਦ ਪੁਲਸ ਨੇ ਉਸ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਅਤੇ ਮਾਮਲੇ ਦੀ ਜਾਂਚ ‘ਚ ਲੱਗ ਗਈ ਹੈ।

The post ਦਿਨਦਿਹਾੜੇ ਵਿਆਹੁਤਾ ਔਰਤ ਤੇ ਉਸ ਦੀ 3 ਸਾਲਾਂ ਧੀ ਲਾਪਤਾ, ਫੈਲੀ ਸਨਸਨੀ appeared first on Daily Post Punjabi.

ਵਿਆਹ ਤੋਂ ਕੁਝ ਮਹੀਨਿਆਂ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ
ludhiana married women died: ਲੁਧਿਆਣਾ ‘ਚ ਇਕ ਨਵ-ਵਿਆਹੁਤਾ ਦੀ ਵਿਆਹ ਤੋਂ 8 ਮਹੀਨਿਆਂ ਬਾਅਦ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਕਾਰਨ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕਾਂ ਦੇ ਪਿਤਾ ਦੇ ਦੱਸਿਆ ਹੈ ਕਿ ਉਸ ਨੇ 8 ਮਹੀਨੇ ਪਹਿਲਾਂ ਹੀ ਆਪਣੀ ਧੀ ਦਾ ਵਿਆਹ ਕੀਤਾ ਸੀ ਪਰ ਕੁਝ ਸਮੇਂ ਬਾਅਦ ਉਸ ਦੇ ਸਹੁਰਾ ਪਰਿਵਾਰ ਨੇ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ ਅਤੇ ਹੁਣ ਸਹੁਰੇ ਘਰ ‘ਚ ਧੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਮ੍ਰਿਤਕਾਂ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਚੇ ਪੁਲਿਸ ਨੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ludhiana married women died

ਦੱਸਣਯੋਗ ਹੈ ਕਿ ਪਿੰਡ ਗੁੜੇ ਦੇ ਵਸਨੀਕ ਗੁਰਮੁੱਖ ਸਿੰਘ ਨੇ 10 ਅਕਤੂਬਰ 2019 ਨੂੰ ਆਪਣੀ ਧੀ ਬਲਜੀਤ ਕੌਰ ਦਾ ਵਿਆਹ ਨਵਦੀਪ ਸਿੰਘ ਵਾਸੀ ਜਲਾਲਦੀਵਾਲ ਨਾਲ ਕੀਤਾ। ਧੀ ਨੂੰ ਵਿਆਹ ‘ਚ ਸਰਦਾ-ਪੁੱਜਦਾ ਦਾਜ ਵੀ ਦਿੱਤਾ ਗਿਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਸਹੁਰਾ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਣ ਲੱਗਾ ਸੀ। ਬੀਤੇ ਦਿਨ ਮ੍ਰਿਤਕ ਧੀ ਦੀ ਮਾਸੀ ਸੱਸ ਨੇ ਫੋਨ ਕਰਕੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਧੀ ਬੇਹੋਸ਼ ਹੋ ਗਈ, ਜਦੋਂ ਮਾਪੇ ਆਪਣੇ ਧੀ ਦੇ ਘਰ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾ ਦੇ ਪਿਤਾ ਨੇ ਧੀ ਦੇ ਸਹੁਰਿਆਂ ‘ਤੇ ਕਤਲ ਕਰਨ ਦਾ ਸ਼ੱਕ ਜ਼ਾਹਿਰ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।

The post ਵਿਆਹ ਤੋਂ ਕੁਝ ਮਹੀਨਿਆਂ ਬਾਅਦ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ ‘ਚ ਮੌਤ appeared first on Daily Post Punjabi.

ਵਿਆਹ ਤੋਂ 18 ਮਹੀਨਿਆਂ ਬਾਅਦ ਲੜਕੀ ਨੇ ਕੀਤੀ ਖੁਦਕੁਸ਼ੀ
Ludhiana Married woman suicide:ਲੁਧਿਆਣਾ ਵਿੱਚ ਇਕ ਵਿਆਹੁਤਾ ਨੇ ਵਿਆਹ ਤੋਂ 18 ਮਹੀਨਿਆਂ ਬਾਅਦ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ। ਮੌਕੇ ‘ਤੇ ਪਹੁੰਚੀ ਸਲੇਮ ਟਾਬਰੀ ਪੁਲਿਸ ਨੇ ਦੋਸ਼ੀ ਪਤੀ ਖਿਲਾਫ ਮਾਮਲਾ ਦਰਜ ਕੀਤਾ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

Ludhiana Married woman suicide

ਪੁਲਸ ਕੋਲ ਮਾਮਲਾ ਦਰਜ ਕਰਵਾਉਣ ਪਹੁੰਚੇ ਜੋਗਿੰਦਰ ਸਿੰਘ, ਜੋ ਕਿ ਮ੍ਰਿਤਕ ਮੀਰਾ ਦਾ ਮਾਮਾ ਹੈ, ਉਸ ਨੇ ਦੱਸਿਆ ਕਿ ਮ੍ਰਿਤਕਾ ਦਾ ਪਰਿਵਾਰ ਗੋਰਖਪੁਰ (ਉੱਤਰ ਪ੍ਰਦੇਸ਼) ਦੇ ਪਿੰਡ ਸਿਕਰੀਗੰਜ ਵਿੱਚ ਰਹਿੰਦਾ ਹੈ। ਲਗਭਗ 18 ਮਹੀਨੇ ਪਹਿਲਾਂ ਮ੍ਰਿਤਕ ਦਾ ਵਿਆਹ ਦੋਸ਼ੀ ਪਿੰਟੂ ਨਾਲ ਹੋਇਆ ਸੀ ਅਤੇ ਇਨ੍ਹਾਂ ਦੀ 4 ਮਹੀਨਿਆਂ ਦੀ ਇਕ ਬੇਟੀ ਵੀ ਹੈ। ਦੋਸ਼ੀ ਲੇਬਰ ਦਾ ਕੰਮ ਕਰਦਾ ਹੈ। ਵਿਆਹ ਤੋਂ ਬਾਅਦ ਪਿੰਟੂ ਨੇ ਮੀਰਾ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਅਕਸਰ ਮੀਰਾ ਆਪਣੇ ਮਾਪਿਆਂ ਨੂੰ ਫੋਨ ਕਰਕੇ ਦੱਸਦੀ ਸੀ। ਬੀਤੇ ਦਿਨ ਮੰਗਲਵਾਰ ਨੂੰ ਜਦੋਂ ਘਰ ਵਿੱਚ ਮੀਰਾ ਇਕੱਲੀ ਸੀ ਤਾਂ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜੋਗਿੰਦਰ ਸਿੰਘ ਨੇ ਦੋਸ਼ ਲਾਇਆ ਹੈ ਕਿ ਦੋਸ਼ੀ ਪਿੰਟੂ ਨੇ ਜਦੋਂ ਘਰ ਪਹੁੰਚਿਆ ਤਾਂ ਉਸ ਨੇ ਮੀਰਾ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਦੇਖੀ। ਦੋਸ਼ੀ ਨੇ ਖੁਦ ਲਾਸ਼ ਪੱਖੇ ਨਾਲੋਂ ਉਤਾਰੀ ਅਤੇ ਇਸ ਸਬੰਧੀ ਨਾ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਨਾ ਹੀ ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਜਦਕਿ ਇਸ ਘਟਨਾ ਦੀ ਜਾਣਕਾਰੀ ਮੁਹੱਲੇ ਦੇ ਲੋਕਾਂ ਨੇ ਪੁਲਸ ਅਤੇ ਪਰਿਵਾਰਿਕ ਮੈਂਬਰਾਂ ਤੱਕ ਪਹੁੰਚਆਈ। ਦੂਜੇ ਪਾਸੇ ਏ.ਐੱਸ.ਆਈ. ਜਗਦੇਵ ਸਿੰਘ ਨੇ ਦੱਸਿਆ ਹੈ ਕਿ ਦੋਸ਼ੀ ਨੂੰ ਅੱਜ ਭਾਵ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।

The post ਵਿਆਹ ਤੋਂ 18 ਮਹੀਨਿਆਂ ਬਾਅਦ ਲੜਕੀ ਨੇ ਕੀਤੀ ਖੁਦਕੁਸ਼ੀ appeared first on Daily Post Punjabi.