Mastermind of Moosewala murder case Archives - Daily Post Punjabi

ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਫ਼ਰਾਰ, ਕੈਲੀਫੋਰਨੀਆ ‘ਚ ਲੁਕਿਆ : ਸੂਤਰ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ । ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਨੇ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਆਉਣ ਅਤੇ ਵਿਰੋਧੀਆਂ ਤੋਂ ਆਪਣੀ ਜਾਨ ਨੂੰ ਖਤਰਾ ਦੇਖਦੇ ਹੋਏ ਆਪਣਾ ਟਿਕਾਣਾ ਬਦਲ ਲਿਆ ਹੈ।

Mastermind of Moosewala murder case

ਸੂਤਰਾਂ ਅਨੁਸਾਰ ਗੋਲਡੀ ਬਰਾੜ ਇਸ ਸਮੇਂ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਹੈ, ਜਿੱਥੇ ਉਹ ਕਿਸੇ ਸੁਰੱਖਿਅਤ ਘਰ ਵਿੱਚ ਰਹਿ ਰਿਹਾ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੋਲਡੀ ਬਰਾੜ ਕੈਨੇਡਾ ਛੱਡ ਕੇ ਚਲਾ ਗਿਆ ਹੈ।

ਇਹ ਵੀ ਪੜ੍ਹੋ: ਈਰਾਨ : ਹਿਜਾਬ ਪ੍ਰਦਰਸ਼ਨ ‘ਚ ਵਾਲ ਖੋਲ੍ਹਣ ਵਾਲੀ 20 ਸਾਲਾਂ ਕੁੜੀ ਦਾ ਕਤਲ, ਪੁਲਿਸ ਨੇ ਮਾਰੀਆਂ 6 ਗੋਲੀਆਂ

ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ, ਜਿਸ ਤੋਂ ਬਾਅਦ ਤੋਂ ਹੀ ਗੋਲਡੀ ਬਰਾੜ ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ।ਪੰਜਾਬ ਪੁਲਿਸ ਵੱਲੋਂ ਗੋਲਡੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਪਾ ਕੇ ਬੰਬੀਹਾ ਗੈਂਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਫ਼ਰਾਰ, ਕੈਲੀਫੋਰਨੀਆ ‘ਚ ਲੁਕਿਆ : ਸੂਤਰ appeared first on Daily Post Punjabi.