mathura news Archives - Daily Post Punjabi

ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦਰਦਨਾਕ ਹਾਦਸੇ ‘ਚ 2 ਲੋਕਾਂ ਦੀ ਮੌਤ, ਕਈ ਜ਼ਖਮੀ
ਮਥੁਰਾ ਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਐਤਵਾਰ ਸ਼ਾਮ ਨੂੰ ਪਾਣੀ ਦੀ ਟੈਂਕੀ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ ਕਈ ਘਰ ਟੈਂਕੀ ਦੇ ਮਲਬੇ ਦੀ ਲਪੇਟ ਵਿੱਚ ਆ ਗਏ ਅਤੇ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਇੱਕ ਮਹਿਲਾ ਤੇ ਇੱਕ ਮਾਸੂਮ ਸ਼ਾਮਿਲ ਹੈ। ਦੱਸਿਆ ਜਾ ਰਿਹਾ ਹੈ ਇਸ ਘਟਨਾ ਵਿਚ ਘੱਟੋ-ਘੱਟ 6 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਰੈਸਕਿਊ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਐਸਏ ਡਿਗਰੀ ਕਾਲਜ ਦੇ ਪਿੱਛੇ ਉੱਤਰ ਪ੍ਰਦੇਸ਼ ਹਾਊਸਿੰਗ ਡਿਵੈਲਪਮੈਂਟ ਕੌਂਸਲ ਦੁਆਰਾ ਵਿਕਸਤ ਕੀਤੀ ਗਈ ਕਲੋਨੀ ਕ੍ਰਿਸ਼ਨਾ ਵਿਹਾਰ ਵਿੱਚ ਸ਼ਾਮ ਕਰੀਬ 6 ਵਜੇ ਵਾਪਰੀ। ਜਦੋਂ ਇਹ ਹਾਦਸਾ ਵਾਪਰਿਆ ਤਾਂ ਹਲਕੀ ਬਾਰਿਸ਼ ਹੋ ਰਹੀ ਸੀ। ਉਨ੍ਹਾਂ ਦੱਸਿਆ ਨੇੜਲੇ ਕਈ ਘਰ ਵੀ ਟੈਂਕੀ ਦੇ ਮਲਬੇ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਉਥੇ ਰਹਿੰਦੇ ਵਸਨੀਕ ਅਤੇ ਗਲੀ ਵਿੱਚ ਖੇਡ ਰਹੇ ਕੁਝ ਬੱਚੇ ਵੀ ਟੈਂਕੀ ਅਤੇ ਮਕਾਨਾਂ ਦੇ ਮਲਬੇ ਹੇਠਾਂ ਦਬ ਗਏ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਕਾਰਜ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਹੁਣ ਤੱਕ ਜ਼ਖਮੀਆਂ ਨੂੰ ਮਲਬੇ ‘ਚੋਂ ਬਾਹਰ ਕੱਢ ਲਿਆ ਹੈ, ਜਿਨ੍ਹਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਲੋਨਾਵਾਲਾ ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁ.ੜ੍ਹੇ ਮਹਿਲਾ ਤੇ 4 ਬੱਚੇ

ਜ਼ਿਲ੍ਹਾ ਮੈਜਿਸਟਰੇਟ ਸ਼ੈਲੇਂਦਰ ਕੁਮਾਰ ਸਿੰਘ ਨੇ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫਾਇਰਮੈਨ ਅਤੇ ਪੁਲਿਸ ਤੋਂ ਇਲਾਵਾ ਮਾਲ, ਨਗਰ ਨਿਗਮ, ਸਿਹਤ ਵਿਭਾਗ ਆਦਿ ਦੀਆਂ ਟੀਮਾਂ ਮੁਸਤੈਦੀ ਨਾਲ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ ਅਤੇ ਰਹਿਣ ਦੀ ਸਹੂਲਤ ਪ੍ਰਦਾਨ ਕਰਨ ਲਈ ਕੰਮ ਕਰ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦਰਦਨਾਕ ਹਾਦਸੇ ‘ਚ 2 ਲੋਕਾਂ ਦੀ ਮੌਤ, ਕਈ ਜ਼ਖਮੀ appeared first on Daily Post Punjabi.

ਮਥੁਰਾ ‘ਚ ਦਰ.ਦਨਾ.ਕ ਹਾਦਸਾ, ਆਪਸ ‘ਚ ਟਕਰਾਉਣ ਨਾਲ ਬੱਸ-ਕਾਰ ਨੂੰ ਲੱਗੀ ਅੱ.ਗ, 5 ਲੋਕਾਂ ਦੀ ਮੌ.ਤ
ਮਥੁਰਾ ਵਿੱਚ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਯਮੁਨਾ ਐਕਸਪ੍ਰੈਸਵੇਅ (ਵਾਈਐਕਸਪੀ) ‘ਤੇ ਵਾਪਰਿਆ, ਜਿਥੇ ਇੱਕ ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾਈ ਜਿਸ ਮਗਰੋਂ ਉਸ ਦੀ ਇੱਕ ਕਾਰ ਨਾਲ ਟੱਕਰ ਹੋ ਗਈ। ਇਸ ਹਾਦਸੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮਥੁਰਾ ਦੇ ਮਹਾਵਨ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਨੇੜੇ ਮਾਈਲ ਸਟੋਨ 110 ‘ਤੇ ਵਾਪਰੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ਼ੈਲੇਸ਼ ਪਾਂਡੇ ਨੇ ਦੱਸਿਆ ਕਿ “ਯਮੁਨਾ ਐਕਸਪ੍ਰੈਸ ਵੇਅ ‘ਤੇ ਵਾਪਰੇ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਆਗਰਾ ਤੋਂ ਨੋਇਡਾ ਜਾ ਰਹੀ ਇੱਕ ਬੱਸ ਡਿਵਾਈਡਰ ਨਾਲ ਟਕਰਾ ਗਈ ਅਤੇ ਆਪਣਾ ਕੰਟਰੋਲ ਗੁਆ ਬੈਠੀ ਤੇ ਇੱਕ ਕਾਰ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਵਾਰੀਆਂ ਨੇ ਵਿੱਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਰ ਕਾਰ ‘ਚ ਸਵਾਰ ਲੋਕ ਸੜ ਗਏ।

ਚਸ਼ਮਦੀਦਾਂ ਮੁਤਾਬਕ ਅੱਧਾ ਘੰਟਾ ਬੀਤ ਜਾਣ ਦੇ ਬਾਵਜੂਦ ਫਾਇਰ ਬ੍ਰਿਗੇਡ ਦੀ ਗੱਡੀ ਘਟਨਾ ਵਾਲੀ ਥਾਂ ‘ਤੇ ਨਹੀਂ ਪਹੁੰਚੀ। ਅੱਗ ਬੁਝਾਊ ਅਮਲੇ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ‘ਪੂਰੀ ਦਿੱਲੀ ‘ਚ ਲੱਗੀ ਧਾਰਾ 144’- ਕਿਸਾਨਾਂ ਦੇ ਕੂਚ ਤੋਂ ਪਹਿਲਾਂ ਸਰਕਾਰ ਨੇ ਲਿਆ ਵੱਡਾ ਫੈਸਲਾ

ਦੱਸ ਦੇਈਏ ਕਿ ਪਿਛਲੇ ਮਹੀਨੇ ਯਮੁਨਾ ਐਕਸਪ੍ਰੈਸ ਵੇਅ ‘ਤੇ ਦੋ ਬੱਸਾਂ ਦੇ ਆਪਸ ‘ਚ ਟਕਰਾ ਜਾਣ ਕਾਰਨ ਘੱਟੋ-ਘੱਟ 40 ਲੋਕ ਜ਼ਖਮੀ ਹੋ ਗਏ ਸਨ। ਇਹ ਘਟਨਾ ਮਥੁਰਾ ਦੇ ਮਾਈਲ ਸਟੋਨ 110 ਰਾਇਆ ਕੱਟ ‘ਤੇ ਵਾਪਰੀ ਸੀ। ਉੱਤਰ ਪ੍ਰਦੇਸ਼ ਵਿੱਚ 6-ਲੇਨ ਚੌੜਾ ਅਤੇ 165.5 ਕਿਲੋਮੀਟਰ ਲੰਬਾ ਐਕਸਪ੍ਰੈਸਵੇਅ ਦੇਸ਼ ਦਾ ਛੇਵਾਂ ਸਭ ਤੋਂ ਲੰਬਾ ਐਕਸਪ੍ਰੈਸਵੇਅ ਹੈ ਅਤੇ ਗ੍ਰੇਟਰ ਨੋਇਡਾ ਨੂੰ ਆਗਰਾ ਨਾਲ ਜੋੜਦਾ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮਥੁਰਾ ‘ਚ ਦਰ.ਦਨਾ.ਕ ਹਾਦਸਾ, ਆਪਸ ‘ਚ ਟਕਰਾਉਣ ਨਾਲ ਬੱਸ-ਕਾਰ ਨੂੰ ਲੱਗੀ ਅੱ.ਗ, 5 ਲੋਕਾਂ ਦੀ ਮੌ.ਤ appeared first on Daily Post Punjabi.