Massive 6.2 magnitude quake Archives - Daily Post Punjabi

ਤਿੱਬਤ ਤੇ ਨੇਪਾਲ ਦੇ ਕਈ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Massive 6.2 magnitude quake: ਤਿੱਬਤ ਤੇ ਨੇਪਾਲ ਦੇ ਕਈ ਇਲਾਕਿਆਂ ਵਿੱਚ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਤਿੱਬਤ ਦੇ ਝਿਆਂਗ ਖੇਤਰ ਵਿੱਚ 6.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਇਸ ਨੂੰ ਨੇਪਾਲ ਦੇ ਕਈ ਇਲਾਕਿਆਂ ਵਿੱਚ ਮਹਿਸੂਸ ਕੀਤਾ ਗਿਆ ਹੈ । ਹਾਲਾਂਕਿ, ਇਸ ਵਿੱਚ ਕਿਸੇ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Massive 6.2 magnitude quake

ਨਵੀਂ ਦਿੱਲੀ ਸਥਿਤ ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਅਨੁਸਾਰ ਤਿੱਬਤ ਦੇ ਝਿਆਂਗ ਖੇਤਰ ਵਿੱਚ ਦੇਰ ਰਾਤ 1.37 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 6.2 ਸੀ । ਭੂਚਾਲ ਦਾ ਕੇਂਦਰ ਨੇਪਾਲ ਦੀ ਰਾਜਧਾਨੀ ਕਾਠਮੰਡੂ ਤੋਂ ਉੱਤਰ ਵੱਲ 380 ਮੀਲ ਦੀ ਦੂਰੀ ‘ਤੇ ਜਮੀਨ ਤੋਂ 6 ਮੀਲ ਦੀ ਦੂਰੀ ‘ਤੇ ਨਹੀਂ ਰਿਹਾ ।

Massive 6.2 magnitude quake

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 22 ਜੁਲਾਈ ਨੂੰ ਅਮਰੀਕਾ ਦੇ ਅਲਾਸਕਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਭੂਚਾਲ ਦੀ ਤੀਬਰਤਾ 7.4 ਸੀ । ਇਸ ਤੋਂ ਬਾਅਦ ਬਹੁਤ ਸਾਰੇ ਝਟਕੇ ਮਹਿਸੂਸ ਹੋ ਗਏ। ਅਲਾਸਕਾ ਵਿੱਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ । ਤੱਟਵਰਤੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਦੀ ਹਦਾਇਤ ਦਿੱਤੀ ਗਈ ਸੀ।

ਦੱਸ ਦੇਈਏ ਕਿ 7 ਜੁਲਾਈ ਨੂੰ ਇੰਡੋਨੇਸ਼ੀਆ ਦੇ ਪੱਛਮੀ ਕੇਂਦਰੀ ਜਾਵਾ ਸੂਬੇ ਵਿੱਚ ਰਿਕਟਰ ਪੈਮਾਨੇ ‘ਤੇ 6.1 ਤੀਬਰਤਾ ਦਾ ਭੂਚਾਲ ਆਇਆ ਸੀ । ਇਸ ਝਟਕੇ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ । ਭੂਚਾਲ ਦਾ ਕੇਂਦਰ ਪ੍ਰਾਂਤ ਦੇ ਉੱਤਰ ਪੱਛਮ ਵਿੱਚ 53 ਕਿਲੋਮੀਟਰ ਦੂਰ ਜ਼ੇਪੇਰਾ ਵਿੱਚ ਸਮੁੰਦਰ ਤਲ ਤੋਂ ਹੇਠਾਂ ਸਥਿਤ ਸੀ ।

The post ਤਿੱਬਤ ਤੇ ਨੇਪਾਲ ਦੇ ਕਈ ਇਲਾਕਿਆਂ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ appeared first on Daily Post Punjabi.