Mata Vaishno Devi Bhawan Archives - Daily Post Punjabi

ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ! ਜੰਮੂ ਤੋਂ ਮਾਤਾ ਦੇ ਭਵਨ ਤੱਕ ਅੱਜ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ
ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ਹੈ। ਜੰਮੂ ਤੋਂ ਤ੍ਰਿਕੁਟਾ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਭਵਨ ਗੁਫਾ ਮੰਦਰ ਤੱਕ ਹੈਲੀਕਾਪਟਰ ਦੀ ਯਾਤਰਾ ਸ਼ੁਰੂ ਹੋ ਗਈ ਹੈ। ਰਿਆਸੀ ਜ਼ਿਲ੍ਹੇ ਦੀਆਂ ਪਹਾੜੀਆਂ ਇਹ ਸੇਵਾ ਸ਼ੁਰੂ ਹੋਣ ਵਾਲੀ ਹੈ। ਇੱਥੇ 18 ਜੂਨ ਯਾਨੀ ਅੱਜ ਤੋਂ ਹੈਲੀਕਾਪਟਰ ਸੇਵਾ ਸ਼ੁਰੂ ਹੋਵੇਗੀ। ਇਹ ਫੈਸਲਾ ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਵੱਲੋਂ ਲਿਆ ਗਿਆ ਹੈ।

ਜਿਕਰਯੋਗ ਹੈ ਕਿ ਦੇਸ਼ ਭਰ ਤੋਂ ਕਰੋੜਾਂ ਸ਼ਰਧਾਲੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਹਨ। ਇਹ ਕਦਮ ਤੀਰਥ ਯਾਤਰਾ ਨੂੰ ਸੁਚਾਰੂ ਬਣਾਉਣ ਅਤੇ ਗੁਫਾ ਮੰਦਰ ‘ਚ ਪੂਜਾ ਕਰਨ ਲਈ ਦੁਨੀਆ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ। ਇਸ ਤੋਂ ਪਹਿਲਾਂ ਹੈਲੀਕਾਪਟਰ ਸੇਵਾ ਕਟੜਾ ਤੋਂ ਸਾਂਝੀਛਤ ਤੱਕ ਮਿਲਦੀ ਸੀ। ਹੈਲੀਕਾਪਟਰ ਸੇਵਾ ਲਈ ਬੁਕਿੰਗ ਬੋਰਡ ਦੀ ਅਧਿਕਾਰਿਕ ਵੈਬਸਾਈਟ ਤੋਂ ਹੋਵੇਗੀ।

ਇਹ ਵੀ ਪੜ੍ਹੋ : 9 ਮਹੀਨੇ ਪਹਿਲਾਂ ਰੋਮਾਨੀਆ ਗਏ ਪੰਜਾਬੀ ਨੌਜਵਾਨ ਦੀ ਮੌ.ਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾ.ਨ

ਬੋਰਡ ਦੇ ਸੀਈਓ ਅੰਸ਼ੁਲ ਗਰਗ ਨੇ ਕਿਹਾ ਕਿ ਬੋਰਡ ਨੇ 18 ਜੂਨ ਤੋਂ ਜੰਮੂ ਤੋਂ ਭਵਨ ਤੱਕ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਗਰਗ ਨੇ ਦੱਸਿਆ ਕਿ ਇਸ ਪੈਕੇਜ ਤਹਿਤ ਸ਼ਰਧਾਲੂਆਂ ਨੂੰ ਬੈਟਰੀ ਕਾਰ ਸੇਵਾ, ਤਰਜੀਹੀ ਦਰਸ਼ਨ, ਪ੍ਰਸ਼ਾਦ ਅਤੇ ਰੋਪਵੇਅ ਸੇਵਾ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸਹੂਲਤਾਂ ਪੈਕੇਜ ਵਜੋਂ ਦਿੱਤੀਆਂ ਜਾ ਰਹੀਆਂ ਹਨ। ਲੋਕ ਸਾਡੀ ਵੈਬਸਾਈਟ ਰਾਹੀਂ ਹੈਲੀਕਾਪਟਰ ਸੇਵਾ ਬੁੱਕ ਕਰ ਸਕਦੇ ਹਨ ਅਤੇ ਸਹੂਲਤਾਂ ਦਾ ਲਾਭ ਲੈ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਾਤਾ ਵੈਸ਼ਣੋ ਦੇਵੀ ਦੇ ਸ਼ਰਧਾਲੂਆਂ ਲਈ ਖ਼ੁਸ਼ਖਬਰੀ ! ਜੰਮੂ ਤੋਂ ਮਾਤਾ ਦੇ ਭਵਨ ਤੱਕ ਅੱਜ ਤੋਂ ਸ਼ੁਰੂ ਹੋਵੇਗੀ ਹੈਲੀਕਾਪਟਰ ਸੇਵਾ appeared first on Daily Post Punjabi.