mata vaishno dev Archives - Daily Post Punjabi

ਬ੍ਰੇਕਿੰਗ : ਮਾਤਾ ਵੈਸ਼ਨੋ ਦੇਵੀ ਮੰਦਰ ਨੇੜੇ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣੋਂ ਬਚਿਆ
ਕਟੜਾ: ਜੰਮੂ ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਦੇ ਅਸਥਾਨ ਨੇੜੇ ਬਿਲਡਿੰਗ ਵਿਚ ਮੰਗਲਵਾਰ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਨੇ ਕਿਹਾ, “ਅੱਗ ਨੂੰ ਕਾਬੂ ਵਿਚ ਕਰ ਲਿਆ ਗਿਆ ਹੈ। ਅੱਗ ਲੱਗਣ ਦੀ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਅੱਗ ਮੁੱਖ ਮੰਦਰ ਤੋਂ ਇਕ ਕੰਪਲੈਕਸ ਵਿਚ ਲੱਗੀ। ਖਬਰਾਂ ਮੁਤਾਬਕ ਮੰਦਿਰ ਕੰਪਲੈਕਸ ਵਿਖੇ ਨਕਦੀ ਗਿਣਨ ਵਾਲੇ ਕਮਰੇ ਵਿਚ ਅੱਗ ਲੱਗੀ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਮੈਂਬਰਾਂ ਅਤੇ ਉਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਅੱਗ ਨੂੰ ਤੇਜ਼ੀ ਨਾਲ ਕਾਬੂ ਵਿੱਚ ਲਿਆ।

ਇਹ ਵੀ ਪੜ੍ਹੋ : ਆਕਸੀਜ਼ਨ ਦੀ ਕਮੀ ਨਾਲ 22 ਲੋਕਾਂ ਦੀ ਹੋਈ ਮੌਤ…

The post ਬ੍ਰੇਕਿੰਗ : ਮਾਤਾ ਵੈਸ਼ਨੋ ਦੇਵੀ ਮੰਦਰ ਨੇੜੇ ਬਿਲਡਿੰਗ ‘ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਹੋਣੋਂ ਬਚਿਆ appeared first on Daily Post Punjabi.