Martyr Harkrishna Singh House Archives - Daily Post Punjabi

CM ਮਾਨ ਸ਼ਹੀਦ ਹਰਕ੍ਰਿਸ਼ਨ ਦੇ ਘਰ ਗੁਰਦਾਸਪੁਰ ਪਹੁੰਚੇ, ਪਰਿਵਾਰ ਨੂੰ 1 ਕਰੋੜ ਦਾ ਸੌਂਪਿਆ ਚੈੱਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਦੇ ਪਿੰਡ ਗੁਰਦਾਸਪੁਰ ਗਏ। ਇੱਥੇ ਉਨ੍ਹਾਂ ਨੇ ਸ਼ਹੀਦ ਹਰਕ੍ਰਿਸ਼ਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੇ ਨਾਲ ਹੀ CM ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਦੀ ਗ੍ਰਾਂਟ ਦਾ ਚੈੱਕ ਵੀ ਭੇਟ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹੀ ਰਹੇਗੀ।

CM Mann Reached Martyr

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਦੀ ਮੰਗ ਅਨੁਸਾਰ ਪਿੰਡ ਦੀ ਧਰਮਸ਼ਾਲਾ, ਗੇਟ ਅਤੇ ਸਰਕਾਰੀ ਸਕੂਲ ਅਤੇ ਪਿੰਡ ਦੀ ਸੜਕ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਇਸ ਲਈ 74 ਲੱਖ ਰੁਪਏ ਦਾ ਅਨੁਮਾਨ ਤਿਆਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸ਼ਹੀਦ ਦੇ ਨਾਂ ‘ਤੇ ਸਟੇਡੀਅਮ ਵੀ ਬਣਾਇਆ ਜਾਵੇਗਾ।

CM Mann Reached Martyr

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁੰਛ ‘ਚ 21 ਅਪ੍ਰੈਲ ਨੂੰ ਜੰਮੂ ਹਾਈਵੇਅ ‘ਤੇ ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਹਮਲਾ ਕੀਤਾ ਸੀ। ਜਿਸ ਵਿੱਚ ਗੁਰਦਾਸਪੁਰ ਦੇ ਬਟਾਲਾ ਨੇੜਲੇ ਪਿੰਡ ਤਲਵੰਡੀ ਭਰਥ ਦਾ ਰਹਿਣ ਵਾਲਾ ਜਵਾਨ ਹਰਕ੍ਰਿਸ਼ਨ ਸਿੰਘ ਸ਼ਹੀਦ ਹੋ ਗਿਆ ਸੀ। CM ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਗੌਰਵ ਹਨ, ਇਸ ਲਈ ਸਾਨੂੰ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ‘ਵਨ ਅਰਥ, ਵਨ ਹੈਲਥ’ ਸੰਮੇਲਨ ਅੱਜ ਤੋਂ, PM ਮੋਦੀ ਵਰਚੁਅਲ ਤੌਰ ‘ਤੇ ਕਰਨਗੇ ਸੰਬੋਧਨ

ਇਸ ਦੇ ਨਾਲ ਹੀ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬੇਸ਼ੱਕ ਸਿਆਸੀ ਖੇਤਰ ‘ਚ ਸਾਡੇ ਵਿਚਾਰ ਵੱਖਰੇ ਹੋ ਸਕਦੇ ਹਨ ਪਰ ਪ੍ਰਕਾਸ਼ ਸਿੰਘ ਬਾਦਲ ਇਕ ਉੱਘੇ ਅਤੇ ਸੁਲਝੇ ਹੋਏ ਸਿਆਸਤਦਾਨ ਸਨ, ਉਨ੍ਹਾਂ ਦਾ ਵਿਛੋੜਾ ਦੁੱਖ ਦੀ ਗੱਲ ਹੈ। ਉਨ੍ਹਾਂ ਦੇ ਜਾਣ ਨਾਲ ਰਾਜਸੀ ਖੇਤਰ ਸਮੇਤ ਦੇਸ਼ ਅਤੇ ਪੰਜਾਬ ਨੂੰ ਵੱਡਾ ਘਾਟਾ ਪਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post CM ਮਾਨ ਸ਼ਹੀਦ ਹਰਕ੍ਰਿਸ਼ਨ ਦੇ ਘਰ ਗੁਰਦਾਸਪੁਰ ਪਹੁੰਚੇ, ਪਰਿਵਾਰ ਨੂੰ 1 ਕਰੋੜ ਦਾ ਸੌਂਪਿਆ ਚੈੱਕ appeared first on Daily Post Punjabi.