Tag: , ,

ਬੀਬੀ ਜਗੀਰ ਕੌਰ ਨੇ ਆਸਟ੍ਰੇਲੀਆ ਦੇ ਪਬਲਿਕ ਸਕੂਲਾਂ ‘ਚ ਸਿੱਖ ਬੱਚਿਆਂ ਨੂੰ ਕ੍ਰਿਪਾਨ ਪਹਿਨਣ ‘ਤੇ ਪਾਬੰਦੀ ਦੇ ਫੈਸਲੇ ਨੂੰ ਦੱਸਿਆ ਮੰਦਭਾਗਾ

Bibi Jagir Kaur :ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਪ੍ਰਧਾਨ ਬੀ ਜਗੀਰ ਕੌਰ ਨੇ ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਵਿਖੇ ਸਿੱਖਿਆ ਮੰਤਰੀ ਸਾਰਾਹ ਮਿਸ਼ੇਲ ਵੱਲੋਂ ਸਕੂਲ ਵਿੱਚ ਸਿੱਖ ਬੱਚਿਆਂ ਵੱਲੋਂ ਕਿਰਪਾਨ ਪਹਿਨਣ ’ਤੇ ਪਾਬੰਦੀ ਨੂੰ ਮੰਦਭਾਗਾ ਅਤੇ ਧਾਰਮਿਕ ਆਜ਼ਾਦੀ ਵਿਰੋਧੀ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਨਿਊ

Carousel Posts